false – D5 News https://punjabi.newsd5.in Truth Seeking News Network. Fri, 11 Feb 2022 11:20:05 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png false – D5 News https://punjabi.newsd5.in 32 32 ਮੁੱਖ ਮੰਤਰੀ ਐਲਾਨਜੀਤ ਚੰਨੀ ਨੇ ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਧੋਖ਼ਾ ਦਿਤਾ: ਰਾਘਵ ਚੱਢਾ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%90%e0%a8%b2%e0%a8%be%e0%a8%a8%e0%a8%9c%e0%a9%80%e0%a8%a4-%e0%a8%9a%e0%a9%b0%e0%a8%a8%e0%a9%80-%e0%a8%a8/ Fri, 11 Feb 2022 11:20:05 +0000 https://punjabi.newsd5.in/?p=145179 – ਕੇਜਰੀਵਾਲ ਨੇ ਦਿੱਲੀ ਜਲ ਬੋਰਡ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ: ਰਾਘਵ ਚੱਢਾ

-ਕੇਜਰੀਵਾਲ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਦੀ ਹੈ, ਕੇਜਰੀਵਾਲ ਐਲਾਨ ਨਹੀਂ, ਕੰਮ ਕਰਦੇ ਹਨ: ਰਾਘਵ ਚੱਢਾ

ਮਾਈਸਰਖਾਨਾ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ, ”ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਬੋਲਦੇ ਹਨ ਉਹ ਕਰਦੇ ਹਨ, ਇਸ ਦੇ ਉਲਟ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਵਲ ਐਲਾਨ ਹੀ ਕਰਦੇ ਹਨ ਅਤੇ ਐਲਾਨਜੀਤ ਚੰਨੀ ਨੇ ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਧੋਖ਼ਾ ਦਿੰਤਾ ਹੈ।” ਉਨਾਂ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਕੋਈ ਵਜੂਦ ਨਹੀਂ ਹੈ।
ਪਾਰਟੀ ਉਮੀਦਵਾਰ ਸੁਖਵੀਰ ਸਿੰਘ ਦੇ ਪਿੰਡ ਮਾਈਸਰਖਾਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ ਨੇ ਦਾਅਵਾ ਕੀਤਾ,” ਕੇਜਰੀਵਾਲ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਦੀ ਹੈ, ਕੇਜਰੀਵਾਲ ਐਲਾਨ ਨਹੀਂ, ਕੰਮ ਕਰਦੇ ਹਨ। ਬੀਤੇ ਕੱਲ ਹੀ ਕੇਜਰੀਵਾਲ ਨੇ ਦਿੱਲੀ ਜਲ ਬੋਰਡ  ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ।

Harmeet Pathanmajra ਨੇ ਕੀਤਾ ਧੋਖਾ | D5 Channel Punjabi

ਦਿੱਲੀ ਵਿੱਚ ਸਾਰੇ ਕੱਚੇ ਮੁਲਾਜ਼ਮ ਪੱਕੇ ਹੋ ਗਏ ਹਨ।” ਉਨਾਂ ਕਿਹਾ ਕਿ ਦਿੱਲੀ ਵਿਚ ਤਾਂ ਆਮ ਆਦਮੀ ਪਾਰਟੀ ਦੀ ਫੁੱਲ ਪਾਵਰ ਵਾਲੀ ਸਰਕਾਰ ਵੀ ਨਹੀਂ ਹੈ, ਫਿਰ ਵੀ ਕੇਜਰੀਵਾਲ ਨੇ ਕੰਮ ਕਰਕੇ ਦਿਖਾਏ ਹਨ, ਜਦੋਂ ਕਿ ਪੰਜਾਬ ਵਿੱਚ ਫੁੱਲ ਪਾਵਰ ਦੀ ਸਰਕਾਰ ਹੈ ਤਾਂ ਵੀ ਇੱਥੇ ਨਾ ਲੋਕਾਂ ਦੇ ਆਮ ਕੰਮਕਾਰ ਹੁੰਦੇ ਹਨ ਅਤੇ ਨਾ ਹੀ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਂਦੇ ਹਨ। ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੂਰੇ ਪੰਜਾਬ ਵਿੱਚ ਕੋਈ ਖੰਭਾ ਬੋਰਡ ਤੋਂ ਬਿਨਾਂ ਨਹੀਂ ਛੱਡਿਆ, ਜਿਸ ‘ਤੇ ਪੰਜਾਬ ਦੇ 36 ਹਜ਼ਾਰ ਮੁਲਾਜ਼ਮ ਪੱਕੇ ਕਰਨ ਬਾਰੇ ਮੁੱਖ ਮੰਤਰੀ ਚੰਨੀ ਦੀ ਹੱਥ ਜੋੜੀ ਫੋਟੋ ਨਾ ਲੱਗੀ ਹੋਵੇ। ਚੰਨੀ ਨੇ ਕਈ 100 ਕਰੋੜ ਦੇ ਇਸ਼ਤਿਹਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਲਗਵਾ ਦਿੱਤੇ, ਪਰ ਅੱਜ ਤੱਕ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੋਇਆ। ਉਨਾਂ ਮੁੱਖ ਮੰਤਰੀ ਚੰਨੀ ਕੋਲੋਂ ਸਵਾਲ ਪੁੱਛਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਫਾਇਲ ਕਿੱਥੇ ਹੈ? ਜਦੋਂ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੋਇਆ ਤਾਂ ਸਰਕਾਰ ਦੇ ਕਰੋੜਾ ਰੁਪਏ ਇਸ਼ਤਿਹਾਰਾਂ ‘ਤੇ ਕਿਉਂ ਉਡਾ ਦਿੱਤੇ? ਚੱਢਾ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਅਧਿਆਪਕਾਂ ‘ਤੇ ਲਾਠੀਆਂ ਚੱਲੀਆਂ, ਕਿਉਂਕਿ ਅਧਿਆਪਕ ਆਪਣੀਆਂ ਮੰਗਾਂ ਲਈ ਧਰਨੇ ਲਾਉਂਦੇ ਰਹੇ। ਚੰਨੀ ਸਾਬ ਨੇ ਕੱਚੇ ਮੁਲਾਜ਼ਮਾਂ ‘ਤੇ ਡੰਡੇ ਚਲਾ ਕੇ ਮੂੰਹ ਬੰਦ ਕਰਾਉਣ ਦੀ ਕੋਸ਼ਿਸ਼ ਕੀਤੀ ਅਤੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ।

