invited – D5 News https://punjabi.newsd5.in Truth Seeking News Network. Fri, 16 Sep 2022 06:02:58 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png invited – D5 News https://punjabi.newsd5.in 32 32 ਜਰਮਨ ਕੰਪਨੀ Verbio Group ਦੇ CEO ਨੂੰ ਮਿਲੇ CM Mann, ਪੰਜਾਬ ‘ਚ ਕਾਰੋਬਾਰ ਸਥਾਪਿਤ ਕਰਨ ਦਾ ਦਿੱਤਾ ਸੱਦਾ https://punjabi.newsd5.in/%e0%a8%9c%e0%a8%b0%e0%a8%ae%e0%a8%a8-%e0%a8%95%e0%a9%b0%e0%a8%aa%e0%a8%a8%e0%a9%80-verbio-group-%e0%a8%a6%e0%a9%87-ceo-%e0%a8%a8%e0%a9%82%e0%a9%b0-%e0%a8%ae%e0%a8%bf%e0%a8%b2%e0%a9%87-cm-mann/ Fri, 16 Sep 2022 06:02:58 +0000 https://punjabi.newsd5.in/?p=176120 ਬਰਲਿਨ/ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਜਰਮਨ ਦੀ ਪ੍ਰਮੁੱਖ ਕੰਪਨੀ ‘ਵਰਬੀਓ ਗਰੁੱਪ’ (Verbio Group) ਨੂੰ ਸੂਬੇ ਨਾਲ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਭਵਿੱਖ ‘ਚ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਆਖਿਆ। ਮੁੱਖ ਮੰਤਰੀ ਨੇ ਆਪਣੀ ਬਰਲਿਨ ਫੇਰੀ ਦੌਰਾਨ ਵਰਬੀਓ ਵੇਰੀਨਿਗਟ ਬਾਇਓ ਐਨਰਜੀ ਏਜੀ ਦੇ ਸੰਸਥਾਪਕ ਤੇ ਸੀ.ਈ.ਓ. ਕਲੌਸ ਸੌਟਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜ਼ਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਹਾਲ ਹੀ ਵਿੱਚ ਭਾਰਤ ਵਿੱਚ ਸਭ ਤੋਂ ਵੱਡੇ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟਾਂ ਵਿੱਚੋਂ ਇੱਕ 33 ਟੀ.ਪੀ.ਡੀ. (ਟਨ ਪ੍ਰਤੀ ਦਿਨ) ਦੀ ਸਮਰਥਾ ਵਾਲਾ ਬਾਇਓ-ਸੀ.ਐਨ.ਜੀ. ਪ੍ਰਾਜੈਕਟ ਸੰਗਰੂਰ ਵਿਖੇ ਚਾਲੂ ਕੀਤਾ ਹੈ।

ਕੈਨੇਡਾ ਦਾ ਪੰਜਾਬੀਆਂ ’ਤੇ ਵੱਡਾ ਐਕਸ਼ਨ, 3 ਦਰਜ਼ਨਾਂ ਤੋਂ ਵੱਧ ਪੰਜਾਬੀ ਕਰਤੇ ਡਿਪੋਰਟ, ਸੁਣ ਮਾਪਿਆਂ ਦਾ ਹੋਇਆ ਬੁਰਾ ਹਾਲ!

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ 80,000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਬਾਇਓ-ਸੀਐਨਜੀ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ। ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗਿਕ ਵਾਤਾਵਰਣ ਦੇ ਵਿਕਾਸ ਲਈ ਆਪਣੇ ਏਜੰਡੇ ਅਤੇ ਨੀਤੀਆਂ ਨੂੰ ਸਾਂਝਾ ਕਰਦੇ ਹੋਏ ਵਰਬੀਓ ਗਰੁੱਪ ਨੂੰ ਪੰਜਾਬ ਨਾਲ ਆਪਣੀ ਸਾਂਝ ਵਧਾਉਣ ਅਤੇ ਸੂਬੇ ਵਿੱਚ ਹੋਰ ਕਾਰੋਬਾਰ ਸਥਾਪਤ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਅਤੇ ਕਲੌਸ ਸੌਟਰ ਨੇ ਸੂਬੇ ਵਿੱਚ ਗਰੁੱਪ ਦੇ ਪ੍ਰੋਜੈਕਟ ਅਤੇ ਸੂਬੇ ਦੀ ਖੇਤੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਇਸ ਦੇ ਯੋਗਦਾਨ ਬਾਰੇ ਚਰਚਾ ਕੀਤੀ। ਭਗਵੰਤ ਮਾਨ ਨੇ ਸੀ.ਈ.ਓ. ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪ੍ਰੋਜੈਕਟ ਲਈ ਕਿਸੇ ਵੀ ਮਸਲੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਵਾਤਾਵਰਣ ਸਮੇਤ ਸਾਰੀਆਂ ਧਿਰਾਂ ਲਈ ਲਾਹੇਵੰਦ ਕਦਮ ਚੁੱਕਣ ਲਈ ਵਚਨਬੱਧ ਹੈ।

