Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30 Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69 Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70 Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71 Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260 Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26 Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27 Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8 distributed – D5 News https://punjabi.newsd5.in Truth Seeking News Network. Tue, 23 Aug 2022 06:14:35 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png distributed – D5 News https://punjabi.newsd5.in 32 32 CM ਮਾਨ ਨੇ ਪੰਜਾਬ ਪੁਲਿਸ ਦੇ 4358 ਨਵੇਂ ਕਾਂਸਟੇਬਲਾਂ ਨੂੰ ਵੰਡੇ ਨਿਯੁਕਤੀ ਪੱਤਰ https://punjabi.newsd5.in/cm-%e0%a8%ae%e0%a8%be%e0%a8%a8-%e0%a8%a8%e0%a9%87-%e0%a8%aa%e0%a9%b0%e0%a8%9c%e0%a8%be%e0%a8%ac-%e0%a8%aa%e0%a9%81%e0%a8%b2%e0%a8%bf%e0%a8%b8-%e0%a8%a6%e0%a9%87-4358-%e0%a8%a8%e0%a8%b5%e0%a9%87/ Deprecated: Creation of dynamic property Free_Comments_For_Wordpress_Vuukle_Public::$settings is deprecated in /home/admin1/public_html/punjabi/wp-content/plugins/free-comments-for-wordpress-vuukle/public/class-free-comments-for-wordpress-vuukle-public.php on line 142 Tue, 23 Aug 2022 06:14:35 +0000 https://punjabi.newsd5.in/?p=172735 ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ 4358 ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ।

]]>
‘20.78 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜੁਲਾਈ ਮਹੀਨੇ ਤੱਕ 1494.76  ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ’ https://punjabi.newsd5.in/20-78-%e0%a8%b2%e0%a9%b1%e0%a8%96-%e0%a8%ac%e0%a8%9c%e0%a8%bc%e0%a9%81%e0%a8%b0%e0%a8%97-%e0%a8%b2%e0%a8%be%e0%a8%ad%e0%a8%aa%e0%a8%be%e0%a8%a4%e0%a8%b0%e0%a9%80%e0%a8%86%e0%a8%82-%e0%a8%a8%e0%a9%82/ Sat, 20 Aug 2022 11:15:53 +0000 https://punjabi.newsd5.in/?p=172461 ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 3100.27 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਜੁਲਾਈ ਮਹੀਨੇ ਤੱਕ ਦੀ ਪੈਨਸ਼ਨ ਰਾਸ਼ੀ ਦੇ 1494.76 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 30,67,927 ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 20,78,886 ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਜੁਲਾਈ ਮਹੀਨੇ ਤੱਕ ਦੀ ਪੈਨਸ਼ਨ ਰਾਸ਼ੀ ਦੇ 1494.76 ਕਰੋੜ ਵੰਡੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 4647.82 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 3100.27 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉਪਰ ਉਮਰ ਦੇ ਬਜ਼ੁਰਗ ਆਦਮੀਂ ਅਤੇ 58 ਸਾਲ ਜਾਂ ਉਸ ਤੋਂ ਉਪਰ ਉਮਰ ਦੀਆਂ ਔਰਤਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਹੁਣ ਤੱਕ 96 ਫੀਸਦੀ ਬੈਂਕ ਖਾਤੇ ਆਧਾਰ ਨਾਲ ਜੋੜ ਦਿੱਤੇ ਗਏ ਹਨ।
]]>
CM ਮਾਨ ਅਤੇ ਸਿੱਖਿਆ ਮੰਤਰੀ ਬੈਂਸ ਨੇ ਨਵੇਂ ਭਰਤੀ ਈਟੀਟੀ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ https://punjabi.newsd5.in/cm-%e0%a8%ae%e0%a8%be%e0%a8%a8-%e0%a8%85%e0%a8%a4%e0%a9%87-%e0%a8%b8%e0%a8%bf%e0%a9%b1%e0%a8%96%e0%a8%bf%e0%a8%86-%e0%a8%ae%e0%a9%b0%e0%a8%a4%e0%a8%b0%e0%a9%80-%e0%a8%ac%e0%a9%88%e0%a8%82%e0%a8%b8/ Thu, 18 Aug 2022 11:28:03 +0000 https://punjabi.newsd5.in/?p=172110 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤੀਰ ਹਰਜੋਤ ਸਿੰਘ ਬੈਂਸ ਨੇ ਅੱਜ 6635 ਨਵੇਂ ਭਰਤੀ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ।

]]>
ਸ਼ੇਰ-ਏ-ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਸ਼੍ਰੋਮਣੀ ਕਮੇਟੀ ਨੇ ਵੰਡੇ ਪਾਸਪੋਰਟ https://punjabi.newsd5.in/%e0%a8%b6%e0%a9%87%e0%a8%b0-%e0%a8%8f-%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%80-%e0%a8%ac%e0%a8%b0%e0%a8%b8%e0%a9%80-%e0%a8%ae%e0%a9%8c%e0%a8%95%e0%a9%87-%e0%a8%aa%e0%a8%be/ Mon, 20 Jun 2022 08:02:48 +0000 https://punjabi.newsd5.in/?p=163753 ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਨੂੰ ਅੱਜ ਪਾਸਪੋਰਟ ਵੰਡੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਯਾਤਰਾ ਵਿਭਾਗ ਦੇ ਸੁਪਰਡੈਂਟ ਬਲਵਿੰਦਰ ਸਿੰਘ ਖੈਰਾਬਾਦ ਨੇ ਦੱਸਿਆ ਕਿ ਜੱਥਾ ਕੱਲ੍ਹ 21 ਜੂਨ ਨੂੰ ਸਵੇਰੇ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ।

