food supplies department – D5 News https://punjabi.newsd5.in Truth Seeking News Network. Wed, 17 Aug 2022 16:41:23 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png food supplies department – D5 News https://punjabi.newsd5.in 32 32 ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਛੁੱਟੀ ‘ਤੇ ਜਾਣ ਦਾ ਐਲਾਨ  https://punjabi.newsd5.in/%e0%a8%96%e0%a9%81%e0%a8%b0%e0%a8%be%e0%a8%95-%e0%a8%85%e0%a8%a4%e0%a9%87-%e0%a8%b8%e0%a8%bf%e0%a8%b5%e0%a8%b2-%e0%a8%b8%e0%a8%aa%e0%a8%b2%e0%a8%be%e0%a8%88-%e0%a8%b5%e0%a8%bf%e0%a8%ad%e0%a8%be/ Wed, 17 Aug 2022 16:41:23 +0000 https://punjabi.newsd5.in/?p=171998 ਲੁਧਿਆਣਾ: ਖੁਰਾਕ ਅਤੇ ਸਿਵਲ ਸਪਲਾਈ ਵਿਭਾਗ (ਡੀ.ਐਫ.ਐਸ.ਸੀ) ਦੇ ਡਿਪਟੀ ਡਾਇਰੈਕਟਰ ਸਣੇ ਸਟਾਫ ਨੇ ਅਣਮਿੱਥੇ ਸਮੇਂ ਲਈ ਸਮੂਹਿਕ ਛੁੱਟੀ ‘ਤੇ ਜਾਣ ਦਾ ਐਲਾਨ ਕੀਤਾ ਹੈ। ਵਿਭਾਗ ਵੱਲੋਂ ਕਿਹਾ ਗਿਆ ਹੈ ਕੇ ਉਹ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਗਲਤ ਤੱਥਾਂ ਦੇ ਆਧਾਰ ‘ਤੇ ਵਿਭਾਗ ਵਿਰੁੱਧ ਪਰਚਾ ਦਰਜ ਕਰਨ ਦੇ ਵਿਰੋਧ ਵਿਚ ਸਮੂਹਿਕ ਛੁੱਟੀ ‘ਤੇ ਜਾ ਰਹੇ ਹਨ। ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਿਜੀਲੈਂਸ ਬਿਊਰੋ ਲੁਧਿਆਣਾ ‘ਤੇ ਦੋਸ਼ ਲਾਇਆ ਕਿ ਉਨ੍ਹਾਂ ਦੇ ਵਿਭਾਗ ਵਿਰੁੱਧ ਬੇ-ਬੁਨਿਆਦ ਸ਼ਿਕਾਇਤ ਦਰਜ ਕੀਤੀਆਂ ਜਾ ਰਹੀਆਂ ਹਨ।

ਫਸ ਗਿਆ ‘ਆਪ’ ਵਿਧਾਇਕ ਪਠਾਣਮਾਜਰਾ,ਪਾਰਟੀ ਚੋਂ ਹੋਊ ਛੁੱਟੀ? ਵੱਡੇ ਲੀਡਰ ਨੇ ਕਰਤਾ ਵਿਰੋਧ

ਜਿਸ ਤੋਂ ਬਾਅਦ ਹੁਣ ਪੰਜਾਬ ਭਰ ਵਿੱਚ ਡੀ.ਐਫ.ਐਸ.ਸੀ ਦੇ ਸਮੂਹ ਡਿਪਟੀ ਡਾਇਰੈਕਟਰ ਸਣੇ ਸਟਾਫ ਨੇ ਛੁੱਟੀ ਤੇ ਜਾਣ ਦਾ ਫੈਸਲਾ ਕੀਤਾ ਹੈ। ਵਿਭਾਗ ਦੀ ਮੰਗ ਹੈ ਕਿ ਜਦੋਂ ਤੱਕ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਇਸ ਐਫ.ਆਈ.ਆਰ ਨੂੰ ਰੱਦ ਕਰਕੇ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਮੰਡੀਆਂ ਦੇ ਟੈਂਡਰਾਂ ਦੀਆਂ ਝੂਠੀਆਂ ਸ਼ਿਕਾਇਤਾਂ ਦੀਆਂ ਚੱਲ ਰਹੀ ਇਨਕੁਆਰੀਆਂ ਨੂੰ ਬੰਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਮੂਹ ਡਿਪਟੀ ਡਾਇਰੈਕਟਰ/ ਡੀ.ਐਫ.ਐਸੀ.ਸੀ ਸਮੂਹਿਕ ਛੁੱਟੀ ਤੇ ਰਹਿਣਗੇ।

]]>