National Assembly – D5 News https://punjabi.newsd5.in Truth Seeking News Network. Sat, 16 Apr 2022 09:12:04 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png National Assembly – D5 News https://punjabi.newsd5.in 32 32 Pakistan ਦੀ National Assembly ਦੇ ਨਵੇਂ ਸਪੀਕਰ ਬਣੇ ਸਾਬਕਾ PM ਰਾਜਾ ਪਰਵੇਜ਼ ਅਸ਼ਰਫ਼ https://punjabi.newsd5.in/pakistan-%e0%a8%a6%e0%a9%80-national-assembly-%e0%a8%a6%e0%a9%87-%e0%a8%a8%e0%a8%b5%e0%a9%87%e0%a8%82-%e0%a8%b8%e0%a8%aa%e0%a9%80%e0%a8%95%e0%a8%b0-%e0%a8%ac%e0%a8%a3%e0%a9%87-%e0%a8%b8%e0%a8%be/ Sat, 16 Apr 2022 09:12:04 +0000 https://punjabi.newsd5.in/?p=153295 ਇਸਲਾਮਾਬਾਦ : ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਨੇਤਾ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜਾ ਪਰਵੇਜ਼ ਅਸ਼ਰਫ਼ ਨੂੰ ਨੈਸ਼ਨਲ ਅਸੈਂਬਲੀ ਦਾ ਨਵਾਂ ਸਪੀਕਰ ਚੁਣ ਲਿਆ ਗਿਆ ਹੈ।

Modi ਨੇ ਬਾਦਲਾਂ ਤੋਂ ਖੋਹੀ ਸ਼੍ਰੋਮਣੀ ਕਮੇਟੀ? Sidhu ਤੇ Raja Warring ਆਹਮੋ-ਸਾਹਮਣੇ | D5 Channel Punjabi

ਉਨ੍ਹਾਂ ਨੂੰ ਨਿਰਵਿਰੋਧ ਚੁਣਿਆ ਗਿਆ ਕਿਉਂਕਿ ਨੈਸ਼ਨਲ ਅਸੈਂਬਲੀ ਦੇ ਕਿਸੇ ਹੋਰ ਮੈਂਬਰ ਨੇ ਸਪੀਕਰ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ ਸੀ। ਦੱਸਣਯੋਗ ਹੈ ਕਿ 3 ਅਪ੍ਰੈਲ ਨੂੰ ਨੈਸ਼ਨਲ ਅਸੈਂਬਲੀ ਦੇ ਤਤਕਾਲੀਨ ਸਪੀਕਰ ਅਸਦ ਕੈਸਰ ਦੇ ਅਸਤੀਫ਼ਾ ਦੇਣ ਤੋਂ ਬਾਅਦ ਇਹ ਅਹੁਦਾ ਖ਼ਾਲੀ ਸੀ।

]]>
ਪਾਕਿ ਦੇ ਰਾਸ਼ਟਰਪਤੀ ਆਰਿਫ਼ ਅਲਵੀ ਵੱਲੋਂ ਨੈਸ਼ਨਲ ਅਸੈਂਬਲੀ ਭੰਗ https://punjabi.newsd5.in/%e0%a8%aa%e0%a8%be%e0%a8%95%e0%a8%bf-%e0%a8%a6%e0%a9%87-%e0%a8%b0%e0%a8%be%e0%a8%b6%e0%a8%9f%e0%a8%b0%e0%a8%aa%e0%a8%a4%e0%a9%80-%e0%a8%86%e0%a8%b0%e0%a8%bf%e0%a9%9e-%e0%a8%85%e0%a8%b2%e0%a8%b5/ Sun, 03 Apr 2022 16:21:13 +0000 https://punjabi.newsd5.in/?p=151510 ਇਸਲਾਮਾਬਾਦ: ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਰਾਸ਼ਟਰਪਤੀ ਨੂੰ ਮੁੜ ਤੋਂ ਚੋਣਾਂ ਕਰਵਾਉਣ ਦੀ ਸਲਾਹ ਦਿੱਤੀ ਗਈ ਜਿਸ ਤੋਂ ਬਾਅਦ ਰਾਸ਼ਟਰਪਤੀ ਆਰਿਫ਼ ਅਲਵੀ ਨੇ ਕੁਝ ਮਿੰਟਾਂ ਬਾਅਦ ਹੀ ਅਸੈਂਬਲੀ ਭੰਗ ਕਰ ਦਿੱਤੀ।

सभी बीमारियों से पाया जा सकता है छुटकारा | Dr. Khadar Vali | live |

ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਫਾਰੂਖ ਹਬੀਬ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਨੇ ਇਮਰਾਨ ਖਾਨ ਦੀ ਸਲਾਹ ਮੁਤਾਬਿਕ ਅਸੈਂਬਲੀ ਨੂੰ ਭੰਗ ਕਰ ਦਿੱਤਾ । ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ 90 ਦਿਨਾਂ ਅੰਦਰ ਚੋਣਾਂ ਮੁੜ ਕਰਵਾਈਆਂ ਜਾਣਗੀਆਂ।

]]>