former cm – D5 News https://punjabi.newsd5.in Truth Seeking News Network. Wed, 12 Oct 2022 05:24:38 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png former cm – D5 News https://punjabi.newsd5.in 32 32 ਕੋਟਕਪੂਰਾ ਗੋਲੀਕਾਂਡ : ਅੱਜ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੋਂ SIT ਕਰੇਗੀ ਪੁੱਛਗਿਛ https://punjabi.newsd5.in/%e0%a8%95%e0%a9%8b%e0%a8%9f%e0%a8%95%e0%a8%aa%e0%a9%82%e0%a8%b0%e0%a8%be-%e0%a8%97%e0%a9%8b%e0%a8%b2%e0%a9%80%e0%a8%95%e0%a8%be%e0%a8%82%e0%a8%a1-%e0%a8%85%e0%a9%b1%e0%a8%9c-%e0%a8%b8%e0%a8%be/ Wed, 12 Oct 2022 05:24:38 +0000 https://punjabi.newsd5.in/?p=180181 ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਬਾਅਦ ਹੁਣ ਐਲ.ਕੇ. ਯਾਦ ਵਾਲੀ ਐਸ.ਆਈ.ਟੀ. ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ।

ਮੂਸੇਵਾਲਾ ਦੇ ਫੈਨਸ ਦੀ ਜਿੱਤ, Jenny Johal ਦਾ ਬਿਆਨ, ਝੁਕਾਈ ਸਰਕਾਰ, ਅਮਰੀਕਾ ਤੱਕ ਛਿੜੀ ਚਰਚਾ D5 Channel Punjabi

ਪ੍ਰਾਪਤ ਜਾਣਕਾਰੀ ਅਨੁਸਾਰ ਐਸਆਈਟੀ ਦੇ ਅਧਿਕਾਰੀ ਸਾਬਕਾ ਸੀਐਮ ਤੋਂ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਛਗਿੱਛ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਕੁਝ ਦਿਨ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਵੀ ਭੇਜਿਆ ਗਿਆ ਸੀ।

 

 

]]>
ਸਾਬਕਾ ਮੁੱਖ ਮੰਤਰੀ ਚੰਨੀ ਦਾ CM ਭਗਵੰਤ ਮਾਨ ਨੂੰ ਮੋੜਵਾਂ ਜਵਾਬ https://punjabi.newsd5.in/%e0%a8%b8%e0%a8%be%e0%a8%ac%e0%a8%95%e0%a8%be-%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%9a%e0%a9%b0%e0%a8%a8%e0%a9%80-%e0%a8%a6%e0%a8%be-cm-%e0%a8%ad/ Wed, 28 Sep 2022 05:06:59 +0000 https://punjabi.newsd5.in/?p=177748 ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਬਿਆਨਬਾਜ਼ੀ ਨੇ ਪੰਜਾਬ ਦੀ ਸਿਆਸਤ ਭਖਾ ਦਿੱਤੀ ਹੈ। ਵਿਧਾਨ ਸਭਾ ਚੋਣਾਂ ‘ਚ ਹੋਈ ਵੱਡੀ ਹਾਰ ਤੋਂ ਬਾਅਦ ਚੰਨੀ ਪਹਿਲੀ ਵਾਰ ਖੁੱਲ੍ਹ ਕੇ ਸਾਹਮਣੇ ਆਏ ਹਨ। ਉਨ੍ਹਾਂ ਨੇ ਵਿਦੇਸ਼ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਹੈ ਕਿ, ਮੁੱਖ ਮੰਤਰੀ ਜਦੋਂ ਮਰਜ਼ੀ ਉਸ ਨਾਲ ਸੰਪਰਕ ਕਰ ਸਕਦੇ ਹਨ, ਕਿਉਂਕਿ ਉਨ੍ਹਾਂ ਦਾ ਮੋਬਾਈਲ ਫ਼ੋਨ 24 ਘੰਟੇ ਖੁੱਲ੍ਹਾ ਰਹਿੰਦਾ ਹੈ ਅਤੇ ਉਹ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਿਅੰਗਮਈ ਲਹਿਜ਼ੇ ਵਿੱਚ ਕਿਹਾ ਸੀ ਕਿ ਬਹੁਤ ਸਾਰੀਆਂ ਫ਼ਾਈਲਾਂ ਤੇ ਚੰਨੀ ਦੇ ਦਸਤਖ਼ਤ ਹਨ, ਜਿਨ੍ਹਾਂ ਫ਼ੈਸਲਿਆਂ ਬਾਰੇ ਉਹ ਚੰਨੀ ਤੋਂ ਪੁੱਛਣਾ ਚਾਹੁੰਦੇ, ਪਰ ਚੰਨੀ ਪਤਾ ਨਹੀਂ ਕਿੱਥੇ ਗਵਾਚ ਗਏ ਹਨ।

