lal singh – D5 News https://punjabi.newsd5.in Truth Seeking News Network. Tue, 29 Mar 2022 08:12:05 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png lal singh – D5 News https://punjabi.newsd5.in 32 32 ਵੱਡੀ ਖ਼ਬਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਹੁਦੇ ਤੋਂ ਲਾਲ ਸਿੰਘ ਨੇ ਦਿੱਤਾ ਅਸਤੀਫ਼ਾ https://punjabi.newsd5.in/%e0%a8%b5%e0%a9%b1%e0%a8%a1%e0%a9%80-%e0%a8%96%e0%a8%bc%e0%a8%ac%e0%a8%b0-%e0%a8%aa%e0%a9%b0%e0%a8%9c%e0%a8%be%e0%a8%ac-%e0%a8%ae%e0%a9%b0%e0%a8%a1%e0%a9%80-%e0%a8%ac%e0%a9%8b%e0%a8%b0%e0%a8%a1/ Tue, 29 Mar 2022 08:12:05 +0000 https://punjabi.newsd5.in/?p=150867 ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

Majithia ਆਊ ਜੇਲ੍ਹ ’ਚੋ ਬਾਹਰ! Supreme Court ਦਾ ਕੀਤਾ ਰੁਖ਼ | D5 Channel Punjabi

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਕਿਹਾ ਕਿ ਇਹ ਅਸਤੀਫ਼ਾ ਸੂਬੇ ਵਿੱਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਨੈਤਿਕਤਾ ਦੇ ਆਧਾਰ ’ਤੇ ਦਿੱਤਾ ਗਿਆ ਹੈ।

 

