Lathi Charge – D5 News https://punjabi.newsd5.in Truth Seeking News Network. Mon, 15 Aug 2022 13:39:36 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Lathi Charge – D5 News https://punjabi.newsd5.in 32 32 ਆਜ਼ਾਦੀ ਦਿਹਾੜੀ ਮੌਕੇ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ https://punjabi.newsd5.in/cm-%e0%a8%ae%e0%a8%be%e0%a8%a8-%e0%a8%96%e0%a8%bc%e0%a8%bf%e0%a8%b2%e0%a8%be%e0%a8%ab%e0%a8%bc-%e0%a8%aa%e0%a9%8d%e0%a8%b0%e0%a8%a6%e0%a8%b0%e0%a8%b8%e0%a8%bc%e0%a8%a8-%e0%a8%95%e0%a8%b0-%e0%a8%b0/ Mon, 15 Aug 2022 06:23:51 +0000 https://punjabi.newsd5.in/?p=171650 ਲੁਧਿਆਣਾ : ਆਜ਼ਾਦੀ ਦਿਹਾੜੀ ਮੌਕੇ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੁਲਿਸ ਵੱਲੋਂ ਉਦੋਂ ਹਿਰਾਸਤ ‘ਚ ਲੈ ਲਿਆ ਗਿਆ ਜੱਦੋਂ ਪ੍ਰਦਰਸ਼ਨਕਾਰੀ ਸਮਾਗਮ ਵਾਲੀ ਥਾਂ ਗੁਰੂ ਨਾਨਕ ਸਟੇਡੀਅਮ ਵੱਲ ਕੁਚ ਕਰ ਰਹੇ ਸੀ।

ਲਾਲ ਕਿਲ੍ਹੇ ਵਾਲੀ ਵੀਡੀਓ ’ਤੇ ਲਾਲਜੀਤ ਭੁੱਲਰ ਦਾ ਧਾਕੜ ਬਿਆਨ! ਮੈਂ ਕਿਸਾਨ ਦਾ ਪੁੱਤ ਹਾਂ। ਹਾਂ, ਗਿਆ ਸੀ ਦਿੱਲੀ,

ਜਦੋਂ ਮੁੱਖ ਮੰਤਰੀ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਵੀ ਕੋਸ਼ਿਸ਼ ਕੀਤੀ ਗਈ, ਪਰ ਜਦੋਂ ਪ੍ਰਦਰਸ਼ਨਕਾਰੀ ਨਾ ਮੰਨੇ ਤਾਂ ਪੁਲਿਸ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ।

]]> ਹਰਿਆਣਾ ‘ਚ ਪੁਲਿਸ ਨੇ ਕੀਤਾ ਕਿਸਾਨਾਂ ‘ਤੇ ਲਾਠੀਚਾਰਜ https://punjabi.newsd5.in/%e0%a8%b9%e0%a8%b0%e0%a8%bf%e0%a8%86%e0%a8%a3%e0%a8%be-%e0%a8%9a-%e0%a8%aa%e0%a9%81%e0%a8%b2%e0%a8%bf%e0%a8%b8-%e0%a8%a8%e0%a9%87-%e0%a8%95%e0%a9%80%e0%a8%a4%e0%a8%be-%e0%a8%95%e0%a8%bf%e0%a8%b8/ Sat, 28 Aug 2021 08:37:40 +0000 https://punjabi.newsd5.in/?p=118798 ਕਰਨਾਲ : ਹਰਿਆਣਾ ਦੇ ਕਰਨਾਲ ’ਚ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਹੰਗਾਮੇ ਨੂੰ ਰੋਕਣ ਲਈ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਕਈ ਕਿਸਾਨ ਜ਼ਖਮੀ ਹੋ ਗਏ। ਰੇਲਵੇ ਰੋਡ ਸਥਿਤ ਹੋਟਲ ਪ੍ਰੇਮ ਪਲਾਜ਼ਾ ’ਚ ਪੰਚਾਇਤ ਅਤੇ ਸਥਾਨਕ ਬਾਡੀ ਚੋਣਾਂ ਨੂੰ ਲੈ ਕੇ ਪ੍ਰਦੇਸ਼ ਸਰਕਾਰ ਦੀ ਅਹਿਮ ਬੈਠਕ ਚੱਲ ਰਹੀ ਹੈ। ਇਸ ‘ਚ ਮੁੱਖ ਰੂਪ ਨਾਲ ਮਨੋਹਰ ਲਾਲ ਖੱਟੜ ਹਾਜ਼ਰ ਹਨ। ਕਿਸਾਨ ਇਸ ਬੈਠਕ ਦੇ ਵਿਰੋਧ ’ਚ ਉਤਰੇ ਹਨ।

