ig umranangal arrested – D5 News https://punjabi.newsd5.in Truth Seeking News Network. Mon, 18 Feb 2019 12:38:57 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png ig umranangal arrested – D5 News https://punjabi.newsd5.in 32 32 ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਆਈਜੀ ਉਮਰਾਨੰਗਲ ਗ੍ਰਿਫ਼ਤਾਰ https://punjabi.newsd5.in/%e0%a8%ac%e0%a8%b9%e0%a8%bf%e0%a8%ac%e0%a8%b2-%e0%a8%95%e0%a8%b2%e0%a8%be%e0%a8%82-%e0%a8%97%e0%a9%8b%e0%a8%b2%e0%a9%80%e0%a8%95%e0%a8%be%e0%a8%82%e0%a8%a1-%e0%a8%ae%e0%a8%be%e0%a8%ae%e0%a8%b2-2/ Mon, 18 Feb 2019 12:38:57 +0000 https://punjabi.newsd5.in/?p=43884 ਚੰਡੀਗੜ੍ਹ : ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ‘ਚ ਕਾਰਵਾਈ ਦੇ ਤਹਿਤ ਵਿਸ਼ੇਸ਼ ਜਾਂਚ ਟੀਮ (SIT) ਨੇ ਪੰਜਾਬ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਸ ਗੱਲ ਦੀ ਪੁਸ਼ਟੀ ਐੱਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੀਤੀ ਹੈ।

ਦੱਸ ਦੇਈਏ ਕਿ ਗੋਲੀਕਾਂਡ ਤੋਂ ਬਾਅਦ ਉਮਰਾਨੰਗਲ ਨੇ ਪ੍ਰੈੱਸ ਕਾਨਫਰੰਸ ਵੀ ਕੀਤੀ ਸੀ। ਅਕਤੂਬਰ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਸਮੇਂ ਉਮਰਾਨੰਗਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਸਨ। ਇਸ ਮਾਮਲੇ ਵਿਚ ਉਮਰਾਨੰਗਲ ਦੀ ਗ੍ਰਿਫ਼ਤਾਰੀ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਐੱਸ.ਆਈ.ਟੀ. ਵੱਲੋਂ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।ਇਸ ਮਗਰੋਂ ਹੁਣ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

]]>