indian embassy advisory for students in ukraine – D5 News https://punjabi.newsd5.in Truth Seeking News Network. Thu, 20 Oct 2022 05:59:27 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png indian embassy advisory for students in ukraine – D5 News https://punjabi.newsd5.in 32 32 Indian Government : ਯੂਕਰੇਨ ‘ਚ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਭਾਰਤ ਸਰਕਾਰ ਦੀ ਸਲਾਹ, ਜਲਦੀ ਤੋਂ ਜਲਦੀ ਛੱਡਣ ਯੂਕਰੇਨ https://punjabi.newsd5.in/indian-government-%e0%a8%af%e0%a9%82%e0%a8%95%e0%a8%b0%e0%a9%87%e0%a8%a8-%e0%a8%9a-%e0%a8%b0%e0%a8%b9%e0%a8%bf%e0%a9%b0%e0%a8%a6%e0%a9%87-%e0%a8%ad%e0%a8%be%e0%a8%b0%e0%a8%a4%e0%a9%80/ Thu, 20 Oct 2022 05:33:43 +0000 https://punjabi.newsd5.in/?p=181332 ਨਵੀਂ ਦਿੱਲੀ  : ਭਾਰਤ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਇਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਯੂਕਰੇਨੀ ਭਾਰਤੀ ਦੂਤਾਵਾਸ ਦੇ ਮੁਤਾਬਕ ਵਿਗੜਦੀ ਸੁਰੱਖਿਆ ਸਥਿਤੀ ਅਤੇ ਯੂਕਰੇਨ ਵਿੱਚ ਹਾਲ ਹੀ ਵਿੱਚ ਵਧਦੇ ਹਮਲਿਆਂ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਯੂਕਰੇਨ ਵਿੱਚ ਵਿਦਿਆਰਥੀਆਂ ਸਮੇਤ ਭਾਰਤੀ ਨਾਗਰਿਕਾਂ ਨੂੰ ਵੀ ਜਲਦੀ ਤੋਂ ਜਲਦੀ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਗਈ ਹੈ।

 

]]>
Ukraine Crisis : ‘ਜਿਨ੍ਹਾਂ ਦੀ ਇੱਥੇ ਜ਼ਰੂਰਤ ਨਹੀਂ ਉਹ ਯੂਕਰੇਨ ਛੱਡ ਦੇਣ’, ਭਾਰਤੀ ਦੂਤਾਵਾਸ ਨੇ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਦਿੱਤੀ ਸਲਾਹ https://punjabi.newsd5.in/ukraine-crisis-%e0%a8%9c%e0%a8%bf%e0%a8%a8%e0%a9%8d%e0%a8%b9%e0%a8%be%e0%a8%82-%e0%a8%a6%e0%a9%80-%e0%a8%87%e0%a9%b1%e0%a8%a5%e0%a9%87-%e0%a8%9c%e0%a8%bc%e0%a8%b0%e0%a9%82%e0%a8%b0%e0%a8%a4/ Tue, 15 Feb 2022 07:18:31 +0000 https://punjabi.newsd5.in/?p=145722 ਕੀਬ : ਕੀਵ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਹੈ। ਮੰਗਲਵਾਰ ਨੂੰ ਦੂਤਾਵਾਸ ਨੇ ਇਸ ਸਬੰਧ ‘ਚ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ‘ਚ ਭਾਰਤੀ ਨਾਗਰਿਕਾਂ ਅਤੇ ਖਾਸ ਕਰਕੇ ਵਿਦਿਆਰਥੀਆਂ ਨੂੰ ਅਸਥਾਈ ਤੌਰ ‘ਤੇ ਯੂਕਰੇਨ ਛੱਡਣ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਸਮੇਤ ਕਈ ਦੇਸ਼ ਆਪਣੇ ਡਿਪਲੋਮੈਟਾਂ ਨੂੰ ਯੂਕਰੇਨ ਛੱਡਣ ਲਈ ਕਹਿ ਚੁੱਕੇ ਹਨ। ਦੂਤਾਵਾਸ ਦੁਆਰਾ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, “ਯੂਕਰੇਨ ਵਿੱਚ ਮੌਜੂਦਾ ਸਥਿਤੀ ਦੀ ਅਨਿਸ਼ਚਿਤਤਾ ਦੇ ਮੱਦੇਨਜ਼ਰ ਇਥੇ ਰਹਿਣ ਵਾਲੇ ਭਾਰਤੀ ਨਾਗਰਿਕ, ਖਾਸ ਤੌਰ ‘ਤੇ ਵਿਦਿਆਰਥੀ ਅਸਥਾਈ ਤੌਰ ‘ਤੇ ਇਹ ਮੁਲਕ ਛੱਡਣ ਬਾਰੇ ਵਿਚਾਰ ਕਰ ਸਕਦੇ ਹਨ।”

CM ਚੰਨੀ ਦਾ ਮੋਦੀ ਨੂੰ ਜਵਾਬ! ਕੇਜਰੀਵਾਲ ਦਾ ਬਿਆਨ, ਕੈਪਟਨ ਬਾਰੇ ਨਵੇਂ ਖੁਲਾਸੇ! ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ!

ਭਾਰਤੀ ਨਾਗਰਿਕਾਂ ਨੂੰ ਇਹ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਯੂਕਰੇਨ ਅਤੇ ਯੂਕਰੇਨ ਦੇ ਅੰਦਰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ। ਇਸ ਵਿੱਚ ਅੱਗੇ ਕਿਹਾ ਗਿਆ ਹੈ, ‘ਭਾਰਤੀ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਯੂਕਰੇਨ ਵਿੱਚ ਆਪਣੀ ਮੌਜੂਦਗੀ ਬਾਰੇ ਦੂਤਾਵਾਸ ਨੂੰ ਸੂਚਿਤ ਕਰਨ, ਤਾਂ ਜੋ ਲੋੜ ਪੈਣ ‘ਤੇ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਸਕੇ। ਯੂਕਰੇਨ ਵਿੱਚ ਭਾਰਤੀਆਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਵਾਂਗ ਕੰਮ ਕਰੇਗੀ।

 

]]>