ਮੂਸੇਵਾਲਾ ਦੇ ਪਿਤਾ ਦੀ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤਾ ਜਵਾਬ, ਮੋਹਾਲੀ ਫੋਰਟਿਸ ’ਚ ਦਾਖ਼ਲ

ਮੁੱਖ ਮੰਤਰੀ ਨੇ ਕਲੌਸ ਸੌਟਰ ਅਤੇ ਵਰਬੀਓ ਮੈਨੇਜਮੈਂਟ ਨੂੰ 23-24 ਫਰਵਰੀ, 2023 ਨੂੰ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ’ਚ ਪੰਜਾਬ ਵਿੱਚ ਕੰਮ ਕਰਨ ਬਾਰੇ ਆਪਣੇ ਤਜਰਬੇ ਸਾਂਝੇ ਕਰਨ ਅਤੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ ਮੌਕਿਆਂ ਦੀ ਤਲਾਸ਼ਣ ਦਾ ਸੱਦਾ ਦਿੱਤਾ। ਇਸ ਦੌਰਾਨ ਵਰਬੀਓ ਗਰੁੱਪ ਨੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਦੁਆਰਾ ਆਪਣੇ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ ਆਪਣੀਆਂ ਭਵਿੱਖੀ ਵਿਸਤਾਰ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ।

]]>
Asia Cup 2022 : ਪਾਕਿਸਤਾਨ ਨੇ ਹਾਂਗਕਾਂਗ ਨੂੰ 155 ਦੌੜਾਂ ਨਾਲ ਦਿੱਤੀ ਮਾਤ https://punjabi.newsd5.in/asia-cup-2022-%e0%a8%aa%e0%a8%be%e0%a8%95%e0%a8%bf%e0%a8%b8%e0%a8%a4%e0%a8%be%e0%a8%a8-%e0%a8%a8%e0%a9%87-%e0%a8%b9%e0%a8%be%e0%a8%82%e0%a8%97%e0%a8%95%e0%a8%be%e0%a8%82%e0%a8%97-%e0%a8%a8%e0%a9%82/ Sat, 03 Sep 2022 05:23:20 +0000 https://punjabi.newsd5.in/?p=174182 ਨਵੀਂ ਦਿੱਲੀ : ਪਾਕਿਸਤਾਨ ਨੇ ਏਸ਼ੀਆ ਕੱਪ ਦੇ ਮਹੱਤਵਪੂਰਨ ਮੁਕਾਬਲੇ ਵਿਚ ਸ਼ੁੱਕਰਵਾਰ ਨੂੰ ਹਾਂਗਕਾਂਗ ’ਤੇ 155 ਦੌੜਾਂ ਨਾਲ ਇਕਪਾਸੜ ਜਿੱਤ ਦਰਜ ਕਰਕੇ ਸੁਪਰ-4 ਗੇੜ ਵਿਚ ਪ੍ਰਵੇਸ਼ ਕਰ ਲਿਆ ਤੇ ਹੁਣ ਐਤਵਾਰ ਨੂੰ ਉਸ ਦਾ ਸਾਹਮਣਾ ਭਾਰਤ ਨਾਲ ਹੋਵੇਗਾ। ਹੌਲੀ ਸ਼ੁਰੂਆਤ ਤੋਂ ਉੱਭਰ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਲਈ ਭੇਜੇ ਜਾਣ ’ਤੇ ਮੁਹੰਮਦ ਰਿਜ਼ਵਾਨ ਦੀਆਂ 57 ਗੇਂਦਾਂ ’ਤੇ 78 ਦੌੜਾਂ ਦੀ ਮਦਦ ਨਾਲ 2 ਵਿਕਟਾਂ ’ਤੇ 193 ਦੌੜਾਂ ਬਣਾਈਆਂ।