]]>
ਸੌਰਭ ਜੈਨ ਵੱਲੋਂ ਲਗਾਏ ਝੂਠੇ ‘ਤੇ ਬੇਬੁਨਿਆਦ ਦੋਸ਼ਾਂ ਖ਼ਿਲਾਫ਼ ਰਾਘਵ ਚੱਢਾ ਨੇ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ  https://punjabi.newsd5.in/%e0%a8%b8%e0%a9%8c%e0%a8%b0%e0%a8%ad-%e0%a8%9c%e0%a9%88%e0%a8%a8-%e0%a8%b5%e0%a9%b1%e0%a8%b2%e0%a9%8b%e0%a8%82-%e0%a8%b2%e0%a8%97%e0%a8%be%e0%a8%8f-%e0%a8%9d%e0%a9%82%e0%a8%a0%e0%a9%87-%e0%a8%a4/ Wed, 12 Jan 2022 04:45:29 +0000 https://punjabi.newsd5.in/?p=141518 -ਕਿਹਾ, ਇਹ ਦੋਸ਼ ‘ਸਪਾਂਸਰਡ’ ਅਭਿਆਨ ਅਤੇ ਪ੍ਰਚਾਰ ਤਹਿਤ ਲਾਏ ਗਏ ਹਨ

-ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ, ਆਈਪੀਸੀ ਸੈਕਸ਼ਨ 499/500 ਦੇ ਤਹਿਤ ਸਾਖ ਨੂੰ ਠੇਸ ਪਹੁੰਚਾਣ ‘ਤੇ ਦੋ ਸਾਲ ਤੱਕ ਦੀ ਕੈਦ ਦੀ ਸਜਾ ਦੀ ਵਿਵਸਥਾ

– ਦਿੱਲੀ ਦੀ ਰੌਜ਼ ਐਵੇਨਿਊ ਕੋਰਟ ਵਿੱਚ ਹੋਵੇਗਾ ਕੇਸ ਦਰਜ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪਟਿਆਲਾ ਦੇ ਸੌਰਭ ਜੈਨ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਰਾਘਵ ਚੱਢਾ ਦੇ ਵਕੀਲ ਵੱਲੋਂ ਇੱਕ ਜਨਤਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੌਰਭ ਜੈਨ ਵੱਲੋਂ ਪ੍ਰੈਸ ਕਾਨਫਰੰਸ ਵਿੱਚ ਲਾਏ ਗਏ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ।  ਉਨ੍ਹਾਂ ਦਾਅਵਾ ਕੀਤਾ ਕਿ ਕਈ ਨਾਪਾਕ ਤੱਤ ਰਾਘਵ ਚੱਢਾ ਦੀ ਸਦਭਾਵਨਾ ਅਤੇ ਸਾਖ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਦੋਸ਼ ਉਨ੍ਹਾਂ ‘ਤੇ ਇਕ ‘ਸਪਾਂਸਰਡ’ ਮੁਹਿੰਮ ਅਤੇ ਪ੍ਰਚਾਰ ਤਹਿਤ ਲਗਾਏ ਗਏ ਹਨ।

ਕਾਂਗਰਸੀ ਵਿਧਾਇਕ ਦੇ ਮਗਰ ਪਏ ਵਕੀਲ, ਕੱਢ ਲਿਆਏ ਪੱਕੇ ਸਬੂਤ, ਫਸਾਇਆ ਵਿਧਾਇਕ ! ਹੋਵੇਗੀ ਕਾਰਵਾਈ! D5 Channel Punjabi

ਬਿਆਨ ਦੇ ਅਨੁਸਾਰ, ਸੌਰਭ ਜੈਨ ਦੁਆਰਾ ਚੋਣ ਟਿਕਟਾਂ ਲਈ ਭ੍ਰਿਸ਼ਟਾਚਾਰ ਅਤੇ ਪੈਸੇ ਦੇ ਦੋਸ਼ ਝੂਠੇ ਹਨ ਅਤੇ ਰਾਘਵ ਚੱਢਾ ਦੀ ਬੇਦਾਗ ਸਾਖ ਨੂੰ ਖਰਾਬ ਕਰਨ ਲਈ ਕੁਝ ਪੂਰਵ-ਯੋਜਨਾਬੱਧ ਮੁਹਿੰਮ ਦਾ ਹਿੱਸਾ ਹਨ। ਅਪਰਾਧਿਕ ਮਾਣਹਾਨੀ ਦਾ ਕੇਸ, ਆਈਪੀਸੀ ਦੀ ਧਾਰਾ 499/500 ਦੇ ਤਹਿਤ, ਜੋ ਕਿਸੀ ਦੀ ਸਾਖ ਨੁਕਸਾਨ ਪਹੁੰਚਾਉਣ ਲਈ 2 ਸਾਲ ਤੱਕ ਦੀ ਕੈਦ ਦੀ ਵਿਵਸਥਾ ਕਰਦਾ ਹੈ, ਦਿੱਲੀ ਦੇ ਰੌਜ਼ ਐਵੇਨਿਊ ਕੋਰਟ ਵਿਖੇ ਸੌਰਭ ਜੈਨ ਦੇ ਖ਼ਿਲਾਫ਼ ਦਾਇਰ ਕੀਤੇ ਜਾਵੇਗਾ।

