Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30
Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69
Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70
Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71
Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260
Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26
Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27
Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8
ਦੱਸ ਦਈਏ ਕਿ ਸੁਨੀਲ ਜਾਖੜ ‘ਤੇ ਇਲਜ਼ਾਮ ਲੱਗੇ ਹਨ ਕਿ ਉਨ੍ਹਾਂ ਨੇ ਸਾਬਕਾ ਸੀਐਮ ਚਰਨਜੀਤ ਚੰਨੀ ਦੇ ਬਾਰੇ ‘ਚ ਆਪੱਤੀਜਨਕ ਟਿੱਪਣੀ ਕੀਤੀ ਹੈ। ਇਸਦੇ ਲਈ ਹਾਈਕਮਾਨ ਨੇ ਉਨ੍ਹਾਂ ਨੂੰ ਨੋਟਿਸ ਵੀ ਜਾਰੀ ਕੀਤਾ ਸੀ ਪਰ ਜਾਖੜ ਨੇ ਇਸਦਾ ਜਵਾਬ ਨਹੀਂ ਦਿੱਤਾ।


]]>
]]>
ਦਿੱਲੀ ਤੋ ਆਈ ਵੱਡੀ ਖ਼ਬਰ, ਪੁਲਿਸ ਨੇ ਅਕਾਲੀਆਂ ਨੂੰ ਪਾਇਆ ਘੇਰਾ || D5 Channel Punjabi
ਜਾਣਕਾਰੀ ਮੁਤਾਬਕ ਅਸੰਤੁਸ਼ਟ ਨੇਤਾ ਲਗਾਤਾਰ ਹਾਈਕਮਾਨ ਨੂੰ ਸ਼ਿਕਾਇਤ ਕਰ ਰਹੇ ਹਨ ਕਿ ਸਰਕਾਰ 18 ਨੁਕਾਤੀ ਏਜੰਡਿਆ ‘ਤੇ ਹੌਲੀ ਰਫ਼ਤਾਰ ਨਾਲ ਕੰਮ ਕਰ ਰਹੀ ਹੈ। ਕਾਂਗਰਸ ਦੇ ਅਸੰਤੁਸ਼ਟ ਨੇਤਾਵਾਂ ਦੀਆਂ ਲਗਾਤਾਰ ਚੱਲ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਹਾਈਕਮਾਨ ਤੱਕ ਪਹੁੰਚ ਰਹੀ ਹੈ। ਸਮਝਿਆ ਜਾ ਰਿਹਾ ਹੈ ਕਿ ਹਾਈਕਮਾਨ ਵਾਅਦਿਆਂ ਨੂੰ ਪੂਰਾ ਕਰਨ ਅਤੇ ਅਸੰਤੁਸ਼ਟ ਨੇਤਾਵਾਂ ਦੀ ਗੱਲ ਸੁਣਨ ਲਈ ਆਬਜ਼ਰਵਰ ਦੀ ਨਿਯੁਕਤੀ ਕਰ ਦੇਵੇ।
ਕੇਂਦਰ ਦੀ ਵੱਡੀ ਸਾਜਿਸ਼, ਅੰਦੋਲਨ ਫੇਲ ਕਰਨ ਦੀ ਤਿਆਰੀ || D5 Channel Punjabi
ਇਸਦੇ ਪਿੱਛੇ ਦਾ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੌਜੂਦਾ ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਪੰਜਾਬ ਮਾਮਲਿਆਂ ਤੋਂ ਮੁਕਤ ਹੋਣਾ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਉਤਰਾਖੰਡ ‘ਚ ਜਿਆਦਾ ਸਮਾਂ ਦੇਣਾ ਹੈ, ਉੱਥੇ ਵੀ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਨੂੰ ਦੇਖਦੇ ਹੋਏ ਹਾਈਕਮਾਨ 18 ਨੁਕਾਤੀ ਏਜੰਡਿਆ ਦੀ ਸਮੀਖਿਆ ਅਤੇ ਅਸੰਤੁਸ਼ਟ ਨੇਤਾਵਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਆਬਜ਼ਰਵਰ ਘੱਟ – ਇੰਚਾਰਜ ਦੀ ਨਿਯੁਕਤੀ ਕਰਨ ਦੀ ਤਿਆਰੀ ‘ਚ ਹੈ।
