last ride – D5 News https://punjabi.newsd5.in Truth Seeking News Network. Sat, 17 Sep 2022 12:35:40 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png last ride – D5 News https://punjabi.newsd5.in 32 32 ਭਾਰਤੀ ਰਾਸ਼ਟਰਪਤੀ ਦਰੋਪਦੀ ਮੁਰਮੂ ਮਹਾਰਾਣੀ ਐਲਿਜ਼ਾਬੈਥ-2 ਦੇ ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਣ ਲਈ ਲੰਡਨ ਰਵਾਨਾ https://punjabi.newsd5.in/%e0%a8%ad%e0%a8%be%e0%a8%b0%e0%a8%a4%e0%a9%80-%e0%a8%b0%e0%a8%be%e0%a8%b6%e0%a8%9f%e0%a8%b0%e0%a8%aa%e0%a8%a4%e0%a9%80-%e0%a8%a6%e0%a8%b0%e0%a9%8b%e0%a8%aa%e0%a8%a6%e0%a9%80-%e0%a8%ae%e0%a9%81/ Sat, 17 Sep 2022 12:35:40 +0000 https://punjabi.newsd5.in/?p=176357 ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਮਹਾਰਾਣੀ ਐਲਿਜ਼ਾਬੈਥ-2 ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਅਤੇ ਭਾਰਤ ਸਰਕਾਰ ਦੀ ਤਰਫੋਂ ਸੋਗ ਪ੍ਰਗਟ ਕਰਨ ਲਈ ਲੰਡਨ ਵਾਸਤੇ ਰਵਾਨਾ ਹੋਏ ਹਨ। ਉਹ 19 ਸਤੰਬਰ ਨੂੰ ਮਹਾਰਾਣੀ ਐਲਿਜ਼ਾਬੈਥ-2 ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।

]]>
ਮੂਸੇਵਾਲਾ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਰਾਜਾ ਵੜਿੰਗ, ਸੁੱਖੀ ਰੰਧਾਵਾ ਅਤੇ ਕੁਲਬੀਰ ਜ਼ੀਰਾ https://punjabi.newsd5.in/%e0%a8%ae%e0%a9%82%e0%a8%b8%e0%a9%87%e0%a8%b5%e0%a8%be%e0%a8%b2%e0%a8%be-%e0%a8%a6%e0%a9%87-%e0%a8%85%e0%a9%b0%e0%a8%a4%e0%a8%bf%e0%a8%ae-%e0%a8%a6%e0%a8%b0%e0%a8%b6%e0%a8%a8%e0%a8%be%e0%a8%82/ Tue, 31 May 2022 05:36:45 +0000 https://punjabi.newsd5.in/?p=160780 ਮਾਨਸਾ : ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਅੱਜ ਹੋਣ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨਾਂ ਲਈ ਸਾਬਕਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ ਅਤੇ ਕੁਲਬੀਰ ਸਿੰਘ ਜ਼ੀਰਾ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਪਹੁੰਚੀਆਂ ਹਨ। ਰਾਜਾ ਵੜਿੰਗ ਵੱਲੋਂ ਆਪਣੇ ਹੱਥੀ ਅੰਤਿਮ ਰਸਮਾਂ ਨਿਭਾਈਆਂ ਜਾ ਰਹੀਆਂ ਹਨ।

 

]]>