German Company Verbo – D5 News https://punjabi.newsd5.in Truth Seeking News Network. Tue, 18 Oct 2022 07:57:41 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png German Company Verbo – D5 News https://punjabi.newsd5.in 32 32 ਪਰਾਲ਼ੀ ਤੋਂ ਬਾਇਓ ਊਰਜਾ ਬਣਾਉਣ ਵਾਲਾ ਪਲਾਂਟ ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ ਲਗੇਗਾ, CM ਮਾਨ ਕਰਨਗੇ ਉਦਘਾਟਨ https://punjabi.newsd5.in/%e0%a8%aa%e0%a8%b0%e0%a8%be%e0%a8%b2%e0%a8%bc%e0%a9%80-%e0%a8%a4%e0%a9%8b%e0%a8%82-%e0%a8%ac%e0%a8%be%e0%a8%87%e0%a8%93-%e0%a8%8a%e0%a8%b0%e0%a8%9c%e0%a8%be-%e0%a8%ac%e0%a8%a3%e0%a8%be%e0%a8%89/ Tue, 18 Oct 2022 07:57:41 +0000 https://punjabi.newsd5.in/?p=181053 ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਮਾਨ ਅੱਜ ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ ਇੱਕ ਲੱਖ ਟਨ ਪਰਾਲੀ ਤੋਂ ਬਾਇਓ ਐਨਰਜੀ ਬਣਾਉਣ ਵਾਲੀ ਮਸ਼ਹੂਰ ਜਰਮਨ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਅੱਜ ਉਦਘਾਟਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰ ਲਿਖਿਆ ਕਿ “ਇੱਕ ਸਾਲ ਵਿੱਚ 1 ਲੱਖ ਟਨ ਪਰਾਲ਼ੀ ਤੋਂ ਬਾਇਓ ਊਰਜਾ ਬਣਾਉਣ ਵਾਲੀ ਜਰਮਨੀ ਦੀ ਮਸ਼ਹੂਰ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਅੱਜ ਉਦਘਾਟਨ…ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ…ਜਰਮਨੀ ਦੀ ਇੰਡਸਟਰੀ ਪੰਜਾਬ ਵੱਲ..ਚੰਗੇ ਸੰਕੇਤ..।”

]]>