]]>
ਪੰਜਾਬ ਵਿੱਚ ਝੋਨੇ ਦੀ ਆਮਦ ਦਾ ਅੰਕੜਾ 185 ਲੱਖ ਮੀਟਰਕ ਟਨ ਤੋਂ ਪਾਰ, ਸੰਗਰੂਰ ਪਹਿਲੇ ਅਤੇ ਲੁਧਿਆਣਾ ਦੂਜੇ ਸਥਾਨ ‘ਤੇ-ਲਾਲ ਸਿੰਘ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%bf%e0%a9%b1%e0%a8%9a-%e0%a8%9d%e0%a9%8b%e0%a8%a8%e0%a9%87-%e0%a8%a6%e0%a9%80-%e0%a8%86%e0%a8%ae%e0%a8%a6-%e0%a8%a6%e0%a8%be-%e0%a8%85/ Thu, 11 Nov 2021 13:16:30 +0000 https://punjabi.newsd5.in/?p=131586 ਕੁੱਲ ਆਮਦ ਵਿੱਚੋਂ 98 ਫ਼ੀਸਦੀ ਝੋਨੇ ਦੀ ਹੋਈ ਖਰੀਦ
ਚੰਡੀਗੜ੍ਹ:ਸੂਬੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਂਦਿਆਂ, ਪੰਜਾਬ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਆਮਦ ਦੇ ਮਾਮਲੇ ਵਿੱਚ ਸਫਲਤਾਪੂਰਵਕ 185 ਲੱਖ ਮੀਟਰਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 185.66 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 181.09 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਇਸ ਦੇ ਮੁਕਾਬਲੇ ਪਿਛਲੇ ਸਾਲ ਇਸ ਮਿਆਦ ਦੌਰਾਨ 186.16 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ।
ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀ ਬੋਰਡ ਵੱਲੋਂ 1873 ਨੋਟੀਫਾਈਡ ਮੰਡੀਆਂ ਸਮੇਤ 2722 ਖਰੀਦ ਕੇਂਦਰ ਅਤੇ 849 ਆਰਜ਼ੀ ਯਾਰਡ ਸਥਾਪਿਤ ਕੀਤੇ ਗਏ ਹਨ।ਚੇਅਰਮੈਨ ਨੇ ਅੱਗੇ ਦੱਸਿਆ ਕਿ ਝੋਨੇ ਦੀ ਆਮਦ ਦੇ ਮਾਮਲੇ ਵਿੱਚ ਸੰਗਰੂਰ ਜ਼ਿਲ੍ਹਾ 19.41 ਲੱਖ ਮੀਟਰਕ ਟਨ ਝੋਨੇ ਦੀ ਆਮਦ ਨਾਲ ਸਭ ਤੋਂ ਅੱਗੇ ਹੈ, ਇਸ ਤੋਂ ਬਾਅਦ ਲੁਧਿਆਣਾ ਅਤੇ ਪਟਿਆਲਾ ਹਨ ਜਿੱਥੇ ਕ੍ਰਮਵਾਰ 16.95 ਲੱਖ ਮੀਟਰਕ ਟਨ ਅਤੇ 14.27 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ।ਚੱਲ ਰਹੇ ਖਰੀਦ ਕਾਰਜਾਂ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਚੇਅਰਮੈਨ ਨੇ ਇਸ ਵੱਡੇ ਕਾਰਜ ਨੂੰ ਮੁਕੰਮਲ ਕਰਨ ਲਈ ਸਾਰੇ ਭਾਈਵਾਲਾਂ ਖ਼ਾਸ ਕਰਕੇ ਕਿਸਾਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
]]>
ਲਾਲ ਸਿੰਘ ਨੇ ਕੈਪਟਨ ਤੇ ਬੋਲਿਆ ਤਿੱਖਾ ਹਮਲਾ, ਕਿਹਾ-ਸਾਢੇ 4 ਸਾਲ ਭਾਜਪਾ ਦੇ ਇਸ਼ਾਰਿਆਂ ’ਤੇ ਚਲਾਈ ਸਰਕਾਰ,ਹੁਣ ਭਾਜਪਾ ਨੂੰ ਖੁਸ਼ ਕਰਨ ਲਈ ਬਣਾਈ ਨਵੀਂ ਪਾਰਟੀ https://punjabi.newsd5.in/%e0%a8%b2%e0%a8%be%e0%a8%b2-%e0%a8%b8%e0%a8%bf%e0%a9%b0%e0%a8%98-%e0%a8%a8%e0%a9%87-%e0%a8%95%e0%a9%88%e0%a8%aa%e0%a8%9f%e0%a8%a8-%e0%a8%a4%e0%a9%87-%e0%a8%ac%e0%a9%8b%e0%a8%b2%e0%a8%bf%e0%a8%86/ Mon, 08 Nov 2021 03:37:42 +0000 https://punjabi.newsd5.in/?p=130889 ਪਟਿਆਲਾ:ਪਟਿਆਲਾ ਸਰਕਟ ਹਾਊਸ ਵਿਖੇ ਚੱਲ ਰਹੀ ਕਾਂਗਰਸ ਦੀ ਮੀਟਿੰਗ ’ਚ ਜ਼ਿਲਾ ਪਟਿਆਲਾ ਦੇ ਸਮੁੱਚੇ ਕਾਂਗਰਸੀ ਐੱਮ. ਐੱਲ. ਏ. ਅਤੇ ਹਜ਼ਾਰਾਂ ਦੀ ਗਿਣਤੀ ’ਚ ਕਾਂਗਰਸ ਵਰਕਰ ਹਾਜ਼ਰ ਸਨ।ਇਸ ਮੀਟਿੰਗ ’ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੀ ਹਾਜ਼ਰ ਸਨ।ਪੰਜਾਬ ਦੇ ਸੀਨੀਅਰ ਕਾਂਗਰਸੀ ਲੀਡਰ, ਸਾਬਕਾ ਖਜ਼ਾਨਾ ਮੰਤਰੀ ਅਤੇ ਪੰਜਾਬ ਮੰਡੀ ਬੋਰਡ ਦੇ ਮੌਜੂਦਾ ਚੇਅਰਮੈਨ (ਕੈਬਨਿਟ ਮੰਤਰੀ ਰੈਂਕ) ਲਾਲ ਸਿੰਘ ਨੇ ਇਸ ਮੀਟਿੰਗ ’ਚ ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੈ. ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਖੁਸ਼ ਕਰਨ ਲਈ ਨਵੀਂ ਪਾਰਟੀ ਬਣਾਈ ਹੈ।

