Mr. Balbir Singh Sidhu – D5 News https://punjabi.newsd5.in Truth Seeking News Network. Thu, 10 Jun 2021 05:20:53 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Mr. Balbir Singh Sidhu – D5 News https://punjabi.newsd5.in 32 32 ‘ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫੈਸਲਾ ਬਹੁਤ ਦੇਰੀ ਨਾਲ’ https://punjabi.newsd5.in/%e0%a8%a8%e0%a8%bf%e0%a9%b1%e0%a8%9c%e0%a9%80-%e0%a8%b9%e0%a8%b8%e0%a8%aa%e0%a8%a4%e0%a8%be%e0%a8%b2%e0%a8%be%e0%a8%82-%e0%a8%b2%e0%a8%88-%e0%a8%95%e0%a9%8b%e0%a8%b5%e0%a8%bf%e0%a8%a1-%e0%a8%9f/ Thu, 10 Jun 2021 05:20:53 +0000 https://punjabi.newsd5.in/?p=107762 ਚੰਡੀਗੜ੍ਹ :  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਵਿਖੇ ਕੋਵਿਡ ਟੀਕਿਆਂ ਦੀਆਂ ਕੀਮਤਾਂ ਨੂੰ ਤੈਅ ਕਰਨ ਦਾ ਕੇਂਦਰ ਸਰਕਾਰ ਦਾ ਫੈਸਲਾ ਬਿਨਾਂ ਸੂਝਬੂਝ ਤੋਂ ਅਤੇ ਬਹੁਤ ਦੇਰੀ ਨਾਲ ਲਿਆ ਗਿਆ ਹੈ। ਟੀਕਿਆਂ ਦੀਆਂ ਵਾਧੂ ਕੀਮਤਾਂ ‘ਤੇ ਰੋਕ ਲਗਾਉਣ ਦੇ ਕੇਂਦਰ ਸਰਕਾਰ ਦੇ ਹਾਲ ਹੀ ਵਿੱਚ ਲਏ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਫੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਨਿੱਜੀ ਹਸਪਤਾਲਾਂ ਨੇ ਟੀਕਾਕਰਨ ਜ਼ਰੀਏ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਲਿਆ ਹੈ ਜਦਕਿ ਭਾਜਪਾ ਨੇਤਾਵਾਂ ਨੇ ਝੂਠੇ ਦੋਸ਼ ਲਾਏ ਹਨ ਕਿ ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਨੂੰ ਟੀਕੇ ਸਪਲਾਈ ਕਰਕੇ ਮੁਨਾਫ਼ਾ ਕਮਾ ਰਹੀ ਹੈ।

🔴LIVE| ਰਾਕੇਸ਼ ਟਿਕੈਤ ਨੇ ਹਿਲਾਤੀ ਕੇਂਦਰ ਦੀਆਂ ਜੜ੍ਹਾਂ !ਖੇਤੀਬਾੜੀ ਮੰਤਰੀ ਨੇ ਖੁਸ਼ ਕਰਤੇ ਕਿਸਾਨ !

ਕੇਂਦਰ ਸਰਕਾਰ ਵੱਲੋਂ ਟੀਕੇ ਦੀ ਸਾਰੀ ਖਰੀਦ ਨੂੰ ਆਪਣੇ ਦਾਇਰੇ ਵਿਚ ਲੈਣ ਦੇ ਤਾਜ਼ਾ ਫੈਸਲੇ ‘ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬਿਆਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਕੋਲ ਖ਼ਰੀਦ ਲਈ ਭਾਰਤ ਸਰਕਾਰ ਵਾਂਗ ਇਜਾਰੇਦਾਰੀ ਦਾ ਅਧਿਕਾਰ ਨਹੀਂ ਹੈ ਜੋ ਦੇਸ਼ ਦੀ ਸਮੂਹ ਆਬਾਦੀ ਲਈ ਢੁੱਕਵੀਂ ਕੀਮਤ `ਤੇ ਟੀਕਿਆਂ ਦੀ ਖ਼ਰੀਦ ਲਈ ਗੱਲਬਾਤ ਰਾਹੀਂ ਸਮਝੌਤਾ ਕਰ ਸਕਦੀਆਂ ਹਨ ਕਿਉਂਕਿ ਭਾਰਤ ਸਰਕਾਰ ਕੋਵੀਸ਼ੀਲਡ ਟੀਕਾ 150 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਪ੍ਰਾਪਤ ਕਰ ਰਹੀ ਸੀ ਜਦਕਿ ਸੂਬਾ ਸਰਕਾਰ ਨੂੰ ਇਸ ਲਈ ਜੀ.ਐਸ.ਟੀ. ਸਮੇਤ 315 ਰੁਪਏ ਅਦਾ ਕਰਨੇ ਪੈ ਰਹੇ ਸਨ।

