fresh – D5 News https://punjabi.newsd5.in Truth Seeking News Network. Mon, 10 Oct 2022 05:21:40 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png fresh – D5 News https://punjabi.newsd5.in 32 32 ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਹੋਣਗੇ ਬੰਦ https://punjabi.newsd5.in/%e0%a8%b8%e0%a9%8d%e0%a8%b0%e0%a9%80-%e0%a8%b9%e0%a9%87%e0%a8%ae%e0%a8%95%e0%a9%81%e0%a9%b0%e0%a8%9f-%e0%a8%b8%e0%a8%be%e0%a8%b9%e0%a8%bf%e0%a8%ac-%e0%a8%a6%e0%a9%87-%e0%a8%95%e0%a8%bf%e0%a8%b5/ Mon, 10 Oct 2022 05:21:40 +0000 https://punjabi.newsd5.in/?p=179869 ਦੇਹਰਾਦੂਨ : ਉੱਤਰਾਖੰਡ ਦੇ ਚਮੋਲੀ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਯਾਨੀ ਕਿ 10 ਅਕਤੂਬਰ ਦੁਪਹਿਰ 1.30 ਵਜੇ ਸਰਦ ਰੁੱਤ ਲਈ ਬੰਦ ਕਰ ਦਿੱਤੇ ਜਾਣਗੇ। ਦੱਸ ਦਈਏ ਕਿ ਸ੍ਰੀ ਹੇਮਕੁੰਟ ਸਾਹਿਬ ਵਿਖੇ ਰੁੱਕ-ਰੁੱਕ ਕੇ ਬਰਫ਼ਬਾਰੀ ਹੋ ਰਹੀ ਹੈ, ਜਿਸ ਕਾਰਨ ਬਰਫ਼ ਦੀ ਮੋਟੀ ਪਰਤ ਜੰਮ ਚੁੱਕੀ ਹੈ। ਇਨ੍ਹਾਂ ਹਲਾਤਾਂ ਨੂੰ ਵੇਖਦੇ ਹੋਏ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਕਿਵਾੜ ਬੰਦ ਕਰਨ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

Tinu ਦੀ Girlfriend ਨੇ ਦੱਸਿਆ ਅਸਲ ਟਿਕਾਣਾ ! Jenny Johan ਦੇ ਹੱਕ ‘ਚ ਆਈਆ ਮੂਸੇਵਾਲਾ ਦਾ ਪਰਿਵਾਰ

ਦੱਸਣਯੋਗ ਹੈ ਕਿ ਸਮੁੰਦਰ ਤਲ ਤੋਂ 15,225 ਫੁੱਟ ਦੀ ਉੱਚਾਈ ’ਤੇ ਚਮੋਲੀ ਜ਼ਿਲ੍ਹੇ ’ਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਇਸ ਸਾਲ 22 ਮਈ ਨੂੰ ਖੋਲ੍ਹੇ ਗਏ ਸਨ। ਕਿਵਾੜ ਖੋਲ੍ਹੇ ਜਾਣ ਮਗਰੋਂ 2 ਲੱਖ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਸਾਹਿਬ ਨਤਮਸਤਕ ਹੋਏ। ਸ੍ਰੀ ਹੇਮਕੁੰਟ ਸਾਹਿਬ ਦੇ ਉੱਪ ਪ੍ਰਧਾਨ ਨਰਿੰਦਰ ਜੀਤ ਬਿੰਦਰਾ ਨੇ 7 ਸਤੰਬਰ ਨੂੰ ਜਾਣਕਾਰੀ ਦਿੱਤੀ ਸੀ ਕਿ 10 ਅਕਤੂਬਰ ਨੂੰ ਕਿਵਾੜ ਬੰਦ ਕਰ ਦਿੱਤੇ ਜਾਣਗੇ। ਸ੍ਰੀ ਹੇਮਕੁੰਟ ਸਾਹਿਬ ਨੂੰ ਉੱਤਰਾਖੰਡ ਦਾ 5ਵਾਂ ਧਾਮ ਮੰਨਿਆ ਜਾਂਦਾ ਹੈ। ਹਰ ਗਰਮੀਆਂ ’ਚ ਦੁਨੀਆ ਭਰ ਤੋਂ ਹਜ਼ਾਰਾਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ। ਗੁਰਦੁਆਰਾ ਸਾਹਿਬ ਇਕ ਝੀਲ ਦੇ ਕਿਨਾਰੇ ਸਥਿਤ ਹੈ।