ਪਠਾਣਮਾਜਰਾ ਨੂੰ ਭਾਜਪਾ ਨੇ 100 ਕਰੋੜ ਚ ਖਰੀਦਿਆ? ਆਈ ਔਫਰ CM ਤੇ 420 ਦਾ ਕੇਸ! ਮਜੀਠੀਆ ਪਹੁੰਚੇ ਕੋਰਟ ?

ਮੀਡੀਆ ਰਿਪੋਰਟਾਂ ਅਨੁਸਾਰ, ਭਗਵੰਤ ਮਾਨ ਦੇ ਇਸ ਵਿਅੰਗਮਈ ਲਹਿਜ਼ੇ ਦਾ ਜਵਾਬ ਦਿੰਦਿਆਂ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਜਾਂ ਫਿਰ ਮੁੱਖ ਮੰਤਰੀ ਵੱਲੋਂ ਕੋਈ ਅਜਿਹਾ ਸੁਨੇਹਾ ਜਾਂ ਲਿਖਤੀ ਸੰਦੇਸ਼ ਨਹੀਂ ਮਿਲਿਆ, ਜਿਸ ਰਾਹੀਂ ਕਿਸੇ ਫ਼ਾਈਲ ਬਾਰੇ ਕੋਈ ਜਾਣਕਾਰੀ ਮੰਗੀ ਗਈ ਹੋਵੇ। ਚੰਨੀ ਨੇ ਕਿਹਾ ਕਿ, ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਭਲੇ ਲਈ 150 ਤੋਂ ਵੱਧ ਫਾਈਲਾਂ ‘ਤੇ ਦਸਤਖ਼ਤ ਕਰ ਕੇ ਫ਼ੈਸਲੇ ਕੀਤੇ, ਜਿਨ੍ਹਾਂ ਵਿੱਚੋਂ ਬਿਜਲੀ ਦੇ ਤਿੰਨ ਰੁਪਏ ਪ੍ਰਤੀ ਯੂਨਿਟ ਦਰਾਂ ਘਟਾਉਣ ਦਾ ਵੀ ਸ਼ਾਮਲ ਸੀ। ਹੁਣ ਉਨ੍ਹਾਂ ਨੂੰ ਨਹੀਂ ਪਤਾ ਕਿ, ਭਗਵੰਤ ਮਾਨ ਕਿਹੜੀ ਫ਼ਾਈਲ ਦੇ ਬਾਰੇ ਜਾਣਕਾਰੀ ਲੈਣੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ, ਉਨ੍ਹਾਂ ਦਾ ਫ਼ੋਨ 24 ਘੰਟੇ ਖੁੱਲ੍ਹਾ ਹੈ, ਜਦੋਂ ਮਰਜ਼ੀ ਸੰਪਰਕ ਕਰ ਕੇ ਕੋਈ ਵੀ ਜਾਣਕਾਰੀ ਭਗਵੰਤ ਮਾਨ ਜਾਂ ਸਰਕਾਰ ਲੈ ਸਕਦੀ ਹੈ। ਚੰਨੀ ਨੇ ਇਹ ਵੀ ਦੋਸ਼ ਲਾਇਆ ਕਿ, ਉਨ੍ਹਾਂ ਦੀ ਸਰਕਾਰ ਵਲੋਂ ਲਏ ਗਏ ਕੁੱਝ ਲੋਕ ਹਿੱਤ ਫ਼ੈਸਲੇ ਵਾਪਸ ਲੈ ਲਏ ਅਤੇ ਕੁੱਝ ਕੁ ਦੀ ਚੰਗੀ ਤਰ੍ਹਾਂ ਪੈਰਵੀ ਨਹੀਂ ਕੀਤੀ।