ਪੰਜਾਬਣ ਦੀ ਬਹਾਦਰੀ, ਅੱਗੇ – ਅੱਗੇ ਭਜਾਏ ਹਮਲਾਵਰ, ਇਕੱਲੀ ਪੈ ਗਈ ਮਗਰ ||

ਜਵਾਬ ਵਿਚ ਹਾਂਗਕਾਂਗ ਦੀ ਟੀਮ 10.4 ਓਵਰਾਂ ‘ਚ 38 ਦੌੜਾਂ ’ਤੇ ਆਊਟ ਹੋ ਗਈ। ਪਾਕਿਸਤਾਨ ਗਰੁੱਪ-ਏ ਤੋਂ ਦੂਜੇ ਸਥਾਨ ’ਤੇ ਰਹਿ ਕੇ ਸੁਪਰ-4 ਵਿਚ ਪਹੁੰਚਿਆ ਹੈ। ਟੀ-20 ਸਵਰੂਪ ਵਿਚ ਇਹ ਪਾਕਿਸਤਾਨ ਦੀ ਸਭ ਤੋਂ ਵੱਡੀ ਜਿੱਤ ਹੈ। ਹੁਣ ਉਸਦਾ ਸਾਹਮਣਾ ਗਰੁੱਪ-ਏ ਦੀ ਚੋਟੀ ਦੀ ਟੀਮ ਭਾਰਤ ਨਾਲ ਐਤਵਾਰ ਨੂੰ ਹੋਵੇਗਾ।