]]>ਕਿਸਾਨਾਂ ਤੋਂ ਬਾਅਦ ਨੌਜਵਾਨਾਂ ਨੇ ਕੀਤਾ ਏਕਾ, ਕੀਤਾ ਵੱਡਾ ਇਕੱਠ, ਸਰਕਾਰ ਨੂੰ ਦੇਣਗੇ ਟੱਕਰ ! D5 Channel Punjabi
ਜਾਣਕਾਰੀ ਮੁਤਾਬਕ ਪਾਰਟੀ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਗਿਆ। ਨਾ ਹੀ ਕਾਂਗਰਸ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਨਵਜੋਤ ਸਿੰਘ ਸਿੱਧੂ ਦੀ ਮੁਲਾਕਾਤ ਹੋ ਪਾਈ। ਅਜਿਹੇ ‘ਚ ਨਿਰਾਸ਼ ਸਿੱਧੂ ਵਾਪਸ ਪੰਜਾਬ ਪਰਤ ਆਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਥੇ ਦਿੱਲੀ ‘ਚ ਪਾਰਟੀ ਹਾਈਕਮਾਨ ਨਾਲ ਮਿਲਕੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਸ਼ਿਕਾਇਤ ਕਰਨਾ ਚਾਹੁੰਦੇ ਸਨ ਪਰ ਇਹ ਮੁਲਾਕਾਤ ਸੰਭਵ ਨਹੀਂ ਹੋ ਸਕੀ, ਇਸ ਲਈ ਸਿੱਧੂ ਨੂੰ ਵਾਪਸ ਪਰਤਣਾ ਪਿਆ।
]]>ਸਵੇਰੇ-ਸਵੇਰੇ ਡੱਲੇਵਾਲ ਦਾ ਵੱਡਾ ਬਿਆਨ ਤੋਮਰ ਨੂੰ ਦਿੱਤਾ ਠੋਕਵਾਂ ਜਵਾਬ! D5 Channel Punjabi
ਕਾਂਗਰਸ ਸੰਗਠਨ ਜਨਰਲ ਸਕੱਤਰ ਕੇਸੀ ਵੇਣੁਗੋਪਾਲ ਨੂੰ ਲਿਖੇ ਆਪਣੇ ਪੱਤਰ ‘ਚ ਜਾਖੜ ਨੇ ਕਿਹਾ ਕਿ ਅਕਾਲੀ ਦਲ – ਭਾਜਪਾ ਸ਼ਾਸਨ ਦੇ ਦੌਰਾਨ ਸੋਢੀ ਪਰਿਵਾਰ ਨੂੰ ਦੁੱਗਣਾ ਮੁਆਵਜ਼ਾ ਮਿਲਿਆ ਸੀ ਅਤੇ ਅਕਾਲੀ ਦਲ ਹੁਣ ਇਸ ਮਾਮਲੇ ‘ਤੇ ਚੁਪ ਹੈ। ਇਸ ਪੱਤਰ ਦੀ ਇੱਕ ਕਾਪੀ ਏਆਈਸੀਸੀ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਵੀ ਭੇਜੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਸ ਧੋਖਾਧੜੀ ਲਈ ਜ਼ਿੰਮੇਵਾਰ ਠਹਿਰਾਉਣ ਤੋਂ ਪਹਿਲਾਂ ਰਾਣਾ ਸੋਢੀ ਨੂੰ ਸੂਬਾ ਮੰਤਰੀ ਮੰਡਲ ਤੋਂ ਬਰਖਾਸਤ ਕਰਨਾ ਅਤੇ ਉਨ੍ਹਾਂ ਦੇ ਖਿਲਾਫ ਆਪਰਾਧਿਕ ਮਾਮਲਾ ਦਰਜ ਕਰਨਾ ਲਾਜ਼ਮੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਇਸ ਮੁੱਦੇ ਨੂੰ ਚੁੱਕਿਆ ਸੀ ਅਤੇ ਸੋਢੀ ‘ਤੇ ਨਰਮ ਹੋਣ ਲਈ ਕੈਪਟਨ ਸਰਕਾਰ ‘ਤੇ ਹਮਲਾ ਕੀਤਾ ਸੀ।
]]>
ਚੋਣਾਂ ਨੂੰ ਲੈਕੇ ਕਿਸਾਨ ਆਗੂ ਦਾ ਵੱਡਾ ਬਿਆਨ ! ਸਿਆਸੀ ਪਾਰਟੀਆ ਹੋਈਆਂ ਹੈਰਾਨ ! D5 Channel Punjabi