]]>
ਕੈਪਟਨ ਅਮਰਿੰਦਰ ਸਿੰਘ ਵੱਲੋਂ PM ਮੋਦੀ ਨਾਲ ਮੁਲਾਕਾਤ https://punjabi.newsd5.in/%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-%e0%a8%b8%e0%a8%bf%e0%a9%b0%e0%a8%98-%e0%a8%b5%e0%a9%b1%e0%a8%b2%e0%a9%8b%e0%a8%82-pm/ Tue, 30 Aug 2022 07:10:18 +0000 https://punjabi.newsd5.in/?p=173610 ਨਵੀਂ ਦਿੱਲੀ/ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕੈਪਟਨ ਨੇ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਾਲ ਚਰਚਾ ਕੀਤੀ ਅਤੇ ਰਾਜ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।

]]>
ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ‘ਚ ਹੋ ਰਿਹੈ ਸੁਧਾਰ https://punjabi.newsd5.in/%e0%a8%b8%e0%a8%be%e0%a8%ac%e0%a8%95%e0%a8%be-cm-%e0%a8%aa%e0%a9%8d%e0%a8%b0%e0%a8%95%e0%a8%be%e0%a8%b8%e0%a8%bc-%e0%a8%b8%e0%a8%bf%e0%a9%b0%e0%a8%98-%e0%a8%ac%e0%a8%be%e0%a8%a6%e0%a8%b2-%e0%a8%a6/ Mon, 13 Jun 2022 04:50:25 +0000 https://punjabi.newsd5.in/?p=162650 ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਗੈਸਟਰਾਈਟਸ ਅਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਤੋਂ ਬਾਅਦ ਬੀਤੇ ਦਿਨ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਦੀਪਕ ਭਸੀਨ ਅਤੇ ਦਿਗੰਬਰ ਬੇਹਰਾ ਵੱਲੋਂ ਉਚਿਤ ਇਲਾਜ ਕੀਤਾ ਗਿਆ ਤੇ ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।

ਮੂਸੇਵਾਲਾ ਮਾਮਲੇ ’ਚ ਉਲਝੀ ਪੁਲਿਸ, ਭੜਕੇ ਲੋਕ, ਕਰਤਾ ਚੱਕਾ ਜਾਮ? D5 Channel Punjabi

ਦੱਸ ਦਈਏ ਕਿ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀਆਂ ਸਮੱਸਿਆਵਾਂ ਅਤੇ ਦਮੇ ਦੀ ਬੀਮਾਰੀ ਕਾਰਨ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਹਾਲਤ ‘ਚ ਕਾਫੀ ਸੁਧਾਰ ਹੋ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਮੌਤ ਦੀਆਂ ਚੱਲ ਰਹੀਆਂ ਖ਼ਬਰਾਂ ਵੀ ਝੂਠੀਆਂ ਸਾਬਤ ਹੋਈਆਂ ਹਨ।

 

]]>
ਸਾਬਕਾ CM ਚੰਨੀ ਦੇ ਭਾਣਜੇ ਹਨੀ ਨੂੰ ਝਟਕਾ, ਜ਼ਮਾਨਤ ਅਰਜ਼ੀ ਖਾਰਜ https://punjabi.newsd5.in/%e0%a8%b8%e0%a8%be%e0%a8%ac%e0%a8%95%e0%a8%be-cm-%e0%a8%9a%e0%a9%b0%e0%a8%a8%e0%a9%80-%e0%a8%a6%e0%a9%87-%e0%a8%ad%e0%a8%be%e0%a8%a3%e0%a8%9c%e0%a9%87-%e0%a8%b9%e0%a8%a8%e0%a9%80-%e0%a8%a8%e0%a9%82/ Wed, 04 May 2022 13:01:23 +0000 https://punjabi.newsd5.in/?p=155884 ਜਲੰਧਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਿਆ ਹੈ। ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਅਦਾਲਤ ਨੇ ਗ੍ਰਿਫ਼ਤਾਰ ਹਨੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਕੁਦਰਤ ਦੀਪ ਸਿੰਘ ਦੀ ਅਰਜ਼ੀ ਵੀ ਖਾਰਜ ਕੀਤੀ ਹੈ।