 

]]>
ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ‘ਚ ਵੰਡੇ ਮੁਆਵਜ਼ੇ ਦੇ ਚੈੱਕ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%a8%e0%a9%87-%e0%a8%ae%e0%a8%be/ Sat, 26 Mar 2022 10:00:27 +0000 https://punjabi.newsd5.in/?p=150653 ਮਾਨਸਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਸਮਾਗਮ ਦੌਰਾਨ ਕਿਸਾਨਾਂ, ਮਜ਼ਦੂਰਾਂ ਨੂੰ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਦੇ ਚੈੱਕ ਵੰਡੇ। ਉਨ੍ਹਾਂ 15 ਕਿਸਾਨਾਂ ਨੂੰ ਸੰਕੇਤਕ ਤੌਰ ‘ਤੇ ਚੈੱਕ ਭੇਟ ਕਰਦਿਆਂ ਕਿਹਾ ਕਿ ਸਾਰੇ ਕਿਸਾਨਾਂ, ਮਜ਼ਦੂਰਾਂ ਦੇ ਖਾਤਿਆਂ ‘ਚ ਮੁਆਵਜ਼ਾ ਰਾਸ਼ੀ ਪਾ ਦਿੱਤੀ ਜਾਵੇਗੀ।

Majithia ਨੂੰ ਜੇਲ੍ਹ ’ਚ ਖ਼ਤਰਾ, ਅਕਾਲੀਆਂ ਨੂੰ ਪਈਆਂ ਭਾਜੜਾਂ! Sidhu ਦੀ ਅੜੀ ਗਰਾਰੀ! || D5 Channel Punjabi

ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨਿੱਘਰ ਯੋਗ ਕਦਮ ਚੁੱਕੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ‘ਆਪ’ ਸਰਕਾਰ ਨੇ 101 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਸੀ। ਇਸ ਮੌਕੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਵਿਧਾਇਕ ਬੁੱਧ ਰਾਮ ਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਆਦਿ ਹਾਜ਼ਰ ਸਨ।

]]>
‘ਪਰਚੇ ਵਿੱਚ ‘ਆਪ’ ਦਾ ਕੋਈ ਰੋਲ ਨਹੀਂ, ਪੰਜਾਬ ਦੇ ਲੋਕ ਵੰਡ ਰਹੇ ਹਨ ਪਰਚੇ, ਇਹ ਲੋਕਾਂ ਦੀ ਆਤਮਾ ਦੀ ਆਵਾਜ਼’ https://punjabi.newsd5.in/%e0%a8%aa%e0%a8%b0%e0%a8%9a%e0%a9%87-%e0%a8%b5%e0%a8%bf%e0%a9%b1%e0%a8%9a-%e0%a8%86%e0%a8%aa-%e0%a8%a6%e0%a8%be-%e0%a8%95%e0%a9%8b%e0%a8%88-%e0%a8%b0%e0%a9%8b%e0%a8%b2-%e0%a8%a8%e0%a8%b9/ Wed, 12 Jan 2022 05:05:53 +0000 https://punjabi.newsd5.in/?p=141528 – ਪਰਚੇ ਤੋਂ ਅਕਾਲੀ ਦਲ ਇੰਨਾ ਪ੍ਰੇਸ਼ਾਨ ਕਿਉਂ?  ਕੀਤੇ ਚੋਣਾਂ ‘ਚ ਪੈਸੇ ਵੰਡਣ ਦੀ ਉਨ੍ਹਾਂ ਦੀ ਕੋਈ ਯੋਜਨਾ ਤਾਂ ਨਹੀਂ ਸੀ- ਰਾਘਵ ਚੱਢਾ

– ਅਕਾਲੀ ਦਲ ਨੂੰ ਲੱਗ ਰਿਹਾ ਡਰ, ਕਿਤੇ ਲੋਕ ਇਹਨਾਂ ਤੋਂ ਪੈਸੇ ਲੈ ਕੇ ਵੋਟ ਆਮ ਆਦਮੀ ਪਾਰਟੀ ਨੂੰ ਨਾ ਦੇ ਦੇਣ – ਰਾਘਵ ਚੱਢਾ

