DSP Malerkotla – D5 News https://punjabi.newsd5.in Truth Seeking News Network. Sat, 12 Feb 2022 14:35:37 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png DSP Malerkotla – D5 News https://punjabi.newsd5.in 32 32 ਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ : ਸੀ.ਈ.ਉ. ਡਾ. ਰਾਜੂ https://punjabi.newsd5.in/%e0%a8%9a%e0%a9%8b%e0%a8%a3-%e0%a8%95%e0%a8%ae%e0%a8%bf%e0%a8%b8%e0%a8%bc%e0%a8%a8-%e0%a8%ad%e0%a8%be%e0%a8%b0%e0%a8%a4-%e0%a8%b5%e0%a8%b2%e0%a9%8b%e0%a8%82-%e0%a8%a1%e0%a8%bf%e0%a8%aa%e0%a8%9f-2/ Sat, 12 Feb 2022 14:35:37 +0000 https://punjabi.newsd5.in/?p=145343 ਚੰਡੀਗੜ੍ਹ: ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ ਕਰ ਦਿੱਤਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਮਨਦੀਪ ਸਿੰਘ (56/ਪੀ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।

]]>