ਸਵੇਰੇ ਹੀ ਡੇਰਾ ਪ੍ਰੇਮੀਆਂ ਨੂੰ ਝਟਕਾ, ਰਾਮ ਰਹੀਮ ਕੋਲ ਜੇਲ੍ਹ ‘ਚ ਪਹੁੰਚੀਆਂ ਗੱਡੀਆਂ ਹੀ ਗੱਡੀਆਂ! D5 Channel Punjabi

ਉਨ੍ਹਾਂ ਕਿਹਾ ਕਿ ਉਸ ਦਾ ਮੁੱਖ ਮਕਸਦ ਕਾਂਗਰਸ ਨੂੰ ਕਮਜ਼ੋਰ ਕਰਨਾ ਹੈ ਕਿਉਂਕਿ ਉਸ ਨੂੰ ਪਤਾ ਹੈ ਕਿ ਪੰਜਾਬ ਵਿਚ ਉਸ ਦੀ ਨਵੀਂ ਪਾਰਟੀ ਨੂੰ ਕੋਈ ਸੀਟ ਨਹੀਂ ਆਉਣੀ।ਕੈਪਟਨ ਪਹਿਲਾਂ ਸਾਢੇ 4 ਸਾਲ ਭਾਜਪਾ ਦੇ ਇਸ਼ਾਰਿਆਂ ’ਤੇ ਸਰਕਾਰ ਚਲਾਈ ਅਤੇ ਜਦੋਂ ਕਾਂਗਰਸ ਹਾਈਕਮਾਂਡ ਨੇ ਕੈਪਟਨ ਨੂੰ ਗੱਦੀ ਤੋਂ ਲਾਹਿਆ ਤਾਂ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਇਸ਼ਾਰੇ ’ਤੇ ਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਲਈ ਆਪਣੀ ਨਵੀਂ ਪਾਰਟੀ ਦਾ ਗਠਨ ਕੀਤਾ।ਕੈਪਟਨ ਅਮਰਿੰਦਰ ਸਿੰਘ ਦਾ ਸਮੁੱਚਾ ਪਰਿਵਾਰ ਇਨਕਮ ਟੈਕਸ, ਈ. ਡੀ. ਦੇ ਕੇਸ ਵਿਚ ਉਲਝਿਆ ਹੋਇਆ ਹੈ।ਉਨ੍ਹਾਂ ਨੇ ਪੰਜਾਬ ਨੂੰ ਲੁੱਟਿਆ, ਜਿਸ ਕਰ ਕੇ ਉਸ ਨੂੰ ਆਪਣੇ ਉੱਪਰ ਇਨਕਮ ਟੈਕਸ ਅਤੇ ਈ. ਡੀ. ਦੇ ਕੇਸਾਂ ਦਾ ਖਤਰਾ ਹੈ।ਚੇਅਰਮੈਨ ਲਾਲ ਸਿੰਘ ਨੇ ਕੈਪਟਨ ਖਿਲਾਫ ਸਭ ਤੋਂ ਤਿੱਖੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ।