ਕਿਸਾਨਾਂ ਨੇ ਪਿੰਡ ਚੋਂ ਭਜਾਇਆ ਆਹ ਵੱਡਾ ਲੀਡਰ, ਪਾਕੇ ਘੇਰਾ ਲਵਾਏ ਕਿਸਾਨੀ ਜ਼ਿੰਦਾਬਾਦ ਦੇ ਨਾਅਰੇ

ਕਿਸਾਨਾਂ ਨੇ ਦੁਪਹਿਰ 12 ਵਜੇ ਬਸਤਾੜਾ ਟੋਲ ਪਲਾਜ਼ਾ ’ਤੇ ਹਾਈਵੇਅ ਜਾਮ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਪਹਿਲਾਂ ਕਿਸਾਨਾਂ ਨੂੰ ਅਜਿਹਾ ਨਾ ਕਰਨ ਲਈ ਕਿਹਾ ਪਰ ਕਿਸਾਨਾਂ ਨੇ ਉਨ੍ਹਾਂ ਦੀ ਨਹੀਂ ਸੁਣੀ। ਇਸ ਤੋਂ ਬਾਅਦ ਪੁਲਿਸ ਨੇ ਲਾਠੀਚਾਰਜ ਕਰਦੇ ਹੋਏ ਹਾਈਵੇਅ ਖਾਲੀ ਕਰਵਾਇਆ। ਇਸ ਲਾਠੀਚਾਰਜ ’ਚ 12 ਕਿਸਾਨਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਇਸ ਦੌਰਾਨ ਕਿਸਾਨਾਂ ਨੇ ਨਾਅਰੇਬਾਜ਼ੀ ਕਰ ਕੇ ਕਾਲੇ ਝੰਡੇ ਦਿਖਾਏ। ਸ਼ਹਿਰ ਦੇ ਰੇਲਵੇ ਰੋਡ ਸਥਿਤ ਪ੍ਰੇਮ ਪਲਾਜ਼ਾ ’ਚ ਆਯੋਜਿਤ ਭਾਜਪਾ ਦੀ ਬੈਠਕ ਦਾ ਵਿਰੋਧ ਕਰਨ ਦਾ ਐਲਾਨ ਕਿਸਾਨਾਂ ਨੇ ਕੀਤਾ ਹੋਇਆ ਸੀ। ਇਸ ਲਈ ਕਿਸਾਨਾਂ ਨੇ ਪਹਿਲਾਂ ਡੇਰਾ ਕਾਰ ਸੇਵਾ ’ਚ ਇਕੱਠੇ ਹੋਣਾ ਸੀ ਪਰ ਪ੍ਰਸ਼ਾਸਨ ਦੀ ਸਮਝਦਾਰੀ ਕਾਰਨ ਕਿਸਾਨ ਇੱਥੇ ਇਕੱਠੇ ਨਹੀਂ ਹੋ ਸਕੇ। ਇਸ ਤੋਂ ਬਾਅਦ ਕਿਸਾਨਾਂ ਨੇ ਬਸਤਾੜਾ ਟੋਲ ਪਲਾਜ਼ਾ ’ਤੇ ਡੇਰਾ ਲਾਉਣਾ ਸ਼ੁਰੂ ਕਰ ਦਿੱਤਾ ਸੀ।