ਕੈਪਟਨ ਦੇ ਸ਼ਹਿਰ ਚ ਸਿੱਧੂ ਦਾ ਵੱਡਾ ਧਮਾਕਾ !ਪਹਿਲਾਂ ਕਰਦਾ ਸੀ ਟਵੀਟ ਹੁਣ ਹੋ ਗਿਆ ਸਿੱਧਾ !ਕੈਪਟਨ ਦੀ ਵੀ ਉੱਡ ਗਈ ਨੀਂਦ !

ਸਿਹਤ ਮੰਤਰੀ ਨੇ ਮੋਦੀ ਸਰਕਾਰ ਨੂੰ ਇਹ ਵੀ ਸਲਾਹ ਦਿੱਤੀ ਕਿ ਸਮਾਜ ਦੇ ਸਾਰੇ ਵਰਗਾਂ ਨੂੰ ਮੁਫ਼ਤ ਟੀਕੇ ਲਗਾਉਣੇ ਚਾਹੀਦੇ ਹਨ ਕਿਉਂਕਿ ਭਾਜਪਾ ਨੇ ਚੋਣਾਂ ਦੌਰਾਨ ਕਈ ਰਾਜਾਂ ਵਿੱਚ ਐਲਾਨ ਕੀਤਾ ਸੀ ਕਿ ਸਾਰਿਆਂ ਨੂੰ ਮੁਫਤ ਕੋਵਿਡ ਟੀਕੇ ਮੁਹੱਈਆ ਕਰਵਾਏ ਜਾਣਗੇ। ਸਾਰਿਆਂ ਨੂੰ ਮੁਫਤ ਟੀਕਾ ਲਗਵਾਉਣ ਦੇ ਮੱਦੇਨਜ਼ਰ, ਭਾਰਤ ਸਰਕਾਰ ਨੂੰ ਨਿੱਜੀ ਅਦਾਰਿਆਂ ਨੂੰ ਦਿੱਤਾ 25 ਪ੍ਰਤੀਸ਼ਤ ਕੋਟਾ ਖ਼ਤਮ ਕਰਨਾ ਚਾਹੀਦਾ ਹੈ। ਸਿਹਤ ਮੰਤਰੀ ਨੇ ਮੋਦੀ ਸਰਕਾਰ ਨੂੰ ਕਿਹਾ ਕਿ ਉਹਨਾਂ ਨੂੰ ਨਵੀਂ ਨੀਤੀ ਅਧੀਨ ਰਾਜ ਸਰਕਾਰਾਂ ਵੱਲੋਂ ਕੋਵਿਡ ਵੈਕਸੀਨ ਲਈ ਕੀਤੀ ਸਾਰੀ ਅਦਾਇਗੀ ਵਾਪਸ ਕਰ ਦੇਣੀ ਚਾਹੀਦੀ ਹੈ।

ਲਓ ਜੀ ਹੋ ਗਿਆ ਨਵਾਂ Kisan andolan ਸ਼ੁਰੂ ! BJP ਤੋਂ ਬਾਅਦ ਘੇਰ ਲਏ Congress ! ਘਰਾਂ ਅੱਗੇ ਗੱਡਤੇ ਪੱਕੇ ਟੈਂਟ !

ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਟੀਕਾਕਰਨ ਨੀਤੀ ਨੂੰ ਵੇਖਦਿਆਂ ਸੂਬਾ ਸਰਕਾਰ ਨੇ ਸ਼ੁਰੂਆਤ ਵਿੱਚ ਕੇਵਲ ਗਰੀਬ ਅਤੇ ਸਭ ਤੋਂ ਵੱਧ ਯੋਗ ਵਰਗਾਂ ਜਿਵੇਂ ਸਹਿ- ਬਿਮਾਰੀਆਂ ਵਾਲੇ ਪੀੜਤਾਂ, ਉਸਾਰੀ ਕਿਰਤੀਆਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਪਰਿਵਾਰ ਨੂੰ ਤਰਜੀਹ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ 18-44 ਉਮਰ ਵਰਗ ਦੇ ਉਨ੍ਹਾਂ ਲੋਕਾਂ ਦਾ ਟੀਕਾਕਰਨ ਪੂਰਾ ਕਰਨ ਦੀ ਉਮੀਦ ਕੀਤੀ ਜਾ ਰਹੀ ਹੈ ਜਿਹੜੇ ਵਿਦਿਆਰਥੀਆਂ ਅਤੇ ਵਿਅਕਤੀਆਂ ਨੂੰ ਨੌਕਰੀਆਂ ਲਈ ਵਿਦੇਸ਼ਾਂ ਵਿਚ ਜਾਣਾ ਪੈ ਰਿਹਾ ਸੀ ਅਤੇ ਉਹਨਾਂ ਨੂੰ ਕਿਸੇ ਵੀ ਤਰਜੀਹੀ ਸਮੂਹ ਵਿਚ ਸ਼ਾਮਲ ਨਹੀਂ ਕੀਤਾ ਗਿਆ ਸੀ।

ਪੰਜਾਬ ਤੋਂ ਦਿੱਲੀ ਪਹੁੰਚੀ ਅਜਿਹੀ ਚੀਜ਼!ਕਿਸਾਨਾਂ ਦੇ ਨਾਲ ਦਿੱਲੀ ਵਾਸੀ ਵੀ ਹੋਏ ਖੁਸ਼! D5 Channel Punjabi

ਉਨ੍ਹਾਂ ਕਿਹਾ ਕਿ ਮਈ ਮਹੀਨੇ ਦੌਰਾਨ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਸਿਖਰ ਨੂੰ ਵੇਖਦਿਆਂ 18-44 ਉਮਰ ਵਰਗ ਦੇ ਬਹੁਤ ਸਾਰੇ ਨੌਜਵਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਦੂਸਰੇ ਰਾਜਾਂ ਦੀ ਤਰ੍ਹਾਂ ਪੰਜਾਬ ਦੇ ਨਿੱਜੀ ਹਸਪਤਾਲਾਂ ਵਿੱਚ ਕੋਈ ਟੀਕਾਕਰਨ ਉਪਲਬਧ ਨਹੀਂ ਹੈ, ਇਸ ਲਈ ਟੀਕੇ ਖਰੀਦਣ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨੇਸ਼ਨ ਲੈਣ ਲਈ ਕਿਹਾ ਗਿਆ ਪਰ ਕੁਝ ਹਸਪਤਾਲ ਹੀ ਨਿਰਮਾਤਾਵਾਂ ਤੋਂ ਸਿੱਧੀ ਸੀਮਤ ਸਪਲਾਈ ਪ੍ਰਾਪਤ ਕਰ ਸਕੇ, ਜਦੋਂਕਿ ਬਚਦੇ ਹਸਪਤਾਲਾਂ ਨੇ ਸੂਬਾ ਸਰਕਾਰ ਤੋਂ ਸਹਾਇਤਾ ਦੀ ਮੰਗ ਕੀਤੀ।

ਇੰਜ ਵੀ ਹੋ ਸਕਦੀ ਹੈ ਆਨਲਾਈਨ ਠੱਗੀ,ਹੋ ਜਾਓ ਸਾਵਧਾਨ!ਤੁਸੀ ਵੀ ਹੋ ਸਕਦੇ ਹੋ ਸ਼ਿਕਾਰ?

