funding case – D5 News https://punjabi.newsd5.in Truth Seeking News Network. Tue, 27 Sep 2022 09:59:56 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png funding case – D5 News https://punjabi.newsd5.in 32 32 ਅੱਤਵਾਦੀ ਫੰਡਿੰਗ ਮਾਮਲੇ ‘ਚ NIA ਵੱਲੋਂ ਕਈ ਸੂਬਿਆਂ ‘ਚ ਛਾਪੇਮਾਰੀ https://punjabi.newsd5.in/%e0%a8%85%e0%a9%b1%e0%a8%a4%e0%a8%b5%e0%a8%be%e0%a8%a6%e0%a9%80-%e0%a8%ab%e0%a9%b0%e0%a8%a1%e0%a8%bf%e0%a9%b0%e0%a8%97-%e0%a8%ae%e0%a8%be%e0%a8%ae%e0%a8%b2%e0%a9%87-%e0%a8%9a-nia-%e0%a8%b5%e0%a9%b1/ Tue, 27 Sep 2022 09:59:56 +0000 https://punjabi.newsd5.in/?p=177638 ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੇ ਨਿਰਦੇਸ਼ਾਂ ‘ਤੇ ਦੇਸ਼ ਦੀਆਂ ਹੋਰ ਏਜੰਸੀਆਂ ਨੇ ਇੱਕ ਵਾਰ ਫਿਰ ਅੱਤਵਾਦ ਫੰਡਿੰਗ ‘ਤੇ ਨਕੇਲ ਕੱਸਣ ਲਈ ਪਾਪੂਲਰ ਫਰੰਟ ਆਫ ਇੰਡੀਆ (Popular Front of India) ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਅੱਠ ਰਾਜਾਂ ‘ਚ ਛਾਪੇਮਾਰੀ ਦੌਰਾਨ 150 ਤੋਂ ਵੱਧ ਪੀਐਫਆਈ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

‘AAP’ MLA Labh Singh Ugoke ਨੂੰ ਵੱਡਾ ਸਦਮਾ, ਘਰ ’ਚ ਵਿਛੇ ਸੱਥਰ, ਪਿਆ ਕੂਕ ਰੌਲਾ | D5 Channel Punjabi

ਇਸਦੇ ਨਾਲ ਹੀ ਐੱਨ.ਆਈ.ਏ ਵਲੋਂ ਸਾਰੇ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਨ੍ਹਾਂ ਸੂਬਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ, ਉਨ੍ਹਾਂ ‘ਚ ਦਿੱਲੀ, ਯੂਪੀ, ਕਰਨਾਟਕ, ਅਸਾਮ, ਮਹਾਰਾਸ਼ਟਰ, ਗੁਜਰਾਤ, ਮੱਧ ਪ੍ਰਦੇਸ਼ ਦੇ ਨਾਂ ਸ਼ਾਮਲ ਹਨ। ਇਸਦੇ ਨਾਲ ਹੀ ਕਰਨਾਟਕ ਦੇ ਐਸਡੀਪੀਆਈ ਯਾਦਗਿਰੀ ਜ਼ਿਲ੍ਹਾ ਪ੍ਰਧਾਨ ਸਮੇਤ 75 ਤੋਂ ਵੱਧ ਪੀਐਫਆਈ ਅਤੇ ਐਸਡੀਪੀਆਈ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸੂਬੇ ਭਰ ‘ਚ ਪੁਲਿਸ ਦੀ ਛਾਪੇਮਾਰੀ ਜਾਰੀ ਹੈ। ਸਾਰਿਆਂ ਖ਼ਿਲਾਫ਼ ਧਾਰਾ 108, 151 ਸੀਆਰਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ।

 

]]>