]]>
ਕੈਪਟਨ ਰਾਜ ‘ਚ ਪੰਜਾਬ ਵਿੱਚ ਲੜਕੀਆਂ ਅਤੇ ਔਰਤਾਂ ਦੀ ਸੁਰੱਖਿਆ ਰਾਮ ਭਰੋਸੇ : ਮੋਨਾ ਜੈਸਵਾਲ https://punjabi.newsd5.in/%e0%a8%95%e0%a9%88%e0%a8%aa%e0%a8%9f%e0%a8%a8-%e0%a8%b0%e0%a8%be%e0%a8%9c-%e0%a8%9a-%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%bf%e0%a9%b1%e0%a8%9a-%e0%a8%b2%e0%a9%9c%e0%a8%95/ Thu, 29 Oct 2020 07:20:55 +0000 https://punjabi.newsd5.in/?p=79028 ਮਹਿੰਗੀ ਬਿਜਲੀ ਅਤੇ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਬੀਜੇਪੀ ਮਹਿਲਾ ਮੋਰਚਾ ਨੇ ਕੈਪਟਨ ਖਿਲਾਫ ਕੀਤਾ ਪ੍ਰਦਰਸ਼ਨ, ਪੁਲਿਸ ਨੇ ਕੀਤਾ ਲਾਠੀਚਾਰਜ, ਕੀਤਾ ਗ੍ਰਿਫਤਾਰ

ਚੰਡੀਗੜ੍ਹ :  ਕਾਂਗਰਸ ਦੀ ਕੈਪਟਨ ਸਰਕਾਰ ਦੇ ਰਾਜ ਦੌਰਾਨ ਬਲਾਤਕਾਰ, ਵਿਗੜ ਚੁੱਕੀ ਕ਼ਾਨੂਨ-ਵਿਵਸਥਾ, ਲਗਾਤਾਰ ਮਹਿੰਗੀ ਹੁੰਦੀ ਬਿਜਲੀ ਵਰਗੇ ਮੁੱਦਿਆਂ’ ਨੂੰ ਲੈ ਕੇ ਸੂਬਾ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਮੋਨਾ ਜੈਸਵਾਲ ਦੀ ਅਗਵਾਈ ਹੇਠ ਹਜ਼ਾਰਾਂ ਮਹਿਲਾ ਵਰਕਰਾਂ ਨੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਮਾਰਚ ਕੀਤਾ। ਭਾਜਪਾ ਮਹਿਲਾ ਕਾਰਕੁਨ ਨਾਅਰੇਬਾਜ਼ੀ ਕਰਦਿਆਂ ਜਿਦਾਂ ਹੀ ਕੈਪਟਨ ਦੇ ਘਰ ਦਾ ਘਿਰਾਓ ਕਰਨ ਲਈ ਅੱਗੇ ਵਧੀਆਂ ਤਾਂ ਪ੍ਰਸ਼ਾਸਨ ਨੇ ਪੁਲਿਸ ਫੋਰਸ ਦੇ ਸਹਿਯੋਗ ਨਾਲ ਜਗਹ-ਜਗਹ ਬੈਰੀਗੇਟ ਲਾ ਕੇ ਉਨ੍ਹਾਂ ਨੂੰ ਜ਼ਬਰਦਸਤੀ ਰੋਕਣ ਦੀ ਕੋਸ਼ਿਸ਼ ਕੀਤੀ। ਔਰਤਾਂ ਦਾ ਗੁੱਸਾ ਇਨਾਂ ਵੱਧ ਗਿਆ ਕਿ ਉਹ ਪੁਲਿਸ ਦੇ ਬੈਰੀਗੇਟ ਤੋੜ ਕੇ ਅੱਗੇ ਵਧਣ ਲੱਗੀਆਂ।

ਦਿਨ ਚੜਦੇ ਹੀ ਦਿੱਤਾ ਕੇਂਦਰ ਨੇ ਪੰਜਾਬ ਨੂੰ ਝਟਕਾ ! ਝਟਕੇ ਨਾਲ ਹਿੱਲਿਆ ਪੰਜਾਬ! ਹੁਣ ਚੱਕੇ ਜਾਣਗੇ ਕਿਸਾਨਾਂ ਦੇ ਧਰਨੇ !

