Farmers Meeting – D5 News https://punjabi.newsd5.in Truth Seeking News Network. Sat, 21 Nov 2020 08:20:26 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Farmers Meeting – D5 News https://punjabi.newsd5.in 32 32 ਹੁਣੇ-ਹੁਣੇ ਆਈ ਚੰਡੀਗੜ੍ਹ ਤੋਂ ਵੱਡੀ ਖ਼ਬਰ! ਰੇਲ ਗੱਡੀਆਂ ਨੂੰ ਚਲਾਉਣ ਨੂੰ ਲੈਕੇ ਕਿਸਾਨਾਂ ਦਾ ਵੱਡਾ ਬਿਆਨ ! https://punjabi.newsd5.in/%e0%a8%b9%e0%a9%81%e0%a8%a3%e0%a9%87-%e0%a8%b9%e0%a9%81%e0%a8%a3%e0%a9%87-%e0%a8%86%e0%a8%88-%e0%a8%9a%e0%a9%b0%e0%a8%a1%e0%a9%80%e0%a8%97%e0%a9%9c%e0%a9%8d%e0%a8%b9-%e0%a8%a4%e0%a9%8b%e0%a8%82/ Sat, 21 Nov 2020 08:20:26 +0000 https://punjabi.newsd5.in/?p=80769 ਪਟਿਆਲਾ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਹਰ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਤਿੱਖਾ ਹੁੰਦਾ ਦੇਖ ਕੈਪਟਨ ਸਰਕਾਰ ਵੀ ਕਿਸਾਨਾਂ ਨਾਲ ਖੜੀ ਹੋ ਗਈ ਹੈ। ਜਿਸਦੇ ਤਹਿਤ ਕਿਸਾਨ ਭਵਨ ਚੰਡੀਗੜ੍ਹ ਵਿੱਚ 30 ਕਿਸਾਨ ਜਥੇਬੰਦੀਆਂ ਦੀ ਕੈਪਟਨ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਹੋਣ ਵਾਲੀ ਮੀਟਿੰਗ ਦਾ ਏਜੰਡਾ ਤੈਅ ਕੀਤਾ ਜਾਵੇਗਾ।

ਵਿਦੇਸ਼ਾ ‘ਚ ਉੱਠੀ ਬੈਂਸ ਦੇ ਹੱਕ ‘ਚ ਆਵਾਜ਼ !ਬੈਂਸ ਦੇ ਹੱਕ ‘ਚ ਹਿੱਕ ਠੋਕਕੇ ਖੜ੍ਹ ਗਿਆ ਆਹ NRI !

ਇਸੇ ਦੌਰਾਨ ਕਿਸਾਨ ਭਵਨ ਵਿੱਚ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਹ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਸੰਘਰਸ਼ ਕਰਨ ਲਈ ਤਾਂ ਇਕਜੁੱਟ ਹਨ ਅਤੇ ਉਪ ਮੁੱਖ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਵਿਚ ਵੀ ਸ਼ਾਮਲ ਹੋਣਗੇ ਪਰ ਉਨ੍ਹਾਂ ਦਾ ਸੰਘਰਸ਼ ਅਲੱਗ ਤੌਰ ‘ਤੇ ਜਾਰੀ ਹੈ। ਦਿੱਲੀ ਵਿੱਚ ਵੀ ਉਹ ਕਿਸਾਨ ਜਥੇਬੰਦੀਆਂ ਦੇ ਨਾਲ ਸੰਘਰਸ਼ ਵਿੱਚ ਸ਼ਾਮਲ ਹੋਣਗੇ।

]]>
BIG BREAKING : ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਲਈ ਮਾੜੀ ਖ਼ਬਰ https://punjabi.newsd5.in/big-breaking-%e0%a8%ae%e0%a9%80%e0%a8%9f%e0%a8%bf%e0%a9%b0%e0%a8%97-%e0%a8%b8%e0%a8%bc%e0%a9%81%e0%a8%b0%e0%a9%82-%e0%a8%b9%e0%a9%8b%e0%a8%a3-%e0%a8%a4%e0%a9%8b%e0%a8%82-%e0%a8%aa%e0%a8%b9%e0%a8%bf/ Wed, 18 Nov 2020 11:15:05 +0000 https://punjabi.newsd5.in/?p=80499 ਖੰਨਾ : ਵੱਡੀ ਖ਼ਬਰ ਖੰਨਾ ਤੋਂ ਸਾਹਮਣੇ ਆ ਰਹੀ ਹੈ ਜੋ ਕਿ ਕਿਸਾਨ ਅੰਦੋਲਨ ਨਾਲ ਜੁੜੀ ਹੋਈ ਹੈ। ਜਿਥੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ ਅਤੇ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਮਰਨ ਵਾਲੇ ਕਿਸਾਨ ਦੀ ਉਮਰ 50 ਤੋਂ 60 ਸਾਲ ਦੱਸੀ ਜਾ ਰਹੀ ਹੈ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਿਹਾ ਸੀ।

