first statement – D5 News https://punjabi.newsd5.in Truth Seeking News Network. Thu, 09 Jun 2022 07:48:12 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png first statement – D5 News https://punjabi.newsd5.in 32 32 ਕਾਂਗਰਸੀ ਆਗੂਆਂ ਦੇ ਧਰਨਾ ਲਗਾਏ ਜਾਣ ਤੋਂ ਬਾਅਦ CM ਮਾਨ ਦਾ ਪਹਿਲਾ ਬਿਆਨ https://punjabi.newsd5.in/%e0%a8%95%e0%a8%be%e0%a8%82%e0%a8%97%e0%a8%b0%e0%a8%b8%e0%a9%80-%e0%a8%86%e0%a8%97%e0%a9%82%e0%a8%86%e0%a8%82-%e0%a8%a6%e0%a9%87-%e0%a8%a7%e0%a8%b0%e0%a8%a8%e0%a8%be-%e0%a8%b2%e0%a8%97%e0%a8%be/ Thu, 09 Jun 2022 07:48:12 +0000 https://punjabi.newsd5.in/?p=162189 ਚੰਡੀਗੜ੍ਹ : ਕਾਂਗਰਸੀ ਆਗੂਆਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਅੰਦਰ ਹੀ ਧਰਨਾ ਲਗਾਏ ਜਾਣ ਤੋਂ ਬਾਅਦ ਮੁੱਖ ਮੰਤਰੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ “ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?”

 

]]>
ਹਾਰਨ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਪਹਿਲਾ ਬਿਆਨ ਆਇਆ ਸਾਹਮਣੇ https://punjabi.newsd5.in/%e0%a8%b9%e0%a8%be%e0%a8%b0%e0%a8%a8-%e0%a8%a4%e0%a9%8b%e0%a8%82-%e0%a8%ac%e0%a8%be%e0%a8%85%e0%a8%a6-%e0%a8%b8%e0%a8%bf%e0%a9%b1%e0%a8%a7%e0%a9%82-%e0%a8%ae%e0%a9%82%e0%a8%b8%e0%a9%87%e0%a8%b5/ Fri, 11 Mar 2022 05:30:56 +0000 https://punjabi.newsd5.in/?p=148715 ਮਾਨਸਾ : ਪੰਜਾਬੀ ਗਾਇਕ ਅਤੇ ਆਦਾਕਾਰ ਸਿੱਧੂ ਮੂਸੇਵਾਲਾ ਮਾਨਸਾ ਤੋਂ ਵਿਧਾਨ ਸਭਾ ਚੋਣ ਹਾਰ ਗਏ ਹਨ। 63323 ਵੋਟਾਂ ਦੀ ਲੀਡ ਨਾਲ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ ਨੇ ਜਿੱਤ ਹਾਸਲ ਕੀਤੀ ਹੈ। ਸਿੱਧੂ ਮੂਸੇਵਾਲਾ ਵੋਟਾਂ ਦੀ ਗਿਣਤੀ ਦੇ ਪਹਿਲੇ ਗੇੜ ਤੋਂ ਹੀ ਪਿੱਛੇ ਚੱਲ ਰਹੇ ਸਨ। ਹੁਣ ਸਿੱਧੂ ਮੂਸੇ ਵਾਲਾ ਦਾ ਚੋਣ ਹਾਰਨ ਮਗਰੋਂ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸਿੱਧੂ ਮੂਸੇ ਵਾਲਾ ਨੇ ਇੰਸਟਾਗ੍ਰਾਮ ’ਤੇ ਦੋ ਸਟੋਰੀਜ਼ ਸਾਂਝੀਆਂ ਕੀਤੀਆਂ ਹਨ।

ਪੰਜਾਬ ਵਿਚ ਆਪ ਦੀ ਵੱਡੀ ਜਿੱਤ ਤੋਂ ਬਾਅਦ ਕੇਜਰੀਵਾਲ ਮੁੜ ਪੰਜਾਬ ਨੂੰ ਬਣਾਉਣਗੇ ਸੋਨੇ ਦੀ ਚਿੜੀ || D5 Channel Punjabi

ਪਹਿਲੀ ਸਟੋਰੀ ’ਚ ਸਿੱਧੂ ਮੂਸੇ ਵਾਲਾ ਲਿਖਦੇ ਹਨ, ‘ਵਾਹਿਗੁਰੂ ਤੇਰਾ ਸ਼ੁਕਰ।’ ਇਸ ਤੋਂ ਬਾਅਦ ਸਿੱਧੂ ਨੇ ਦੂਜੀ ਸਟੋਰੀ ਸਾਂਝੀ ਕੀਤੀ ਹੈ ਲਿਖਿਆ, ‘ਧੰਨਵਾਦ ਮਾਨਸਾ ਵਾਲਿਓ, ਤੁਹਾਡੇ ਪਿਆਰ, ਸਤਿਕਾਰ ਤੇ ਸਾਥ ਲਈ। ਅੱਜ ਤੱਕ ਮੈਂ ਆਪਣੇ ਇਲਾਕੇ ਨੂੰ ਜਿਤਾਉਣ ਲਈ ਹੀ ਮਿਹਨਤ ਕੀਤੀ।’ ਸਿੱਧੂ ਨੇ ਅੱਗੇ ਲਿਖਿਆ, ‘ਵਾਹਿਗੁਰੂ ਨੇ ਹਿੰਮਤ ਬਖ਼ਸ਼ੀ ਤੇ ਅੱਗੇ ਵੀ ਕਰਦਾ ਰਹੂ। ਉਮੀਦ ਕਰਦਾ ਤੁਹਾਡੇ ਅਗਲਾ ਐੱਮ. ਐੱਲ. ਏ. ਤੁਹਾਡੀ ਬਿਹਤਰੀ ਲਈ ਚੰਗੇ ਕੰਮ ਕਰੂ। ਜਿੱਤ ਮੁਬਾਰਕ।’

ਹਾਰ ਤੋਂ ਬਾਅਦ ਸੀ.ਐੱਮ ਚੰਨੀ ਦਾ ਵੱਡਾ ਕਦਮ, ਮਿੰਟਾਂ ‘ਚ ਲਿਆ ਫੈਸਲਾ

ਦੱਸ ਦਈਏ ਕਿ ਸਿੱਧੂ ਮੂਸੇ ਵਾਲਾ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਤੋਂ ਵਿਧਾਨ ਸਭਾ ਚੋਣਾਂ ਲੜੇ ਹਨ। ਸਿੱਧੂ ਨੇ ਆਪਣੇ ਕਰੀਅਰ ਦੀਆਂ ਬੁਲੰਦੀਆਂ ਸਮੇਂ ਰਾਜਨੀਤੀ ‘ਚ ਆਉਣ ਦਾ ਫ਼ੈਸਲਾ ਲਿਆ ਪਰ ਉਨ੍ਹਾਂ ਨੂੰ ਲੋਕਾਂ ਦਾ ਸਾਥ ਨਹੀਂ ਮਿਲ ਸਕਿਆ।

 

]]>