good health – D5 News https://punjabi.newsd5.in Truth Seeking News Network. Wed, 13 Apr 2022 15:36:33 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png good health – D5 News https://punjabi.newsd5.in 32 32 ਨਵਜੋਤ ਸਿੱਧੂ ਦਾ ਆਪਰੇਸ਼ਨ ਸਫਲ ਰਿਹਾ- ਨਵਜੋਤ ਸਿੰਘ ਸਿੱਧੂ https://punjabi.newsd5.in/%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b1%e0%a8%a7%e0%a9%82-%e0%a8%a6%e0%a8%be-%e0%a8%86%e0%a8%aa%e0%a8%b0%e0%a9%87%e0%a8%b8%e0%a8%bc%e0%a8%a8-%e0%a8%b8%e0%a8%ab/ Wed, 13 Apr 2022 14:32:34 +0000 https://punjabi.newsd5.in/?p=152976 ਚੰਡੀਗੜ੍ਹ: ਕਾਂਗਰਸ ਨੇਤਾ ਨਵਜੋਤ ਸਿੱਧੂ ਨੂੰ ਲੈ ਕੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਨਵਜੋਤ ਕੌਰ ਸਿੱਧੂ ਦਾ ਆਪਰੇਸ਼ਨ ਸਫਲ ਰਿਹਾ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਤੀ। ਨਵਜੋਤ ਸਿੱਧੂ ਨੇ ਨਵਜੋਤ ਕੌਰ ਦੀ ਚੰਗੀ ਸਿਹਤ ਦੀ ਕਾਮਨਾ ਕਰਨ ਲਈ ਸਾਰਿਆਂ ਦਾ ਧੰਨਵਾਦ ਵੀ ਕੀਤਾ। ਨਵਜੋਤ ਸਿੰਘ ਸਿੱਧੂ ਨੇ ਨਵਜੋਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਫੋਟੋ ਵੀ ਟਵੀਟ ਕੀਤੀ।

ਕਿਸਾਨਾਂ ਨੂੰ ਮਿਲੀ ਵੱਡੀ ਖੁਸ਼ਖ਼ਬਰੀ! ਮੇਹਰਬਾਨ ਹੋਈ ਸਰਕਾਰ, ਅੰਬਾਨੀਆਂ-ਅੰਡਾਨੀਆਂ ਨੂੰ ਝਟਕਾ!

ਸਿੱਧੂ ਨੇ ਕਿਹਾ, ”ਨਵਜੋਤ ਕੌਰ ਨੂੰ ਸਫਲ ਆਪ੍ਰੇਸ਼ਨ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਸਟਾਫ਼ ਦਾ ਬਹੁਤ ਬਹੁਤ ਧੰਨਵਾਦ। ਨਵਜੋਤ ਕੌਰ ਦੀ ਚੰਗੀ ਸਿਹਤ ਦੀ ਕਾਮਨਾ ਕਰਨ ਵਾਲਿਆਂ ਦਾ ਬਹੁਤ ਬਹੁਤ ਧੰਨਵਾਦ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਪਤਨੀ ਨਵਜੋਤ ਕੌਰ ਦੇ ਗੰਭੀਰ ਬਿਮਾਰ ਹੋਣ ਦੀ ਜਾਣਕਾਰੀ ਦਿੱਤੀ ਸੀ। ਨਵਜੋਤ ਸਿੱਧੂ ਨੇ ਕਿਹਾ ਸੀ, ”ਮੇਰੀ ਪਤਨੀ ਨਵਜੋਤ ਕੌਰ ਦੋ ਦਿਨਾਂ ਤੋਂ ਬਿਮਾਰ ਹੈ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਆਹ ਵੇਖੋ! ਕਿਸੇ ਦੀ ਮਾੜੀ ਕਰਤੂਤ, share ਜਰੂਰ ਕਰ ਦਿਓ #Shots D5 Channel Punjabi

ਮੰਗਲਵਾਰ ਨੂੰ ਨਵਜੋਤ ਕੌਰ ਦਾ ਫੋਰਟਿਸ ਹਸਪਤਾਲ ‘ਚ ਆਪਰੇਸ਼ਨ ਕੀਤਾ ਜਾਵੇਗਾ। ਦੱਸ ਦੇਈਏ ਕਿ ਨਵਜੋਤ ਕੌਰ ਸਿੱਧੂ ਪੇਸ਼ੇ ਤੋਂ ਡਾਕਟਰ ਹਨ। ਨਵਜੋਤ ਕੌਰ ਸਿੱਧੂ ਨੇ ਰਾਜਨੀਤੀ ਵਿੱਚ ਵੀ ਆਪਣੀ ਕਿਸਮਤ ਅਜ਼ਮਾਈ ਹੈ ਅਤੇ ਉਹ 2012 ਵਿੱਚ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਚੁਣੀ ਗਈ ਸੀ। ਪਰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਨਵਜੋਤ ਕੌਰ ਨੇ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ। ਨਵਜੋਤ ਕੌਰ ਨੇ ਕਿਹਾ ਸੀ ਕਿ ਉਹ ਆਪਣੀ ਮੈਡੀਕਲ ਪ੍ਰੈਕਟਿਸ ਫਿਰ ਤੋਂ ਸ਼ੁਰੂ ਕਰੇਗੀ।