– ਅਕਾਲੀ-ਭਾਜਪਾ ਤੇ ਕਾਂਗਰਸੀ ਆਗੂਆਂ ਨੇ ਪੰਜਾਬ ਨੂੰ ਮਿਲ ਕੇ ਲੁੱਟਿਆ, ਇਨ੍ਹਾਂ ਆਗੂਆਂ ਦੇ ਫਾਰਮ ਹਾਊਸ ‘ਚ ਲੱਗੀ ਇੱਕ ਇੱਕ ਇੱਟ ਦੇ ਪੈਸੇ ਜਨਤਾ ਦੇ ਹਨ-ਰਾਘਵ ਚੱਢਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪਿਛਲੇ 50 ਸਾਲਾਂ ਵਿੱਚ ਪੰਜਾਬ ਨੂੰ ਮਿਲ ਕੇ  ਲੁੱਟਿਆ ਅਤੇ ਆਪਣੇ ਫਾਇਦੇ ਲਈ ਵੇਚ ਦਿੱਤਾ ਹੈ। ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਜਨਤਾ ਦੇ ਪੈਸੇ ਨਾਲ ਆਪਣੇ ਖ਼ੁਦ ਦੇ 5-ਸਿਤਾਰਾ-7-ਸਿਤਾਰਾ ਹੋਟਲ ਖੋਲ੍ਹੇ, ਫਾਰਮ ਹਾਊਸ ਅਤੇ ਵੱਡੀਆਂ ਵੱਡੀਆਂ ਕੋਠੀਆਂ ਬਣਾਈਆਂ ਅਤੇ ਮਹਿੰਗੀਆਂ ਗੱਡੀਆਂ ਖਰੀਦੀਆਂ।  ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਫਾਰਮ ਹਾਊਸਾਂ ਅਤੇ ਕੋਠੀਆਂ ਵਿੱਚ ਲੱਗੀ ਇੱਕ-ਇੱਕ ਇੱਟ ਦਾ ਪੈਸਾ ਪੰਜਾਬ ਦੇ ਲੋਕਾਂ ਦਾ ਹੈ। ਪੰਜਾਬ ਵਿੱਚ ਵੰਡੇ ਜਾ ਰਹੇ ਇੱਕ ਪਰਚੇ, ਜਿਸ ਵਿੱਚ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ‘ਆਪ’ ਚੋਣਾਂ ‘ਚ ਵੋਟਾਂ ਖਰੀਦਣ ਲਈ ਸ਼ਰਾਬ ਅਤੇ ਪੈਸੇ ਨਹੀਂ ਵੰਡਦੀ, ਕੋਈ ਗਿਫ਼ਟ ਅਤੇ ਲਾਲਚ ਨਹੀਂ ਦਿੰਦੀ, ਕਿਉਂਕਿ ਆਮ ਆਦਮੀ ਪਾਰਟੀ ਪੈਸੇ ਦੇ ਕੇ ਵੋਟਾਂ ਖਰੀਦਣ ਦੀ ਕੋਸ਼ਿਸ਼ ਨਹੀਂ ਕਰਦੀ। ਪਰਚੇ ‘ਚ ਲਿਖਿਆ ਹੋਇਆ ਹੈ ਕਿ ਚੋਣਾਂ ‘ਚ ਲੋਕਾਂ ਨੂੰ ਲੁਭਾਉਣ ਲਈ ਦੂਜੀਆਂ ਪਾਰਟੀਆਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੈਸੇ ਅਤੇ ਸ਼ਰਾਬ ਵੰਡਣਗੀਆਂ।

ਜਥੇਬੰਦੀਆਂ ’ਚ ਖੜਕੀ, ਰਾਜੇਵਾਲ-ਉਗਰਾਹਾਂ ਆਹਮੋ – ਸਾਹਮਣੇ ,ਕਾਂਗਰਸ ’ਚ ਬਗਾਵਤ, ਸਿੱਧੂ ਦਾ CM’ਤੇ ਨਿਸ਼ਾਨਾ !