]]>
ਅਧਿਆਪਕਾਂ ਤੋਂ ਦੂਜੇ ਗੇੜ ਦੀਆਂ ਬਦਲੀਆਂ ਲਈ 7 ਤੱਕ ਅਰਜੀਆਂ ਦੀ ਮੰਗ     https://punjabi.newsd5.in/%e0%a8%85%e0%a8%a7%e0%a8%bf%e0%a8%86%e0%a8%aa%e0%a8%95%e0%a8%be%e0%a8%82-%e0%a8%a4%e0%a9%8b%e0%a8%82-%e0%a8%a6%e0%a9%82%e0%a8%9c%e0%a9%87-%e0%a8%97%e0%a9%87%e0%a9%9c-%e0%a8%a6%e0%a9%80%e0%a8%86/ Tue, 06 Apr 2021 10:25:17 +0000 https://punjabi.newsd5.in/?p=98833 ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਨੂੰ ਦੂਜੇ ਗੇੜ ਵਿੱਚ ਬਦਲੀਆਂ ਵਾਸਤੇ ਆਪਣੇ ਬੇਨਤੀ ਪੱਤਰ ਭੇਜਣ ਦਾ ਸੱਦਾ ਦਿੱਤਾ ਹੈ। ਇਹ ਬੇਨਤੀ 7 ਅਪ੍ਰੈਲ ਤੱਕ  ’ਤੇ ਇੰਪਲਾਈ ਲੋਗਇੰਨ ਆਈ ਡੀ ’ਤੇ ਲੋਗਇੰਨ ਕਰਕੇ ਕੀਤੀ ਜਾ ਸਕਦੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਗੇੜ ਦੀਆਂ ਬਦਲੀਆਂ ਦੇ ਨਤੀਜੇ ਵਜੋਂ ਕਈ ਸਕੂਲਾਂ ਵਿੱਚ ਅਧਿਆਪਕਾਂ ਦੇ ਵੱਖ ਵੱਖ ਕਾਡਰਾਂ ਦੀਆਂ ਅਸਾਮੀਆਂ ਖਾਲੀ ਹੋਈਆਂ ਹਨ।
ਇਸ ਕਰਕੇ ਵਿਭਾਗ ਵੱਲੋਂ ਦੂਜੇ ਗੇੜ ਦੀਆਂ ਬਦਲੀਆਂ ਲਈ ਸਮੂਹ ਅਧਿਆਪਕਾਂ ਤੋਂ ਅਰਜੀਆਂ ਮੰਗੀਆਂ ਗਈਆਂ ਹਨ ਜਿਨਾਂ ਦੀ ਬਦਲੀ ਪਹਿਲੇ ਗੇੜੇ ਵਿੱਚ ਨਹੀਂ ਹੋਈ ਜਾਂ ਜਿਨਾਂ ਨੇ ਬਦਲੀ ਹੋਣ ਤੋਂ ਬਾਅਦ ਆਪਣਾ ਤਬਾਦਲਾ ਰੱਦ ਕਰਵਾ ਲਿਆ ਹੈ। ਬੁਲਾਰੇ ਅਨੁਸਾਰ ਜਿਨਾਂ ਅਧਿਆਪਕਾਂ ਨੇ ਪਹਿਲੇ ਗੇੜ ਦੀਆਂ ਬਦਲੀਆਂ ਅਧੀਨ ਸਟੇਸ਼ਨ ਦੀ ਚੋਣ ਪ੍ਰਕਿਰਿਆ ਵਿੱਚ ਭਾਗ ਨਹੀਂ ਲਿਆ, ਨੂੰ ਬਦਲੀਆਂ ਲਈ ਖਾਲੀ ਅਸਾਮੀਆਂ ਵਿਰੁੱਧ ਅਪਲਾਈ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਜਿਹੜੇ ਅਧਿਆਪਕ ਆਪਸੀ ਬਦਲੀ ਕਰਵਾਉਣਾ ਚਾਹੁੰਦੇ ਹਨ, ਉਹ ਵੀ ਇਸ ਦੂਜੇ ਗੇੜ ਦੌਰਾਨ ਆਪਣੀ ਦਰਖਾਸਤ ਆਨ ਲਾਈਨ ਦੇ ਸਕਦੇ ਹਨ।
ਬੁਲਾਰੇ ਅਨੁਸਾਰ ਤਬਾਦਲੇ ਲਈ ਬੇਨਤੀ ਕੇਵਲ ਆਨ ਲਾਈਨ ਹੀ ਸਵੀਕਾਰ ਕੀਤੀ ਜਾਵੇਗੀ ਅਤੇ ਕੇਵਲ ਵਿਭਾਗ ਦੀ ਵੈਬਸਾਈਟ ’ਤੇ ਪ੍ਰਕਾਸ਼ਿਤ ਅਸਾਮੀਆਂ ਦੀ ਸੂਚੀ ਅਨੁਸਾਰ ਹੀ ਅਪਲਾਈ ਕੀਤਾ ਜਾ ਸਕੇਗਾ।
]]>
ਕੈਪਟਨ ਅਮਰਿੰਦਰ ਨੇ ਨਵਜੋਤ ਸਿੱਧੂ ਨੂੰ ਸਿਸਵਾਂ ਫ਼ਾਰਮ ਹਾਊਸ ‘ਚ ਕੱਲ੍ਹ ਦਿੱਤਾ ਲੰਚ ਦਾ ਸੱਦਾ, ਦੂਰ ਹੋ ਸਕਦੇ ਹਨ ਗਿਲੇ ਸ਼ਿਕਵੇ https://punjabi.newsd5.in/%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-%e0%a8%a8%e0%a9%87-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf/ Tue, 16 Mar 2021 05:00:01 +0000 https://punjabi.newsd5.in/?p=95668 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬੁੱਧਵਾਰ ਨੂੰ ਲੰਚ ‘ਤੇ ਸੱਦਾ ਦਿੱਤਾ ਹੈ। ਦੋਵੇਂ ਨੇਤਾਵਾਂ ਦੀ ਮੁਲਾਕਾਤ ਕੱਲ੍ਹ ਚੰਡੀਗੜ੍ਹ ਦੇ ਸਿਸਵਾਂ ਫ਼ਾਰਮ ਹਾਊਸ ‘ਚ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਨੂੰ ਇੱਕ ਵਾਰ ਫਿਰ ਮੰਤਰੀ ਮੰਡਲ ‘ਚ ਸ਼ਾਮਿਲ ਕੀਤਾ ਜਾ ਸਕਦਾ ਹੈ। ਕਾਂਗਰਸ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਪਿਛਲੇ ਹਫ਼ਤੇ ਦੋਵੇਂ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ ਅਤੇ “ਸਕਾਰਾਤਮਕ ਨਤੀਜਿਆਂ” ਦੀ ਉਂਮੀਦ ਜਤਾਈ ਸੀ।

ਡੱਲੇਵਾਲ ਤੇ ਯੋਗਰਾਜ ਨੇ ਘੇਰਿਆ ਗਰੇਵਾਲ,ਪੱਤਰਕਾਰਾਂ ਸਾਹਮਣੇ ਕਰਾਈ ਤਸੱਲੀ!

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਬਕਾ ਮੰਤਰੀ ਮੰਡਲ ਸਾਥੀ ਨਵਜੋਤ ਸਿੰਘ ਸਿੱਧੂ ਦੇ ਵਿੱਚ ਪਿਛਲੇ 4 ਮਹੀਨਿਆਂ ‘ਚ ਲੰਚ ‘ਤੇ ਇਹ ਦੂਜੀ ਮੁਲਾਕਾਤ ਹੋਵੇਗੀ। ਇਸ ਤੋਂ ਪਹਿਲਾਂ ਦੋਵਾਂ ਨੇਤਾਵਾਂ ਨੇ 25 ਨਵੰਬਰ ਨੂੰ ਲੰਚ ‘ਤੇ ਹੀ ਮੀਟਿੰਗ ਕੀਤੀ ਸੀ। ਦੋਵੇਂ ਨੇਤਾਵਾਂ ਦੇ ਵਿੱਚ ਲੰਬੇ ਸਮੇਂ ਤੋਂ ਕੁੜੱਤਣ ਚੱਲ ਰਹੀ ਹੈ। ਮੁੱਖ ਮੰਤਰੀ ਨੇ ਮਈ 2019 ‘ਚ ਸਿੱਧੂ ‘ਤੇ ਸਥਾਨਕ ਸਰਕਾਰ ਵਿਭਾਗ ਨੂੰ ‘‘ਠੀਕ ਤਰੀਕੇ ਨਾਲ ਨਾ ਸੰਭਾਲਣ’ ਦਾ ਇਲਜ਼ਾਮ ਲਗਾਉਂਦੇ ਹੋਏ ਦਾਅਵਾ ਕੀਤਾ ਸੀ ਕਿ ਇਸਦੇ ਕਾਰਨ ਲੋਕ ਸਭਾ ਚੋਣਾਂ ‘ਚ ਕਾਂਗਰਸ ਨੇ ਸ਼ਹਿਰੀ ਇਲਾਕਿਆਂ ‘ਚ ‘‘ਖ਼ਰਾਬ ਪ੍ਰਦਰਸ਼ਨ’ ਕੀਤਾ।

🔴LIVE|| ਰਾਜਪਾਲ ਦਾ ਕਿਸਾਨਾਂ ਦੇ ਹੱਕ ‘ਚ ਵੱਡਾ ਫੈਸਲਾ ! ਭਾਜਪਾ ਨੂੰ ਝਟਕਾ ! ਕਿਸਾਨ ਹੋਏ ਖੁਸ਼ !

ਇਸ ਇਲਜ਼ਾਮ ਤੋਂ ਬਾਅਦ ਦੋਵੇਂ ਨੇਤਾਵਾਂ ਦੇ ਸਬੰਧਾਂ ‘ਚ ਤਣਾਅ ਪੈਦਾ ਹੋ ਗਿਆ ਸੀ। ਮੰਤਰੀ ਮੰਡਲ ‘ਚ ਫੇਰਬਦਲ  ਦੇ ਦੌਰਾਨ ਸਿੱਧੂ ਤੋਂ ਅਹਿਮ ਵਿਭਾਗ ਲੈ ਲਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਹ ਕਾਂਗਰਸ ਦੀਆਂ ਸਾਰੀਆਂ ਗਤੀਵਿਧੀਆਂ ਤੋਂ ਦੂਰ ਹੋ ਗਏ ਸਨ। ਨਵਜੋਤ ਸਿੰਘ ਸਿੱਧੂ ਨੇ ਪਿਛਲੇ ਮਹੀਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਪਾਰਟੀ ‘ਚ ਸਿੱਧੂ ਦੀ ਸਰਗਰਮ ਭੂਮਿਕਾ ਨੂੰ ਲੈ ਕੇ ਚਰਚਾ ਹੋਣ ਲੱਗੀ ਸੀ।