🔴Live | ਕੇਜਰੀਵਾਲ ਦੇ ਪ੍ਰਧਾਨ ਦਾ ਚੰਡੀਗੜ੍ਹ ਤੋਂ ਕਿਸਾਨਾਂ ਦੇ ਹੱਕ ‘ਚ ਵੱਡਾ ਐਲਾਨ

ਉਧਰ ਇਸ ਸਬੰਧੀ ਕਿਸਾਨਾਂ ਦਾ ਕਹਿਣਾ ਹੈ ਸਰਕਾਰ ਵੱਲੋਂ ਪੀੜਿਤ ਪਰਿਵਾਰ ਨੂੰ ਮੁਆਵਜਾ ਦੇਣ ਦੇ ਨਾਲ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਮੌਕੇ ‘ਤੇ ਪਹੁੰਚੇ ਡਾਕਟਰ ਦਾ ਕਹਿਣਾ ਹੈ ਜਦੋਂ ਤੱਕ ਅਸੀਂ ਪਹੁੰਚੇ ਤਾਂ ਕਿਸਾਨ ਦੀ ਮੌਤ ਹੋ ਚੁੱਕੀ ਸੀ। ਹੁਣ ਦੇਖਣਾ ਹੋਵੇਗਾ ਕਿ ਆਖਰ ਕਦੋਂ ਤੱਕ ਸਰਕਾਰ ਵੱਲੋਂ ਪੀੜਿਤ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਂਦਾ ਹੈ।

]]>
BIG BREAKING : ਕਿਸਾਨਾਂ ਲਈ ਖੇਤੀ ਕਾਨੂੰਨਾਂ ਨਾਲ ਜੁੜੀ ਦਿੱਲੀ ਤੋਂ ਵੱਡੀ ਖ਼ਬਰ https://punjabi.newsd5.in/big-breaking-%e0%a8%95%e0%a8%bf%e0%a8%b8%e0%a8%be%e0%a8%a8%e0%a8%be%e0%a8%82-%e0%a8%b2%e0%a8%88-%e0%a8%96%e0%a9%87%e0%a8%a4%e0%a9%80-%e0%a8%95%e0%a8%be%e0%a8%a8%e0%a9%82%e0%a9%b0%e0%a8%a8%e0%a8%be/ Fri, 13 Nov 2020 09:50:59 +0000 https://punjabi.newsd5.in/?p=80244 ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਖਿਲਾਫ 29 ਕਿਸਾਨ ਜਥੇਬੰਦੀਆਂ ਦੀ ਅੱਜ ਕੇਂਦਰੀ ਮੰਤਰੀਆਂ ਦੇ ਨਾਲ ਬੈਠਕ ਚੱਲ ਰਹੀ ਹੈ। ਜਿਸ ‘ਚ ਰੇਲ ਮੰਤਰੀ ਪੀਊਸ਼ ਗੋਇਲ,ਸੋਮ ਪ੍ਰਕਾਸ਼,ਜਿਆਣੀ, ਗਰੇਵਾਲ ਅਤੇ ਨਰਿੰਦਰ ਤੋਮਰ ਮੌਜੂਦ ਹਨ। 29 ਕਿਸਾਨ ਜਥੇਬੰਦੀਆ ਲਗਾਤਾਰ ਖੇਤੀ ਬਿੱਲਾਂ ‘ਚ ਸੁਧਾਰ ਦੀ ਮੰਗ ਕਰ ਰਹੀਆਂ ਹਨ।

]]>
BREAKING NEWS : ਦਿੱਲੀ ਮੀਟਿੰਗ ਤੋਂ ਪਹਿਲਾਂ ਕੇਂਦਰ ਨੇ ਲਿਆ ਵੱਡਾ ਫੈਸਲਾ! ਖੁਸ਼ ਕਰਤੇ ਦੇਸ਼ ਦੇ ਕਿਸਾਨ ! https://punjabi.newsd5.in/breaking-news-%e0%a8%a6%e0%a8%bf%e0%a9%b1%e0%a8%b2%e0%a9%80-%e0%a8%ae%e0%a9%80%e0%a8%9f%e0%a8%bf%e0%a9%b0%e0%a8%97-%e0%a8%a4%e0%a9%8b%e0%a8%82-%e0%a8%aa%e0%a8%b9%e0%a8%bf%e0%a8%b2%e0%a8%be%e0%a8%82/ Fri, 13 Nov 2020 04:55:41 +0000 https://punjabi.newsd5.in/?p=80214 ਪਟਿਆਲਾ : ਵੱਡੀ ਖ਼ਬਰ ਕਿਸਾਨਾਂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਦਿਵਾਲੀ ਤੋਂ ਇਕ ਬਾਰ ਫੇਰ ਵੱਡਾ ਤੋਹਫਾ ਦਿੱਤਾ ਹੈ। ਦਰਅਸਲ ਕੇਂਦਰ ਸਰਕਾਰ ਨੇ ਤੀਜੇ ਰਾਹਤ ਪੈਕੇਜ ਦੀ ਘੋਸ਼ਣਾ ਕੀਤੀ ਹੈ ਅਤੇ ਇਸ ਪੈਕੇਜ ‘ਚ ਸਰਕਾਰ ਨੇ ਰੁਜ਼ਗਾਰ, ਕਿਸਾਨਾਂ ਅਤੇ ਬੁਨਿਆਦੀ ਢਾਂਚੇ ਨੂੰ ਧਿਆਨ ‘ਚ ਰੱਖ ਕੇ ਕੇਂਦ੍ਰਿਤ ਕੀਤਾ ਹੈ।

