Giljia – D5 News https://punjabi.newsd5.in Truth Seeking News Network. Mon, 05 Sep 2022 08:39:44 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Giljia – D5 News https://punjabi.newsd5.in 32 32 ਸਾਧੂ ਸਿੰਘ ਧਰਮਸੋਤ ਤੇ ਗਿਲਜੀਆ ਨੂੰ ਮਿਲੀ ਜ਼ਮਾਨਤ https://punjabi.newsd5.in/%e0%a8%b8%e0%a8%be%e0%a8%a7%e0%a9%82-%e0%a8%b8%e0%a8%bf%e0%a9%b0%e0%a8%98-%e0%a8%a7%e0%a8%b0%e0%a8%ae%e0%a8%b8%e0%a9%8b%e0%a8%a4-%e0%a8%a4%e0%a9%87-%e0%a8%97%e0%a8%bf%e0%a8%b2%e0%a8%9c%e0%a9%80/ Mon, 05 Sep 2022 07:45:16 +0000 https://punjabi.newsd5.in/?p=174451 ਚੰਡੀਗੜ੍ਹ : ਜੰਗਲਾਤ ਵਿਭਾਗ ਵਿਚ ਹੋਈ ਘਪਲੇ ਨੂੰ ਲੈ ਕੇ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।

ਸਾਧੂ ਸਿੰਘ ਧਰਮਸੋਤ ਨੇ ਜ਼ਮਾਨਤ ਲਈ ਹਾਈਕੋਰਟ ਵਿਚ ਅਰਜੀ ਦਾਇਰ ਕੀਤੀ ਸੀ। ਇਸ ਦੇ ਨਾਲ ਹੀ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਦੇ ਭਤੀਜੇ ਦਲਜੀਤ ਸਿੰਘ ਨੂੰ ਵੀ ਜ਼ਮਾਨਤ ਦੇ ਦਿੱਤੀ ਹੈ।

]]>