]]>
ਕੇਜਰੀਵਾਲ ਨੇ ਆਮ ਲੋਕਾਂ ਤੇ ਪੱਤਰਕਾਰਾਂ ਲਈ ਕੀਤੇ ਵੱਡੇ ਐਲਾਨ, ਬਾਕੀ ਸਰਕਾਰਾਂ ਵੀ ਲੈਣ ਸੇਧ! https://punjabi.newsd5.in/%e0%a8%95%e0%a9%87%e0%a8%9c%e0%a8%b0%e0%a9%80%e0%a8%b5%e0%a8%be%e0%a8%b2-%e0%a8%a8%e0%a9%87-%e0%a8%86%e0%a8%ae-%e0%a8%b2%e0%a9%8b%e0%a8%95%e0%a8%be%e0%a8%82-%e0%a8%a4%e0%a9%87-%e0%a8%aa%e0%a9%b1/ Wed, 22 Apr 2020 12:20:53 +0000 https://punjabi.newsd5.in/?p=65450 ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ‘ਚ ਹੁਣ ਦਿੱਲੀ ਸਰਕਾਰ ਨੇ ਕੋਰੋਨਾ ਵਾਇਰਸ ਨਾਲ ਜੁੜੀ ਕਵਰੇਜ ‘ਚ ਸ਼ਾਮਿਲ ਸਾਰੇ ਪੱਤਰਕਾਰਾਂ ਦਾ ਕੋਰੋਨਾ ਟੈਸਟ ਕਰਨਾ ਸ਼ੁਰੂ ਕਰ ਦਿੱਤਾ ਹੈ। ਮੰਗਲਵਾਰ ਨੂੰ ਹੀ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਇਸਦੇ ਬਾਰੇ ‘ਚ ਗੱਲ ਕੀਤੀ ਸੀ ਅਤੇ ਅੱਜ ਟੈਸਟ ਸ਼ੁਰੂ ਵੀ ਹੋ ਗਏ ਹਨ। ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਸਵੇਰੇ ਟਵੀਟ ਕਰ ਕਿਹਾ, ‘ਮੀਡੀਆ ਦੇ ਮੇਰੇ ਦੋਸਤੋ, ਮੀਡੀਆ ਕਰਮੀਆਂ ਲਈ ਕੋਵਿਡ ਟੈਸਟ ਸੈਂਟਰ ‘ਚ ਟੈਸਟ ਸ਼ੁਰੂ ਹੋ ਗਏ ਹਨ। ਤੁਹਾਡੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ’।

ਨਾਂਦੇੜ ਸਾਹਿਬ ਫਸੇ ਪੰਜਾਬੀਆਂ ਦੀ ਵਾਪਸੀ ‘ਤੇ ਕੈਪਟਨ ਦਾ ਵੱਡਾ ਬਿਆਨ

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ‘ਚ ਦੇਸ਼ ਦੇ ਵੱਖ – ਵੱਖ ਹਿੱਸਿਆਂ ‘ਚ ਕਈ ਪੱਤਰਕਾਰ ਕੋਰੋਨਾ ਵਾਇਰਸ ਨਾਲ ਪੌਜ਼ੀਟਿਵ ਪਾਏ ਗਏ ਹਨ, ਜਿਸ ਤੋਂ ਬਾਅਦ ਦਿੱਲੀ ਸਰਕਾਰ ਨੇ ਵੀ ਪੱਤਰਕਾਰਾਂ ਦਾ ਟੈਸਟ ਕਰਵਾਉਣ ਦਾ ਫ਼ੈਸਲਾ ਲਿਆ। ਬੀਤੇ ਦਿਨੀਂ ਮੁੰਬਈ ‘ਚ 50 ਤੋਂ ਜਿਆਦਾ ਪੱਤਰਕਾਰ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਿਲੇ, ਤਾਂ ਉਥੇ ਹੀ ਮੰਗਲਵਾਰ ਨੂੰ ਚੇਂਨਈ ‘ਚ ਇੱਕ ਚੈਨਲ ਦੇ 25 ਕਰਮਚਾਰੀ ਵੀ ਕੋਰੋਨਾ ਪੌਜ਼ੀਟਿਵ ਨਿਕਲੇ।

]]>