]]>
ਬੀ.ਜੇ.ਪੀ. ਦਾ ਸਾਥ ਦਿੰਦੇ ਨਜ਼ਰ ਆਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ Captain https://punjabi.newsd5.in/%e0%a8%ac%e0%a9%80-%e0%a8%9c%e0%a9%87-%e0%a8%aa%e0%a9%80-%e0%a8%a6%e0%a8%be-%e0%a8%b8%e0%a8%be%e0%a8%a5-%e0%a8%a6%e0%a8%bf%e0%a9%b0%e0%a8%a6%e0%a9%87-%e0%a8%a8%e0%a9%9b%e0%a8%b0-%e0%a8%86%e0%a8%8f/ Fri, 19 Nov 2021 09:22:09 +0000 https://punjabi.newsd5.in/?p=133150 ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ Captain ਬੀ.ਜੇ.ਪੀ. ਦੀ ਸਾਈਡ ਲੈਂਦੇ ਨਜ਼ਰ ਆਏ ਜਦੋਂ ਪੱਤਰਕਾਰਾਂ ਨੇ Captain Amarinder Singh ਤੋਂ ਸਵਾਲ ਪੁੱਛਿਆ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਹੋ ਗਿਆ ਹੈ ਪਰ ਅਜੇ ਵੀ ਕਿਸਾਨ ਧਰਨੇ ‘ਤੇ ਬੈਠੇ ਹੋਏ ਹਨ।

Kisan Bill 2020 : ਕਿਸਾਨਾਂ ਦੇ ਹੱਕ ‘ਚ Modi ਦਾ ਵੱਡਾ ਫ਼ੈਸਲਾ, ਤਿੰਨ ਖੇਤੀ ਕਾਨੂੰਨ ਲਏ ਵਾਪਸ, ਖੁਸ਼ ਕਰਤੇ ਕਿਸਾਨ ||

ਪੱਤਰਕਾਰਾਂ ਦੇ ਸਵਾਲ ਪੁੱਛਣ ’ਤੇ Captain ਨੇ ਕਿਹਾ ਕਿ ਪ੍ਰਧਾਨ ਮੰਤਰੀ Modi ਨੇ ਸਾਰਿਆਂ ਤੋਂ ਮੁਆਫ਼ੀ ਮੰਗ ਲਈ ਹੈ। ਹੁਣ 29 ਨਵੰਬਰ ਨੂੰ PM Modi ਬੈਠਕ ਕਰਨਗੇ ਅਤੇ ਖੇਤੀ ਕਾਨੂੰਨ ਵਿਰੁੱਧ ਇੱਕ ਬਿੱਲ ਲਿਆਂਦਾ ਜਾਵੇਗਾ ਜਿਸ ਨਾਲ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣਗੇ।Captain Amarinder Singh ਨੇ ਇਹ ਵੀ ਕਿਹਾ ਕਿ ਬਿੱਲ ਆਉਣ ਤੋਂ ਬਾਅਦ ਮਾਮਲਾ ਹੀ ਖ਼ਤਮ ਹੋ ਜਾਵੇਗਾ, ਇਸ ਲਈ ਹੁਣ ਬੈਠਣ ਦਾ ਕੋਈ ਫ਼ਾਇਦਾ ਨਹੀਂ।

]]>
ਕੋਟਕਪੂਰਾ ਗੋਲੀਕਾਂਡ ਮਾਮਲਾ :  ਸਾਬਕਾ CM ਪ੍ਰਕਾਸ਼ ਸਿੰਘ ਬਾਦਲ 16 ਜੂਨ ਨੂੰ SIT ਦੇ ਸਾਹਮਣੇ ਨਹੀਂ ਹੋਣਗੇ ਪੇਸ਼ https://punjabi.newsd5.in/%e0%a8%95%e0%a9%8b%e0%a8%9f%e0%a8%95%e0%a8%aa%e0%a9%82%e0%a8%b0%e0%a8%be-%e0%a8%97%e0%a9%8b%e0%a8%b2%e0%a9%80%e0%a8%95%e0%a8%be%e0%a8%82%e0%a8%a1-%e0%a8%ae%e0%a8%be%e0%a8%ae%e0%a8%b2%e0%a8%be-3/ Tue, 15 Jun 2021 04:45:57 +0000 https://punjabi.newsd5.in/?p=108390 ਚੰਡੀਗੜ੍ਹ  :  ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਪੈਸ਼ਲ ਇੰਵੈਸਟੀਗੇਸ਼ਨ ਟੀਮ  (SIT)  ਦੇ ਸਾਹਮਣੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ 16 ਜੂਨ ਨੂੰ ਪੇਸ਼ ਨਹੀਂ ਹੋ ਸਕਣਗੇ, ਪਰ ਸਿਹਤ ਠੀਕ ਹੋਣ ‘ਤੇ ਉਹ SIT ਨੂੰ ਜ਼ਰੂਰ ਸਹਿਯੋਗ ਕਰਨਗੇ।