]]>
ਵਿਵੇਕ ਓਬਰਾਏ ਦੇ ਹਸਪਤਾਲ ‘ਚ ਦਾਖਲ ਹੋਣ ਦੀ ਫੈਲੀ ਖ਼ਬਰ, ਅਦਾਕਾਰ ਨੇ ਦੂਰ ਕੀਤੀ ਗਲਤ ਫਹਿਮੀ https://punjabi.newsd5.in/%e0%a8%b5%e0%a8%bf%e0%a8%b5%e0%a9%87%e0%a8%95-%e0%a8%93%e0%a8%ac%e0%a8%b0%e0%a8%be%e0%a8%8f-%e0%a8%a6%e0%a9%87-%e0%a8%b9%e0%a8%b8%e0%a8%aa%e0%a8%a4%e0%a8%be%e0%a8%b2-%e0%a8%9a-%e0%a8%a6%e0%a8%be/ Sat, 17 Apr 2021 07:08:05 +0000 https://punjabi.newsd5.in/?p=100484 ਮੁੰਬਈ : ਤਾਮਿਲ ਸੁਪਰਸਟਾਰ ਵਿਵੇਕ ਦਾ ਅੱਜ ਸਵੇਰੇ ਚੇਂਨਈ ਦੇ ਇੱਕ ਹਸਪਤਾਲ ‘ਚ ਦਿਲ ਦਾ ਦੌਰਾ ਪਹਿਣ ਨਾਲ ਮੌਤ ਹੋ ਗਈ। ਜਿਸ ਦੇ ਕਾਰਨ ਜ਼ਿਆਦਾਤਰ ਲੋਕ ਤਾਮਿਲ ਸੁਪਰਸਟਾਰ ਵਿਵੇਕ ਨੂੰ ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਮੰਨਣ ਦੀ ਗਲਤੀ ਕੀਤੀ। ਇਸ ਦੌਰਾਨ ਉਹ ਲਗਾਤਾਰ ਅਦਾਕਾਰ ਨੂੰ ਮੈਸੇਜ਼ ਕਰ ਰਹੇ ਹਨ ਅਤੇ ਉਨ੍ਹਾਂ ਦੇ ਚੇਂਨਈ ਹਸਪਤਾਲ ‘ਚ ਭਰਤੀ ਹੋਣ ਦਾ ਕਾਰਨ ਪੁੱਛਣ ਲੱਗੇ। ਉਥੇ ਹੀ ਹੁਣ ਇਸ ‘ਤੇ ਲੋਕਾਂ ਦੀ ਗਲਤਫਹਮੀ ਨੂੰ ਦੂਰ ਕਰਦੇ ਹੋਏ ਵਿਵੇਕ ਓਬਰਾਏ ਨੇ ਟਵੀਟ ਕੀਤਾ ਹੈ।

 

ਉਨ੍ਹਾਂ ਨੇ ਟਵੀਟ ਕਰ ਲਿਖਿਆ – ਮੇਰੇ ਬਾਰੇ ‘ਚ ਚੇਂਨਈ ਹਸਪਤਾਲ ਵਿੱਚ ਭਰਤੀ ਹੋਣ ਦੀ ਇੱਕ ਝੂਠੀ ਖ਼ਬਰ ਸਾਹਮਣੇ ਆਈ ਹੈ, ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਮੁੰਬਈ ਵਿੱਚ ਆਪਣੇ ਪਰਿਵਾਰ ਦੇ ਨਾਲ ਸੁਰੱਖਿਅਤ ਅਤੇ ਤੰਦਰੁਸਤ ਹਾਂ, ਪਰ ਤਾਮਿਲ ਅਦਾਕਾਰ @ ActorVivek ਦੀ ਮੌਤ ਦੀ ਖ਼ਬਰ ਸੁਣਕੇ ਗਹਿਰਾ ਦੁੱਖ ਹੋਇਆ। ਮੈਂ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ।

]]>
ਪੰਜਾਬ ਪੁਲਿਸ ਨੇ ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 108 ਸੋਸ਼ਲ ਮੀਡੀਆ ਖਾਤੇ/ਲਿੰਕ ਕਰਵਾਏ ਬਲੌਕ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%aa%e0%a9%81%e0%a8%b2%e0%a8%bf%e0%a8%b8-%e0%a8%a8%e0%a9%87-%e0%a8%95%e0%a9%8b%e0%a8%b5%e0%a8%bf%e0%a8%a1-%e0%a8%ac%e0%a8%be%e0%a8%b0%e0%a9%87/ Thu, 10 Sep 2020 05:15:58 +0000 https://punjabi.newsd5.in/?p=74879 ਹੋਰ ਵੀ ਖਾਤੇ ਬਲੌਕ ਕੀਤੇ ਜਾਣਗੇ, ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਲਈ ਖਾਤਾ ਧਾਰਕਾਂ ਦੀ ਸੂਚਨਾ ਦੀ ਉਡੀਕ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਰਨ ਵਾਲੇ ਕੋਵਿਡ ਮਰੀਜ਼ਾਂ ਦੇ ਅੰਗ ਕੱਢਣ ਜਿਹੀਆਂ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ਾਂ ਦੇ ਚੱਲਦਿਆਂ ਪੰਜਾਬ ਪੁਲਿਸ ਨੇ ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 38 ਫੇਸਬੁੱਕ, 49 ਟਵਿੱਟਰ ਤੇ 21 ਯੂ. ਟਿਊਬ ਖਾਤਿਆਂ/ਲਿੰਕਜ਼ ਨੂੰ ਸਮਰੱਥ ਅਥਾਰਟੀ ਤੋਂ ਬਲੌਕ ਕਰਵਾ ਦਿੱਤਾ ਹੈ। ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਹੁਣ ਤੱਕ 121 ਮਾਮਲੇ ਦਰਜ ਹੋਏ ਹਨ ਜਿਨ੍ਹਾਂ ਵਿੱਚ ਕੁੱਲ 151 ਫੇਸਬੁੱਕ ਖਾਤੇ/ਲਿੰਕ, 100 ਟਵਿੱਟਰ, ਚਾਰ ਇੰਸਟਾਗ੍ਰਾਮ ਤੇ 37 ਯੂ.ਟਿਊਬ ਖਾਤਿਆਂ/ਲਿੰਕਜ਼ ਬਾਰੇ ਸਬੰਧਤ ਅਥਾਰਟੀ ਫੇਸਬੁੱਕ, ਟਵਿੱਟਰ ਤੇ ਗੂਗਲ ਨੂੰ ਸੂਚਿਤ ਕੀਤਾ ਗਿਆ।

