navjot singh sidhu – D5 News https://punjabi.newsd5.in Truth Seeking News Network. Fri, 02 Jun 2023 04:39:45 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png navjot singh sidhu – D5 News https://punjabi.newsd5.in 32 32 “ਮੈਂ ਜੱਫੀ ਪਾਈ ਹੈ ਪੱਪੀ ਨਹੀਂ ਲਈ” ਇਸ ਲਈ ਮੈਂ ਕਟਾਰੂਚੱਕ ਦੇ ਖਿਲਾਫ਼ ਹਾਂ : ਨਵਜੋਤ ਸਿੰਘ ਸਿੱਧੂ https://punjabi.newsd5.in/%e0%a8%ae%e0%a9%88%e0%a8%82-%e0%a8%9c%e0%a9%b1%e0%a8%ab%e0%a9%80-%e0%a8%aa%e0%a8%be%e0%a8%88-%e0%a8%b9%e0%a9%88-%e0%a8%aa%e0%a9%b1%e0%a8%aa%e0%a9%80-%e0%a8%a8%e0%a8%b9%e0%a9%80%e0%a8%82-%e0%a8%b2/ Fri, 02 Jun 2023 04:39:45 +0000 https://punjabi.newsd5.in/?p=210193 ਜਲੰਧਰ : ਸਿਆਸੀ ਗਲੀਆਰੇ ਵਿਚ ਸ਼ੋਰ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਵਿਚਾਲੇ ਯਾਰੀ ਪੈ ਗਈ ਹੈ। ਕਿਉਂਕਿ ਜਲੰਧਰ ਵਿਖੇ ਇਕ ਸਮਾਗਮ ਦੌਰਾਨ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਇਕੱਠ ਕੀਤਾ ਗਿਆ ਸੀ ।ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੱਦਿਆ ਅਤੇ ਜੱਫੀ ਪਾਈ। ਉਨ੍ਹਾਂ ਆਪਣੇ ਭਾਸਣ ਦੌਰਾਨ ਕਿਹਾ ਕਿ “ਇੰਨਸਾਨ ਦੇ ਕਿਸੇ ਨਾਲ ਕਿੰਨ੍ਹੇ ਵੀ ਗਿਲੇ ਸ਼ਿਕਵੇ ਹੋਣ ਪਰ ਸੱਬ ਅੱਗੇ ਉਹ ਹੱਥ ਮਿਲਾਉਣ ਜੋਗਾ ਤਾਂ ਹੋਣਾ ਚਾਹੀਦਾ। ਉਨ੍ਹਾਂ ਆਪਣੇ ਮਜਾਕੀਆਂ ਅੰਜਾਜ਼ ‘ਚ ਕਿਹਾ ਕਿ “ਮੈਂ ਜੱਫੀ ਪਾਈ ਹੈ ਪੱਪੀ ਨਹੀਂ ਲਈ” ਇਸ ਲਈ ਮੈਂ ਕਟਾਰੂਚੱਕ ਦੇ ਖਿਲਾਫ਼ ਹਾਂ।”ਨਵਜੋਤ ਸਿੰਘ ਸਿੱਧੂ ਨੇ ਬਿਕਰਮ ਮਜੀਠੀਆ ਨੂੰ ਜੱਫੀ ਪਾ ਕੇ ਸਾਬਤ ਕਰ ਦਿੱਤਾ ਕਿ ਉਨ੍ਹਾਂ ਦੇ ਦਿਲ ਵਿੱਚ ਮਜੀਠੀਆ ਦੇ ਖ਼ਿਲਾਫ਼ ਕੋਈ ਗਿਲਾ ਸ਼ਿਕਵਾ ਨਹੀਂ ਹੈ।