ਉਹ ਪੈਸਾ ਅਤੇ ਸ਼ਰਾਬ ਜਨਤਾ ਦੀ ਲੁੱਟ ਦਾ ਪੈਸਾ ਹੈ, ਇਸ ਲਈ ਉਸ ਤੋਂ ਲੈ ਲੈਣਾ, ਪਰ ਵੋਟ ਆਮ ਆਦਮੀ ਪਾਰਟੀ ਨੂੰ ਹੀ ਪਾਉਣੀ। ਉਨ੍ਹਾਂ ਇਸ ਪਰਚੇ ਵਿੱਚ ਆਮ ਆਦਮੀ ਪਾਰਟੀ ਦੀ ਭੂਮਿਕਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਵਿੱਚ ਸਾਡਾ ਕੋਈ ਹੱਥ ਨਹੀਂ ਹੈ। ਅਸੀਂ ਇਹ ਪਰਚਾ ਨਹੀਂ ਛਪਵਾਇਆ। ਇਹ ਪਰਚਾ ਪੰਜਾਬ ਦੇ ਲੋਕਾਂ ਨੇ ਛਪਵਾਇਆ ਹੈ ਅਤੇ ਪੰਜਾਬ ਦੀ ਬਿਹਤਰੀ ਲਈ ਇਸਨੂੰ ਗਲੀ-ਗਲੀ ਵਿੱਚ ਵੰਡ ਰਹੇ ਹਨ।  ਉਨ੍ਹਾਂ ਸਵਾਲ ਕੀਤਾ ਕਿ ਆਖਿਰ ਅਕਾਲੀ ਦਲ ਇਸ ਪਰਚੇ ਤੋਂ ਇੰਨਾ ਪ੍ਰੇਸ਼ਾਨ ਕਿਉਂ ਹੈ? ਉਨ੍ਹਾਂ ਕਿਹਾ ਕਿ ਇਹ ਪਰਚਾ ਪੰਜਾਬ ਦੇ ਲੋਕਾਂ ਦੀ ਆਵਾਜ਼ ਹੈ। ਪੰਜਾਬ ਦੇ ਲੋਕ ਸਵੈਮਾਣ ਵਾਲੇ ਹੁੰਦੇ ਹਨ। ਉਹ ਵਿਕਣ ਵਾਲੇ ਨਹੀਂ ਹੁੰਦੇ। ਚਾਹੇ ਉਹ ਪੈਸੇ ਕਿਸੇ ਤੋਂ ਵੀ ਲੈ ਲੈਣ, ਪਰ ਆਪਣੇ ਬੱਚਿਆਂ ਲਈ ਚੰਗਾ ਭਵਿੱਖ, ਚੰਗੇ ਹਸਪਤਾਲ ਅਤੇ ਚੰਗੇ ਸਕੂਲ ਬਣਾਉਣ ਵਾਲੀ ਪਾਰਟੀ ਨੂੰ ਹੀ ਆਪਣਾ ਵੋਟ ਦੇਣਗੇ। ਪਰ ਅਕਾਲੀ ਦਲ ਇਸ ਪਰਚੇ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਹੈ।

ਕਾਂਗਰਸੀ ਵਿਧਾਇਕ ਦੇ ਮਗਰ ਪਏ ਵਕੀਲ, ਕੱਢ ਲਿਆਏ ਪੱਕੇ ਸਬੂਤ, ਫਸਾਇਆ ਵਿਧਾਇਕ ! ਹੋਵੇਗੀ ਕਾਰਵਾਈ! D5 Channel Punjabi

ਇਸ ਪਰਚੇ ਦੇ ਵੰਡਣ ਤੋਂ ਬਾਅਦ ਹੀ ਅਕਾਲੀ ਦਲ  ਬੇਚੈਨੀ ਵਿੱਚ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਇਸ ਪਰਚੇ ‘ਤੇ ਸਭ ਤੋਂ ਵੱਧ ਇਤਰਾਜ਼ ਕਿਉਂ ਹੈ, ਕੀਤੇ ਉਹ ਚੋਣਾਂ ‘ਚ ਪੈਸਾ ਅਤੇ ਸ਼ਰਾਬ ਤਾਂ ਵੰਡਣਾ ਨਹੀਂ ਚਾਹੁੰਦਾ। ਅਕਾਲੀ ਦਲ ਨੂੰ ਡਰ ਹੈ ਕਿ ਲੋਕ ਚੋਣਾਂ ਵਿੱਚ ਉਨ੍ਹਾਂ ਤੋਂ ਪੈਸੇ ਅਤੇ ਸ਼ਰਾਬ ਲੈ ਕੇ ਵੋਟ ਕੀਤੇ ਆਮ ਆਦਮੀ ਪਾਰਟੀ ਨੂੰ ਨਾ ਦੇ ਦੇਣ। ਕਿਉਂਕਿ ਇਸ ਪਰਚੇ ਨਾਲ ਉਨ੍ਹਾਂ ਦੇ ਪੈਸੇ ਅਤੇ ਸ਼ਰਾਬ ਦਾ ਪ੍ਰਭਾਵ ਖਤਮ ਹੋ ਜਾਵੇਗਾ, ਇਸੇ ਲਈ ਅਕਾਲੀ ਦਲ ਇਸ ਪਰਚੇ ਦਾ ਚੋਣ ਕਮਿਸ਼ਨ ਤੋਂ ਲੈ ਕੇ ਹਰ ਥਾਂ ਵਿਰੋਧ ਕਰ ਰਿਹਾ ਹੈ। ਚੱਢਾ ਨੇ ਸਪੱਸ਼ਟ ਕੀਤਾ ਕਿ ਇਹ ਪਰਚਾ ਨਾ ਤਾਂ ਆਮ ਆਦਮੀ ਪਾਰਟੀ ਨੇ ਛਪਵਾਇਆ ਹੈ ਅਤੇ ਨਾ ਹੀ ਵੰਡਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਪੈਸੇ ਲੈਕੇ ਵੋਟ ਨਾ ਦੇਣਾ ਚੰਗੀ ਗੱਲ ਹੈ। ਇਸ ਨਾਲ ਦੋਹਰਾ ਫਾਇਦਾ ਹੁੰਦਾ ਹੈ।  ਪਹਿਲਾਂ ਜਨਤਾ ਦਾ ਲੁੱਟਿਆ ਪੈਸਾ ਲੋਕਾਂ ਤੱਕ ਪਹੁੰਚਦਾ ਹੈ ਅਤੇ ਫਿਰ ਚੰਗੀ ਅਤੇ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ਜਨਤਾ ਨੂੰ ਉਸਦੇ ਚੰਗੇ ਕੰਮਾਂ ਦੇ ਫਾਇਦੇ ਮਿਲਦੇ ਹਨ।