]]>
ਕਿਸਾਨਾਂ ਦੀ ਸਹੂਲਤ ਲਈ ਡਿਜੀਲਾਕਰ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ: ਲਾਲ ਸਿੰਘ https://punjabi.newsd5.in/%e0%a8%95%e0%a8%bf%e0%a8%b8%e0%a8%be%e0%a8%a8%e0%a8%be%e0%a8%82-%e0%a8%a6%e0%a9%80-%e0%a8%b8%e0%a8%b9%e0%a9%82%e0%a8%b2%e0%a8%a4-%e0%a8%b2%e0%a8%88-%e0%a8%a1%e0%a8%bf%e0%a8%9c%e0%a9%80%e0%a8%b2/ Sun, 16 May 2021 11:19:50 +0000 https://punjabi.newsd5.in/?p=104803 ਡਿਜੀਟਲੀ ਤੌਰ ’ਤੇ ਸਮਰੱਥ ਬਣੇ ਪੰਜਾਬ ਦੇ ਕਿਸਾਨ: ਡਿਜੀਲਾਕਰ `ਤੇ ਉਪਲਬਧ ਜੇ-ਫਾਰਮ ਨੂੰ ਯੋਗ ਦਸਤਾਵੇਜ਼ ਮੰਨਿਆ ਜਾਵੇਗਾ
ਵਿਲੱਖਣ ਪਹਿਲਕਦਮੀ ਨਾਲ ਸੂਬੇ ਦੇ 10 ਲੱਖ ਕਿਸਾਨਾਂ ਨੂੰ ਹੋਵੇਗਾ ਲਾਭ
ਵਿੱਤੀ ਸੰਸਥਾਵਾਂ ਤੋਂ ਵਿੱਤ ਲੈਣ, ਆਈ.ਟੀ. ਛੋਟਾਂ, ਸਬਸਿਡੀ ਕਲੇਮ ਅਤੇ ਹੋਰ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਕੀਤੀ ਜਾ ਸਕੇਗੀ ਡਿਜੀਟਲ ਕਾਪੀ ਦੀ ਵਰਤੋਂ
ਚੰਡੀਗੜ੍ਹ:ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇੱਕ ਹੋਰ ਕਿਸਾਨ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਕਿਸਾਨਾਂ ਲਈ ਡਿਜੀ-ਲਾਕਰ ਦੀ ਸਹੂਲਤ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।ਸੂਬੇ ਵਿੱਚ ਹੁਣ ਕਿਸਾਨਾਂ ਕੋਲ ਆਪਣੇ ਜੇ-ਫਾਰਮ ਦੀਆਂ ਡਿਜੀਟਲ ਕਾਪੀਆਂ ਦਾ ਪ੍ਰਿਟ ਲੈਣ ਜਾਂ ਡਾਊਨਲੋਡ ਕਰਨ ਦੀ ਖੁੱਲ੍ਹ ਹੋਵੇਗੀ ਕਿਉਂਕਿ ਪੰਜਾਬ ਮੰਡੀ ਬੋਰਡ ਨੇ ਕਣਕ ਦੇ ਖਰੀਦ ਸੀਜ਼ਨ-2021 ਸੀਜ਼ਨ ਤੋਂ ਜੇ-ਫਾਰਮ ਦਾ ਇਲੈਕਟ੍ਰਾਨਿਕ ਫਾਰਮੈਟ ਉਪਲਬਧ ਕਰਵਾ ਦਿੱਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਇਹ ਕਦਮ ਕਿਸਾਨਾਂ ਨੂੰ ਆਪਣੀ ਖੇਤੀ ਉਪਜ ਦੀ ਪ੍ਰਮਾਣਿਕ ਡਿਜੀਟਲ ਵਿਕਰੀ ਰਸੀਦ ਤੱਕ ਅਸਲ ਸਮੇਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਰਾਹ ਪੱਧਰਾ ਕਰਦਿਆਂ ਉਨ੍ਹਾਂ ਨੂੰ ਡਿਜੀਟੀਲ ਸਮਰੱਥ ਬਣਾਵੇਗਾ। ਉਨ੍ਹਾਂ ਕਿਹਾ ਕਿ ਇਸ ਡਿਜੀਟਲ ਉਪਰਾਲੇ ਨਾਲ ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਤਕਰੀਬਨ 10 ਲੱਖ ਜੇ-ਫਾਰਮ ਧਾਰਕ ਕਿਸਾਨਾਂ ਨੇ ਮੰਡੀ ਬੋਰਡ ਕੋਲ ਰਜਿਸਟੇ੍ਰਸ਼ਨ ਕਰਵਾਈ ਹੈ।