🔴LIVE🔴ਸੁਮੇਧ ਸੈਣੀ ਦੇ ਲੱਗੇ ਪੰਜਾਬ ‘ਚ ਵੱਡੇ-ਵੱਡੇ ਪੋਸਟਰ, ਕੁੰਵਰ ਵਿਜੇ ਪ੍ਰਤਾਪ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ

ਡੀ.ਜੀ.ਪੀ. ਦਿਨਕਰ ਗੁਪਤਾ ਨੇ ਖੁਲਾਸਾ ਕਰਦਿਆਂ ਕਿਹਾ ਕਿ ਏਜੰਸੀ ਵੱਲੋਂ ਕਿੜ੍ਹ ਕੱਢਣ ਵਾਲੇ ਦੇਸ਼ ਵਿਰੋਧੀ ਤੇ ਸਮਾਜ ਵਿਰੋਧੀ ਤੱਤਾਂ ਦੇ ਖਾਤਿਆਂ/ਲਿੰਕਜ਼ ਨੂੰ ਬਲੌਕ ਕਰਨ ਲਈ ਮਾਮਲਾ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਸਾਈਬਰ ਲਾਅ ਡਿਵੀਜ਼ਨ ਕੋਲ ਉਠਾਇਆ ਗਿਆ ਜਿਸ ਦੇ ਚੱਲਦਿਆਂ ਹੁਣ ਤੱਕ 108 ਖਾਤੇ/ਲਿੰਕ ਬਲੌਕ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਹੋਰ ਖਾਤਿਆਂ ਨੂੰ ਬਲੌਕ ਕਰਨ ਦੀ ਉਡੀਕ ਹੈ। ਸ੍ਰੀ ਗੁਪਤਾ ਨੇ ਦੱਸਿਆ ਕਿ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮ ਦੀਆਂ ਸਮਰੱਥ ਅਥਾਰਟੀਆਂ ਨੂੰ ਖਾਤਾ ਧਾਰਕਾਂ ਬਾਰੇ ਸੂਚਨਾ ਦੇਣ ਦੀ ਬੇਨਤੀ ਕੀਤੀ ਹੈ।

ਸੁਮੇਧ ਸੈਣੀ ਮਾਮਲੇ ‘ਚ ਭਗਵੰਤ ਮਾਨ ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਖਾਤਾ ਧਾਰਕਾਂ ਦੀ ਸੂਚਨਾ ਮਿਲਦੇ ਹੀ ਇਨਫਾਰਮੇਸ਼ਨ ਟੈਕਨਾਲੋਜੀ ਐਕਟ, 2000 ਤੇ ਆਈ.ਪੀ.ਸੀ. ਦੀਆਂ ਸਬੰਧਤ ਧਾਰਵਾਂ ਤਹਿਤ ਸ਼ਰਾਰਤੀ ਅਨਸਰਾਂ ਖਿਲਾਫ ਬਣਦੀ ਕਾਨੂੰਨੀ ਆਰੰਭੀ ਜਾਵੇਗੀ। ਸਾਈਬਰ ਕਰਾਈਮ ਸੈੱਲ ਪੰਜਾਬ ਦੇ ਬਿਊਰੋ ਆਫ ਇਨਵੈਸਟੀਗੇਸ਼ਨਜ਼ ਦੇ ਡਾਇਰੈਕਟਰ ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਸੂਬੇ ਵਿੱਚ ਜਨਤਕ ਵਿਵਸਥਾ ਦੀ ਸੁਰੱਖਿਆ ਅਤੇ ਰਾਖੀ ਦੇ ਹਿੱਤ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਿਸੇ ਵੀ ਤਰ੍ਹਾਂ ਦੀਆਂ ਗੈਰ-ਪ੍ਰਮਾਣਿਕ/ਗੈਰ-ਅਧਿਕਾਰਤ ਪੋਸਟਾਂ, ਖਬਰਾਂ, ਵੀਡੀਓਜ਼ ਅਤੇ ਹੋਰ ਸਬੰਧਤ ਸਮੱਗਰੀ ਸਾਂਝੀ ਨਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਨਫ਼ਰਤ, ਗਲਤ ਜਾਣਕਾਰੀ ਅਤੇ ਅਸ਼ਾਂਤੀ ਪੈਦਾ ਕਰਨ ਦੇ ਇਰਾਦੇ ਨਾਲ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਅਤੇ ਝੂਠੀਆਂ/ਕਿੜ੍ਹ ਕੱਢਣ ਵਾਲੀਆਂ ਵੀਡੀਓਜ਼ ਜਾਰੀ ਕੀਤੇ ਜਾਣ ਦਰਮਿਆਨ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਸੁਮੇਧ ਸੈਣੀ ਦੇ ਭਗੌੜੇ ਹੋਣ ਦਾ ਪੋਸਟਰ ਜਾਰੀ, ਗ੍ਰਿਫ਼ਤਾਰ ਕਰਵਾਉਣ ਵਾਲੇ ਨੂੰ ਮਿਲੇਗਾ ਇਨਾਮ

