Farmers Union – D5 News https://punjabi.newsd5.in Truth Seeking News Network. Sat, 31 Oct 2020 06:43:41 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Farmers Union – D5 News https://punjabi.newsd5.in 32 32 ਮੋਦੀ ਨੇ ਪੰਜਾਬ ‘ਚ ਭੇਜੀ ਮਾਲ ਗੱਡੀ! https://punjabi.newsd5.in/%e0%a8%ae%e0%a9%8b%e0%a8%a6%e0%a9%80-%e0%a8%a8%e0%a9%87-%e0%a8%aa%e0%a9%b0%e0%a8%9c%e0%a8%be%e0%a8%ac-%e0%a8%9a-%e0%a8%ad%e0%a9%87%e0%a8%9c%e0%a9%80-%e0%a8%ae%e0%a8%be%e0%a8%b2-%e0%a8%97%e0%a9%b1/ Sat, 31 Oct 2020 06:43:41 +0000 https://punjabi.newsd5.in/?p=79264 ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕੀ ਪੰਜਾਬ ਦੇ ਮਾਲ ਗੱਡੀ ਦੌੜਦੀ ਹੋਈ ਨਜ਼ਰ ਆ ਰਹੀ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਅੰਦੋਲਨ ਚਲਾਇਆ ਜਾ ਰਿਹਾ ਹੈ।

ਕਿਸਾਨਾਂ ਲਈ ਆਈ ਵੱਡੀ ਖ਼ਬਰ,ਆਹ ਤਰੀਕੇ ਨਾਲ ਕਿਸਾਨ ਕਰਵਾ ਸਕਦੇ ਹਨ ਕਾਨੂੰਨ ਰੱਦ|| #Meet Hayer

ਜਿਸ ਕਾਰਨ ਪੰਜਾਬ ਦੇ ਬਿਜਲੀ ਉਤਪਾਦਨ ਥਰਮਲ ਪਲਾਟਾਂ ‘ਚ ਕੋਲੇ ਦੀ ਸਪਲਾਈ ਠੱਪ ਹੋ ਕੇ ਰਹਿ ਗਈ ਹੈ। ਜਿਸ ਨੂੰ ਲੈ ਕੇ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਬਲੈਕ ਆਊਟ ਹੋਣ ਦਾ ਖਤਰਾ ਮੰਡਰਾ ਰਿਹਾ ਹੈ। ਇਸ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਪੰਜਾਬ ‘ਚ ਮਾਲ ਗਡੀਆਂ ਬੰਦ ਕਰ ਦਿੱਤੀਆਂ ਗਈਆਂ ਸਨ।

 

]]>