ਅਕਾਲੀਆਂ ਦਾ ਪ੍ਰਧਾਨ ਕੁੱਟਣ ਤੋਂ ਬਾਅਦ ਬੈਂਸ ਨੇ ਮਾਰਿਆ ਲਲਕਾਰਾ,ਸੁਖਬੀਰ ਬਾਦਲ ਨੂੰ ਦਿੱਤੀ ਚਿਤਾਵਨੀ…

ਲਾਲ ਸਿੰਘ ਨੇ ਅੱਗੇ ਦੱਸਿਆ ਕਿ ਇਸ ਮਹੱਤਵਪੂਰਨ ਕਦਮ ਦੇ ਲਾਗੂ ਹੋਣ ਨਾਲ ਜੇ ਕੋਈ ਕਿਸਾਨ ਰਜਿਸਟ੍ਰੇਸ਼ਨ ਫਾਰਮ ਘਰ ਭੁੱਲ ਜਾਂਦਾ ਹੈ ਜਾਂ ਦਸਤਾਵੇਜ਼ ਗੁੰਮ ਹੋ ਜਾਂਦਾ ਹੈ ਜਾਂ ਕਿਸਾਨ ਪ੍ਰਿੰਟਿਡ ਕਾਪੀ ਮਿਲਣ ਦੀ ਉਡੀਕ ਕਰ ਰਿਹਾ ਹੈ, ਤਾਂ ਉਨ੍ਹਾਂ ਨੂੰ ਸਿਰਫ਼  ਡਿਜੀਲਾਕਰ ਐਪ ਡਾਊਨਲੋਡ ਕਰਨ ਅਤੇ ਆਪਣਾ ਵਰਚੁਅਲ ਜੇ-ਫਾਰਮ ਸੇਵ ਕਰਨ ਦੀ ਜ਼ਰੂਰਤ ਹੈ। ਲਾਲ ਸਿੰਘ ਨੇ ਕਿਹਾ ਇਹ ਫਾਰਮ ਬਿਲਕੁਲ ਯੋਗ ਮੰਨਿਆ ਜਾਵੇਗਾ ਅਤੇ ਚੈਕਿੰਗ ਵੇਲੇ ਦਿਖਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਰਜ਼ੀਕਰਤਾ ਦਾ ਜੇ-ਫਾਰਮ ਆੜ੍ਹਤੀਆ ਦੁਆਰਾ ਮਨਜ਼ੂਰ ਹੋ ਜਾਂਦਾ ਹੈ ਤਾਂ ਉਸ ਨੂੰ ਫੋਨ `ਤੇ ਪ੍ਰਵਾਨਗੀ ਬਾਰੇ ਸੰਦੇਸ਼ ਮਿਲਦਾ ਹੈ ਜੋ ਐਪ ਵਿੱਚ ਡਾਊਨਲੋਡ ਕੀਤਾ ਜਾ ਸਕਦਾ ਹੈ।

ਲਓ ਕਿਸਾਨਾਂ ਨੇ ਤੋੜਤੇ ਬੈਰੀਕੇਡ,ਘੇਰਲਿਆ ਖੱਟਰ,ਫੇਰ ਪੁਲਿਸ ਨੇ ਭਜਾ-ਭਜਾ ਕੁੱਟੇ ਕਿਸਾਨ,ਪਾਏ ਲੰਮੇ…