]]>
ਜੇਲ੍ਹ ‘ਚ ਬੰਦ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਮੁਲਾਕਾਤਾ ਦਾ ਦੋਰ ਤੇਜ਼ , ਇਹ ਵਡੇ ਲੀਡਰ ਪਹੁੰਚੇ ਮਿਲਣ https://punjabi.newsd5.in/%e0%a8%9c%e0%a9%87%e0%a8%b2%e0%a9%8d%e0%a8%b9-%e0%a8%9a-%e0%a8%ac%e0%a9%b0%e0%a8%a6-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8%e0%a8%bf/ Thu, 29 Dec 2022 07:50:49 +0000 https://punjabi.newsd5.in/?p=190848 ਪਟਿਆਲਾ : ਜੇਲ੍ਹ ‘ਚ ਬੰਦ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਹੀ ਸਿਆਸੀ ਲੀਡਰਾਂ ਵੱਲੋਂ ਮੁਲਾਕਾਤਾ ਦਾ ਦੋਰ ਤੇਜ਼ ਹੋ ਗਿਆ ਹੈ। ਅੱਜ ਸਿੱਧੂ ਨੂੰ ਜੇਲ੍ਹ ‘ਚ ਮਿਲਣ ਲਈ ਕਈ ਕਾਂਗਰਸ ਲੀਡਰ ਪਹੁੰਚੇ। ਸੁਰਜੀਤ ਧਿਮਾਨ ਵੱਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ ਗਈ। ਉਥੇ ਹੀ ਰਜਿੰਦਰ ਕੌਰ ਭੱਠਲ ਦੇ ਪੁੱਤਰ ਰਾਹੁਲ ਸਿੱਧੂ ਅਤੇ ਸਾਬਕਾ ਵਿਧਾਇਕ ਨੱਥੂ ਰਾਮ ਵੀ ਇਸ ਮੁਲਾਕਾਤ ਦੌਰਾਨ ਮੋਜੂਦ ਰਹੇ। ਪਟਿਆਲਾ ਜੇਲ੍ਹ ਦੇ ਵਿਚ ਲਗਭਗ 45 ਮਿੰਟ ਤੱਕ ਇਹ ਮੁਲਾਕਾਤ ਹੋਈ। ਹੁਣ ਸਿੱਧੂ ਦੀ ਰਿਹਾਈ ਦੇ ਵਿਚਾਲੇ ਮੁਲਾਕਾਤਾ ਦਾ ਦੋਰ ਤੇਜ਼ ਹੋ ਗਿਆ ਹੈ। 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਰਿਹਾ ਹੋ ਸਕਦੇ ਹਨ।

Zira ’ਚ ਇਕ ਵਿਅਕਤੀ ਦੀ ਮੌਤ, ਗੰਦੇ ਪਾਣੀ ਦਾ ਗਰਮਾਇਆ ਮੁੱਦਾ, ਮਾਹੌਲ ਹੋਇਆ ਗਰਮ | D5 Channel Punjabi

ਪੰਜਾਬ ਦੇ 51 ਕੈਦੀਆਂ ਦੀ ਸੂਚੀ ‘ਚ ਸਿੱਧੂ ਦਾ ਨਾਂ ਸ਼ਾਮਲ ਹੈ, ਜੋ ਗਣਤੰਤਰ ਦਿਵਸ ‘ਤੇ ਮੁਆਫੀ ਲਈ ਯੋਗ ਮੰਨੇ ਜਾਂਦੇ ਹਨ।  ਦਰਅਸਲ, ਸੂਬਾ ਸਰਕਾਰ ਦੀਆਂ ਜੇਲ੍ਹ ਨੀਤੀਆਂ ਤੋਂ ਇਲਾਵਾ ਕੇਂਦਰ ਦੀ ਵੀ ਆਪਣੀ ਨੀਤੀ ਹੈ ਜਿਸ ਤਹਿਤ 15 ਅਗਸਤ ਅਤੇ 26 ਜਨਵਰੀ ਨੂੰ ਕੈਦੀਆਂ ਨੂੰ ਰਿਹਾਅ ਕੀਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਹੋਈ ਸੀ। ਹਾਲਾਂਕਿ ਸਿੱਧੂ ਪਹਿਲਾਂ ਹੀ 8 ਮਹੀਨੇ ਜੇਲ੍ਹ ਕੱਟ ਚੁੱਕੇ ਹਨ। ਹੁਣ ਦੇਖਣਾ ਹੋਵੇਗਾ ਕਿ ਜਦੋਂ ਸਿੱਧੂ ਜੇਲ੍ਹ ‘ਚੋ ਬਾਹਰ ਆਉਣਗੇ ਤਾਂ ਕਾਂਗਰਸ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਕਿਹੜੀ ਵੱਡੀ ਜ਼ਿੰਮੇਵਾਰੀ ਸੌਪੀਂ ਜਾਂਦੀ ਹੈ ਇਹ ਤਾਂ ਹੁਣ ਸਮਾਂ ਹੀ ਦੱਸੇਗਾ।