ਸਿੱਧੂ ਨੇ ਦੱਸਿਆ ਕਿ ਟੀਕਾ ਉਸ ਕੀਮਤ ‘ਤੇ ਨਿੱਜੀ ਹਸਪਤਾਲਾਂ ਨੂੰ ਦਿੱਤਾ ਜਾਂਦਾ ਸੀ, ਜਿਸ ਕੀਮਤ ‘ਤੇ ਉਹ ਨਿਰਮਾਤਾਵਾਂ ਤੋਂ ਖਰੀਦਦੇ ਸਨ। ਪ੍ਰਾਈਵੇਟ ਹਸਪਤਾਲਾਂ ਤੋਂ ਲਈ ਜਾਣ ਰਕਮ ਨੂੰ ਸਟੇਟ ਵੈਕਸੀਨ ਫੰਡ ਵਿੱਚ ਪਾ ਦਿੱਤਾ ਜਾਂਦਾ ਸੀ ਤਾਂ ਜੋ ਗਰੀਬਾਂ ਅਤੇ ਲੋੜਵੰਦਾਂ ਲਈ ਟੀਕੇ ਖਰੀਦੇ ਜਾ ਸਕਣ। ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਟੀਕੇ ਅਤੇ ਦਵਾਈ ਦੀ ਕੀਮਤ ਤੈਅ ਕਰਨਾ  ਭਾਰਤ ਸਰਕਾਰ ਦੇ ਦਾਇਰੇ ਵਿਚ ਆਉਂਦਾ ਹੈ ਅਤੇ ਨਿੱਜੀ ਹਸਪਤਾਲਾਂ ਵਿਚ ਟੀਕੇ ਦੀਆਂ ਕੀਮਤਾਂ ਨਿਰਧਾਰਤ ਕਰਨ ਸਬੰਧੀ ਤਾਜ਼ਾ ਨਿਰਦੇਸ਼ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਜਾਰੀ ਕੀਤੇ ਗਏ ਹਨ ਤਾਂ ਜੋ ਇਸ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

]]>
‘ਕੋਵਿਡ-19 ਮਰੀਜਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ’ https://punjabi.newsd5.in/%e0%a8%95%e0%a9%8b%e0%a8%b5%e0%a8%bf%e0%a8%a1-19-%e0%a8%ae%e0%a8%b0%e0%a9%80%e0%a8%9c%e0%a8%be%e0%a8%82-%e0%a8%a6%e0%a9%80-%e0%a8%b2%e0%a9%81%e0%a9%b1%e0%a8%9f-%e0%a8%95%e0%a8%b0%e0%a8%a8-%e0%a8%b5-2/ Tue, 18 May 2021 04:37:10 +0000 https://punjabi.newsd5.in/?p=104997 ਮਹਾਂਮਾਰੀ ਐਕਟ ਅਧੀਨ ਸਰਕਾਰ ਆਪਣੇ ਅਧੀਨ ਲੈ ਸਕਦੀ ਹੈ ਕੋਈ ਵੀ ਹਸਪਤਾਲ
 
ਆਈ.ਐੱਮ.ਏ. ਵੱਲੋਂ ਹਰ ਪੱਖ ਤੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ
 
ਲੋਕ ਆਪਣੀਆਂ ਸ਼ਿਕਾਇਤਾਂ 104 ਹੈਲਪ ਲਾਈਨ ’ਤੇ ਕਰਵਾ ਸਕਦੇ ਹਨ ਦਰਜ਼
 
ਸਿਹਤ ਮੰਤਰੀ ਵੱਲੋਂ ਵਧੀਆ ਕੰਮ ਕਰ ਰਹੇ ਡਾਕਟਰਾਂ ਤੇ ਪੈਰਾ- ਮੈਡੀਕਲ ਸਟਾਫ ਦੀ ਸ਼ਲਾਘਾ ਅਤੇ ਤਹਿ ਦਿਲੋਂ ਧੰਨਵਾਦ
 