🔴LIVE🔴ਦਿੱਲੀ ‘ਚ ਕਿਸਾਨ ਕਰਨਗੇ ਆਰ ਪਾਰ ਦੀ ਲੜਾਈ ! ਵੱਖਰੇ ਰਾਹ ‘ਤੇ ਤੁਰੀ ਆਹ ਕਿਸਾਨ ਜਥੇਬੰਦੀ !

ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਦੇਸ਼ ਦੇ 14 ਕਰੋੜ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ, ਕਿਉਕਿ ਕੇਂਦਰ ਸਰਕਾਰ ਨੇ ਸਬਸਿਡੀ ਵਜੋਂ 65000 ਕਰੋੜ ਰੁਪਏ ਦੇਣ ਦਾ ਫੈਸਲਾ ਲਿਆ ਹੈ। ਜਿਸ ਨਾਲ ਕਿਸਾਨਾਂ ਨੂੰ ਕਾਫੀ ਫਾਇੰਦਾ ਹੋਵੇਗਾ। ਇਸ ਤੋਂ ਇਲਾਵਾਂ ਸਰਕਾਰ ਨੇ ਤੀਜੇ ਰਾਹਤ ਪੈਕੇਜ ‘ਚ ਖੇਤੀ ਸੈਕਟਰ ਨੂੰ ਰਾਹਤ ਦਿੰਦਿਆਂ ਅੱਜ ਖਾਦ ਸਬਸਿਡੀ ਦਾ ਐਲਾਨ ਕੀਤਾ ਹੈ। ਇਹ ਕਿਸਾਨਾਂ ਨੂੰ ਕਿਫਾਇਤੀ ਕੀਮਤ ‘ਤੇ ਖਾਦ ਉਪਲਬਧ ਕਰਵਾਏਗਾ।

]]>
ਕਿਸਾਨਾਂ ਨੇ ਦੀਵਾਲੀ ਤੋਂ ਪਹਿਲਾਂ ਹੀ ਕਰਤਾ ਵੱਡਾ ਐਲਾਨ! ਮੋਦੀ ਨੂੰ ਮਹਿੰਗਾ ਪੈਣਾ ਇਹ ਸੰਘਰਸ਼ ! https://punjabi.newsd5.in/%e0%a8%95%e0%a8%bf%e0%a8%b8%e0%a8%be%e0%a8%a8%e0%a8%be%e0%a8%82-%e0%a8%a8%e0%a9%87-%e0%a8%a6%e0%a9%80%e0%a8%b5%e0%a8%be%e0%a8%b2%e0%a9%80-%e0%a8%a4%e0%a9%8b%e0%a8%82-%e0%a8%aa%e0%a8%b9%e0%a8%bf/ Wed, 11 Nov 2020 04:51:26 +0000 https://punjabi.newsd5.in/?p=80078 ਫਰੀਦਕੋਟ : ਖੇਤੀ ਕਾਨੂੰਨਾਂ ਦੇ ਵਿਰੋਧ ‘ਚ 31 ਕਿਸਾਨ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਹੈ। ਹਰੇਕ ਜ਼ਿਲ੍ਹੇ ‘ਚਕਿਸਾਨਾਂ,ਆੜ੍ਹਤੀਆਂ ਤੇ ਸਿਆਸੀ ਆਗੂਆਂ ਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਉੱਥੇ ਹੀ 13 ਤਰੀਕ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਸੱਦੇ ਨੂੰ ਪ੍ਰਵਾਨਗੀ ਦੇਣ ਲਈ ਕਿਸਾਨ ਆਗੂ ਆਪਣੀ ਮੀਟਿੰਗ ਕਰਨ ਉਪਰੰਤ ਫੈਸਲਾ ਲੈਣਗੇ।

🔴LIVE🔴ਕਾਂਗਰਸ ‘ਚ ਪਈ ਫੁੱਟ! ਸਿੱਧੂ ਦੀ ਕੁਰਸੀ ਪੱਕੀ! ਕਿਸਾਨਾਂ ਦੇ ਹੱਕ ‘ਚ ਆਇਆ ਵੱਡਾ ਫੈਸਲਾ!

ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਕਿਸਾਨ ਕਾਲੀ ਦੀਵਾਲੀ ਮਨਾਉਣਗੇ। ਨਾਲ ਹੀ ਕਿਸਾਨਾਂ ਨੇ ਕਿਹਾ ਕਿ ਪੈਸੇਜਰ ਗੱਡੀਆਂ ਨਾ ਚੱਲਣ ਕਰਕੇ ਪ੍ਰਦੇਸੀ ਲੋਕਾਂ, ਫੌਜੀ ਜਾਂ ਹੋਰਨਾਂ ਲੋਕਾਂ ਨੂੰ ਦੀਵਾਲੀ ਮਨਾਉਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੇ।

]]>
BIG BREAKING-ਦਿੱਲੀ ‘ਚ ਕਿਸਾਨਾਂ ਨੇ ਮਾਰੀ ਮੋਦੀ ਦੀ ਮੀਟਿੰਗ ਨੂੰ ਲੱਤ? https://punjabi.newsd5.in/big-breaking-%e0%a8%a6%e0%a8%bf%e0%a9%b1%e0%a8%b2%e0%a9%80-%e0%a8%9a-%e0%a8%95%e0%a8%bf%e0%a8%b8%e0%a8%be%e0%a8%a8%e0%a8%be%e0%a8%82-%e0%a8%a8%e0%a9%87-%e0%a8%ae%e0%a8%be%e0%a8%b0%e0%a9%80-%e0%a8%ae/ Wed, 14 Oct 2020 09:40:13 +0000 https://punjabi.newsd5.in/?p=78009 ਚੰਡੀਗੜ੍ਹ : ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਅੱਜ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਦਾ ਇੱਕ ਵਫ਼ਦ ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਲਈ ਦਿੱਲੀ ਗਿਆ ਸੀ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ ਤੇ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ ਮੀਟਿੰਗ ‘ਚੋਂ ਬਾਹਰ ਆ ਗਏ ਹਨ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ 29 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਸੀ।

ਲਓ ਜੀ ਅਸ਼ਵਨੀ ਸ਼ਰਮਾ ਤੋਂ ਬਾਅਦ ਇਸ ਭਾਜਪਾ ਲੀਡਰ ਦੇ ਪਿੱਛੇ ਪਏ ਕਿਸਾਨ !ਕਿਸਾਨਾਂ ਨੇ ਘਰ ਦੇ ਬਾਹਰ ਮਾਰਿਆ ਲਲਕਾਰਾ

ਇਸ ਦੌਰਾਨ ਦਿੱਲੀ ਵਿਖੇ ਕੇਂਦਰ ਸਰਕਾਰ ਨਾਲ ਮੀਟਿੰਗ ਖ਼ਤਮ ਹੋਣ ਤੋਂ ਬਾਆਦ ਕਿਸਾਨ ਜਥੇਬੰਦੀਆਂ ਦੇ ਆਗੂ ਨਾਰਾਜ਼ ਹੋ ਕੇ ਮੀਟਿੰਗ ‘ਚੋਂ ਬਾਹਰ ਆ ਗਏ ਹਨ ਤੇ ਕਿਸਾਨਾਂ ਨੇ ਹੋਰ ਤਿੱਖਾ ਸੰਘਰਸ਼ ਰੱਖਣ ਦਾ ਐਲਾਨ ਕੀਤਾ ਹੈ। ਦਿੱਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਲਗਾਤਾਰ ਜਾਰੀ ਰਹੇਗਾ।

]]>
ਲਓ ਜੀ ! ਮੋਦੀ ਦੀ ਕਿਸਾਨਾਂ ਨਾਲ ਮੀਟਿੰਗ ਦਾ ਖੁੱਲ੍ਹ ਗਿਆ ਭੇਤ ! ਲੱਖਾ ਸਿਧਾਣਾ ਕੱਢ ਲਿਆਇਆ ਸੱਚ ! https://punjabi.newsd5.in/%e0%a8%b2%e0%a8%93-%e0%a8%9c%e0%a9%80-%e0%a8%ae%e0%a9%8b%e0%a8%a6%e0%a9%80-%e0%a8%a6%e0%a9%80-%e0%a8%95%e0%a8%bf%e0%a8%b8%e0%a8%be%e0%a8%a8%e0%a8%be%e0%a8%82-%e0%a8%a8%e0%a8%be%e0%a8%b2-%e0%a8%ae/ Mon, 12 Oct 2020 07:45:42 +0000 https://punjabi.newsd5.in/?p=77821

]]>