Gurmeet Singh Rana Sodhi – D5 News https://punjabi.newsd5.in Truth Seeking News Network. Thu, 06 Jan 2022 06:29:27 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Gurmeet Singh Rana Sodhi – D5 News https://punjabi.newsd5.in 32 32 Modi ਦੀ ਸੁਰੱਖਿਆ ਦੇ ਲਾਪਰਵਾਹੀ ਮਾਮਲੇ ’ਚ ਪੰਜਾਬ ਦੇ ਰਾਜਪਾਲ ਨਾਲ ਬੀ.ਜੇ.ਪੀ. ਵਫ਼ਦ ਦੀ ਚੱਲ ਰਹੀ ਹੈ ਗੱਲਬਾਤ https://punjabi.newsd5.in/modi-%e0%a8%a6%e0%a9%80-%e0%a8%b8%e0%a9%81%e0%a8%b0%e0%a9%b1%e0%a8%96%e0%a8%bf%e0%a8%86-%e0%a8%a6%e0%a9%87-%e0%a8%b2%e0%a8%be%e0%a8%aa%e0%a8%b0%e0%a8%b5%e0%a8%be%e0%a8%b9%e0%a9%80-%e0%a8%ae%e0%a8%be/ Thu, 06 Jan 2022 06:29:27 +0000 https://punjabi.newsd5.in/?p=140992 ਚੰਡੀਗੜ੍ਹ: ਪੰਜਾਬ ਦੇ ਰਾਜਪਾਲ Banwari Lal Parohit ਨਾਲ ਪੰਜਾਬ ਭਾਜਪਾ ਦਾ ਵਫ਼ਦ ਗੱਲਬਾਤ ਕਰ ਰਿਹਾ ਹੈ। ਗਵਰਨਰ ਹਾਊਸ ਵਿੱਚ ਪੰਜਾਬ ਬੀ.ਜੇ.ਪੀ. ਦੇ ਵਫ਼ਦ ਅਤੇ Banwari Lal Parohit ਵਿਚਾਲੇ ਮੀਟਿੰਗ ਚੱਲ ਰਹੀ ਹੈ।

ਫੇਰ ਹੋਈ ਅੰਮ੍ਰਿਤਸਰ ‘ਚ ਬੇਅਦਬੀ, ਦੇਖੋ Live ਤਸਵੀਰਾਂ, ਮੌਕੇ ’ਤੇ ਪਹੁੰਚੇ ਗੁਰੂ ਦੇ ਸਿੰਘ || D5 Channel Punjabi

ਦੇਸ਼ ਦੇ ਪ੍ਰਧਾਨ ਮੰਤਰੀ Narendra Modi ਦੀ ਸੁਰੱਖਿਆ ਦੇ ਮਾਮਲੇ ਵਿੱਚ ਹੋਈ ਲਾਪਰਵਾਹੀ ਨੂੰ ਲੈ ਕੇ ਪੰਜਾਬ ਬੀ.ਜੇ.ਪੀ. ਦਾ ਵਫ਼ਦ ਪੰਜਾਬ ਦੇ ਗਵਰਨਰ ਨੂੰ ਮਿਲਣ ਪਹੁੰਚਿਆ ਹੋਇਆ ਹੈ। ਦੱਸ ਦਈਏ ਕਿ ਇਸ ਵਫ਼ਦ ਵਿੱਚ ਸੀਨੀਅਰ ਲੀਡਰ Ashwani Sharma, Subash Sharma ਅਤੇ ਸਾਬਕਾ ਕੈਬਨਿਟ ਮੰਤਰੀ Rana Sodhi ਸ਼ਾਮਿਲ ਹਨ।

]]>
‘ਮੋਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ ‘ਤੇ ਰੱਖਿਆ ਜਾਵੇਗਾ’ https://punjabi.newsd5.in/%e0%a8%ae%e0%a9%8b%e0%a8%b9%e0%a8%be%e0%a8%b2%e0%a9%80-%e0%a8%a6%e0%a9%87-%e0%a8%85%e0%a9%b0%e0%a8%a4%e0%a8%b0%e0%a8%b0%e0%a8%be%e0%a8%b6%e0%a8%9f%e0%a8%b0%e0%a9%80-%e0%a8%b9%e0%a8%be%e0%a8%95/ Mon, 24 May 2021 14:35:26 +0000 https://punjabi.newsd5.in/?p=105737 ਚੰਡੀਗੜ੍ਹ :  ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਬਰਸੀ `ਤੇ 25 ਮਈ ਨੂੰ ਮੋਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਅਨੁਸਾਰ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੋਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੇ ਤਿੰਨ ਵਾਰ ਓਲੰਪਿਕ ਚੈਂਪੀਅਨ ਬਣਨ ਲਈ ਭਾਰਤੀ ਹਾਕੀ ਟੀਮ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਅੱਜ ਤੱਕ ਕੋਈ ਵੀ ਉਨ੍ਹਾਂ ਦਾ ਓਲੰਪਿਕ ਫਾਈਨਲ ਦਾ ਰਿਕਾਰਡ ਤੋੜ ਨਹੀਂ ਸਕਿਆ ਹੈ। ਉਨ੍ਹਾਂ ਨੇ 1952 ਦੀਆਂ ਓਲੰਪਿਕ ਖੇਡਾਂ ਦੇ ਫਾਈਨਲ ਵਿੱਚ ਪੰਜ ਗੋਲ ਦਾਗੇ ਜਿਸ ਵਿੱਚ ਭਾਰਤ ਨੇ ਨੀਦਰਲੈਂਡ ਉੱਤੇ 6-1 ਨਾਲ ਜਿੱਤ ਦਰਜ ਕੀਤੀ।
ਬਲਬੀਰ ਸਿੰਘ ਸੀਨੀਅਰ 1971 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਅਤੇ ਮੁੱਖ ਕੋਚ ਸਨ। ਉਨ੍ਹਾਂ ਨੇ ਖੇਡ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਨੌਜਵਾਨਾਂ ਨੂੰ ਖੇਡ ਜਗਤ ਵੱਲ ਉਤਸ਼ਾਹਿਤ ਕੀਤਾ।

 

 

]]>