ਕੁਝ ਇੱਕ ਕਾਲੀਆਂ ਭੇਡਾਂ ਕਰਕੇ ਡਾਕਟਰੀ ਪੇਸ਼ੇ ਦਾ ਹੁੰਦਾ ਹੈ ਅਕਸ ਖਰਾਬ
 
ਚੰਡੀਗੜ੍ਹ : ਕੋਵਿਡ -19 ਮਹਾਂਮਾਰੀ ਦੌਰਾਨ ਮਰੀਜਾਂ ਦੀ ਮਜਬੂਰੀ ਦਾ ਫਾਇਦਾ ਚੁੱਕ ਉਨਾਂ ਦੀ ਆਰਥਿਕ ਲੁੱਟ ਕਰਨ ਵਾਲੇ ਹਸਪਤਾਲਾਂ ਖਿਲਾਫ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਕੀਤੀ ਵਰਚੁਅਲ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰ ਦੁਆਰਾ ਤਹਿ ਰੇਟਾਂ ਤੋਂ ਵੱਧ ਪੈਸੇ ਵਸੂਲਣ ਦੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜੋ ਵੀ ਕੰਮ ਕੀਤਾ ਜਾਵੇ ਉਹ ਸਰਬੱਤ ਦੇ ਭਲੇ ਲਈ ਹੋਵੇ ਪਰ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕਿਸੇ ਵੀ ਮਰੀਜ਼ ਦੀ ਲੁੱਟ-ਖਸੁੱਟ ਕਰਦੇ ਹਨ ਤਾਂ ਸਰਕਾਰ ਨੂੰ ਉਨਾਂ ਖਿਲਾਫ ਸਖਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ। ਮਹਾਂਮਾਰੀ ਐਕਟ ਦੇ ਅਧੀਨ ਸਰਕਾਰ ਦੇ ਕੋਲ ਇਹ ਅਧਿਕਾਰ ਹੈ ਕਿ ਅਜਿਹਾ ਕਰਨ ਵਾਲੇ ਹਸਪਤਾਲਾਂ ਨੂੰ ਸਰਕਾਰ ਬੰਦ ਕਰ ਸਕਦੀ ਹੈ ਜਾਂ ਫਿਰ ਆਪਣੇ ਅਧੀਨ ਲੈ ਕੇ ਚਲਾ ਸਕਦੀ ਹੈ। ਉਨਾਂ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਰੀਜ਼ ਦੀ ਮਜਬੂਰੀ ਦਾ ਫਾਇਦਾ ਨਾ ਚੁੱਕਿਆ ਜਾਵੇ ਅਤੇ ਇਸਨੂੰ ਇੱਕ ਚੇਤਾਵਨੀ ਸਮਝਿਆ ਜਾਵੇ ਤੇ ਸਰਕਾਰ ਨੂੰ ਕੋਈ ਸਖਤ ਕਾਰਵਾਈ ਕਰਨ ਲਈ ਮਜਬੂਰ ਨਾ ਕੀਤਾ ਜਾਵੇ  ਉਨਾਂ ਕਿਹਾ ਕਿ ਇਸ ਔਖੀ ਘੜੀ ਦੌਰਾਨ ਸਾਡੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ (ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਾਰੇ ਸ਼ਾਮਿਲ ਹਨ) ਨੇ ਲੋਕਾਂ ਦੀ ਸੇਵਾ ਦਾ ਇੱਕ ਵਧੀਆ ਉਦਾਹਰਣ ਪੇਸ਼ ਕੀਤੀ ਹੈ ਅਤੇ ਜੀਅ-ਜਾਨ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ ਪਰ ਕੁਝ ਕਾਲੀਆਂ ਭੇਡਾਂ ਹਨ ਜੋ ਇਹਨਾਂ ਹਾਲਾਤਾਂ ਦਾ ਗ਼ਲਤ ਫਾਇਦਾ ਚੁੱਕ ਕੇ ਲੋਕਾਂ ਨੂੰ ਠੱਗ ਰਹੀਆਂ ਹਨ।
ਜਿਸ ਨਾਲ ਕਿ ਪੂਰੇ ਪੇਸ਼ੇ ਦਾ ਅਕਸ ਖਰਾਬ ਹੋ ਸਕਦਾ ਹੈ  ਉਨਾਂ ਅਜਿਹੇ ਗੈਰ ਕਾਨੂੰਨੀ ਅਨਸਰਾਂ ਨੂੰ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਉਹ ਤੁਰੰਤ ਪ੍ਰਭਾਵ ਨਾਲ ਗ਼ਲਤ ਕਾਰਵਾਈਆਂ ਨੂੰ ਬੰਦ ਕਰਨ ਅਤੇ ਨਹੀਂ ਤਾਂ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਦਵਾਈਆਂ ਅਤੇ ਆਕਸੀਜਨ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ  ਆਕਸੀਜਨ ਦੀ ਗੁਣਵੱਤਾ ਜਾਂ ਰਿਫਿਲ ਕੀਤੇ ਸਿਲੰਡਰਾਂ ਵਿੱਚ ਘੱਟ ਆਕਸੀਜਨ ਭਰਨ ਦੇ ਮੁੱਦੇ ਤੇ ਉਨਾਂ ਕਿਹਾ ਕਿ ਅਜਿਹਾ ਕਰਨ ਵਾਲੇ ਵੈਂਡਰਾਂ ਖਿਲਾਫ ਵੀ ਸਰਕਾਰ ਕਾਨੂੰਨੀ ਕਦਮ ਚੁੱਕ ਰਹੀ ਹੈ  ਉਨਾਂ ਕਿਹਾ ਕਿ ਸੂਬਾ ਪੱਧਰੀ ਇੱਕ ਕਮੇਟੀ ਵੱਲੋਂ ਜਲਦ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਹੋਏ ਕੋਵਿਡ ਮਰੀਜਾਂ ਦੇ ਇਲਾਜ ਦਾ ਆਡਿਟ ਵੀ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਲੋਕ ਆਪਣੀਆਂ ਸ਼ਿਕਾਇਤਾਂ ਵਿਭਾਗ ਦੇ ਟੋਲ ਫ੍ਰੀ ਨੰਬਰ 104 ਤੇ ਦਰਜ ਕਰਵਾ ਸਕਦੇ ਹਨ ਜਿਸ ਤੇ ਕਿ ਤੁਰੰਤ ਕਾਰਵਾਈ ਕੀਤੀ ਜਾਵੇਗੀ। ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਪੰਜਾਬਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਸਰਪੰਚਾਂ ਨਾਲ ਵੀਡੀਓ ਕਾਨਫਰੰਸ ਜਰੀਏ ਗੱਲਬਾਤ ਕੀਤੀ ਜਾਵੇਗੀ ਅਤੇ ਪਿੰਡਾਂ ਵਿੱਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ। ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੁਆਰਾ ਵਿਸਵਾਸ ਦਵਾਇਆ ਗਿਆ ਕਿ ਉਹ ਪੂਰੀ ਤਰਾਂ ਸੂਬਾ ਸਰਕਾਰ ਨਾਲ ਹਨ, ਜੇਕਰ ਕੋਈ ਹਸਪਤਾਲ ਮਰੀਜਾਂ ਦੀ ਲੁੱਟ-ਖਸੁੱਟ ਕਰਦਾ ਹੈ ਤਾਂ ਆਈ.ਐਮ.ਏ. ਉਸ ਡਾਕਟਰ/ਹਸਪਤਾਲ ਨੂੰ ਕਿਸੇ ਵੀ ਤਰਾਂ ਦਾ ਸਹਿਯੋਗ ਨਹੀਂ ਦੇਵੇਗੀ। ਇਸ ਮੀਟਿੰਗ ਵਿੱਚ ਖਾਸ ਤੌਰ ਤੇ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ ਸਿੰਘ, ਆਈ.ਐਮ.ਏ. ਸੂਬਾ ਪ੍ਰਧਾਨ ਡਾ. ਕੁਲਦੀਪ ਸਿੰਘ ਮਾਨ ਅਤੇ ਜ਼ਿਲਿਆਂ ਦੇ ਹੋਰ ਮੈਂਬਰ ਸ਼ਾਮਿਲ ਸਨ।
]]>
ਸਿਹਤ ਮੰਤਰੀ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਦਿੱਤੇ https://punjabi.newsd5.in/%e0%a8%b8%e0%a8%bf%e0%a8%b9%e0%a8%a4-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a9%87-36-%e0%a8%ae%e0%a9%88%e0%a8%a1%e0%a9%80%e0%a8%95%e0%a8%b2-%e0%a8%b2%e0%a9%88%e0%a8%ac-%e0%a8%9f/ Sat, 16 Jan 2021 04:24:37 +0000 https://punjabi.newsd5.in/?p=86882 ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ, ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ 36 ਮੈਡੀਕਲ ਲੈਬ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਲੈਬ ਟੈਕਨੀਸ਼ਨਾਂ ਦੀਆਂ 98 ਪ੍ਰਕਾਸ਼ਿਤ ਅਸਾਮੀਆਂ ਵਿਚੋਂ 36 ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਦੋਂ ਕਿ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਪੜਾਅ ਵਾਰ ਜਲਦੀ ਤੋਂ ਜਲਦੀ ਭਰਤੀ ਕੀਤਾ ਜਾਵੇਗਾ।

