Merrut News – D5 News https://punjabi.newsd5.in Truth Seeking News Network. Sat, 20 Oct 2018 14:27:45 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Merrut News – D5 News https://punjabi.newsd5.in 32 32 Breaking – Parkash Singh Badal ਨੂੰ ਗੋਲੀਆਂ ਨਾਲ ਭੁੰਨਣ ਦੀ ਸਾਜਿਸ਼ ਦਾ ਪਰਦਾਫਾਸ਼ | Merrut News https://punjabi.newsd5.in/breaking-parkash-singh-badal-%e0%a8%a8%e0%a9%82%e0%a9%b0-%e0%a8%97%e0%a9%8b%e0%a8%b2%e0%a9%80%e0%a8%86%e0%a8%82-%e0%a8%a8%e0%a8%be%e0%a8%b2-%e0%a8%ad%e0%a9%81%e0%a9%b0%e0%a8%a8%e0%a8%a3-%e0%a8%a6/ Sat, 20 Oct 2018 14:27:45 +0000 https://punjabi.newsd5.in/?p=32583

]]>
ਪ੍ਰਕਾਸ਼ ਸਿੰਘ ਬਾਦਲ ਨੂੰ ਗੋਲੀਆਂ ਨਾਲ ਭੁੰਨਣ ਦੀ ਸਾਜਿਸ਼ ਦਾ ਪਰਦਾਫਾਸ਼ https://punjabi.newsd5.in/%e0%a8%aa%e0%a9%8d%e0%a8%b0%e0%a8%95%e0%a8%be%e0%a8%b6-%e0%a8%b8%e0%a8%bf%e0%a9%b0%e0%a8%98-%e0%a8%ac%e0%a8%be%e0%a8%a6%e0%a8%b2-%e0%a8%a8%e0%a9%82%e0%a9%b0-%e0%a8%97%e0%a9%8b%e0%a8%b2%e0%a9%80/ Tue, 16 Oct 2018 07:33:25 +0000 https://punjabi.newsd5.in/?p=32551 ਚੰਡੀਗੜ੍ਹ: ਸ਼ਾਮਲੀ ਪੁਲਿਸ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਕਤਲ ਦੀ ਸਾਜ਼ਿਸ਼ ਨੂੰ ਨੇ ਨਾਕਾਮ ਕਰਦੇ ਹੋਏ ਤਿੰਨ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਦਰਅਸਲ 02 ਅਕਤੂਬਰ ਦੀ ਰਾਤ ਜਨਪਦ ਸ਼ਾਮਲੀ ਦੇ ਝਿੰਝਾਣਾ ਥਾਣੇ ਦੇ ਪਿੰਡ ਕਮਾਲਪੁਰ ਦੀ ਚੈੱਕਪੋਸਟ ‘ਤੇ ਕੁਝ ਮੁਲਜ਼ਮਾਂ ਨੇ ਹਮਲਾ ਕਰਕੇ ਹੈੱਡ ਕਾਂਸਟੇਬਲ ਸੰਸਾਰ ਸਿੰਘ ਅਤੇ ਹੋਮਗਾਰਡ ਸੰਜੇ ਵਰਮਾ ਨੂੰ ਗੋਲੀ ਮਾਰ ਕੇ ਹਥਿਆਰ ਲੁੱਟ ਲਏ ਸਨ, ਪੁਲਿਸ ਮੁਤਾਬਕ ਇਨ੍ਹਾਂ ਹਥਿਆਰਾਂ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਤਲ ਕੀਤਾ ਜਾਣਾ ਸੀ।

Read Also ਸੁਖਬੀਰ ਬਾਦਲ ਦੇ ਕਤਲ ਦੀ ਕੋਸ਼ਿਸ਼, ਪੰਜਾਬ ਪੁਲਿਸ ਨੇ ਕੀਤਾ ਪਰਚਾ

ਪੁਲਿਸ ਵਲੋਂ ਬਰਾਮਦ ਕੀਤਾ ਗਿਆ ਅਸਲਾ ਮੁਲਜ਼ਮਾਂ ਨੇ ਇਕ ਗੁਰਦੁਆਰਾ ਸਾਹਿਬ ਦੇ ਕਮਰੇ ‘ਚ ਲੁਕਾ ਕੇ ਰੱਖਿਆ ਸੀ। ਇਸ ਗਿਰੋਹ ਦਾ ਸਰਗਨਾ ਜਰਮਨ ਅਜੇ ਵੀ ਫਰਾਰ ਹੈ ਜੋ ਪੰਜਾਬ `ਚ ਖਾਲਿਸਤਾਨ ਸਮਰਥਕਾਂ ਦੇ ਸੰਪਰਕ ‘ਚ ਹੈ। ਏ. ਡੀ. ਜੀ. ਮੇਰਠ ਜ਼ੋਨ ਪ੍ਰਸ਼ਾਂਤ ਕੁਮਾਰ ਨੇ ਸ਼ਾਮਲੀ ‘ਚ ਕੀਤੀ ਪ੍ਰੈਸ ਕਾਨਫਰੰਸ ‘ਚ ਇਸਦੀ ਜਾਣਕਾਰੀ ਦਿੱਤੀ। ਪੁਲਿਸ ਮੁਤਾਬਕ ਮੁਲਜ਼ਮਾਂ ਦਾ ਮਕਸਦ ਪ੍ਰਕਾਸ਼ ਸਿੰਘ ਬਾਦਲ ਜਾਂ ਕਿਸੇ ਹੋਰ ਸਿਆਸੀ ਆਗੂ ਦੀ ਹੱਤਿਆ ਕਰਨਾ ਸੀ ਕਿਉਂਕਿ ਬਾਦਲ ਖਾਲਿਸਤਾਨੀ ਸਮਰਥਕਾਂ ਦਾ ਵਿਰੋਧ ਕਰਦੇ ਆ ਰਹੇ ਸਨ।

]]>