Join Congress – D5 News https://punjabi.newsd5.in Truth Seeking News Network. Tue, 26 Apr 2022 11:32:55 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Join Congress – D5 News https://punjabi.newsd5.in 32 32 Surjewala ਦਾ ਟਵੀਟ, ਕਾਂਗਰਸ ‘ਚ ਸ਼ਾਮਿਲ ਨਹੀਂ ਹੋਣਗੇ ਪ੍ਰਸ਼ਾਂਤ ਕਿਸ਼ੋਰ https://punjabi.newsd5.in/surjewala-%e0%a8%a6%e0%a8%be-%e0%a8%9f%e0%a8%b5%e0%a9%80%e0%a8%9f-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%9a-%e0%a8%b6%e0%a8%be%e0%a8%ae%e0%a8%bf%e0%a8%b2-%e0%a8%a8%e0%a8%b9/ Tue, 26 Apr 2022 11:32:55 +0000 https://punjabi.newsd5.in/?p=154765 ਨਵੀਂ ਦਿੱਲੀ : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਕਾਂਗਰਸ ਚ ਐਂਟਰੀ ਨੂੰ ਲੈ ਕੇ ਬਣਿਆ ਸਸਪੈਂਸ ਖਤਮ ਹੋ ਗਿਆ ਹੈ। ਪ੍ਰਸ਼ਾਂਤ ਕਿਸ਼ੋਰ ਕਾਂਗਰਸ ‘ਚ ਸ਼ਾਮਲ ਨਹੀਂ ਹੋਣਗੇ। ਕਾਂਗਰਸੀ ਨੇਤਾ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੁਰਜੇਵਾਲਾ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੇ ਖੁਦ ਕਾਂਗਰਸ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਸੁਰਜੇਵਾਲਾ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਯਤਨਾਂ ਅਤੇ ਪਾਰਟੀ ਨੂੰ ਦਿੱਤੇ ਸੁਝਾਵਾਂ ਦੀ ਸ਼ਲਾਘਾ ਕਰਦੇ ਹਾਂ।

Kisan News : ਜਥੇਬੰਦੀਆਂ ਨੂੰ ਵੱਡਾ ਝਟਕਾ, Narinder Tomar ਦਾ ਆਇਆ ਬਿਆਨ | D5 Channel Punjabi

ਸੁਰਜੇਵਾਲਾ ਨੇ ਕੀਤਾ ਟਵੀਟ
ਪ੍ਰਸ਼ਾਂਤ ਕਿਸ਼ੋਰ ਨਾਲ ਵਿਚਾਰ – ਵਟਾਂਦਰਾ ਤੇ ਪ੍ਰੈਜ਼ੇਂਟਸ਼ਨ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਪ੍ਰਧਾਨ ਨੇ ਇਕ ਏਮਪਾਵਰਡ ਐਕਸ਼ਨ ਗਰੁੱਪ 2024 ਦਾ ਗਠਨ ਕੀਤਾ ਅਤੇ ਉਨ੍ਹਾਂ ਨੂੰ ਇਸ ਗਰੁੱਪ ਦਾ ਹਿੱਸਾ ਬਣਨ ਤੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ , ਪਰ ਉਨ੍ਹਾਂ ਨੇ ਕਾਂਗਰਸ ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

]]>
ਮਾਲਵਿਕਾ ਸੂਦ ਹੋਈ ਕਾਂਗਰਸ ‘ਚ ਸ਼ਾਮਲ https://punjabi.newsd5.in/%e0%a8%ae%e0%a8%be%e0%a8%b2%e0%a8%b5%e0%a8%bf%e0%a8%95%e0%a8%be-%e0%a8%b8%e0%a9%82%e0%a8%a6-%e0%a8%b9%e0%a9%8b%e0%a8%88-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%9a-%e0%a8%b6/ Mon, 10 Jan 2022 11:05:02 +0000 https://punjabi.newsd5.in/?p=141432 ਮੋਗਾ  : ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਨੇ ਅੱਜ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ। ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੋਨੂੰ ਸੂਦ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਾਲਵਿਕਾ ਸੂਦ ਸੱਚਰ ਦੇ ਘਰ ਪਹੁੰਚੇ ਹਨ, ਜਿਨ੍ਹਾਂ ਦੇ ਵੱਲੋਂ ਉਨ੍ਹਾਂ ਦਾ ਕਾਂਗਰਸ ਪਾਰਟੀ ‘ਚ ਸਵਾਗਤ ਕੀਤਾ ਗਿਆ ਹੈ।

ਮੋਦੀ ਦੀ ਕੁਤਾਹੀ ਮਾਮਲੇ ’ਚ ਵੱਡੀ ਅਪਡੇਟ ! ‘ਆਪ’ ਨੂੰ ਕੀਤਾ ਨੋਟਿਸ ਜਾਰੀ, ਹੁਣ ਸੇਵਾ ਮੁਕਤ ਜੱਜ ਕਰੂ ਫੈਸਲਾ !