🔴LIVE|| ਰਾਜਪਾਲ ਨੇ ਖੁਸ਼ ਕੀਤੇ ਕਿਸਾਨ!ਦਿੱਤਾ ਵੱਡਾ ਬਿਆਨ!ਲੋਕ ਸਭਾ ‘ਚ ਨਵਾਂ ਬਿੱਲ ਪੇਸ਼! ਕੈਨੇਡਾ ਤੋਂ ਆਈ ਖੁਸ਼ਖਬਰੀ!

ਸਿੱਧੂ ਦੇ ਨਾਲ ਸੋਨੀਆ ਗਾਂਧੀ ਦੀ ਮੁਲਾਕਾਤ ਦੌਰਾਨ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਅਤੇ ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ। ਅਜਿਹੀਆਂ ਚਰਚਾਵਾਂ ਹਨ ਕਿ ਸਿੱਧੂ ਨੂੰ ਇੱਕ ਵਾਰ ਫਿਰ ਤੋਂ ਮੰਤਰੀ ਮੰਡਲ ‘ਚ ਸ਼ਾਮਿਲ ਕੀਤਾ ਜਾ ਸਕਦਾ ਹੈ। ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਚੋਣਾਂ ਤੋਂ ਪਹਿਲਾਂ ਪਾਰਟੀ ਦੋਵੇਂ ਨੇਤਾਵਾਂ ਦੇ ਵਿੱਚ ਦੀ ਕੁੜੱਤਣ ਨੂੰ ਖਤਮ ਕਰਨਾਣਾ ਚਾਹੁੰਦੀ ਹੈ।

]]>
ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ https://punjabi.newsd5.in/%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a9%87-%e0%a8%95%e0%a8%bf%e0%a8%b8%e0%a8%be%e0%a8%a8%e0%a8%be%e0%a8%82-%e0%a8%a8%e0%a9%82%e0%a9%b0-%e0%a8%a6%e0%a8%bf%e0%a9%b1%e0%a8%a4/ Tue, 01 Dec 2020 04:58:28 +0000 https://punjabi.newsd5.in/?p=81296 ਨਵੀਂ ਦਿੱਲੀ : ਦੇਸ਼ ‘ਚ ਕਿਸਾਨ ਅੰਦੋਲਨ ਤੋਂ ਚਿੰਤਤ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੂੰ 1 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਾ ਦਿੱਤਾ ਹੈ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੇਰ ਰਾਤ ਕਿਸਾਨ ਜਥੇਬੰਦੀਆਂ ਨੂੰ ਇੱਕ ਦਸੰਬਰ ਨੂੰ 3 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ‘ਚ ਗੱਲਬਾਤ ਲਈ ਸੱਦਾ ਦਿੱਤਾ ਹੈ। ਕਿਸਾਨਾਂ ਦੇ ਨਾਲ ਮੰਤਰੀਆਂ ਦੀ ਉੱਚ ਪੱਧਰੀ ਕਮੇਟੀ ਗੱਲਬਾਤ ਕਰੇਗੀ। ਇਸ ਬੈਠਕ ‘ਚ ਉਨ੍ਹਾਂ ਸਾਰੀਆਂ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਪਿਛਲੀ ਬੈਠਕ ‘ਚ ਬੁਲਾਇਆ ਗਿਆ ਸੀ।

🔴LIVE || ਖੇਤੀ ਕਾਨੂੰਨ ਹੋਣਗੇ ਰੱਦ?ਰਾਤੋ ਰਾਤ ਲਿਆ ਵੱਡਾ ਫੈਸਲਾ? ਅੰਦੋਲਨ ਖਤਮ,ਲਿਖਤੀ ਦੇਣ ਨੂੰ ਕੇਂਦਰ ਤਿਆਰ ?