🔴LIVE| ਮੀਟਿੰਗਾਂ ਕਰ-ਕਰ ਅੱਕੇ ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀ! ਰਾਤੋ-ਰਾਤ ਇਕੱਠੇ ਹੋ ਕਰਤਾ ਵੱਡਾ ਐਲਾਨ!

ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਰੈਗੂਲਰ ਅਧਾਰ ’ਤੇ ਮਿਲੀ ਨੌਕਰੀ ਲਈ ਵਧਾਈ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਰੋਜ਼ਗਾਰ ਯੋਜਨਾਂ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਮਕਸਦ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਿਸਾਨੀ ਅੰਦੋਲਨ ‘ਚ Navjot Sidhu ਦੀ ਐਂਟਰੀ,ਮੋਦੀ ਦੀਆਂ ਹਿਲਾਕੇ ਰੱਖਤੀਆਂ ਜੜ੍ਹਾਂ?

ਇਥੇ ਇਹ ਵੀ ਵਰਣਨਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਵਲੋਂ ਸਾਲ 2017 ਤੋਂ 2021 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀਆਂ 10,049 ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ। ਡਾਇਰੈਕਟਰ ਸਿਹਤ ਪੰਜਾਬ ਡਾ. ਜੀ.ਬੀ. ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਕਾਫ਼ੀ ਹੱਦ ਤੱਕ ਕੰਟਰੋਲ ਕਰ ਲਿਆ ਗਿਆ ਹੈ ਪਰ ਅਜੇ ਇਹ ਬਿਮਾਰੀ ਪੂਰੀ ਖਤਮ ਨਹੀਂ ਹੋਈ ਜਿਸ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਅਤੀ ਜਰੂਰੀ ਹੈ।ਇਸ ਮੌਕੇ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ, ਸੁਪਰਡੈਂਟ ਸੰਦੀਪ ਕੁਮਾਰ ਤੇ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