 

]]>
Letter To Sidhu ! ਬਾਹਰ ਆਉਂਦੇ ਹੀ ਮਿਲੂ ਵੱਡੀ ਜ਼ਿੰਮੇਵਾਰੀ ? https://punjabi.newsd5.in/letter-to-sidhu-%e0%a8%ac%e0%a8%be%e0%a8%b9%e0%a8%b0-%e0%a8%86%e0%a8%89%e0%a8%82%e0%a8%a6%e0%a9%87-%e0%a8%b9%e0%a9%80-%e0%a8%ae%e0%a8%bf%e0%a8%b2%e0%a9%82-%e0%a8%b5%e0%a9%b1%e0%a8%a1%e0%a9%80/ Sun, 27 Nov 2022 12:30:37 +0000 https://punjabi.newsd5.in/?p=186919 ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਪਰ ਇਸ ਦੌਰਾਨ ਸੂਤਰਾਂ ਮੁਤਾਬਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਿਯੰਕਾ ਗਾਂਧੀ ਨੇ ਸਿੱਧੂ ਨੂੰ ਇਕ ਚਿੱਠੀ ਭੇਜੀ ਹੈ, ਉਸ ‘ਚ ਕੀ ਲਿਖਿਆ ਹੈ, ਇਹ ਅਜੇ ਸਪੱਸ਼ਟ ਨਹੀਂ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਸਿੱਧੂ ਜੇਲ ਤੋਂ ਬਾਹਰ ਆਉਂਦੇ ਹੀ ਇੱਕ ਵੱਡੀ ਜ਼ਿੰਮੇਵਾਰੀ ਸੌਪੀ ਜਾ ਸਕਦੀ ਹੈ।

Patiala Jail ‘ਚੋਂ ਬਾਹਰ ਆਏ ਹਵਾਲਾਤੀ ਦੇ ਖੁਲਾਸੇ, ਕਈ ਅਫ਼ਸਰਾਂ ਦੀ ਖੋਲ੍ਹੀ ਪੋਲ, ਜੇਲ੍ਹ ਵਿਭਾਗ ਨੂੰ ਪਾਈਆਂ ਭਾਜੜਾਂ

ਜੇਕਰ ਦੇਖਿਆ ਜਾਵੇ ਤਾਂ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਕਮਜ਼ੋਰ ਹੁੰਦੀ ਜਾ ਰਹੀ ਹੈ, ਕਈ ਸੀਨੀਅਰ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਸਿੱਧੂ ਨੂੰ ਹਮੇਸ਼ਾ ਹੀ ਪਾਰਟੀ ਦਾ ਸਟਾਰ ਪ੍ਰਚਾਰਕ ਮੰਨਿਆ ਜਾਂਦਾ ਰਿਹਾ ਹੈ, ਅਜਿਹੇ ‘ਚ ਹੁਣ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਦੇ ਜੇਲ ਤੋਂ ਬਾਹਰ ਆਉਣ ‘ਤੇ ਉਨ੍ਹਾਂ ਨੂੰ ਕੋਈ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਦੱਸ ਦੇਈਏ ਕਿ ਸਿੱਧੂ ਦੀ ਅਗਲੇ ਸਾਲ ਜਨਵਰੀ ਦੇ ਅੰਤ ਵਿੱਚ ਜੇਲ੍ਹ ਤੋਂ ਬਾਹਰ ਆਉਣ ਦੀ ਸੰਭਾਵਨਾ ਹੈ।