ਸੀ. ਐੱਮ. ਚੰਨੀ ਨੇ ਇਸ ਦੌਰਾਨ ਕਿਹਾ ਕਿ, ਸੋਨੂੰ ਸੂਦ ਨੇ ਮੋਗਾ ਸ਼ਹਿਰ ਅਤੇ ਪੰਜਾਬ ਦਾ ਪੂਰੀ ਦੁਨੀਆਂ ‘ਚ ਨਾਂ ਰੋਸ਼ਨ ਕੀਤਾ ਹੈ। ਉਥੇ ਹੀ ਨਵਜੋਤ ਸਿੱਧੂ ਨੇ ਕਿਹਾ, ‘ਨੇਕ ਲੜਕੀ ਨਾਮਵਰ ਪਰਿਵਾਰ ਦੀ ਹੈ। ਮਾਲਵਿਕਾ ਨੇ ਪਾਰਟੀਆਂ ਤੋਂ ਉੱਪਰ ਉੱਠ ਕੇ ਐੱਨ. ਜੀ. ਓ. ਚਲਾਇਆ।

]]>
ਸਿੱਧੂ ਮੂਸੇਵਾਲਾ ਨੇ ਫੜਿਆ ਕਾਂਗਰਸ ਦਾ ਪੱਲਾ https://punjabi.newsd5.in/%e0%a8%b8%e0%a8%bf%e0%a9%b1%e0%a8%a7%e0%a9%82-%e0%a8%ae%e0%a9%82%e0%a8%b8%e0%a9%87%e0%a8%b5%e0%a8%be%e0%a8%b2%e0%a8%be-%e0%a8%a8%e0%a9%87-%e0%a8%ab%e0%a9%9c%e0%a8%bf%e0%a8%86-%e0%a8%95%e0%a8%be/ Fri, 03 Dec 2021 05:15:12 +0000 https://punjabi.newsd5.in/?p=135577 ਚੰਡੀਗੜ੍ਹ :  ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ। ਸਿੱਧੂ ਮੂਸੇਵਾਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ‘ਚ ਕਾਂਗਰਸ ‘ਚ ਸ਼ਾਮਲ ਹੋਏ ਹਨ। ਇਸ ਮੌਕੇ ਮੁੱਖ ਮੰਤਰੀ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੱਲੋਂ ਸਿੱਧੂ ਮੂਸੇਵਾਲਾ ਦਾ ਸੁਆਗਤ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਬਹੁਤ ਹੀ ਵਡਭਾਗਾ ਦਿਨ ਹੈ ਕਿ ਕਾਂਗਰਸ ਪਾਰਟੀ ‘ਚ ਸਿੱਧੂ ਮੂਸੇਵਾਲਾ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨਾਲ ਵੀ ਸਿੱਧੂ ਮੂਸੇਵਾਲਾ ਦੀ ਮੀਟਿੰਗ ਕਰਵਾਈ ਜਾਵੇਗੀ।

ਭਾਜਪਾ ਦਾ ਕੈਪਟਨ ਨੂੰ ਵੱਡਾ ਝਟਕਾ ? ਅਕਾਲੀਆਂ ਦੇ ਵੱਡੇ ਲੀਡਰਾਂ ਦੀ ਭਾਜਪਾ ‘ਚ ਜਾਣ ਦੀ ਤਿਆਰੀ ! D5 Channel Punjabi

ਨਵਜੋਤ ਸਿੱਧੂ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਜਿੰਨਾ ਨਾਮ ਸਿੱਧੂ ਮੂਸੇਵਾਲਾ ਨੇ ਗੀਤਾਂ ‘ਚ ਕਮਾਇਆ ਹੈ, ਉਸ ਸ਼ਿੱਦਤ ਨਾਲ ਹੀ ਉਹ ਲੋਕਾਂ ਦੀ ਸੇਵਾ ਕਰਨਗੇ। ਮੁੱਖ ਮੰਤਰੀ ਚੰਨੀ ਨੇ ਇਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ‘ਚ ਅੱਜ ਦਾ ਦਿਨ ਬਹੁਤ ਹੀ ਕ੍ਰਾਂਤੀਕਾਰੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਪੰਜਾਬ ਦੀ ਸਿਆਸਤ ‘ਚ ਸਿੱਧੂ ਮੂਸੇਵਾਲਾ ਦਾ ਬੰਬੀਹਾ ਬੋਲੇਗਾ। ਮੁੱਖ ਮੰਤਰੀ ਚੰਨੀ ਨੇ ਸਿੱਧੂ ਮੂਸੇਵਾਲਾ ਨੂੰ ਪਾਰਟੀ ‘ਚ ਜੀ ਆਇਆਂ ਕਿਹਾ।

]]>
MLA Amarjit Singh Sandoa ਹੋਏ Congress ‘ਚ ਸ਼ਾਮਿਲ | MLA Sandhoa Join Congress https://punjabi.newsd5.in/mla-amarjit-singh-sandoa-%e0%a8%b9%e0%a9%8b%e0%a8%8f-congress-%e0%a8%9a-%e0%a8%b8%e0%a8%bc%e0%a8%be%e0%a8%ae%e0%a8%bf%e0%a8%b2-mla-sandhoa-join-congress/ Sun, 05 May 2019 12:38:25 +0000 https://punjabi.newsd5.in/?p=48547

]]>