GRANT
-
Breaking News
ਝੋਨੇ ਦੀ ਸਿੱਧੀ ਬਿਜਾਈ ‘ਤੇ ਚਾਰ ਹਜ਼ਾਰ ਏਕੜ ਮਦਦ ਦੇਵੇਗੀ ਸਰਕਾਰ
ਹਰਿਆਣਾ : ਹਰਿਆਣਾ ਸਰਕਾਰ ਨੇ ਧਰਤੀ ਹੇਠਲਾਂ ਪਾਣੀ ਬਚਾਉਣ ਲਈ ਝੋਨੇ ਦੀ ਬਿਜਾਈ ਦਾ ਤੌਰ ਤਰੀਕਾ ਬਦਲਣ ਦੀ ਮੁਹਿੰਮ ਛੇੜ…
Read More » -
Breaking News
ਸੱਜਣ ਕੁਮਾਰ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ
ਨਵੀਂ ਦਿੱਲੀ : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸੀ ਨੇਤਾ ਅਤੇ…
Read More » -
Punjab Officials
ਸਕੂਲ ਸਿੱਖਿਆ ਵਿਭਾਗ ਨੇ ਵੱਲੋਂ ਵਿਦਿਆਰਥੀਆਂ ਦੀ ਟ੍ਰੇਨਿੰਗ ਲਈ ਗ੍ਰਾਂਟ ਜਾਰੀ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 12ਵੀਂ ਜਮਾਤ ਦੇ ਦੋ ਸੌ ਵਿਦਿਆਰਥੀਆਂ ਨੂੰ ਟ੍ਰੇਨਿੰਗ ਕਰਵਾਉਣ ਵਾਸਤੇ ਪੰਜ ਲੱਖ ਦੀ…
Read More » -
Sports
ਵਿਰਾਟ ਕੋਹਲੀ ਦੇ ਰਸਤੇ ‘ਤੇ ਚਲੇ ਸ਼ਾਕਿਬ ਅਲ ਹਸਨ, ਬੀਸੀਬੀ ਤੋਂ ਮੰਗੀ ਪੈਟਰਨਟੀ ਛੁੱਟੀ
ਨਵੀਂ ਦਿੱਲੀ : ਬੰਗਲਾਦੇਸ਼ ਦੇ ਸਟਾਰ ਕ੍ਰਿਕਟਰ ਸ਼ਾਕਿਬ ਅਲ ਹਸਨ ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਫਾਲੋ ਕਰ ਰਹੇ ਹਨ। ਆਲਰਾਉਂਡਰ…
Read More » -
Punjab
ਮੁੱਖ ਮੰਤਰੀ ਵੱਲੋਂ ਲਾਂਸ ਨਾਇਕ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਐਲਾਨ
ਚੰਡੀਗੜ੍ਹ, 1 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 10 ਜੇ.ਏ.ਕੇ. ਆਈ.ਆਈ.ਐਫ. ਦੇ ਲਾਂਸ ਨਾਇਕ ਕਰਨੈਲ ਸਿੰਘ ਜੋ ਜੰਮੂ ਕਸ਼ਮੀਰ ਦੇ ਰਾਜੌਰੀ ਖੇਤਰ ਵਿੱਚ ਕੰਟਰੋਲ ਰੇਖਾ ‘ਤੇ ਸਰਹੱਦ ਪਾਰ ਤੋਂ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ, ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। 🔴 LIVE 🔴 ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਗੱਡੇ ਪੱਕੇ ਟੈਂਟ,ਦੇਖੋ ਮੌਕੇ ਦੀਆਂ ਤਸਵੀਰਾਂ! ਸ਼ਹੀਦ ਨੂੰ ਸ਼ਰਧਾਂਜਲੀ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਾਂਸ ਨਾਇਕ ਕਰਨੈਲ ਸਿੰਘ ਨੇ ਬਹਾਦਰੀ ਨਾਲ ਲੜਾਈ ਲੜਦਿਆਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ ਜਿਸ ਦੇ ਮਹਾਨ ਬਲਿਦਾਨ ਨੂੰ ਦੇਸ਼ ਕਦੇ ਨਹੀਂ ਭੁੱਲੇਗਾ। ਉਨ੍ਹਾਂ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਕੰਮ ਕਰੇਗੀ। ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸੰਗਰੂਰ ਜ਼ਿਲੇ ਦੇ ਪਿੰਡ ਲੋਹਾ ਖੇੜਾ ਦਾ ਰਹਿਣ ਵਾਲਾ ਸੀ ਜੋ ਆਪਣੇ ਪਿੱਛੇ ਮਾਪੇ, ਪਤਨੀ ਤੇ ਇਕ ਸਾਲ ਦਾ ਬੇਟਾ ਛੱਡ ਗਿਆ।…
Read More »