]]>
Punjab CLU Scam : CLU ਘੁਟਾਲੇ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਦੀ ਅਦਾਲਤ ‘ਚ ਪੇਸ਼ੀ ਦੀ ਤਰੀਕ ਅੱਗੇ ਵਧੀ https://punjabi.newsd5.in/punjab-clu-scam-clu-%e0%a8%98%e0%a9%81%e0%a8%9f%e0%a8%be%e0%a8%b2%e0%a9%87-%e0%a8%ae%e0%a8%be%e0%a8%ae%e0%a8%b2%e0%a9%87-%e0%a8%9a-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf-2/ Fri, 28 Oct 2022 11:42:27 +0000 https://punjabi.newsd5.in/?p=182690 ਲੁਧਿਆਣਾ : ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਗਵਾਹੀ ਦੇਣ ਲਈ ਨਵਜੋਤ ਸਿੰਘ ਸਿੱਧੂ ਅੱਜ ਵੀ ਅਦਾਲਤ ‘ਚ ਪੇਸ਼ੀ ਨਹੀਂ ਹੋਈ। ਜਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਅੱਜ ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਣੀ ਸੀ। ਹੁਣ ਅਦਾਲਤ ਨੇ ਸਿੱਧੂ ਦੀ ਅਗਲੀ ਪੇਸ਼ੀ ਦੀ ਤਾਰੀਖ਼ 4 ਨਵੰਬਰ ਨਿਰਧਾਰਿਤ ਕੀਤੀ ਹੈ। ਪਿਛਲੀ ਵਾਰ ਸਿੱਧੂ ਵਲੋਂ ਖ਼ਰਾਬ ਸਿਹਤ ਹਵਾਲਾ ਦਿੱਤਾ ਗਿਆ ਸੀ ਜਿਸਦੇ ਚੱਲਦੇ ਮਾਨਯੋਗ ਜੱਜ ਸੁਮਿਤ ਮੱਕੜ ਨੇ ਇਸ ਮਾਮਲੇ ਦੀ ਸੁਣਵਾਈ 28 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਸੀ।

]]>
Punjab CLU Scam : CLU ਘੁਟਾਲੇ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਦੀ ਅਦਾਲਤ ‘ਚ ਪੇਸ਼ੀ ਅੱਜ https://punjabi.newsd5.in/punjab-clu-scam-clu-%e0%a8%98%e0%a9%81%e0%a8%9f%e0%a8%be%e0%a8%b2%e0%a9%87-%e0%a8%ae%e0%a8%be%e0%a8%ae%e0%a8%b2%e0%a9%87-%e0%a8%9a-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf/ Fri, 28 Oct 2022 05:46:46 +0000 https://punjabi.newsd5.in/?p=182560 ਲੁਧਿਆਣਾ : ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਗਵਾਹੀ ਦੇਣ ਲਈ ਨਵਜੋਤ ਸਿੰਘ ਸਿੱਧੂ ਅੱਜ ਅਦਾਲਤ ‘ਚ ਪੇਸ਼ ਹੋਣਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਉਹ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਬਿਆਨ ਦਰਜ ਕਰਵਾ ਸਕਦੇ ਹਨ। ਸਿੱਧੂ ਆਖਰੀ ਵਾਰ 21 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਹ ਸਿਹਤ ਕਾਰਨਾਂ ਕਰਕੇ ਅਦਾਲਤ ਵਿੱਚ ਪੇਸ਼ ਨਹੀਂ ਹੋਏ।

ਕਿਸਾਨਾਂ ਲਈ ਨਵਾਂ ਪੰਗਾ, ਖਾਦ ਡੀਲਰਾਂ ਨੇ ਪਾੜੇ ਲਾਇਸੰਸ, ਸਰਕਾਰ ਨੂੰ ਸੌਂਪੀਆਂ ਦੁਕਾਨਾਂ ਦੀਆਂ ਚਾਬੀਆਂ ||

ਇਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ ਫਿਜ਼ੀਕਲ ਤੌਰ ‘ਤੇ ਪੇਸ਼ ਹੋਣ ਲਈ ਰਾਹਤ ਦਿੱਤੀ। ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਜੇਲ੍ਹ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਜ਼ੈੱਡ+ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਪਰ ਹਾਈਕੋਰਟ ਨੇ ਸਿੱਧੂ ਨੂੰ ਰਾਹਤ ਦਿੰਦੇ ਹੋਏ ਪੇਸ਼ੀ ਵੀਡੀਓ ਕਾਨਫੰਰਾਸਿੰਗ ਰਾਹੀ ਕਰਵਾਉਣ ਲਈ ਕਿਹਾ।