ਪੁਲਿਸ ਨੇ ਔਰਤਾਂ ਨੂੰ ਰੋਕਣ ਵਿਚ ਨਾਕਾਮ ਰਹਿਣ ‘ਤੇ ਲਾਠੀਚਾਰਜ ਸ਼ੁਰੂ ਕਰ ਦਿੱਤਾ, ਜਿਸ ਵਿਚ ਕੁਝ ਕਾਰਕੁਨ ਜ਼ਖਮੀ ਹੋ ਗਈਆਂ। ਪੁਲਿਸ ਨੇ ਇਨ੍ਹਾਂ ਸਾਰੇ ਪ੍ਰਦਰਸ਼ਨਕਾਰੀ ਔਰਤ ਕਾਰਕੁਨਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਸੈਕਟਰ-34 ਦੇ ਥਾਣੇ ਲੈ ਗਏ, ਜਿਥੇ ਕੁਝ ਸਮੇਂ ਲਈ ਨਜ਼ਰਬੰਦੀ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰ ਦਿੱਤਾ ਗਿਆ। ਮੋਨਾ ਜੈਸਵਾਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸੂਬੇ ਵਿੱਚ ਔਰਤਾਂ ਅਤੇ ਕੁੜੀਆਂ ਸੁਰੱਖਿਅਤ ਨਹੀਂ ਹਨ। ਸੂਬੇ ‘ਚ ਰੋਜਾਨਾ ਕੀਤੇ ਨਾ ਕੀਤੇ ਬੱਚਿਆਂ, ਕੁੜੀਆਂ ਅਤੇ ਔਰਤਾਂ ਨਾਲ ਜਬਰ-ਜਿਨਾਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਿਛਲੇ ਦਿਨੀਂ ਟਾਂਡਾ (ਹੁਸ਼ਿਆਰਪੁਰ) ਵਿੱਚ ਇੱਕ ਛੇ ਸਾਲਾ ਬੱਚੀ ਨਾਲ ਸਮੂਹਿਕ ਜਬਰ-ਜਿਨਾਹ ਕੀਤਾ ਗਿਆ।

ਮੋਦੀ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਰੱਖਤੀ ਵੱਡੀ ਮੰਗ !ਛੇੜ ਦਿੱਤੀ ਕੇਂਦਰ ਸਰਕਾਰ ਨੂੰ ਨਵੀਂ ਭਸੂੜੀ !