ਠੰਡ ਅਤੇ ਕੋਵਿਡ – 19 ਨੂੰ ਦੇਖਦੇ ਹੋਏ ਇਹ ਗੱਲਬਾਤ ਜਲਦੀ ਰੱਖੀ ਗਈ ਹੈ ਤਾਂ ਕਿ ਕਿਸਾਨ ਜਥੇਬੰਦੀਆਂ ਦੇ ਮੈਬਰਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰ ਸਮੱਸਿਆ ਦਾ ਹੱਲ ਕਰਨਾ ਚਾਹੁੰਦੀ ਹੈ। ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਮੋਦੀ ਸਰਕਾਰ ਪੂਰੀ ਵਚਨਬੱਧਤਾ ਨਾਲ ਖੜੀ ਹੈ। ਪਿਛਲੇ 6 ਸਾਲ ਦੇ ਦੌਰਾਨ ਖੇਤੀਬਾੜੀ ਅਤੇ ਕਿਸਾਨਾਂ ਦੀ ਕਮਾਈ ਵਧਾਉਣ ਲਈ ਇਤਿਹਾਸਿਕ ਕਾਰਜ ਹੋਏ ਹਨ। ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ‘ਚ ਭੁਲੇਖਾ ਹੈ। ਪਹਿਲਾਂ ਵੀ ਕਿਸਾਨਾਂ ਦੇ ਨਾਲ ਦੋ ਬਾਰ ਗੱਲਬਾਤ ਹੋਈ ਹੈ।

ਮੱਧ ਪ੍ਰਦੇਸ਼ ਦੇ ਕਿਸਾਨਾਂ ਨੇ ਕਰਤਾ ਵੱਡਾ ਐਲਾਨ,ਦਿੱਲੀ ਨੂੰ ਚਾਰੇ ਪਾਸੇ ਤੋ ਪਾਇਆ ਘੇਰਾ

ਖੇਤੀਬਾੜੀ ਸਕੱਤਰ ਨੇ 14 ਅਕਤੂਬਰ ਨੂੰ ਗੱਲਬਾਤ ਕੀਤੀ ਸੀ, ਜਦੋਂ ਕਿ 13 ਨਵੰਬਰ ਨੂੰ ਖੇਤੀ ਮੰਤਰੀ ਅਤੇ ਖਾਦ ਅਤੇ ਸਪਲਾਈ ਮੰਤਰੀ ਨੇ ਕਿਸਾਨ ਪ੍ਰਤੀਨਿਧੀਆਂ ਦੇ ਨਾਲ ਗੱਲਬਾਤ ਕੀਤੀ ਸੀ। ਦਰਅਸਲ ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਸੰਗਠਨ ਰਾਸ਼ਟਰੀ ਰਾਜਧਾਨੀ ਦਿੱਲੀ ਪਹੁੰਚ ਗਏ ਹਨ ਅਤੇ ਪਿਛਲੇ ਕਈ ਦਿਨਾਂ ਤੋਂ ਕਈ ਮੁੱਖ ਸੜਕਾਂ ਨੂੰ ਜਾਮ ਕੀਤਾ ਹੋਇਆ ਹੈ।ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਬਾਸ਼ਰਤ ਗੱਲਬਾਤ ਦੇ ਪ੍ਰਸਤਾਵ ਨੂੰ ਕੱਲ ਠੁਕਰਾ ਦਿੱਤਾ ਸੀ ਅਤੇ ਲੰਬੇ ਸਮੇਂ ਤੱਕ ਅੰਦੋਲਨ ਚਲਾਉਣ ਦਾ ਸੰਕੇਤ ਦਿੱਤਾ ਸੀ। ਅੰਦੋਲਨ ਦੀ ਅਗਵਾਈ ਪੰਜਾਬ ਦੇ ਕਿਸਾਨ ਕਰ ਰਹੇ ਹਨ, ਜਦੋਂ ਕਿ ਹੋਰ ਰਾਜਾਂ ਦੇ ਪ੍ਰਤੀਨਿਧੀ ਵੀ ਇਸ ‘ਚ ਸ਼ਾਮਿਲ ਹੋ ਗਏ ਹਨ।

]]>