fake ration cards – D5 News https://punjabi.newsd5.in Truth Seeking News Network. Tue, 06 Sep 2022 05:53:47 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png fake ration cards – D5 News https://punjabi.newsd5.in 32 32 ‘ਹੁਣ ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਦੀ ਖੈਰ ਨਹੀਂ’ https://punjabi.newsd5.in/%e0%a8%b9%e0%a9%81%e0%a8%a3-%e0%a8%a8%e0%a8%95%e0%a8%b2%e0%a9%80-%e0%a8%b0%e0%a8%be%e0%a8%b6%e0%a8%a8-%e0%a8%95%e0%a8%be%e0%a8%b0%e0%a8%a1-%e0%a8%ac%e0%a8%a3%e0%a8%be%e0%a8%89%e0%a8%a3-%e0%a8%b5/ Tue, 06 Sep 2022 05:53:47 +0000 https://punjabi.newsd5.in/?p=174562 ਚੰਡੀਗੜ੍ਹ : ਪੰਜਾਬ ‘ਚ ਗਰੀਬ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰ ਵਲੋਂ ਡਿਪੂਆਂ ‘ਤੇ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਲਈ ਰਾਸ਼ਨ ਕਾਰਡ ਬਣਾਏ ਗਏ ਹਨ ਪਰ ਇਨ੍ਹਾਂ ਸਕੀਮਾਂ ਦਾ ਫ਼ਾਇਦਾ ਬਹੁਤ ਸਾਰੇ ਅਮੀਰ ਲੋਕ ਵੀ ਲੈ ਰਹੇ ਹਨ, ਜਿਸ ਨਾਲ ਬਥੇਰੇ ਗਰੀਬ ਲੋਕ ਇਸ ਸਕੀਮ ਤੋਂ ਵਾਂਝੇ ਰਹਿ ਰਹੇ ਹਨ। ਗ਼ਰੀਬਾਂ ਦੇ ਹੱਕਾਂ ‘ਤੇ ਡਾਕਾ ਮਾਰਨ ਵਾਲੇ ਅਜਿਹੇ ਨਕਲੀ ਰਾਸ਼ਨ ਕਾਰਡ ਬਣਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ।

ਪੁਲਿਸ ਦੇ ਅੜਿੱਕੇ ਚੜ੍ਹੇ ਪੁਲਸੀਏ, ਅੱਧੀ ਰਾਤ ਨੂੰ ਕਰਦੇ ਸੀ ਗਲਤ ਕੰਮ,ਵੱਡੀ ਕਾਰਵਾਈD5 Channel Punjabi

ਮਾਨ ਸਰਕਾਰ ਨੇ ਅਧਿਕਾਰੀਆਂ ਨੂੰ ਨਕਲੀ ਰਾਸ਼ਨ ਕਾਰਡ ਜਾਂਚਣ ਲਈ ਹੁਕਮ ਦੇ ਦਿੱਤੇ ਹਨ। ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਨਕਲੀ ਰਾਸ਼ਨ ਕਾਰਡਾਂ ‘ਤੇ ਹੁਣ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਅਜਿਹੇ ਕਾਰਡ ਜਾਂਚ ਲਈ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਏਗਾ, ਉਨ੍ਹਾਂ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

]]>