ਅਜਿਹੀਆਂ ਤਿੰਨ ਹੋਰ ਜਰਬ-ਜਿਨਾਹ ਦੀਆਂ ਘਟਨਾਵਾਂ ਨੇ ਸੂਬੇ ਨੂੰ ਝਕਝੋਰ ਕੇ ਰੱਖ ਦਿੱਤਾ ਹੈ। ਪੰਜਾਬ ਵਿਚ ਲੜਕੀਆਂ ਅਤੇ ਔਰਤਾਂ ਦੀ ਸੁਰੱਖਿਆ ਨੇ ਸੂਬਾ ਭਾਜਪਾ ਮਹਿਲਾ ਮੋਰਚਾ ਨੂੰ ਪਰੇਸ਼ਾਨ ਕਰ ਦਿੱਤਾ ਹੈ। ਮੋਨਾ ਜੈਸਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ਦੌਰਾਨ ਸੂਬੇ ਵਿਚ ਬਿਜਲੀ ਸਪਲਾਈ ਪ੍ਰਣਾਲੀ ਦਾ ਬੇੜਾ ਗਰਕ ਹੋ ਚੁੱਕਿਆ ਹੈ। ਹੁਣ ਤੱਕ ਬਿਜਲੀ ਦੀਆਂ ਕੀਮਤਾਂ ਵਿੱਚ ਤਕਰੀਬਨ ਛੇ ਵਾਰ ਵਾਧਾ ਕੀਤਾ ਗਿਆ ਹੈ। ਕਾਂਗਰਸ ਸਰਕਾਰ ਆਮ ਆਦਮੀ ਦੀ ਜੇਬ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਮਹਿੰਗੀ ਬਿਜਲੀ ਖਿਲਾਫ ਲੋਕ ਲਹਿਰ ਦੀ ਸ਼ੁਰੂਆਤ ਹੈ ਅਤੇ ਹੁਣ ਇਹ ਅੰਦੋਲਨ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਹੋਵੇਗਾ। ਜਦੋਂ ਵੀ ਭਾਜਪਾ ਨੇ ਇਸ ਸਭ ਦੇ ਖ਼ਿਲਾਫ਼ ਵਿਰੋਧ ਦੀ ਅਵਾਜ ਚੁੱਕੀ ਹੈ, ਉਦੋਂ ਕਾਂਗਰਸ ਦੀ ਕੈਪਟਨ ਸਰਕਾਰ ਨੇ ਜ਼ਬਰਦਸਤੀ ਇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।

🔴LIVE🔴ਮੋਦੀ ਦਾ ਕਿਸਾਨਾਂ ਨੂੰ ਇੱਕ ਹੋਰ ਵੱਡਾ ਝਟਕਾ ! ਪੰਜਾਬ ਦੇ ਕਿਸਾਨਾਂ ਨੂੰ ਮਾਰੀ ਵੱਡੀ ਸੱਟ !

ਮੋਨਾ ਨੇ ਕਿਹਾ ਕਿ ਭਾਜਪਾ ਵਰਕਰ ਕਿਸੇ ਵੀ ਕੀਮਤ ‘ਤੇ ਦਬਾਅ ਹੇਠ ਆਉਣ ਵਾਲਾ ਨਹੀਂ ਹੈ ਅਤੇ ਉਹ ਜਾਣਦਾ ਹੈ ਕਿ ਇਸਦਾ ਜਵਾਬ ਕਿਵੇਂ ਦੇਣਾ ਹੈ। ਲੋਕ ਕਾਂਗਰਸ ਸਰਕਾਰ ਦੇ ਕੁਸ਼ਾਸਨ ਤੋਂ ਤੰਗ ਆ ਚੁੱਕੇ ਹਨ ਅਤੇ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਕਿ ਉਹ ਆਪਣੀ ਵੋਟ ਦੇ ਹਥਿਆਰ ਨਾਲ ਇਸ ਕਾਂਗਰਸ ਸਰਕਾਰ ਨੂੰ ਢੇਰ ਕਰ ਸਕਣ। ਇਸ ਮੌਕੇ ਸਾਬਕਾ ਵਿਧਾਇਕ ਸੀਮਾ ਕੁਮਾਰੀ, ਕਨਿਕਾ ਜਿੰਦਲ, ਮਨੀਸ਼ਾ ਸੂਦ, ਮੀਨੂੰ ਸਹਿਗਲ, ਨੀਤੀ ਤਲਵਾਰ, ਨੇਕ ਮਿਨਹਾਸ, ਪੂਜਾ ਚੋਪੜਾ, ਉਰਮਿਲ ਵੈਦ, ਸੀਮਾ ਸ਼ਰਮਾ, ਨੀਤੂ ਖੁਰਾਣਾ, ਅਲਕਾ ਕੁਮਾਰੀ, ਭਾਰਤੀ ਸ਼ਰਮਾ, ਚੰਦਰ ਲੇਖਾ, ਮਨਜੋਤ ਕੌਰ, ਮੋਨਾ ਕਟਾਰੀਆ, ਨਵਜੋਤ ਕੌਰ ਸੰਧੂ, ਸੁਧਾ ਖੰਨਾ, ਅਮਰਜੀਤ ਕੌਰ, ਅੰਬਿਕਾ ਬਜਾਜ, ਚੰਪਾ ਰਾਣਾ, ਪ੍ਰਤਿਮਾ ਸਿਨਹਾ, ਰਚਨਾ ਲਾਂਬਾ, ਸੁਮਨ ਸਹਿਗਲ, ਅਲਕਾ ਬਾਂਸਲ, ਪੂਨਮ ਖੰਡੇਲਵਾਲ, ਮੰਜੂ ਮਿੱਤਲ, ਮੀਨਾ ਖੋਖਰ, ਅਲਕਾ ਸ਼ਰਮਾ, ਸੁਖਰਾਜ ਕੌਰ, ਲਕਸ਼ਮੀ ਜੀ ਸਮੇਤ ਹਜ਼ਾਰਾਂ ਮਹਿਲਾ ਕਾਰਕੁਨ ਮੌਜੂਦ ਸਨ।