🔴LIVE | ਕਿਸਾਨਾਂ ਨੇ ਭੰਨਤਾ ਬੀਜੇਪੀ ਦਾ ਦਫ਼ਤਰ, ਪੱਟਤਾ ਨੀਂਹ ਪੱਥਰ ! ਗ੍ਰਹਿ ਮੰਤਰੀ ਦਾ ਕਿਸਾਨਾਂ ‘ਤੇ ਐਕਸ਼ਨ !

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਹੈ ਕਿ ਬਾਦਲ ਸਾਹਿਬ ਨੇ AIIMS ‘ਚ ਚੇਕਅੱਪ ਤੋਂ ਬਾਅਦ ਇਹ ਫੈਸਲਾ ਲਿਆ ਹੈ ਕਿ SIT  ਦੇ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਤੰਦਰੁਸਤ ਹੋਣਾ ਲਾਜ਼ਮੀ ਹੈ। ਡਾ. ਚੀਮਾ ਨੇ ਕਿਹਾ ਕਿ ਸਰਦਾਰ ਬਾਦਲ ਇਸਦੀ ਜਾਣਕਾਰੀ ਲਿਖਤੀ ਤੌਰ ‘ਤੇ ਵੀ SIT ਨੂੰ ਭੇਜ ਰਹੇ ਹਨ, ਜਿਸ ‘ਚ ਜ਼ਿਕਰ ਕੀਤਾ ਗਿਆ ਹੈ ਕਿ ਜਦੋਂ ਪੂਰੀ ਤਰ੍ਹਾਂ ਸਿਹਤਯਾਬ ਹੋਣ ‘ਤੇ SIT ਦੇ ਸਾਹਮਣੇ ਪੇਸ਼ ਹੋਣਗੇ।

]]>
ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਪੇਸ਼ ਕਰਨਾ SIT ਦਾ ਸਹੀ ਕਦਮ : ਪ੍ਰਤਾਪ ਸਿੰਘ ਬਾਜਵਾ https://punjabi.newsd5.in/%e0%a8%95%e0%a9%8b%e0%a8%9f%e0%a8%95%e0%a8%aa%e0%a9%81%e0%a8%b0%e0%a8%be-%e0%a8%97%e0%a9%8b%e0%a8%b2%e0%a9%80%e0%a8%95%e0%a8%be%e0%a8%82%e0%a8%a1-%e0%a8%ae%e0%a8%be%e0%a8%ae%e0%a8%b2%e0%a9%87-3/ Sun, 13 Jun 2021 12:03:22 +0000 https://punjabi.newsd5.in/?p=108190 ਚੰਡੀਗੜ੍ਹ : ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬਣਾਈ ਗਈ ਨਵੀਂ SIT ਦੇ ਵੱਲੋਂ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜਣਾ ਜਾਂਚ ਦੀ ਦਿਸ਼ਾ ‘ਚ ਚੁੱਕਿਆ ਗਿਆ ਸਹੀ ਕਦਮ ਹੈ। ਜਦੋਂਕਿ ਇਸ ਤੋਂ ਪਹਿਲਾਂ ਬਣਾਈ ਗਈ SIT ਦੀ ਰਿਪੋਰਟ ‘ਚ ਬਾਦਲ ਪਰਿਵਾਰ ਨੂੰ ਮੁਲਜ਼ਮ ਤੋਂ ਦੂਰ ਰੱਖਿਆ ਗਿਆ ਸੀ। ਜਿਸਦਾ ਸੰਗਿਆਨ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਲਿਆ ਸੀ।

ਹੁਣੇ-ਹੁਣੇ ਆਈ ਵੱਡੀ ਖ਼ਬਰ ! ਬਾਦਲ ਪਰਿਵਾਰ ਨੂੰ ਲੱਗਿਆ ਵੱਡਾ ਝਟਕਾ ! ਘਰ ਪਹੁੰਚੇ ਸੰਮਨ !