ਸੀਐਮ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠਕੁਰਾਲ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਹਾਈਕਮਾਨ ਦਾ ਹਰ ਫੈਸਲਾ ਮਨਜ਼ੂਰ ਹੈ।
]]>.”Had a fruitful meeting with @harishrawatcmuk. Reiterated that any decision of @INCIndia Presìdent will be acceptable to all. Raised certain issues which he said he’ll take up with @INCIndia president”, @capt_amarinder pic.twitter.com/UGOrSbJbeR
— Raveen Thukral (@RT_MediaAdvPBCM) July 17, 2021
🔴LIVE|ਖੇਤੀ ਕਾਨੂੰਨਾਂ ‘ਤੇ ਸਰਕਾਰ ਦਾ ਵੱਡਾ ਫੈਸਲਾ! ਨਵੇਂ ਬਿੱਲ ਪੇਸ਼! ਕੈਪਟਨ ਨੇ ਹਾਈਕਮਾਨ ਦੀ ਹਾਂ ‘ਚ ਮਿਲਾਈ ਹਾਂ!
ਮੀਟਿੰਗ ਤੋਂ ਬਾਅਦ ਕੈਪਟਨ ਨੇ ਕਿਹਾ ਕਿ ਸੋਨੀਆ ਗਾਂਧੀ ਦੇ ਨਾਲ ਉਨ੍ਹਾਂ ਦੀ ਪਾਰਟੀ ਦੇ ਅੰਦਰੂਨੀ ਮਸਲਿਆਂ, ਪੰਜਾਬ ਸਰਕਾਰ ਦੇ ਕੰਮ ਧੰਦੇ, ਵਿਕਾਸ ਸਮੇਤ ਮੌਜੂਦਾ ਰਾਜਨੀਤਿਕ ਹਾਲਤ ‘ਤੇ ਵਿਸਥਾਰ ਨਾਲ ਚਰਚਾ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਹਾਈਕਮਾਨ ਪੰਜਾਬ ਕਾਂਗਰਸ ਅਤੇ ਰਾਜਨੀਤਿਕ ਗਤੀਵਿਧੀਆਂ ਲਈ ਜੋ ਵੀ ਫੈਸਲਾ ਲਵੇਗੀ, ਅਸੀਂ ਉਸ ‘ਤੇ ਤੇਜ਼ੀ ਨਾਲ ਅਮਲ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਪੰਜਾਬ ‘ਚ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਪਟਨ ਨਾਲ ਮੁਲਾਕਾਤ ਤੋਂ ਪਹਿਲਾਂ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਨੀਆ ਗਾਂਧੀ ਦੇ ਨਿਵਾਸ ‘ਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਹੁਣੇ ਹੁਣੇ ਆਈ ਮਾੜੀ ਖ਼ਬਰ Actor ਦਲੀਪ ਕੁਮਾਰ ਦਾ ਦੇਹਾਂਤ
ਸੋਨੀਆ ਨੇ ਕੈਪਟਨ ਦੇ ਸਾਹਮਣੇ ਰੱਖੇ ਹੱਲ ਦੇ ਕੁਝ ਫਾਰਮੂਲੇ
ਦੱਸ ਦਈਏ ਕਿ ਬੈਠਕ ਦੌਰਾਨ ਸੋਨੀਆ ਗਾਂਧੀ ਨੇ ਕੈਪਟਨ ਦੇ ਸਾਹਮਣੇ ਹੱਲ ਦੇ ਕੁਝ ਫਾਰਮੂਲੇ ਰੱਖੇ ਹਨ ਅਤੇ ਇਸ ‘ਚ ਨਵਜੋਤ ਸਿੰਘ ਸਿੱਧੂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋਈ ਹੈ। ਕੈਪਟਨ ਨੇ ਪ੍ਰਦੇਸ਼ ਪ੍ਰਧਾਨ ਲਈ ਹਿੰਦੂ ਚਿਹਰੇ ਦੀ ਵਕਾਲਤ ਕਰਦੇ ਹੋਏ ਵਿਜੈ ਇੰਦਰ ਸਿੰਗਲਾ ਦਾ ਨਾਮ ਅੱਗੇ ਕੀਤਾ ਹੈ।
ਸਿਆਸੀ ਲੀਡਰਾਂ ਲਈ ਨਵੀਂ ਮੁਸੀਬਤ, ਕਿਸਾਨਾਂ ਨੇ ਕਰਤਾ ਇੱਕ ਹੋਰ ਨਵਾਂ ਕੰਮ!