]]>
ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਵਿਦਿਆਰਥੀਆਂ ਨੂੰ 17 ਜੂਨ ਨੂੰ ਵੰਡੇ ਜਾਣਗੇ ਵਜ਼ੀਫੇ https://punjabi.newsd5.in/108488-2/ Tue, 15 Jun 2021 11:26:48 +0000 https://punjabi.newsd5.in/?p=108488 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੇਸ਼ ਭਰ ਦੇ ਸਕੂਲਾਂ/ਕਾਲਜਾਂ ਵਿੱਚ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀ ਹਰ ਸਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ। ਸਾਲ 2019-20 ਵਿੱਚ ਆਯੋਜਿਤ ਕੀਤੀ ਗਈ ਧਾਰਮਿਕ ਪ੍ਰੀਖਿਆ ਵਿਚ ਤਕਰੀਬਨ 50,000 ਵਿਦਿਆਰਥੀਆਂ ਨੇ ਭਾਗ ਲਿਆ ਸੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਮੀਤ ਸਕੱਤਰ ਪਬਲੀਸਿਟੀ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਹਿਲੇ, ਦੂਜੇ, ਤੀਜੇ ਅਤੇ ਚੌਥੇ ਦਰਜੇ ਵਿੱਚ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਵਿਚੋਂ 990 ਵਿਦਿਆਰਥੀਆਂ ਨੇ ਵਜ਼ੀਫਾ ਪ੍ਰਾਪਤ ਕੀਤਾ ਹੈ ਅਤੇ 17 ਵਿਦਿਆਰਥੀਆਂ ਨੇ ਬਿਹਤਰੀਨ ਕਾਰਗੁਜਾਰੀ ਦਿਖਾਉਦਿਆਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਉਨ੍ਹਾਂ ਦੱਸਿਆਂ ਕਿ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ 17 ਜੂਨ 2021 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਵਜ਼ੀਫੇ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਕਰਮਵਾਰ 5100/-, 4100/- ਅਤੇ 3100/- ਰੁਪਏ ਦੀ ਵਜ਼ੀਫਾ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਸਮੇਂ ਧਾਰਮਿਕ ਪ੍ਰੀਖਿਆ ’ਚ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਧਾਰਮਿਕ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਚੌਹਾਂ ਦਰਜਿਆਂ ਵਿੱਚੋਂ 70% ਤੋਂ ਉਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕ੍ਰਮਵਾਰ 1100/-, 2100/-, 3100/- ਅਤੇ 4100/- ਰੁਪਏ ਦੀ  ਵਜ਼ੀਫਾ ਰਾਸ਼ੀ ਦਿੱਤੀ ਜਾਵੇਗੀ।
]]>
‘ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ’ https://punjabi.newsd5.in/%e0%a8%ae%e0%a9%82%e0%a8%b9%e0%a8%b0%e0%a8%b2%e0%a9%80%e0%a8%86%e0%a8%82-%e0%a8%b8%e0%a9%9e%e0%a8%be%e0%a8%82-%e0%a8%9a-%e0%a8%a1%e0%a8%9f%e0%a9%87-%e0%a8%b9%e0%a9%88%e0%a8%b2%e0%a8%a5/ Sat, 16 Jan 2021 04:40:51 +0000 https://punjabi.newsd5.in/?p=86885 ਵੈਕਸੀਨ ਦੀਆਂ ਖੁਰਾਕਾਂ ਸਾਰੇ ਜ਼ਿਲਾ ਕੋਲਡ ਚੇਨ ਸਟੋਰਾਂ ਨੂੰ ਵੰਡੀਆਂ ਗਈਆਂ

ਚੰਡੀਗੜ੍ਹ :  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਸ਼ੂਰੂ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਜਿਸ ਤਹਿਤ ਸਭ ਤੋਂ ਪਹਿਲਾਂ ਹੈਲਥ ਕੇਅਰ ਵਰਕਰਾਂ (ਕੇਂਦਰੀ, ਰਾਜ ਅਤੇ ਹਥਿਆਰਬੰਦ ਬਲਾਂ ਦੀਆਂ ਮੈਡੀਕਲ ਸੇਵਾਵਾਂ) ਦਾ ਟੀਕਾਕਰਣ ਉਨ੍ਹਾਂ ਦੀ ਸਹਿਮਤੀ ਨਾਲ ਸੂਬੇ ਦੀਆਂ 59 ਥਾਵਾਂ ’ਤੇ ਕੀਤਾ ਜਾਵੇਗਾ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਟੀਕੇ ਦੀਆਂ ਖੁਰਾਕਾਂ ਦੀ ਪਹਿਲੀ ਖੇਪ ਸਾਰੇ ਜ਼ਿਲਾ ਕੋਲਡ ਚੇਨ ਸਟੋਰਾਂ ਨੂੰ ਪਹਿਲਾਂ ਹੀ ਵੰਡੀ ਜਾ ਚੁੱਕੀ ਹੈ।

🔴LIVE| ਮੀਟਿੰਗਾਂ ਕਰ-ਕਰ ਅੱਕੇ ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀ! ਰਾਤੋ-ਰਾਤ ਇਕੱਠੇ ਹੋ ਕਰਤਾ ਵੱਡਾ ਐਲਾਨ!