]]>
ਬਲਬੀਰ ਸਿੰਘ ਸਿੱਧੂ ਨੇ 160 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ https://punjabi.newsd5.in/%e0%a8%ac%e0%a8%b2%e0%a8%ac%e0%a9%80%e0%a8%b0-%e0%a8%b8%e0%a8%bf%e0%a9%b0%e0%a8%98-%e0%a8%b8%e0%a8%bf%e0%a9%b1%e0%a8%a7%e0%a9%82-%e0%a8%a8%e0%a9%87-160-%e0%a8%89%e0%a8%ae%e0%a9%80%e0%a8%a6%e0%a8%b5/ Thu, 26 Nov 2020 15:04:10 +0000 https://punjabi.newsd5.in/?p=81090
ਚੰਡੀਗੜ੍ਹ, 26 ਨਵੰਬਰ
ਸਿਹਤ ਤੇ ਪਰਿਵਾਰ ਭਲਾਈ ਮੰਤਰੀ,ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ,ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਵਿੱਚ 102 ਰੇਡੀਓਗ੍ਰਾਫਰ,52 ਓਟੀ ਅਸਿਸਟੈਂਟ ਤੇ 6 ਈਸੀਜੀ ਟੈਕਨੀਸ਼ੀਅਨ ਸ਼ਾਮਿਲ ਹਨ। ਵਿਭਾਗ ਅਧੀਨ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ `ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।
ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਵਿੱਖ ਨਵੇਂ ਨਿਯੁਕਤ ਕੀਤੇ ਗਏ ਸਟਾਫ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਣਾਲੀ ਦੀ ਸ਼ਾਖ਼ ਵਿੱਚ ਸੁਧਾਰ ਲਿਆਂਦਾ ਜਾਵੇਗਾ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਉਪਲਬੱਧ ਕਰਵਾਈਆਂ ਜਾਣਗੀਆਂ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਟਾਫ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੌਰਾਨ ਸਿਹਤ ਵਿਭਾਗ ਦੇ ਸਟਾਫ ਨੇ ਪੂਰੀ ਜਿੰਮੇਵਾਰੀ ਨਾਲ ਡਿਊਟੀ ਨਿਭਾਈ ਹੈ ਅਤੇ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਘਰ-ਘਰ ਰੁਜ਼ਗਾਰ ਮੁਹਿੰਮ ਅਧੀਨ ਲਗਭਗ 6000 ਨੌਕਰੀਆਂ ਦਿੱਤੀਆਂ ਗਈਆਂ,ਜਿਸ ਵਿੱਚ ਰੇਗੂਲਰ ਤੌਰ ਤੇ 249 ਮਾਹਿਰ ਡਾਕਟਰ,375 ਮੈਡੀਕਲ ਅਫ਼ਸਰ,35 ਡੈਂਟਲ ਅਫਸਰਾਂ ਤੋਂ ਇਲਾਵਾ ਪੈਰਾ ਮੈਡੀਕਲ ਤੇ ਹੋਰ ਸਟਾਫ ਸ਼ਾਮਿਲ ਹੈ। ਇਸ ਤੋਂ ਇਲਾਵਾ ਐਨ.ਐਚ.ਐਮ. ਅਧੀਨ ਸਪੈਸ਼ਲਿਸਟ,ਪੈਰਾ ਮੈਡੀਕਲ ਤੇ ਹੋਰ ਸਟਾਫ ਦੀ ਭਰਤੀ ਕੀਤੀ ਗਈ ਹੈ। ਆਉਂਦੇ 4 ਮਹੀਨਿਆਂ ਵਿੱਚ ਲਗਭਗ 4000 ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਨੇ ਨਵ-ਨਿਯੁਕਤ ਸਟਾਫ ਨੂੰ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਲਈ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਸਭ ਦੀ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਨਿਯੁਕਤੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਕਾਫੀ ਹੱਦ ਤੱਕ ਕੰਟਰੋਲ ਕਰ ਲਿਆ ਗਿਆ ਹੈ ਅਤੇ ਇਹ ਬਿਮਾਰੀ ਅਜੇ ਖਤਮ ਨਹੀਂ ਹੋਈ ਹੈ ਅਤੇ ਰੋਜ਼ਾਨਾ ਸੈਂਕੜੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਤੋਂ ਬਚਾਅ ਲਈ ਮਾਸਕ ਪਹਿਨੋ,ਹੱਥਾਂ ਨੂੰ ਸਮੇਂ ਸਮੇਂ ਤੇ ਧੋਣ ਤੇ ਸਮਾਜਿਕ ਦੂਰੀ ਬਣਾਉਣ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ।
ਇਸ ਮੌਕੇ ਬਾਬਾ ਬਕਾਲਾ ਤੋਂ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ,ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ,ਡਾਇਰੈਕਟਰ ਕੋਆ 

ਚਲਦੀ ਕਾਰ ‘ਚੋਂ ਪੁਲਿਸ ਦੇਖ ਕਿਸਾਨ ਨੇ ਮਾਰੀ ਬਾਹਰ ਨੂੰ ਛਾਲ?ਫੇਰ ਮਾਰੀ ਅਜਿਹੀ ਬੜ੍ਹਕ

ਪਰੇਟਿਵ ਬੈਂਕ ਮੋਹਾਲੀ ਸ਼੍ਰੀ ਹਰਕੇਸ਼ ਚੰਦ ਤੇ ਹੋਰ ਅਧਿਕਾਰੀ ਮੌਜੂਦ ਸਨ।

-NAV GILL
]]>