ਬਾਜਵਾ ਨੇ ਕਿਹਾ ਕਿ ਫਾਈਰਿੰਗ ਮਾਮਲੇ ‘ਚ ਤਤਕਾਲੀਨ CM ਪ੍ਰਕਾਸ਼ ਸਿੰਘ ਬਾਦਲ ਅਤੇ ਸੂਬੇ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਕਿੰਨੀ ਹੈ, ਇਹ ਹਰ ਕੋਈ ਜਾਣਦਾ ਹੈ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੇ ADGP ਐਲ.ਕੇ.ਯਾਦਵ ਦੀ ਅਗਵਾਈ ਵਾਲੀ SIT ਨੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜਿਆ ਹੈ। ਸਾਬਕਾ ਮੁੱਖ ਮੰਤਰੀ 16 ਜੂਨ ਨੂੰ ਪੇਸ਼ ਹੋਣਗੇ।

]]>
ਕੋਟਕਪੂਰਾ ਗੋਲੀਕਾਂਡ ਮਾਮਲਾ : ਨਵੀਂ SIT ਨੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਤਲਬ, 16 ਜੂਨ ਨੂੰ ਹੋਣਗੇ ਪੇਸ਼ https://punjabi.newsd5.in/%e0%a8%95%e0%a9%8b%e0%a8%9f%e0%a8%95%e0%a8%aa%e0%a9%82%e0%a8%b0%e0%a8%be-%e0%a8%97%e0%a9%8b%e0%a8%b2%e0%a9%80%e0%a8%95%e0%a8%be%e0%a8%82%e0%a8%a1-%e0%a8%ae%e0%a8%be%e0%a8%ae%e0%a8%b2%e0%a8%be/ Sun, 13 Jun 2021 05:56:07 +0000 https://punjabi.newsd5.in/?p=108146 ਪਟਿਆਲਾ : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੇ ADGP ਐਲ.ਕੇ.ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਸਾਬਕਾ ਮੁੱਖ ਮੰਤਰੀ 16 ਜੂਨ ਨੂੰ ਪੇਸ਼ ਹੋਣਗੇ। ਹਾਲਾਂਕਿ ਐਸਆਈਟੀ ਨੇ ਅਜੇ ਇਹ ਤੈਅ ਨਹੀਂ ਕੀਤਾ ਕਿ ਪੇਸ਼ੀ ਚੰਡੀਗੜ੍ਹ ‘ਚ ਜਾਂ ਫਰੀਦਕੋਟ ਵਿੱਚ ਹੋਵੇਗੀ।

🔴LIVE|ਸਿੰਘੂ ਬਾਰਡਰ ਤੋਂ ਲਾਈਵ

ਸਰਕਾਰੀ ਸੂਤਰਾਂ ਮੁਤਾਬਕ ਤਿੰਨੋਂ ਐਸਆਈਟੀ ਅਗਲੇ ਦੋ ਤੋਂ ਤਿੰਨ ਮਹੀਨਿਆਂ ਤੱਕ ਚਾਲਾਨ ਜਾਰੀ ਕਰ ਦੇਣਗੀਆਂ। ਦੱਸ ਦਈਏ ਕਿ ਵਿਜੈ ਪ੍ਰਤਾਪ ਸਿੰਘ ਦੀ ਪ੍ਰਧਾਨਤਾ ਵਾਲੀ ਐਸਆਈਟੀ ਨੇ ਵੀ ਦੋਵਾਂ ਬਾਦਲਾਂ ਨੂੰ ਤਲਬ ਕੀਤਾ ਸੀ।