ਇਨ੍ਹਾਂ ਟੀਕਿਆਂ ਦੀ ਵਰਤੋਂ ਸਬੰਧੀ ਸਿਹਤ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ, ਟੀਕਾਕਰਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਥਾਵਾਂ ’ਤੇ ਭਾਰਤ ਸਰਕਾਰ ਦੇ ਤੈਅ ਸੁਰੱਖਿਆਂ ਮਾਪਦੰਡਾਂ (ਐਸ.ਓ.ਪੀਜ਼) ਅਨੁਸਾਰ ਇੱਕ ਟੀਕਾਕਰਣ ਅਭਿਆਸ ਵੀ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਰਫ਼ ਰਜਿਸਟਰਡ ਲਾਭਪਾਤਰੀਆਂ (ਹੈਲਥ ਕੇਅਰ ਵਰਕਰਾਂ), ਜਿਨਾਂ ਦੇ ਵੇਰਵੇ ਕੋਵਿਨ ਪੋਰਟਲ ’ਤੇ ਦਰਜ ਹਨ, ਦਾ ਹੀ ਟੀਕਾਕਰਣ ਕੀਤਾ ਜਾਵੇਗਾ।

ਕਿਸਾਨਾਂ ਦੀ ਕੇਂਦਰ ਨੂੰ ਸਿੱਧੀ ਚਿਤਾਵਨੀ,ਮੋਦੀ ਨੂੰ ਝਟਕਾ,ਕਰਤਾ ਜੰਗ ਦਾ ਐਲਾਨ,ਹੁਣ 19 ਨੂੰ ਹੋਵੇਗਾ ਧਮਾਕਾ