ਅਜਿਹੇ ਅਨਸਰਾਂ ਦੁਆਰਾ ‘ਕੋਵਿਡ-19 ਦੌਰਾਨ ਮਨੁੱਖੀ ਅੰਗਾਂ ਦਾ ਕਾਰੋਬਾਰ’ ਦੇ ਨਾਂ ਹੇਠ ਲੋਕਾਂ ਨੂੰ ਭੜਕਾਉਣ ਲਈ ਵੀਡੀਓਜ਼ ਅਪਲੋਡ ਕੀਤੀਆਂ ਜਾ ਰਹੀਆਂ ਹਨ। ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ ਕਿ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਵੱਲੋਂ ਲੋਕਾਂ ਨੂੰ ਗਲਤ ਢੰਗ ਨਾਲ ਕੋਰੋਨਾ ਪਾਜ਼ੇਟਿਵ ਠਹਿਰਾਅ ਰਹੇ ਹਨ ਅਤੇ ਉਨ੍ਹਾਂ ਵੱਲੋਂ ਵਿੱਤੀ ਲਾਭ ਲਈ ਅੰਗ ਕੱਢੇ ਜਾ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਨ੍ਹਾਂ ਬੇਹੂਦਾ ਪੋਸਟਾਂ/ਵੀਡੀਓਜ਼ ਨੇ ਨਾ ਸਿਰਫ ਸੂਬਾ ਸਰਕਾਰ ਅਤੇ ਡਾਕਟਰਾਂ ਦੇ ਅਕਸ ਨੂੰ ਢਾਹ ਲਾਈ ਹੈ ਸਗੋਂ ਲੋਕਾਂ ਨੂੰ ਵੱਖ-ਵੱਖ ਸਿਹਤ ਕੇਂਦਰ ਤੋਂ ਕੋਵਿਡ ਲਈ ਟੈਸਟਿੰਗ ਅਤੇ ਇਲਾਜ ਕਰਵਾਉਣ ਤੋਂ ਵੀ ਨਿਰਾਸ਼ ਕੀਤਾ ਜਾ ਰਿਹਾ ਹੈ।

ਕੋਰੋਨਾ ਦੇ ਨਾਲ ਹੁਣ ਡੇਂਗੂ ਦੀ ਮਾਰ; ਹੋ ਜਾਓ ਖ਼ਬਰਦਾਰ

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅਜਿਹੀਆਂ ਝੂਠੀਆਂ ਪੋਸਟਾਂ/ਵੀਡੀਓਜ਼ ਨਾਲ ਗੁੰਮਰਾਹ ਹੋਏ ਲੋਕਾਂ ਵੱਲੋਂ ਟੈਸਟਿੰਗ ਲਈ ਦੇਰੀ ਕਰਨ ਨਾਲ ਮੌਤਾਂ ਹੋਣ ‘ਤੇ ਵਾਰ-ਵਾਰ ਚਿੰਤਾ ਜ਼ਾਹਰ ਕੀਤੀ ਗਈ ਕਿਉਂ ਜੋ ਇਹ ਲੋਕ ਟੈਸਟਿੰਗ ਅਤੇ ਇਲਾਜ ਲਈ ਹਸਪਤਾਲਾਂ ਵਿੱਚ ਨਹੀਂ ਜਾ ਰਹੇ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਸਮਾਜ ਵਿੱਚ ਗਲਤ ਜਾਣਕਾਰੀ ਅਤੇ ਨਫ਼ਰਤ ਫੈਲਾਉਣ ਲਈ ਜ਼ਿੰਮੇਵਾਰ ਅਨਸਰਾਂ ਨਾਲ ਨਿਪਟਣ ਲਈ ਮੁਹਿੰਮ ਚਲਾਈ ਹੋਈ ਹੈ।

]]>
ਅੰਮ੍ਰਿਤਧਾਰੀ ਸਿੱਖ ਪਿਓ ਪੁੱਤ ਨੂੰ ਥਾਣੇ ‘ਚ ਨੰਗਾਂ ਵਾਲੇ SHO ‘ਤੇ ਅਦਾਲਤ ਦਾ ਵੱਡਾ ਐਕਸ਼ਨ! https://punjabi.newsd5.in/%e0%a8%85%e0%a9%b0%e0%a8%ae%e0%a9%8d%e0%a8%b0%e0%a8%bf%e0%a8%a4%e0%a8%a7%e0%a8%be%e0%a8%b0%e0%a9%80-%e0%a8%b8%e0%a8%bf%e0%a9%b1%e0%a8%96-%e0%a8%aa%e0%a8%bf%e0%a8%93-%e0%a8%aa%e0%a9%81%e0%a9%b1/ Tue, 08 Sep 2020 09:28:44 +0000 https://punjabi.newsd5.in/?p=74717 ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਖੰਨਾ ਦੇ ਸਾਬਾਕਾ ਐਸਐਚਓ ਬਲਜਿੰਦਰ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਸਾਬਾਕਾ ਐਸਐਚਓ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਜਿਸਤੋਂ ਬਾਅਦ ਅਦਾਲਤ ਨੇ ਐਸਐਚਓ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਐਤਕੀਂ ਤਾਂ ਭਗਵੰਤ ਮਾਨ ਨੇ ਹੱਦ ਈ ਕਰਤੀ, ਕੈਪਟਨ ਦੇ ਅਜਿਹਾ ਪਿਆ ਮਗਰ, ਹਸਾ-ਹਸਾ ਲੋਕ ਕਰਤੇ ਦੂਹਰੇ

ਦੱਸ ਦਈਏ ਕਿ ਖੰਨਾ ਦੇ ਸਾਬਕਾ ਐਸ. ਐਚ. ਓ. ਬਲਜਿੰਦਰ ਸਿੰਘ ‘ਤੇ ਪਿਤਾ, ਪੁੱਤਰ ਅਤੇ ਇਕ ਹੋਰ ਵਿਅਕਤੀ ਨੂੰ ਥਾਣੇ ‘ਚ ਨੰਗਾ ਕਰਕੇ ਉਨ੍ਹਾਂ ਦੀ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕਰਨ ਦੇ ਇਲਜ਼ਾਮ ਲੱਗੇ ਸਨ। ਜਿਸ ਦੀ ਸ਼ਿਕਾਇਤ ਪੀੜਤਾਂ ਵੱਲੋਂ ਪੰਜਾਬ ਦੇ ਡੀ. ਜੀ. ਪੀ. ਨੂੰ ਵੀ ਕੀਤੀ ਗਈ ਸੀ, ਜਿਸ ਤੋਂ ਬਾਅਦ ਏ. ਡੀ. ਜੀ. ਪੀ. ਡਾ. ਨਰੇਸ਼ ਅਰੋੜਾ ਦੀ ਅਗਵਾਈ ‘ਚ ਬਣੀ ਵਿਸ਼ੇਸ ਜਾਂਚ ਟੀਮ ਨੇ ਆਪਣੀ ਰਿਪੋਰਟ ‘ਚ ਬਲਜਿੰਦਰ ਸਿੰਘ ਤੇ ਇਕ ਹੈੱਡ ਕਾਂਸਟੇਬਲ ਵਰੁਣ ਕੁਮਾਰ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ।