ਚੇਅਰਮੈਨ ਨੇ ਅੱਗੇ ਦੱਸਿਆ ਕਿ ਡਿਜੀਲਾਕਰ ਵਿੱਚ ਡਿਜੀਟਲ ਜੇ-ਫਾਰਮ ਦੀ ਵਰਤੋਂ ਵਿੱਤੀ ਸੰਸਥਾਵਾਂ ਤੋਂ ਵਿੱਤ ਲੈਣ; ਆਨਲਾਈਨ ਵੈਰੀਫਾਈ ਕੀਤਾ ਜਾ ਸਕਦਾ ਹੈ, ਆਈ.ਟੀ. ਛੋਟਾਂ, ਸਬਸਿਡੀ ਕਲੇਮ, ਕਿਸਾਨ ਬੀਮਾ ਆਦਿ ਸਹੂਲਤਾਂ ਲਈ ਕੀਤੀ ਜਾ ਸਕਦੀ ਹੈ।ਇਸ ਡਿਜੀਟਲ ਪਹਿਲਕਦਮੀ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਕਿਸਾਨੀ ਸਹੂਲਤਾਂ ਦਾ ਲਾਭ ਲੈਣ ਦੇ ਸਮੇਂ ਜੇਕਰ ਕੋਈ ਮੌਕੇ ‘ਤੇ ਜਾਂਚ ਦੌਰਾਨ ਇਸ ਦਸਤਾਵੇਜ਼ ਦੀ ਮੰਗ ਕਰਦਾ ਹੈ ਤਾਂ ਡਿਜੀਲਾਕਰ ਜ਼ਰੀਏ ਉਕਤ ਜੇ-ਫਾਰਮ ਦਿਖਾਇਆ ਜਾ ਸਕਦਾ ਹੈ। ਸਕੱਤਰ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਪਲਾਸਟਿਕ ਕਾਰਡ ਜਾਂ ਫਿਜ਼ੀਕਲ ਤੌਰ `ਤੇ ਕਾਪੀਆਂ ਰੱਖਣ ਦੀ ਲੋੜ ਨਹੀਂ ਪਵੇਗੀ।ਸ੍ਰੀ ਰਵੀ ਭਗਤ ਨੇ ਅੱਗੇ ਦੱਸਿਆ ਕਿ ਮੰਡੀ ਬੋਰਡ ਵੱਲੋਂ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਜਾਂਚ ਅਮਲੇ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੀਆਂ ਮਾਰਕੀਟ ਕਮੇਟੀਆਂ ਦੇ ਸਮੂਹ ਸਕੱਤਰਾਂ ਨੂੰ ਪਹਿਲਾਂ ਹੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ।

ਆਹ ਦੇਖਲੋ, ਤਾਹੀਓਂ ਖਤਮ ਹੋਈ ਐ ਆਕਸੀਜਨ !ਹੋ ਰਿਹਾ ਸੀ ਵੱਡਾ ਘਪਲਾ, ਮੌਕੇ ਤੇ ਪਹੁੰਚ ਗਏ ਲੋਕ !ਪੈ ਗਿਆ ਗਾਹ !

ਸਕੱਤਰ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਮੌਕੇ `ਤੇ ਤਸਦੀਕ ਸਮੇਂ ਸਮਾਰਟਫੋਨਾਂ `ਤੇ ਉਪਲੱਬਧ “ਵਰਚੁਅਲ” ਜੇ-ਫਾਰਮ ਨੂੰ ਜਾਇਜ਼ ਮੰਨਿਆ ਜਾਵੇ।ਹੋਰ ਨਿਰਦੇਸ਼ ਦਿੰਦਿਆਂ ਰਵੀ ਭਗਤ ਨੇ ਕਿਹਾ ਕਿ ‘ਵਰਚੁਅਲ’ ਜੇ-ਫਾਰਮ ਦੀ ਮਨਜ਼ੂਰੀ  ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਦੇ ਮਾਰਕੀਟ ਕਮੇਟੀ ਦਫਤਰਾਂ ਦੇ ਨੋਟਿਸ ਬੋਰਡਾਂ ‘ਤੇ ਇਹ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਡਿਜੀਟਲ ਪੰਜਾਬ ਮੁਹਿੰਮ ਦੇ ਟੀਚਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਇਹ ਪ੍ਰਣਾਲੀ ਭ੍ਰਿਸ਼ਟਾਚਾਰ ਨੂੰ ਵੀ ਖਤਮ ਕਰੇਗੀ, ਜਿਸ ਨਾਲ ਜੇ-ਫਾਰਮਾਂ ਦੀ ਹਾਰਡ ਕਾਪੀ ਉਪਲਬਧ ਨਾ ਹੋਣ ਦੀ ਸੂਰਤ ਵਿਚ ਲੋਕਾਂ ਨੂੰ ਭਾਰੀ ਨਹੀਂ ਦੇਣੇ ਪੈਣਗੇ।

BREAKING_NEWS_ਬੈਂਸ ਤੇ ਅਕਾਲੀ ਵਰਕਰਾਂ ਦੀ ਖੜਕੀ !ਭਜਾ-ਭਜਾ ਕੁੱਟੇ ਅਕਾਲੀ ਵਰਕਰ !ਮਾਹੌਲ ਹੋਇਆ ਪੂਰਾ ਗਰਮ !