ਜ਼ਿਲਿਆਂ ਨੂੰ ਸਪਲਾਈ ਕੀਤੀਆਂ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਸਬੰਧੀ ਵੇਰਵੇ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਜ਼ਿਲਾ ਅੰਮਿ੍ਰਤਸਰ ਨੂੰ 20,880, ਬਰਨਾਲਾ ਨੂੰ 41,60, ਬਠਿੰਡਾ ਨੂੰ 12,430, ਫ਼ਰੀਦਕੋਟ ਨੂੰ 5,030, ਫ਼ਤਿਹਗੜ ਸਾਹਿਬ ਨੂੰ 4,400, ਫਾਜ਼ਿਲਕਾ ਨੂੰ 4,670, ਫਿਰੋਜ਼ਪੁਰ ਨੂੰ 6,200, ਗੁਰਦਾਸਪੁਰ ਨੂੰ 9,790 ਨੂੰ, ਹੁਸ਼ਿਆਰਪੁਰ ਨੂੰ 9,570, ਜਲੰਧਰ ਨੂੰ 16,490, ਕਪੂਰਥਲਾ ਨੂੰ 4,600, ਲੁਧਿਆਣਾ ਨੂੰ 36,510, ਮਾਨਸਾ ਨੂੰ 3,160, ਮੋਗਾ ਨੂੰ 2,600, ਪਠਾਨਕੋਟ ਨੂੰ 5,860, ਪਟਿਆਲਾ ਨੂੰ 11,080, ਰੂਪਨਗਰ ਨੂੰ 6,360, ਸੰਗਰੂਰ ਨੂੰ 7,660, ਐਸ.ਏ.ਐਸ. ਨਗਰ ਨੂੰ 13,640, ਐਸ.ਬੀ.ਐਸ. ਨਗਰ ਨੂੰ 5,300, ਸ੍ਰੀ ਮੁਕਤਸਰ ਸਾਹਿਬ ਨੂੰ 5,420 ਅਤੇ ਤਰਨਤਾਰਨ ਜ਼ਿਲੇ ਨੂੰ 8,210 ਖੁਰਾਕਾਂ ਦੀ ਵੰਡ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਹੈਲਥ ਕੇਅਰ ਵਰਕਰਾਂ ਲਈ ਵੈਕਸੀਨ ਦੀਆਂ ਖੁਰਾਕਾਂ ਦੀ ਵੰਡ ਡਾਟਾਬੇਸ ਦੇ ਅਧਾਰ ’ਤੇ ਅਨੁਪਾਤ ਵਿੱਚ ਕੀਤੀ ਗਈ ਹੈ ਅਤੇ ਹਰੇਕ ਸਾਈਟ ’ਤੇ ਵੱਧ ਤੋਂ ਵੱਧ 100 ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਿਨਾਂ ਟੀਕਾਕਰਣ ਸਾਈਟਾਂ ‘ਤੇ ਪਹਿਲੀ ਖੁਰਾਕ ਮੁਹੱਈਆ ਕਰਵਾਈ ਜਾ ਚੁੱਕੀ ਹੈ, ਅਜਿਹੀਆਂ ਸਾਈਟਾਂ ’ਤੇ 28 ਦਿਨਾਂ ਬਾਅਦ ਦੂਜੀ ਖੁਰਾਕ ਦੇਣ ਲਈ ਪ੍ਰੋਟੋਕੋਲ ਅਨੁਸਾਰ ਜ਼ਰੂਰੀ ਯੋਜਨਾ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੜਾਅਵਾਰ ਢੰਗ ਨਾਲ ਟੀਕਾਰਕਰਣ ਦੀ ਯੋਜਨਾ ਬਣਾਈ ਗਈ ਹੈ ਜਿਸ ਲਈ ਹੈਲਥ ਕੇਅਰ ਵਰਕਰ, ਫਰੰਟਲਾਈਨ ਵਰਕਰ, ਬਜ਼ੁਰਗ (50 ਸਾਲ ਤੋਂ ਵੱਧ ਉਮਰ ਵਾਲੇ) ਅਤੇ 50 ਸਾਲ ਤੋਂ ਘੱਟ ਉਮਰ ਤੇ ਸਹਿ-ਰੋਗਾਂ ਵਾਲੀ ਆਬਾਦੀ ਤਰਜੀਹੀ ਸਮੂਹ ਹਨ।
]]>
ਮਨਜ਼ੂਰੀ ਤੋਂ ਬਾਅਦ 24 ਘੰਟਿਆਂ ਦੇ ਅੰਦਰ ਵੰਡੀ ਜਾਵੇਗੀ ਕੋਰੋਨਾ ਵੈਕਸੀਨ : ਟਰੰਪ https://punjabi.newsd5.in/%e0%a8%ae%e0%a8%a8%e0%a9%9b%e0%a9%82%e0%a8%b0%e0%a9%80-%e0%a8%a4%e0%a9%8b%e0%a8%82-%e0%a8%ac%e0%a8%be%e0%a8%85%e0%a8%a6-24-%e0%a8%98%e0%a9%b0%e0%a8%9f%e0%a8%bf%e0%a8%86%e0%a8%82-%e0%a8%a6%e0%a9%87/ Sat, 19 Sep 2020 08:04:25 +0000 https://punjabi.newsd5.in/?p=75675 ਵਾਸ਼ਿੰਗਟਨ : ਪੂਰੀ ਦੁਨੀਆ ‘ਚ ਕੋਰੋਨਾ ਸੰਕਰਮਣ ਅਜੇ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ‘ਚ ਜਿੱਥੇ ਰੂਸ ਨੇ ਆਪਣੀ ਪਹਿਲੀ ਕੋਰੋਨਾ ਵੈਕਸੀਨ ਆਪਣੇ ਨਾਗਰਿਕਾਂ ‘ਚ ਵੰਡ ਲਈ ਜਾਰੀ ਕਰ ਦਿੱਤੀ ਹੈ ਉਥੇ ਹੀ ਅਮਰੀਕਾ ਆਪਣੀ ਵੈਕਸੀਨ ਦੀ ਸਫਲਤਾ ਨੂੰ ਲੈ ਕੇ ਪੁਖਤਾ ਦਾਅਵੇ ਕਰ ਰਿਹਾ ਹੈ। ਅਮਰੀਕਾ ਵੀ ਮਹਾਂਮਾਰੀ ਦੀ ਵਜ੍ਹਾ ਨਾਲ ਬੇਹਾਲ ਹੈ ਅਤੇ ਇੱਥੇ ਵੈਕਸੀਨ ‘ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਆਹ ਚੱਕੋ!ਸ਼ਮਸ਼ੇਰ ਦੂਲੋ ਨੇ ਪਿੱਛੇ ਛੱਡਿਆ ਭਗਵੰਤ ਮਾਨ,ਦੇਖੋ ਸਪੀਕਰ ਸਾਹਮਣੇ ਹੀ ਹੋ ਗਿਆ ਸਿੱਧਾ!

ਇਸ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਇੱਕ ਨਵੀਂ ਘੋਸ਼ਣਾ ਕੀਤੀ ਹੈ। ਇਸ ਸਬੰਧੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜਿਵੇਂ ਹੀ ਇਸ ਵੈਕਸੀਨ ਨੂੰ ਮਨਜ਼ੂਰੀ ਦਿੱਤੀ ਜਾਂਦੀ ਹੈ ਤਾਂ ਉਸ ਤੋਂ ਤੁਰੰਤ ਬਾਅਦ 24 ਘੰਟਿਆਂ ਦੇ ਅੰਦਰ ਟੀਕੇ ਦੀ ਵੰਡ ਸ਼ੁਰੂ ਹੋ ਜਾਵੇਗੀ।

ਲਓ ਜੀ! ਕੈਪਟਨ ਦੇ ਆਹ MLA ਨੇ ਵੀ ਦੱਸਿਆ ਕਿਉਂ ਦਿੱਤਾ ਅਸਤੀਫ਼ਾ!ਦਿੱਲੀ ਪਹੁੰਚ ਕਰਤੇ ਵੱਡੇ ਖੁਲਾਸੇ!