]]>
ਪਤਨੀ ਦੀਆਂ ਗੱਲਾਂ ਤੋਂ ਤੰਗ ਪਤੀ 62 ਸਾਲਾਂ ਤੱਕ ਬਣਿਆ ਰਿਹਾ ਗੂੰਗਾ-ਬਹਿਰਾ, ਪਤਨੀ ਨੇ ਮੰਗਿਆ ਤਲਾਕ https://punjabi.newsd5.in/%e0%a8%aa%e0%a8%a4%e0%a8%a8%e0%a9%80-%e0%a8%a6%e0%a9%80%e0%a8%86%e0%a8%82-%e0%a8%97%e0%a9%b1%e0%a8%b2%e0%a8%be%e0%a8%82-%e0%a8%a4%e0%a9%8b%e0%a8%82-%e0%a8%a4%e0%a9%b0%e0%a8%97-%e0%a8%aa%e0%a8%a4/ Thu, 02 May 2019 06:39:46 +0000 https://punjabi.newsd5.in/?p=48229 ਤੁਸੀਂ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਅਕਸਰ ਇਹ ਕਹਿੰਦੇ ਸੁਣਿਆ ਹੀ ਹੋਵੇਗਾ ਕਿ ਮੈਂ ਪਤਨੀ ਦੀਆਂ ਗੱਲਾਂ ਤੋਂ ਬਹੁਤ ਪਰੇਸ਼ਾਨ ਹੋ ਗਿਆ ਹਾਂ ਜਾਂ ਫਿਰ ਮੇਰੀ ਪਤਨੀ ਬਹੁਤ ਬਕ-ਬਕ ਕਰਦੀ ਹੈ। ਮਨ ਕਰਦਾ ਹੈ ਕੰਨ ਬੰਦ ਕਰ ਲਵਾਂ ਪਰ ਅਮਰੀਕਾ ਦੇ ਇੱਕ ਆਦਮੀ ਨੇ ਪਤਨੀ ਦੀਆਂ ਗੱਲਾਂ ਤੋਂ ਬਚਣ ਲਈ ਅਜਿਹਾ ਤਰੀਕਾ ਕੱਢਿਆ ਕਿ ਜਦੋਂ ਲੋਕਾਂ ਨੂੰ ਇਸਦੇ ਬਾਰੇ ਪਤਾ ਚੱਲਿਆ ਹਰ ਕੋਈ ਹੈਰਾਨ ਰਹਿ ਗਿਆ।

ਅਸਲ ‘ਚ 84 ਸਾਲ ਦਾ ਵੈਰੀ ਡੋਸਨ ਨੇ ਆਪਣੀ 80 ਸਾਲ ਦੀ ਪਤਨੀ ਡੋਰੋਥੀ ਦੀਆਂ ਗੱਲਾਂ ਤੋਂ ਬਚਣ ਲਈ ਗੂੰਗੇ- ਬਹਿਰੇ ਹੋਣ ਦਾ ਡਰਾਮਾ ਕੀਤਾ ਅਤੇ ਡੋਰੋਥੀ ਨੂੰ ਵਿਆਹ ਦੇ 62 ਸਾਲਾਂ ਬਾਅਦ ਇਸ ਗੱਲ ਦਾ ਪਤਾ ਚੱਲਿਆ ਕਿ ਉਸਦਾ ਪਤੀ ਗੂੰਗਾ ਬਹਿਰਾ ਨਹੀਂ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਡੋਰੋਥੀ ਨੂੰ ਹਾਲੇ ਤੱਕ ਇਹੀ ਪਤਾ ਸੀ ਕਿ ਉਨ੍ਹਾਂ ਦੇ ਪਤੀ ਨਾ ਤਾਂ ਗੱਲ ਕਰ ਸਕਦੇ ਹਨ ਤੇ ਨਾ ਹੀ ਸੁਣ ਸਕਦੇ ਹਨ। ਪੂਰੇ 62 ਸਾਲਾਂ ਦੇ ਦੌਰਾਨ ਉਨ੍ਹਾਂ ਨੇ ਕਦੇ ਆਪਣੇ ਪਤੀ ਦੀ ਆਵਾਜ਼ ਨਹੀਂ ਸੁਣੀ ਪਰ ਅਚਾਨਕ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਹ ਨਾਂ ਤਾਂ ਗੂੰਗੇ ਹਨ ਅਤੇ ਨਾਂ ਹੀ ਬਹਿਰੇ।