]]>
ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਦੀਆਂ ਵਧੀਆਂ ਮੁਸ਼ਕਿਲਾਂ https://punjabi.newsd5.in/%e0%a8%ad%e0%a8%be%e0%a8%b0%e0%a9%80-%e0%a8%ac%e0%a8%b0%e0%a9%9e%e0%a8%ac%e0%a8%be%e0%a8%b0%e0%a9%80-%e0%a8%a4%e0%a9%8b%e0%a8%82-%e0%a8%ac%e0%a8%be%e0%a8%85%e0%a8%a6-%e0%a8%b8%e0%a8%a5%e0%a8%be/ Sat, 29 Jan 2022 05:02:01 +0000 https://punjabi.newsd5.in/?p=143355 ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਦੇ ਕਾਰਨ ਪਾਣੀ ਬਰਫ਼ ਦਾ ਰੂਪ ਲੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਵੀ ਦਿੱਕਤ ਆ ਰਹੀ ਹੈ।

ਸਿੱਧੂ ਨੂੰ ਲੈਕੇ ਭਖਿਆ ਵਿਵਾਦ, ਕਾਂਗਰਸ ਦੀ 15 ਸੀਟਾਂ ‘ਤੇ ਬਗਾਵਤ, ਸੁਖਪਾਲ ਖਹਿਰਾ ਦੀ ਧਮਾਕੇਦਾਰ ਵਾਪਸੀ!

ਦੂਜੇ ਪਾਸੇ ਜੇਕਰ ਜੰਮੂ ਅਤੇ ਕਸ਼ਮੀਰ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੀ ਲੋਕ ਕਾਫੀ ਪ੍ਰੇਸ਼ਾਨ ਹਨ। ਇਕ ਤਸਵੀਰ ਸਾਹਮਣੇ ਆਈ ਹੈ ਜਿੱਥੇ ਸਥਾਨਕ ਲੋਕ ਬਰਫ਼ ਨਾਲ ਢਕੀ ਸੜਕ ‘ਤੇ ਇਕ ਮਰੀਜ਼ ਨੂੰ ਮੋਢਿਆਂ ‘ਤੇ ਚੁੱਕ ਕੇ ਹਸਪਤਾਲ ਲੈ ਕੇ ਜਾ ਰਹੇ ਹਨ।

 

]]>
ਲਓ ਜੀ ਭਾਰਤ ਦਾ ਪਾਕਿਸਤਾਨ ਨੂੰ ਤਾਜ਼ਾ ਝਟਕਾ, ਹੁਣ ਕੀ ਕਰਨਗੇ ਇਮਰਾਨ ਖਾਨ ਤੇ ਸਿੱਧੂ? https://punjabi.newsd5.in/%e0%a8%b2%e0%a8%93-%e0%a8%9c%e0%a9%80-%e0%a8%ad%e0%a8%be%e0%a8%b0%e0%a8%a4-%e0%a8%a6%e0%a8%be-%e0%a8%aa%e0%a8%be%e0%a8%95%e0%a8%bf%e0%a8%b8%e0%a8%a4%e0%a8%be%e0%a8%a8-%e0%a8%a8%e0%a9%82%e0%a9%b0-2/ Thu, 29 Nov 2018 12:23:38 +0000 https://punjabi.newsd5.in/?p=36588

]]>