kabir das – D5 News https://punjabi.newsd5.in Truth Seeking News Network. Sun, 12 Dec 2021 05:31:30 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png kabir das – D5 News https://punjabi.newsd5.in 32 32 ਨਾਭਾ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ https://punjabi.newsd5.in/%e0%a8%a8%e0%a8%be%e0%a8%ad%e0%a8%be-%e0%a8%9a-%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%85%e0%a8%95%e0%a8%be%e0%a8%b2%e0%a9%80-%e0%a8%a6%e0%a8%b2-%e0%a8%a8%e0%a9%82/ Sun, 12 Dec 2021 05:31:30 +0000 https://punjabi.newsd5.in/?p=137059 ਭਾਦਸੋਂ: ਨਾਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ। ਹਲਕੇ ਦੇ ਸਾਬਕਾ ਹਲਕਾ ਇੰਚਾਰਜ Makhan Singh Lalka ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ। ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹਲਕੇ ਦਾ ਸਮੀਕਰਨ ਬਦਲ ਗਿਆ।ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ’ਚ ਹੁਣ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ।

http://ਕੈਪਟਨ ਦਾ ਵੱਡਾ ਸਿਆਸੀ ਧਮਾਕਾ, ਸਾਥੀਆਂ ਨੂੰ ਨਾਲ ਲੈ ਕੇ ਕੀਤਾ ਵੱਡਾ ਐਲਾਨ

ਦੱਸ ਦਈਏ ਕਿ Lalka ਪਿਛਲੇ 10 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਹਲਕੇ ਅੰਦਰ ਆਪਣੀਆਂ ਸੇਵਾਵਾਂ ਦੇ ਰਹੇ ਸਨ 2012 ਅਤੇ 2017 ਦੀਆਂ ਚੋਣਾਂ ਵਿੱਚ ਪਾਰਟੀ ਨੇ ਉਨ੍ਹਾਂ ਦੀ ਟਿਕਟ ਕੱਟ ਦਿੱਤੀ। ਪਾਰਟੀ ਨੇ 2022 ਦੀਆਂ ਚੋਣਾਂ ਲਈ Kabir Das ਨੂੰ ਟਿਕਟ ਦੇ ਦਿੱਤੀ ਹੈ ਜਿਸ ਤੋਂ ਬਾਅਦ Makhan Singh Lalka ਖ਼ਫਾ ਹੋ ਗਏ ਅਤੇ ਉਨ੍ਹਾਂ ਨੇ ਮੁੱਖ ਮੰਤਰੀ Charanjit Singh Channi ਦੀ ਪ੍ਰਧਾਨਗੀ ਵਿੱਚ ਕਾਂਗਰਸ ਦੀ ਮੈਂਬਰਸ਼ਿਪ ਹਾਸਲ ਕਰ ਲਈ।

]]>