ਟਰੰਪ ਨੇ ਕਿਹਾ ਹੈ ਕਿ ਜਿਵੇਂ ਹੀ ਵੈਕਸੀਨ ਨੂੰ ਮਨਜ਼ੂਰੀ ਦਿੱਤੀ ਜਾਂਦੀ ਹੈ, ਪ੍ਰਸ਼ਾਸਨ ਇਸਨੂੰ ਤੁਰੰਤ ਅਮਰੀਕੀ ਲੋਕਾਂ ਤੱਕ ਪਹੁੰਚਾਵੇਗਾ।ਹਰ ਮਹੀਨੇ ਲੱਖਾਂ ਖੁਰਾਕਾਂ ਉਪਲੱਬਧ ਹੋਣਗੀਆਂ ਅਤੇ ਸਾਨੂੰ ਅਪ੍ਰੈਲ ਤੱਕ ਹਰ ਅਮਰੀਕੀ ਲਈ ਕਾਫ਼ੀ ਟੀਕੇ ਹੋਣ ਦੀ ਉਮੀਦ ਹੈ।ਟਰੰਪ ਨੇ ਕਿਹਾ ਕਿ ਵੈਕਸੀਨ ਦਾ ਵਿਕਾਸ ਸਾਡੀ ਪਹਿਲੀ ਤਰਜੀਹ ਹੈ ਅਤੇ ਅਸੀਂ ਵੱਡੀ ਸਫਲਤਾ ਦੇ ਨਾਲ ਅੱਗੇ ਵੱਧ ਰਹੇ ਹਾਂ ।

ਆਹ ਕਿਸਾਨ ਨੇ ਮੋਦੀ ਨੂੰ ਕਹੀ ਸਿੱਧੀ ਗੱਲ,ਖੇਤੀ ਆਰਡੀਨੈਂਸ ਬਾਰੇ ਦੱਸੀ ਚੰਗੀ ਤਰਾਂ,ਹਰ ਕਿਸਾਨ ਦੇ ਸੁਣਨ ਵਾਲੀਆਂ ਗੱਲਾਂ

ਅਮਰੀਕਾ ਦੇ ਮਹਾਨ ਡਾਕਟਰ ਅਤੇ ਵਿਗਿਆਨੀ ਕੋਰੋਨਾ ਵੈਕਸੀਨ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ 3 ਵੈਕਸੀਨ ਕਲੀਨਿਕਲ ਟ੍ਰਾਇਲ ਦੇ ਆਖਰੀ ਪੜਾਅ ਵਿੱਚ ਹਨ। ਇਸ ਤੋਂ ਅੱਗੇ ਟਰੰਪ ਨੇ ਕਿਹਾ ਕਿ ਸਾਰੇ ਟੀਕਾਕਰਤਾ ਸੁਰੱਖਿਆ ‘ਤੇ ਭਾਰੀ ਜ਼ੋਰ ਦੇ ਕੇ ਕਲੀਨਿਕਲ ਟ੍ਰਾਇਲਾਂ ਦੇ ਸਾਰੇ ਮਾਪਦੰਡਾਂ ਦੀ ਪਾਲਣਾ ਕਰ ਰਹੇ ਹਨ। ਵੈਕਸੀਨ ‘ਤੇ ਕੰਮ ਹੁਣ ਬਹੁਤ ਤੇਜ਼ ਰਫਤਾਰ ਨਾਲ ਚੱਲ ਰਿਹਾ ਹੈ, ਸਭ ਤੋਂ ਵਧੀਆ ਵੈਕਸੀਨ ਦੇ ਉਮੀਦਵਾਰ ਆਪਣਾ ਨਿਰਮਾਣ ਪਹਿਲਾਂ ਤੋਂ ਕਰ ਰਹੇ ਹਨ।

]]>
Ram Rahim | ਆਹ ਵਕੀਲ ਨੇ ਕਰਾਈ ਸਜ਼ਾ, ਕਾਤਲ ਰਾਮ ਰਹੀਮ ਨੂੰ ਸਜ਼ਾ ‘ਤੇ ਪੱਤਰਕਾਰਾਂ ਨੇ ਵੰਡੇ ਲੱਡੂ https://punjabi.newsd5.in/ram-rahim-%e0%a8%86%e0%a8%b9-%e0%a8%b5%e0%a8%95%e0%a9%80%e0%a8%b2-%e0%a8%a8%e0%a9%87-%e0%a8%95%e0%a8%b0%e0%a8%be%e0%a8%88-%e0%a8%b8%e0%a8%9c%e0%a8%bc%e0%a8%be-%e0%a8%95%e0%a8%be%e0%a8%a4%e0%a8%b2/ Fri, 18 Jan 2019 13:18:03 +0000 https://punjabi.newsd5.in/?p=41415

]]>