]]>
ਹਰਿਆਣਾ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਖਿਲਾਫ ਪ੍ਰਦਰਸ਼ਨ, ਸੁਨਾਮ-ਬਠਿੰਡਾ ਰੋਡ ਜਾਮ https://punjabi.newsd5.in/%e0%a8%b9%e0%a8%b0%e0%a8%bf%e0%a8%86%e0%a8%a3%e0%a8%be-%e0%a8%9a-%e0%a8%95%e0%a8%bf%e0%a8%b8%e0%a8%be%e0%a8%a8%e0%a8%be%e0%a8%82-%e0%a8%a4%e0%a9%87-%e0%a8%b9%e0%a9%8b%e0%a8%8f-%e0%a8%b2%e0%a8%be/ Fri, 09 Oct 2020 09:44:25 +0000 https://punjabi.newsd5.in/?p=77610 ਬਠਿੰਡਾ : ਸੁਨਾਮ ‘ਚ ਅੱਜ 31 ਕਿਸਾਨ ਯੂਨੀਅਨਾਂ ਵੱਲੋਂ ਸੁਨਾਮ-ਬਠਿੰਡਾ ਰੋਡ ਜਾਮ ਕਰ ਕੇਂਦਰ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਸ ਦੌਰਾਨ ਜਿੱਥੇ ਕਿਸਾਨ ਆਗੂਆਂ ਨੇ ਕੇਂਦਰ ਵੱਲੋਂ ਪਾਸ ਕੀਤੇ ਗਏ 3 ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਰੱਖੀ, ਉਥੇ ਹੀ ਹਰਿਆਣਾ ‘ਚ ਹੋਏ ਕਿਸਾਨਾਂ ‘ਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ।

ਲਓ ਜੀ! ਪੰਮੀ ਬਾਈ ਨੇ ਦੱਸਤਾ ਖੇਤੀ ਬਿੱਲ ਰੱਦ ਕਰਵਾਉਣ ਦਾ ਤਰੀਕਾ !ਕਿਸਾਨ ਹੋਏ ਪੱਬਾਂ ਭਾਰ ਹੁਣ ਬਣੁਗੀ ਗੱਲ !

ਆਗੂਆਂ ਨੇ ਕਿਹਾ ਕਿ ਪ੍ਰਦਰਸ਼ਨ ਕਰ ਸਰਕਾਰ ਨੂੰ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਕਿਸਾਨਾਂ ਦੇ ਨਾਲ ਜੋ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ, ਉਸਦਾ ਡੱਟ ਕੇ ਮੁਕਾਬਲਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਹਰਿਆਣਾ ਦੇ ਕਿਸਾਨਾਂ ਨਾਲ ਹਨ।

]]>