ਕੈਪਟਨ ਬਿਹਤਰ ਜਾਣਦੇ ਹਨ ਕਿ ਸਿੰਗਲਾ ਟੀਮ ਰਾਹੁਲ ਦਾ ਹਿੱਸਾ ਹੈ ਅਤੇ ਉਨ੍ਹਾਂ ਦਾ ਦਾਅ ਚੱਲ ਸਕਦਾ ਹੈ ਪਰ ਹਾਈਕਮਾਨ ਦੇ ਸਾਹਮਣੇ ਮੌਜੂਦਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੀ ਐਡਜਸਟਮੈਂਟ ਦਾ ਵੀ ਅਹਿਮ ਵਿਸ਼ਾ ਹੈ। ਦਲਿਤ ਅਤੇ ਪਿਛੜਿਆਂ ਨੂੰ ਐਡਜਸਟ ਕਰਨ ਦਾ ਫਾਰਮੂਲਾ ਹਾਈਕਮਾਨ ਨੇ ਤਿਆਰ ਕਰ ਲਿਆ ਹੈ ਅਤੇ ਸੰਭਾਵਨਾ ਹੈ ਕਿ ਮੰਤਰੀ ਮੰਡਲ ‘ਚ ਹੋਣ ਵਾਲੇ ਫੇਰਦਬਲ ‘ਚ ਇਸਦੀ ਤਸਵੀਰ ਦਿੱਖ ਜਾਵੇਗੀ।
]]>🔴LIVE| ਕਿਸਾਨਾਂ ਦੇ ਹੱਕ ਚ ਆਇਆ BJP ਆਗੂ! ਮੰਗੀ ਮੁਆਫੀ! ਕਿਸਾਨਾਂ ਦੀ ਵੱਡੀ ਜਿੱਤ! ਹਸਪਤਾਲ ਪਹੁੰਚ ਫਸਿਆ ਰਾਮ ਰਹੀਮ !
ਉਥੇ ਹੀ 3 ਮੈਂਬਰੀ ਕਮੇਟੀ ਕੱਲ੍ਹ ਹਾਈਕਮਾਨ ਨੂੰ ਆਪਣੀ ਰਿਪੋਰਟ ਸੌਂਪੇਗੀ। ਇਸ ਤੋਂ ਪਹਿਲਾਂ ਰਿਪੋਰਟ ਫਾਇਨਲ ਕਰਨ ਲਈ ਕਮੇਟੀ ਦੀ ਅੱਜ ਆਖਰੀ ਬੈਠਕ ਹੋਵੇਗੀ। ਕਮੇਟੀ ਦੇ ਪ੍ਰਧਾਨ ਮੱਲਿਕਾਰਜੁਨ ਬੀਤੇ ਦਿਨ ਦੇਰ ਸ਼ਾਮ ਦਿੱਲੀ ਪਹੁੰਚ ਗਏ ਸਨ।
]]>