]]>
ਪੰਜਾਬ ਕਾਂਗਰਸ ਦੇ ਇੰਚਾਰਜ Harish Rawat ਸਮੇਤ ਪਰਿਵਾਰ  ਦੇ 4 ਮੈਂਬਰ Corona Positive https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%a6%e0%a9%87-%e0%a8%87%e0%a9%b0%e0%a8%9a%e0%a8%be%e0%a8%b0%e0%a8%9c-harish-rawat/ Thu, 25 Mar 2021 04:55:27 +0000 https://punjabi.newsd5.in/?p=97057 ਦੇਹਰਾਦੂਨ/ਪਟਿਆਲਾ : ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਉਤਰਾਖੰਡ ਦੇ ਸਾਬਕਾ ਮੁੱਖਮੰਤਰੀ ਹਰੀਸ਼ ਰਾਵਤ ਸਮੇਤ 4 ਪਰਿਵਾਰਿਕ ਮੈਂਬਰ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਹਰੀਸ਼ ਰਾਵਤ ਅਤੇ ਉਨ੍ਹਾਂ ਦਾ ਪਰਿਵਾਰ ਫਿਲਹਾਲ ਹੋਮ ਕੁਆਰਨਟਾਈਨ ਹੋ ਗਿਆ ਹੈ। ਡਾਕਟਰਾਂ ਦੀ ਸਲਾਹ ਤੋਂ ਬਾਅਦ ਹਰੀਸ਼ ਰਾਵਤ ਹੋਰ ਜਾਣਕਾਰੀ ਦੇਣਗੇ। ਦੱਸ ਦਈਏ ਕਿ ਕੱਲ੍ਹ ਹੋਲੀ ਪ੍ਰੋਗਰਾਮ ‘ਚ ਹਰੀਸ਼ ਰਾਵਤ ਨੇ ਸ਼ਿਰਕਤ ਕੀਤੀ ਸੀ। ਹਰੀਸ਼ ਰਾਵਤ ਨੇ ਟਵਿਟਰ ‘ਤੇ ਲਿਖਿਆ,  ਅਨੰਤੋਗਤਵਾ ਕੋਰੋਨਾ ਪਹਿਲਵਾਨ ਨੇ ਮੈਨੂੰ ਜਕੜ ਹੀ ਲਿਆ।

🔴LIVE|| ਚੱਕਾ ਜਾਮ ਕਰਨ ਤੋਂ ਪਹਿਲਾਂ ਮੋਦੀ ਦਾ ਵੱਡਾ ਬਿਆਨ,ਜਥੇਬੰਦੀਆਂ ਦੇ ਐਲਾਨ ਤੋ ਡਰੀ ਸਰਕਾਰ!

ਅੱਜ ਦੁਪਹਿਰ ਬਾਅਦ ਮੈਂ ਆਪਣੀ ਪਤਨੀ, ਬੇਟੀ, ਸੁਮਿਤ ਰਾਵਤ, ਪੂਰਨ ਰਾਵਤ ਸਾਰਿਆਂ ਦਾ ਕੋਰੋਨਾ ਟੈਸਟ ਕਰਵਾਉਣ ਦਾ ਫੈਸਲਾ ਲਿਆ। ਮੈਂ ਉਦੋਂ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ ਤੋਂ ਝਿਜਕ ਰਿਹਾ ਸੀ। ਫਿਰ ਮੈਂ ਫੈਸਲਾ ਲਿਆ ਕਿ ਮੈਨੂੰ ਵੀ ਟੈਸਟ ਕਰਵਾ ਲੈਣਾ ਚਾਹੀਦਾ ਹੈ ਤੇ ਚੰਗਾ ਹੋਇਆ ਮੈਂ ਟੈਸਟ ਕਰਵਾ ਲਿਆ। ਟੈਸਟ ਦੀ ਰਿਪੋਰਟ ਆਉਣ ‘ਤੇ ਮੈਂ ਪੌਜ਼ੀਟਿਵ ਪਾਇਆ ਗਿਆ ਹਾਂ ਅਤੇ ਮੇਰੇ ਪਰਿਵਾਰ ਦੇ 4 ਹੋਰ ਮੈਂਬਰ ਵੀ ਪੌਜੀਟਿਵ ਪਾਏ ਗਏ ਹਨ। ਅੱਜ ਦੁਪਹਿਰ ਤੱਕ ਜਿੰਨੇ ਵੀ ਲੋਕ ਮੇਰੇ ਸੰਪਰਕ ‘ਚ ਆਏ ਹਨ ਉਹ ਕ੍ਰਿਪਾ ਕਰਕੇ ਆਪਣਾ ਟੈਸਟ ਕਰਵਾ ਲੈਣ ਕਿਉਂਕਿ ਇਹ ਸਾਵਧਾਨੀ ਜ਼ਰੂਰੀ ਹੈ।

]]>