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਡਿਜੀਟਲ ਇੰਡੀਆ ਕਾਰਪੋਰੇਸ਼ਨ (ਡੀਆਈਸੀ) ਅਧੀਨ ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ ਦੀ ਇੱਕ ਪ੍ਰਮੁੱਖ ਪਹਿਲ ਡਿਜੀ-ਲਾਕਰ ਦੀ ਤਰ੍ਹਾਂ ਸਰਕਾਰ ਦੀਆਂ ਵੱਖ ਵੱਖ ਪਹਿਲਕਦਮੀਆਂ ਦਾ ਸਮਰਥਨ ਅਤੇ ਇਸਨੂੰ ਉਤਸ਼ਾਹਿਤ ਕੀਤਾ ਹੈ।ਗੌਰਤਲਬ ਹੈ ਕਿ ਡਿਜੀਲਾਕਰ ਭਾਰਤ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਡਿਜੀਟਲ ਇੰਡੀਆ ਦੇ ਤਹਿਤ ਇੱਕ ਮਹੱਤਵਪੂਰਣ ਪਹਿਲਕਦਮੀ ਹੈ ਜਿਸਦਾ ਉਦੇਸ਼ ਭਾਰਤ ਨੂੰ ਇੱਕ ਡਿਜੀਟਲੀ ਸਮਰੱਥ ਮੁਲਕ ਅਤੇ ਅਤੇ ਪੜ੍ਹੀ ਲਿਖੀ ਅਰਥ ਵਿਵਸਥਾ ਵਿੱਚ ਬਦਲਣਾ ਹੈ। ਡਿਜੀਲਾਕਰ ਨਾਗਰਿਕਾਂ ਨੂੰ ਜਨਤਕ ਕਲਾਊਡ `ਤੇ ਸਾਂਝੀ ਕਰਨ ਯੋਗ ਪ੍ਰਾਈਵੇਟ ਸਪੇਸ ਪ੍ਰਦਾਨ ਕਰਨ ਅਤੇ ਇਸ ਕਲਾਉਡ` ਤੇ ਸਾਰੇ ਦਸਤਾਵੇਜ਼/ਸਰਟੀਫਿਕੇਟ ਉਪਲਬਧ ਕਰਾਉਣ ਸਬੰਧੀ ਡਿਜੀਟਲ ਇੰਡੀਆ ਦੇ ਦ੍ਰਿਸ਼ਟੀਕੋਣ ਵਾਲੇ ਖੇਤਰਾਂ ਵਿੱਚ ਸ਼ਾਮਲ ਹੁੰਦਾ ਹੈ।

]]>
ਕਾਂਗਰਸੀਆਂ ‘ਤੇ ‘ਭੜਕਿਆ’ ਸ਼ਮਸ਼ੇਰ ਸਿੰਘ ਦੂਲੋਂ, ਲਾਲ ਸਿੰਘ ਦੇ ਬਿਆਨ ‘ਤੇ ਹੋਇਆ ‘ਲਾਲ’ | https://punjabi.newsd5.in/%e0%a8%95%e0%a8%be%e0%a8%82%e0%a8%97%e0%a8%b0%e0%a8%b8%e0%a9%80%e0%a8%86%e0%a8%82-%e0%a8%a4%e0%a9%87-%e0%a8%ad%e0%a9%9c%e0%a8%95%e0%a8%bf%e0%a8%86-%e0%a8%b8%e0%a8%bc%e0%a8%ae%e0%a8%b8%e0%a8%bc-2/ Wed, 01 May 2019 12:56:20 +0000 https://punjabi.newsd5.in/?p=48157

]]>