ਡੋਰੋਥੀ ਨੇ ਦੱਸਿਆ ਕਿ ਉਨ੍ਹਾਂਨੂੰ ਇਸ ਬਾਰੇ ਉਸ ਵੇਲੇ ਪਤਾ ਚੱਲਿਆ ਜਦੋਂ ਉਨ੍ਹਾਂ ਨੇ ਯੂ-ਟਿਊਬ ‘ਤੇ ਉਨ੍ਹਾਂ ਨੂੰ ਗਾਣਾ ਗਾਉਂਦੇ ਵੇਖਿਆ। ਇਹ ਵੀਡੀਓ ਉਸ ਦਿਨ ਦਾ ਸੀ ਜਦੋਂ ਉਹ ਉਨ੍ਹਾਂ ਨੂੰ ਇਹ ਬੋਲਕੇ ਗਏ ਸਨ ਕਿ ਉਹ ਇੱਕ ਚੈਰਿਟੀ ਮੀਟਿੰਗ ਅਟੈਂਡ ਕਰਨ ਜਾ ਰਹੇ ਹਨ। ਡੋਰੋਥੀ ਦੇ ਮੁਤਾਬਕ ਉਨ੍ਹਾਂ ਨੇ ਜਦੋਂ ਯੂ – ਟਿਊਬ ਉੱਤੇ ਆਪਣੇ ਪਤੀ ਨੂੰ ਗਾਉਂਦੇ ਵੇਖਿਆ ਤਾਂ ਪਹਿਲਾਂ ਤਾਂ ਉਸ ਨੂੰ ਇਸ ‘ਤੇ ਭਰੋਸਾ ਹੀ ਨਹੀਂ ਹੋਇਆ ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਹ ਹਾਲੇ ਤੱਕ ਗੂੰਗੇ – ਬਹਿਰੇ ਹੋਣ ਦਾ ਡਰਾਮਾ ਕਰ ਰਹੇ ਸਨ ਜਦਕਿ ਉਹ ਚੰਗੀ ਤਰ੍ਹਾਂ ਬੋਲ ਤੇ ਸੁਣ ਸਕਦੇ ਹਨ।

ਦੱਸ ਦੇਈਏ ਟਵਿੱਟਰ ‘ਤੇ ਇਸ ਪੋਸਟ ਨੂੰ ਮਹਿੰਦਰਾ ਗਰੁੱਪ ( Mahindra Group ) ਦੇ ਚੇਅਰਮੈਨ ਆਨੰਦ ਮਹਿੰਦਰਾ ( Anand Mahindra ) ਨੇ ਵੀ ਸ਼ੇਅਰ ਕੀਤਾ ਹੈ। ਜਿਸਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ ਕਿ ਇਸ ਆਰਟਿਕਲ ਨੂੰ ਪੜ੍ਹਨ ਤੋਂ ਬਾਅਦ 5 ਮਿੰਟ ਤੱਕ ਆਪਣਾ ਹਾਸਾ ਨਹੀਂ ਰੋਕ ਸਕਿਆ। ਮੈਂ ਆਪਣੀ ਪਤਨੀ ਨੂੰ ਕਿਹਾ ਕਿ ਕਾਸ਼ ਮੈਂ ਵੀ ਤੈਨੂੰ ਮੂਰਖ ਬਣਾ ਸਕਦਾ ਤਾਂ ਮੇਰੀ ਪਤਨੀ ਬੋਲੀ ਕਿ, ਕੀ ਤੁਸੀ 5 ਮਿੰਟ ਵੀ ਆਪਣੇ ਫੋਨ ‘ਤੇ ਗੱਲ ਕੀਤੇ ਬਿਨਾਂ ਰਹਿ ਸਕਦੇ ਹੋ ? ਇਸ ‘ਤੇ ਆਨੰਦ ਮਹਿੰਦਰਾ ਨੇ ਕਿਹਾ ਕਿ ਇਹ ਸਮਾਰਟ ਪਤਨੀ ਹੋਣ ਦੇ ਨੁਕਸਾਨ ਹਨ । ਦੱਸ ਦੇਈਏ ਜਦੋਂ ਤੋਂ ਆਨੰਦ ਮਹਿੰਦਰਾ ਨੇ ਇਸ ਪੋਸਟ ਨੂੰ ਸ਼ੇਅਰ ਕੀਤਾ ਹੈ ਇਸ ਨੂੰ 18 ਹਜ਼ਾਰ ਤੋਂ ਜ਼ਿਆਦਾ ਲਾਈਕਸ ਮਿਲ ਚੁੱਕੇ ਹਨ ਅਤੇ ਕਈ ਫਨੀ ਕਮੈਂਟਸ ਵੀ ਆ ਚੁੱਕੇ ਹਾਂ।

]]>
Dr. Tyger ਦੇ ਖ਼ੁਲਾਸੇ, ਸਵਾਈਨ ਫਲੂ ਕੋਈ ਬਿਮਾਰੀ ਨਹੀਂ, ਸੂਰਾਂ ਵਾਲੀ ਕਹਾਣੀ ਝੂਠੀ | Swine Flu https://punjabi.newsd5.in/dr-tyger-%e0%a8%a6%e0%a9%87-%e0%a8%96%e0%a8%bc%e0%a9%81%e0%a8%b2%e0%a8%be%e0%a8%b8%e0%a9%87-%e0%a8%b8%e0%a8%b5%e0%a8%be%e0%a8%88%e0%a8%a8-%e0%a8%ab%e0%a8%b2%e0%a9%82-%e0%a8%95%e0%a9%8b%e0%a8%88-2/ Wed, 13 Feb 2019 12:37:19 +0000 https://punjabi.newsd5.in/?p=43479

]]>
ਨਸ਼ੇ ਦੀ ਹਾਲਤ ‘ਚ ਫੌਜਣ ਨੇ ਕੀਤਾ ਫੌਜੀ ਸਾਥੀ ਦਾ ਸਰੀਰਕ ਸ਼ੋਸ਼ਣ https://punjabi.newsd5.in/%e0%a8%a8%e0%a8%b6%e0%a9%87-%e0%a8%a6%e0%a9%80-%e0%a8%b9%e0%a8%be%e0%a8%b2%e0%a8%a4-%e0%a8%9a-%e0%a8%ab%e0%a9%8c%e0%a8%9c%e0%a8%a3-%e0%a8%a8%e0%a9%87-%e0%a8%95%e0%a9%80%e0%a8%a4%e0%a8%be-%e0%a8%ab/ Tue, 22 Jan 2019 10:26:11 +0000 https://punjabi.newsd5.in/?p=41715 ਅੱਜਕਲ ਤੁਸੀ ਸਰੀਰਕ ਸ਼ੋਸ਼ਣ ਦੀਆਂ ਘਟਨਾਵਾਂ ਤਾਂ ਆਮ ਸੁਣੀਆਂ ਹੋਣਗੀਆਂ ਪਰ ਤੁਸੀਂ ਇਸ ਤਰ੍ਹਾਂ ਦਾ ਮਾਮਲਾ ਪਹਿਲਾਂ ਸ਼ਾਇਦ ਹੀ ਸੁਣਿਆ ਹੋਵੇ, ਜਿਸ ਵਿਚ ਇੱਕ ਔਰਤ ਵਲੋਂ ਇੱਕ ਆਦਮੀ ਦਾ ਸਰੀਰਕ ਸ਼ੋਸ਼ਣ ਕੀਤਾ ਗਿਆ ਹੈ। ਇੰਗਲੈਂਡ ਦੇ ਬਰਕਸ਼ਾਇਰ ‘ਚ ਇੱਕ ਫ਼ੌਜਣ ਨੇ ਨਸ਼ੇ ਦੀ ਹਾਲਤ ਵਿਚ ਆਪਣੇ ਜੂਨੀਅਰ ਫ਼ੌਜੀ ਸਾਥੀ ਨਾਲ ਸਰੀਰਕ ਸ਼ੋਸ਼ਣ ਕੀਤਾ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਉਕਤ ਔਰਤ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।

