gives – D5 News https://punjabi.newsd5.in Truth Seeking News Network. Sat, 06 Jun 2020 07:21:47 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png gives – D5 News https://punjabi.newsd5.in 32 32 ਕੈਪਟਨ ਸਰਕਾਰ ਵੱਲੋਂ ਨੰਨ੍ਹੀ ਟਿਕ-ਟਾਕ ਸਟਾਰ ਨੂਰ ਨੂੰ ਇੱਕ ਹੋਰ ਵੱਡਾ ਤੋਹਫ਼ਾ https://punjabi.newsd5.in/%e0%a8%95%e0%a9%88%e0%a8%aa%e0%a8%9f%e0%a8%a8-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%a8%e0%a9%b0%e0%a8%a8%e0%a9%8d%e0%a8%b9%e0%a9%80/ Sat, 06 Jun 2020 07:21:47 +0000 https://punjabi.newsd5.in/?p=68400 ਮੋਗਾ : ਬੀਤੇ ਦਿਨ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਅਤੇ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਭਿੰਡਰ ਕਲਾਂ ਦੀ ਟਿਕ ਟਾਕ ਸਟਾਰ ਬੱਚੀ ਨੂਰ ਦਾ ਮਨੋਬਲ ਉੱਚਾ ਚੁੱਕਣ ਅਤੇ ਉਸਦੇ ਪਰਿਵਾਰ ਦੀ ਆਰਥਿਕ ਸਹਾਇਤਾ ਵਜੋ 5 ਲੱਖ ਰੁਪਏ ਦਾ ਚੈਕ ਭੇਟ ਕੀਤਾ। ਨੂਰ ਦੇ ਪਿਤਾ ਸ. ਸਤਨਾਮ ਸਿੰਘ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਇਸ ਸਹਾਇਤਾ ਲਈ ਧੰਨਵਾਦ ਕੀਤਾ।

Tik-Tok ਸਟਾਰ ਤੇ ਬੀਜੇਪੀ ਦੀ ਲੀਡਰ ਸੋਨਾਲੀ ਫੋਗਾਟ ਨਾਲ ਅਫਸਰ ਨੇ ਕੀਤੀ ਛੇੜਛਾੜ ਫਿਰ ਸਭ ਦੇ ਸਾਹਮਣੇ ਕੀਤੀ ਛਿੱਤਰਪਰੇਡ

ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਨੂਰ ਅਤੇ ਇਸਦੀ ਟੀਮ ਦੇ ਮੈਂਬਰਾਂ ਨੇ ਕਰੋਨਾ ਕਾਰਨ ਲਗਾਏ ਗਏ ਕਰਫਿਊ ਅਤੇ ਲਾਕਡਾਊਨ ਦੌਰਾਨ ਆਪਣੀਆਂ ਹਾਸ-ਰਸ ਭਰੀਆਂ ਵੀਡੀਓ ਨਾਲ ਮਨੋਰੰਜਨ ਕੀਤਾ ਅਤੇ ਕਈ ਸਿਖਿਆਵਾਂ ਵੀ ਦਿੱਤੀਆਂ। ਨੂਰ ਨੇ ਆਪਣੀਆਂ ਇਨ੍ਹਾਂ ਵੀਡੀਓਜ਼ ਨਾਲ ਲੋਕਾਂ ਨੂੰ ਆਪਣਾ ਸਮਾਂ ਘਰ ਵਿੱਚ ਹੀ ਗੁਜ਼ਾਰਨ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ। ਇਸੇ ਕਾਰਣ ਹੀ ਛੋਟੀ ਬੱਚੀ ਨੂਰ ਦੇ ਸ਼ੁਭਚਿੰਤਕਾਂ ਦੀ ਲਾਇਨ ਦਿਨ ਬ ਦਿਨ ਲੰਬੀ ਹੁੰਦੀ ਜਾ ਰਹੀ ਹੈ।

ਕਿਸਾਨਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ!, ਦੇਖੋ ਆਹ ਪੂਰਾ ਵੀਡੀਓ

ਐਨਾ ਹੀ ਨਹੀ ਇਸ ਛੋਟੀ ਬੱਚੀ ਨੂਰ ਅਤੇ ਇਸਦੀ ਟੀਮ ਦੇ ਮੈਬਰਾਂ ਨੇ ਲੋਕਾਂ ਵਿੱਚ ਕਰੋਨਾ ਦੇ ਸੰਕਰਮਣ ਤੋ ਬਚਣ ਲਈ ਵਰਤੀਆਂ ਜਾਣ ਵਾਲੀਆ ਸਾਵਧਾਨੀਆਂ ਨੂੰ ਅਪਣਾਉਣ, ਸਿਹਤ ਅਤੇ ਪੁਲਿਸ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦਾ ਸੰਦੇਸ਼ ਦਿੰਦੀਆਂ ਵੀਡੀਓਜ਼ ਬਣਾ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਕਰੋਨਾ ਨੂੰ ਹਰਾਉਣ ਲਈ ਵਿੱਢੇ ਮਿਸ਼ਨ ਫਤਿਹ ਨੂੰ ਕਾਮਯਾਬ ਬਣਾਉਣ ਵਿੱਚ ਸਹਿਯੋਗ ਦਿੱਤਾ ਅਤੇ ਸਰਕਾਰ, ਪ੍ਰਸ਼ਾਸਨ, ਪੁਲਿਸ ਦੇ ਹਰ ਇੱਕ ਮਹੱਤਵਪੂਰਨ ਸੰਦੇਸ਼ ਜਿਹੜਾ ਕਿ ਕਰੋਨਾ ਤੋ ਬਚਣ ਲਈ ਦਿੱਤਾ ਜਾਂਦਾ ਸੀ ਨੂੰ ਘਰ ਘਰ ਤੱਕ ਪਹੁੰਚਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਮੱਦਦ ਕੀਤੀ।

Manpreet Badal ਨਿਕਲੇ Bathinda ਬਾਜ਼ਾਰ ‘ਚ. ਬੂਟ ਪਾਲਿਸ਼ ਕਰਨ ਵਾਲੇ ਨੇ ਸੁਣਾਈਆਂ ਖਰੀਆਂ-ਖਰੀਆਂ

ਇਸ ਮੌਕੇ ਮੌਜੂਦ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਨੇ ਕਿਹਾ ਕਿ ਨੂਰ ਨੇ ਇੱਕ ਮਿਸਾਲ ਕਾਇਮ ਕਰਕੇ ਦਿਖਾ ਦਿੱਤੀ ਹੈ ਕਿ ਕੁਝ ਵੀ ਚੰਗਾ ਲੋਕਾਂ ਵਿੱਚ ਫੈਲਾਉਣ ਲਈ ਉਮਰ ਮਾਇਨੇ ਨਹੀ ਰੱਖਦੀ ਸਗੋ ਆਪਣੇ ਅੰਦਰ ਹੀ ਕੁਝ ਚੰਗਾ ਕਰਨ ਦਾ ਜ਼ਜਬਾ ਛੁਪਿਆ ਹੋਣਾ ਚਾਹੀਦਾ ਹੈ।

]]>
ਅਜਿਹੀ ਮੌਤ ਰੱਬ ਸਭ ਨੂੰ ਦੇਵੇ, ਦੇਖੋ ਰੱਬ ਨੇ ਆਖਰੀ ਇੱਛਾ ਕਿਵੇਂ ਕੀਤੀ ਪੂਰੀ https://punjabi.newsd5.in/%e0%a8%85%e0%a8%9c%e0%a8%bf%e0%a8%b9%e0%a9%80-%e0%a8%ae%e0%a9%8c%e0%a8%a4-%e0%a8%b0%e0%a9%b1%e0%a8%ac-%e0%a8%b8%e0%a8%ad-%e0%a8%a8%e0%a9%82%e0%a9%b0-%e0%a8%a6%e0%a9%87%e0%a8%b5%e0%a9%87-%e0%a8%a6-2/ Wed, 27 Feb 2019 15:14:58 +0000 https://punjabi.newsd5.in/?p=44492

]]>