indians in australia – D5 News https://punjabi.newsd5.in Truth Seeking News Network. Fri, 14 Oct 2022 09:14:36 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png indians in australia – D5 News https://punjabi.newsd5.in 32 32 ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀ ‘ਤੇ ਚਾਕੂ ਨਾਲ ਹਮਲਾ https://punjabi.newsd5.in/%e0%a8%86%e0%a8%b8%e0%a8%9f%e0%a9%8d%e0%a8%b0%e0%a9%87%e0%a8%b2%e0%a9%80%e0%a8%86-%e0%a8%9a-%e0%a8%ad%e0%a8%be%e0%a8%b0%e0%a8%a4%e0%a9%80-%e0%a8%b5%e0%a8%bf%e0%a8%a6%e0%a8%bf%e0%a8%86%e0%a8%b0/ Fri, 14 Oct 2022 09:14:36 +0000 https://punjabi.newsd5.in/?p=180555 ਆਸਟ੍ਰੇਲੀਆ : ਆਸਟ੍ਰੇਲੀਆ ਦੀ ਨਿਊ ਸਾਊਥ ਵੇਲਜ਼ ਯੂਨੀਵਰਸਿਟੀ ਵਿਚ ਪੜ੍ਹਦਾ ਇਕ ਭਾਰਤੀ ਵਿਦਿਆਰਥੀ ਨਸਲੀ ਹਿੰਸਾ ਦਾ ਸ਼ਿਕਾਰ ਹੋ ਗਿਆ। ਇਸ ਹਮਲੇ ‘ਚ ਉਸ ‘ਤੇ ਚਾਕੂਆਂ ਨਾਲ ਕਈ ਵਾਰ ਕੀਤੇ ਗਏ। ਹਮਲਾਵਰ ਨੇ ਵਿਦਿਆਰਥੀ ‘ਤੇ ਚਾਕੂ ਨਾਲ 11 ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। 28 ਸਾਲਾ ਸ਼ੁਭਮ ਗਰਗ ਮਕੈਨੀਕਲ ਇੰਜਨੀਅਰਿੰਗ ਵਿੱਚ ਪੀਐਚਡੀ ਦਾ ਵਿਦਿਆਰਥੀ ਹੈ। ਫਿਲਹਾਲ ਉਹ ਹਸਪਤਾਲ ‘ਚ ਦਾਖਲ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

]]>