Read Also ਸ਼ਰੀਰਕ ਸ਼ੋਸ਼ਣ ਦੀ ਸ਼ਿਕਾਰ ਪੀੜਤਾ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼

ਬਰਤਾਨੀ ਮੀਡੀਆ ‘ਚ ਇਹ ਮੁੱਦਾ ਕਾਫੀ ਗਰਮਾਇਆ ਹੋਇਆ ਹੈ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਇਹੀ ਹਰਕਤ ਕਿਸੇ ਮਰਦ ਨੇ ਕੀਤੀ ਹੁੰਦੀ ਤਾਂ ਉਸਨੂੰ ਤੁਰੰਤ ਜੇਲ੍ਹ ਭੇਜ ਦਿੱਤਾ ਜਾਂਦਾ ਪਰ ਔਰਤ ਹੋਣ ਕਾਰਨ ਉਸਨੂੰ ਸਿਰਫ ਚੇਤਾਵਨੀ ਦੇ ਕੇ ਛੱਡ ਦਿੱਤਾ ਗਿਆ। ਹਾਲਾਂਕਿ ਮਰਦ ਫ਼ੌਜੀਆਂ ਨੇ ਉਕਤ ਔਰਤ ਖਿਲਾਫ਼ ਸਖਤ ਕਾਰਵਾਈ ਨਾ ਕੀਤੇ ਜਾਣ ਖਿਲਾਫ਼ ਤਿੱਖਾ ਰੋਸ ਪ੍ਰਗਟਾਇਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ 25 ਸਾਲਾ ਕੋਰੀ ਏਲਿਸ ਹੋਲਮੈਸ ਨਾਂ ਦੀ ਮਹਿਲਾ ਫ਼ੌਜਣ ਨੇ ਸ਼ਰਾਬ ਦੇ ਨਸ਼ੇ ਚ ਰਾਤ ਦੇ 3 ਵਜੇ ਆਪਣੇ ਇੱਕ ਜੂਨੀਅਰ ਮਰਦ ਸਾਥੀ ਨਾਲ ਸਰੀਰਕ ਸ਼ੋਸ਼ਣ ਕੀਤਾ। ਘਟਨਾ ਲੰਘੇ ਐਤਵਾਰ ਦੀ ਦੱਸੀ ਗਈ ਹੈ। ਸੂਤਰਾਂ ਮੁਤਾਬਕ ਘਟਨਾ ਦੇ ਸਮੇਂ ਫ਼ੌਜੀ ਨੇ ਮਦਦ ਲਈ ਆਵਾਜ਼ਾਂ ਵੀ ਲਗਾਈਆਂ ਤੇ ਇਸ ਤੋਂ ਬਾਅਦ ਹੋਰਨਾਂ ਫ਼ੌਜੀ ਵੀ ਉੱਥੇ ਪੁੱਜ ਗਏ। ਬਾਅਦ ਵਿਚ ਉੱਚ ਅਧਿਕਾਰੀਆਂ ਨੇ ਫੌਜਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਅੱਗੇ ਤੋਂ ਅਜਿਹੀ ਘਟਨਾ ਦੁਬਾਰਾ ਹੁੰਦੀ ਹੈ ਤਾਂ ਉਸਨੂੰ ਫੌਜ ਤੋਂ ਬਰਖਾਸਤ ਕਰ ਦਿੱਤਾ ਜਾਵੇਗਾ।

]]>
Punjab Drugs | 1575 ਕਰੋੜ ਦਾ ‘ਚਿੱਟਾ’ ਝੂਠੀ ਸਹੁੰ ਦਾ ਨਤੀਜਾ! https://punjabi.newsd5.in/punjab-drugs-1575-%e0%a8%95%e0%a8%b0%e0%a9%8b%e0%a9%9c-%e0%a8%a6%e0%a8%be-%e0%a8%9a%e0%a8%bf%e0%a9%b1%e0%a8%9f%e0%a8%be-%e0%a8%9d%e0%a9%82%e0%a8%a0%e0%a9%80-%e0%a8%b8%e0%a8%b9%e0%a9%81%e0%a9%b0/ Tue, 08 Jan 2019 11:15:04 +0000 https://punjabi.newsd5.in/?p=40900

]]>
ਫਸ ਗਿਆ ਗਾਂਧੀ ਪਰਿਵਾਰ! ’84 ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪੈਂਤੜਾ https://punjabi.newsd5.in/%e0%a8%ab%e0%a8%b8-%e0%a8%97%e0%a8%bf%e0%a8%86-%e0%a8%97%e0%a8%be%e0%a8%82%e0%a8%a7%e0%a9%80-%e0%a8%aa%e0%a8%b0%e0%a8%bf%e0%a8%b5%e0%a8%be%e0%a8%b0-84-%e0%a8%ae%e0%a8%be%e0%a8%ae%e0%a8%b2%e0%a9%87/ Thu, 22 Nov 2018 09:09:19 +0000 https://punjabi.newsd5.in/?p=35876

]]>