nara city – D5 News https://punjabi.newsd5.in Truth Seeking News Network. Fri, 08 Jul 2022 04:13:27 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png nara city – D5 News https://punjabi.newsd5.in 32 32 ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ Shinzo Abe ਨੂੰ ਮਾਰੀ ਗੋਲੀ https://punjabi.newsd5.in/%e0%a8%9c%e0%a8%be%e0%a8%aa%e0%a8%be%e0%a8%a8-%e0%a8%a6%e0%a9%87-%e0%a8%b8%e0%a8%be%e0%a8%ac%e0%a8%95%e0%a8%be-%e0%a8%aa%e0%a9%8d%e0%a8%b0%e0%a8%a7%e0%a8%be%e0%a8%a8-%e0%a8%ae%e0%a9%b0%e0%a8%a4/ Fri, 08 Jul 2022 04:13:27 +0000 https://punjabi.newsd5.in/?p=166331 ਜਾਪਾਨ : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਉੱਪਰ ਫਾਇਰਿੰਗ ਹੋਈ ਹੈ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ। ਸ਼ਿੰਜੋ ਆਬੇ ਉੱਪਰ ਜਿਸ ਵੇਲੇ ਹਮਲਾ ਹੋਇਆ, ਉਦੋਂ ਉਹ ਜਾਪਾਨ ਦੇ ਨਾਰਾ ਸ਼ਹਿਰ ‘ਚ ਲੋਕਾਂ ਨੂੰ ਸੰਬੋਧਨ ਕਰ ਰਹੇ ਸੀ। ਇਸ ਸੰਬੋਧਨ ਦੌਰਾਨ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ।

ਵੱਡੀ ਖ਼ਬਰ: ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫ਼ਾ, ਰਾਤੋ-ਰਾਤ ਬਦਲੇ ਲੋਕ, ਨਵਾਂ ਪ੍ਰਧਾਨ ਮੰਤਰੀ ਲਗਾਉਣ ਦੀ ਤਿਆਰੀ

ਜਾਪਾਨ ਦੇ ਮੀਡੀਆ ਅਨੁਸਾਰ ਸ਼ਿੰਜੋ ਆਬੇ ਨੂੰ ਹੋਸ਼ ਨਹੀਂ ਆਇਆ ਹੈ। ਜਾਪਾਨ ਦੇ ਸਮੇਂ ਅਨੁਸਾਰ ਸ਼ਿੰਜੋ ਆਬੇ ਨੂੰ ਵੀ ਸਵੇਰੇ 11.30 ਵਜੇ ਗੋਲੀ ਮਾਰੀ ਗਈ ਹੈ। ਇਹ ਦੱਸਿਆ ਜਾ ਰਿਹਾ ਹੈ ਕਿ ਗੋਲੀ ਸ਼ਿੰਜੋ ਆਬੇ ਦੀ ਛਾਤੀ ਵਿੱਚ ਲੱਗੀ ਹੈ। ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿਜੋ ਆਬੇ ਦੇ ਭਾਰਤ ਨਾਲ ਵੀ ਚੰਗੇ ਸਬੰਧ ਰਹੇ ਹਨ। ਇਸ ਘਟਨਾ ਦੀ ਜਾਪਾਨ ਵਿੱਚ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾ ਰਹੀ ਹੈ। ਹਮਲਾਵਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

]]>