Jallianwala Bagh Massacre – D5 News https://punjabi.newsd5.in Truth Seeking News Network. Wed, 13 Apr 2022 08:01:45 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Jallianwala Bagh Massacre – D5 News https://punjabi.newsd5.in 32 32 ‘ਸ਼ਹੀਦਾਂ ਦਾ ਬਲੀਦਾਨ ਪੀੜ੍ਹੀਆਂ ਨੂੰ ਕਰੇਗਾ ਪ੍ਰੇਰਿਤ’ https://punjabi.newsd5.in/%e0%a8%b6%e0%a8%b9%e0%a9%80%e0%a8%a6%e0%a8%be%e0%a8%82-%e0%a8%a6%e0%a8%be-%e0%a8%ac%e0%a8%b2%e0%a9%80%e0%a8%a6%e0%a8%be%e0%a8%a8-%e0%a8%aa%e0%a9%80%e0%a9%9c%e0%a9%8d%e0%a8%b9%e0%a9%80%e0%a8%86/ Wed, 13 Apr 2022 08:01:45 +0000 https://punjabi.newsd5.in/?p=152876 ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1919 ਦੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ‘ਚ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦਾ ਸਾਹਸ ਅਤੇ ਬਲੀਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਬ੍ਰਿਟਿਸ਼ ਫ਼ੋਰਸਾਂ ਨੇ ਰਾਲੇਟ ਐਕਟ ਖ਼ਿਲਾਫ਼ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕਾਂ ‘ਤੇ ਗੋਲੀਬਾਰੀ ਕਰ ਦਿੱਤੀ ਸੀ, ਜਿਸ ‘ਚ ਸੈਂਕੜੇ ਲੋਕ ਮਾਰੇ ਗਏ ਸਨ। ਇਹ ਭਾਰਤ ‘ਚ ਬ੍ਰਿਟਿਸ਼ ਹਕੂਮਤ ਦੀ ਸਭ ਤੋਂ ਬੇਰਹਿਮ ਕਾਰਵਾਈਆਂ ‘ਚੋਂ ਇਕ ਸੀ। ਰਾਲੇਟ ਐਕਟ ਬ੍ਰਿਟਿਸ਼ ਹਕੂਮਤ ਨੂੰ ਦਮਨਕਾਰੀ ਸ਼ਕਤੀਆਂ ਪ੍ਰਦਾਨ ਕਰਦਾ ਸੀ।

ਲਓ Modi ਦਾ ਕਿਸਾਨਾਂ ਨੂੰ ਨਵਾਂ ਤੋਹਫਾ! ਕਰਤੇ ਬਾਗੋ-ਬਾਗ, Moosewala ਨੂੰ ਝਟਕਾ | D5 Channel Punjabi

ਪੀ.ਐੱਮ. ਮੋਦੀ ਨੇ ਟਵਿੱਟਰ ‘ਤੇ ਲਿਖਿਆ,”1919 ‘ਚ ਅੱਜ ਹੀ ਦੇ ਦਿਨ ਜਲ੍ਹਿਆਂਵਾਲਾ ਬਾਗ਼ ‘ਚ ਸ਼ਹੀਦ ਹੋਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ। ਉਨ੍ਹਾਂ ਦਾ ਸਾਹਸ ਅਤੇ ਬਲੀਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।” ਪ੍ਰਧਾਨ ਮੰਤਰੀ ਨੇ ਕਿਹਾ,”ਪਿਛਲੇ ਸਾਲ ਜਲ੍ਹਿਆਂਵਾਲਾ ਬਾਗ਼ ਸਮਾਰਕ ਦੇ ਮੁੜ ਨਿਰਮਿਤ ਕੰਪਲੈਕਸ ਦੇ ਉਦਘਾਟਨ ਮੌਕੇ ਦਿੱਤਾ ਗਿਆ ਆਪਣਾ ਭਾਸ਼ਣ ਸਾਂਝਾ ਕਰ ਰਿਹਾ ਹਾਂ।”

]]>
100ਵੀਂ ਬਰਸੀ ‘ਤੇ ਜਲਿਆਂਵਾਲਾ ਬਾਗ ਪਹੁੰਚੇ ਰਾਹੁਲ ਗਾਂਧੀ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ https://punjabi.newsd5.in/100%e0%a8%b5%e0%a9%80%e0%a8%82-%e0%a8%ac%e0%a8%b0%e0%a8%b8%e0%a9%80-%e0%a8%a4%e0%a9%87-%e0%a8%9c%e0%a8%b2%e0%a8%bf%e0%a8%86%e0%a8%82%e0%a8%b5%e0%a8%be%e0%a8%b2%e0%a8%be-%e0%a8%ac%e0%a8%be%e0%a8%97/ Sat, 13 Apr 2019 06:10:28 +0000 https://punjabi.newsd5.in/?p=47103 ਅੰਮ੍ਰਿਤਸਰ: ਜਲ੍ਹਿਆਂਵਾਲਾ ਬਾਗ ਸਾਕੇ ਦੇ 100 ਸਾਲ ਪੂਰੇ ਹੋਣ ਦੇ ਮੌਕੇ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜੱਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ।

Read Also ਜ਼ਲ੍ਹਿਆਵਾਲਾ ਬਾਗ਼ ਦੇ ਰੱਖ-ਰਖਾਅ ‘ਤੇ ਭਖੀ ਸਿਆਸਤ

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਹੋਰ ਲੀਡਰ ਮੌਜੂਦ ਸਨ।

ਇਸ ਤੋਂ ਪਹਿਲਾ ਭਾਰਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨਰ ਸਰ ਡੋਮੀਨਿਕ ਐਸਕੁਇਥ ਨੇ ਵੀ ਜੱਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ ਰਾਜਪਾਲ ਵੀਪੀ ਸਿੰਘ ਬਦਨੌਰ, ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਂਡਲ ਮਾਰਚ ਕੱਢ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਕੈਂਡਲ ਮਾਰਚ ਵਿੱਚ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਓਮ ਪ੍ਰਕਾਸ਼ ਸੋਨੀ, ਸੁਨੀਲ ਜਾਖੜ, ਆਸ਼ਾ ਕੁਮਾਰੀ, ਗੁਰਜੀਤ ਔਜਲਾ, ਸੁਨੀਲ ਦੱਤੀ, ਇੰਦਰਬੀਰ ਬੁਲਾਰੀਆ, ਰਾਜਕੁਮਾਰ ਵੇਰਕਾ ਤੋਂ ਇਲਾਵਾ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ।

]]>