highcout – D5 News https://punjabi.newsd5.in Truth Seeking News Network. Thu, 02 May 2019 05:12:32 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png highcout – D5 News https://punjabi.newsd5.in 32 32 ਜੇਲ੍ਹ ‘ਚ ਬੈਠੇ ਰਾਮ ਰਹੀਮ ਨੇ ਖੇਡਿਆ ਨਵਾਂ ਪੈਤੜਾ, ਕਹਿੰਦਾ ਮੈਂ ਨਹੀਂ ਆਉਂਣਾ ਜੇਲ੍ਹੋਂ ਬਾਹਰ (ਵੀਡੀਓ) https://punjabi.newsd5.in/%e0%a8%9c%e0%a9%87%e0%a8%b2%e0%a9%8d%e0%a8%b9-%e0%a8%9a-%e0%a8%ac%e0%a9%88%e0%a8%a0%e0%a9%87-%e0%a8%b0%e0%a8%be%e0%a8%ae-%e0%a8%b0%e0%a8%b9%e0%a9%80%e0%a8%ae-%e0%a8%a8%e0%a9%87-%e0%a8%96%e0%a9%87/ Thu, 02 May 2019 05:12:08 +0000 https://punjabi.newsd5.in/?p=48213 ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਆਪਣੀ ਜ਼ਮਾਨਤ–ਅਰਜ਼ੀ ਵਾਪਸ ਲੈ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਸੀਬੀਆਈ ਨੇ ਵੀ ਡੇਰਾ ਮੁਖੀ ਦੀ ਜ਼ਮਾਨਤ ਅਰਜ਼ੀ ਦਾ ਇਸ ਦਲੀਲ ਨਾਲ ਵਿਰੋਧ ਕੀਤਾ ਸੀ ਕਿ ਉਸ ਨੂੰ ਦੋ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ ਤੇ ਉਸ ਵਿਰੁੱਧ ਹੋਰ ਬਹੁਤ ਸਾਰੇ ਅਪਰਾਧਕ ਮਾਮਲੇ ਮੁਲਤਵੀ ਪਏ ਹਨ ਤੇ ਜਿਨ੍ਹਾਂ ਦੀ ਸੁਣਵਾਈ ਚੱਲ ਰਹੀ ਹੈ।

Read Also ਬਲਾਤਕਾਰੀ ਰਾਮ ਰਹੀਮ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਜ਼ਿਕਰਯੋਗ ਹੈ ਕਿ 25 ਅਗਸਤ, 2017 ਨੂੰ ਪੰਚਕੂਲਾ ਦੀ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਠਹਿਰਾਇਆ ਸੀ। ਇਸ ਮਗਰੋਂ ਪੰਚਕੂਲਾ ਵਿੱਚ ਵੱਡੇ ਪੱਧਰ ‘ਤੇ ਹਿੰਸਾ ਹੋਈ ਤੇ ਸੁਰੱਖਿਆ ਬਲਾਂ ਨੂੰ ਹਾਲਾਤ ਕਾਬੂ ਕਰਨ ਲਈ ਗੋਲ਼ੀ ਵੀ ਚਲਾਉਣੀ ਪਈ ਸੀ। ਹਨੀਪ੍ਰੀਤ ‘ਤੇ ਇਸੇ ਹਿੰਸਾ ਤੇ ਰਾਮ ਰਹੀਮ ਨੂੰ ਦੋਸ਼ੀ ਐਲਾਨੇ ਜਾਣ ਮਗਰੋਂ ਪੁਲਿਸ ਹਿਰਾਸਤ ‘ਚੋਂ ਭਜਾਉਣ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਲੱਗੇ ਹਨ।

]]>