]]>
Navjot Singh Sidhu : CLU Case :ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੁਧਿਆਣਾ ਅਦਾਲਤ ‘ਚ ਪੇਸ਼ੀ ਨੂੰ ਲੈ ਕੇ ਵੱਡੀ ਰਾਹਤ https://punjabi.newsd5.in/navjot-singh-sidhu-clu-case-%e0%a8%b8%e0%a8%be%e0%a8%ac%e0%a8%95%e0%a8%be-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%aa%e0%a9%8d%e0%a8%b0%e0%a8%a7%e0%a8%be%e0%a8%a8-%e0%a8%a8/ Wed, 26 Oct 2022 07:00:39 +0000 https://punjabi.newsd5.in/?p=182209 ਪਟਿਆਲਾ : ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਹਾਊਸ ਪ੍ਰੋਜੈਕਟ ਦੇ ਸੀ.ਐਲ.ਯੂ. ਮਾਮਲੇ ‘ਚ ਗਬਨ ਦੇ ਇੱਕ ਮਾਮਲੇ ‘ਚ ਗਵਾਹ ਵਜੋਂ ਅਦਾਲਤ ‘ਚ ਪੇਸ਼ ਹੋਣ ਲਈ ਵੀਡੀਓ ਕਾਂਨਫਰੰਸਿੰਗ ਜ਼ਰੀਏ ਪੇਸ਼ ਹੋਣ ਦੀ ਇਜਾਜ਼ਤ ਦੇ ਦਿਤੀ ਹੈ। ਹੁਣ ਸਿੱਧੂ ਨੂੰ ਫਿਜ਼ਿਕਲ ਤੌਰ ‘ਤੇ ਕੋਰਟ ‘ਚ ਪੇਸ਼ ਨਹੀਂ ਹੋਣਾ ਪਵੇਗਾ।

MLA ਦੇ ਬੋਰਡ ਪਿੱਛੇ ਪਿਆ ਸਿਆਪਾ, SHO ਨੇ ਚਾੜ੍ਹਤਾ ਚੰਨ, ਬਣ ਗਈ ਪੂਰੀ ਵੀਡੀਓ | D5 Channel Punjabi

ਤੁਹਾਨੂੰ ਦੱਸ ਦਈਏ ਕਿ 21 ਅਕਤੂਬਰ ਨੂੰ ਸੀ.ਐਲ.ਯੂ. ਮਾਮਲੇ ‘ਚ  ਲੁਧਿਆਣਾ ਕੋਰਟ ਵਿਚ ਬਤੋਰ ਗਵਾਹ ਪੇਸ਼ ਹੋਣ ਲਈ ਸਮਨ ਜਾਰੀ ਕੀਤੇ ਗਏ ਸਨ। ਪਰ ਕੋਰਟ ‘ਚ ਪੇਸ਼ ਹੋਣ ਤੋਂ ਪਹਿਲਾਂ ਸਿੱਧੂ ਦਾ ਜਦੋਂ ਮੈਡੀਕਲ ਕਰਵਾਇਆ ਗਿਆ ਤਾਂ ਮੈਡੀਕਲ ਕਰਨ ਵਾਲੀ ਟੀਮ ਵੱਲੋਂ ਸਿੱਧੂ ਨੂੰ ਮੈਡੀਲਕੀ ਆਯੋਗ ਕਰਾਰ ਦਿਤਾ ਗਿਆ ਸੀ। ਜਿਸ ਕਰਕੇ ਸਿੱਧੂ ਲੁਧਿਆਣਾ ਕੋਰਟ ‘ਚ ਪੇਸ਼ ਨਹੀਂ ਹੋ ਸਕੇ।

]]>
Navjot Singh Sidhu : ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਲੁਧਿਆਣਾ ਕੋਰਟ ‘ਚ ਨਹੀਂ ਹੋਣਗੇ ਪੇਸ਼, ਮੈਡੀਕਲ ਅਯੋਗ ਕਰਾਰ https://punjabi.newsd5.in/navjot-singh-sidhu-%e0%a8%b5%e0%a9%b1%e0%a8%a1%e0%a9%80-%e0%a9%99%e0%a8%ac%e0%a8%b0-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8%e0%a8%bf%e0%a9%b1/ Fri, 21 Oct 2022 09:30:12 +0000 https://punjabi.newsd5.in/?p=181466 ਪਟਿਆਲਾ : ਰੋਡਰੇਜ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦਾ ਲੁਧਿਆਣਾ ਅਦਾਲਤ ‘ਚ ਪੇਸ਼ੀ ਤੋਂ ਪਹਿਲਾ ਮੈਡੀਕਲ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਸਿੱਧੂ ਨੂੰ ਮੈਡੀਕਲੀ ਅਯੋਗ ਕਰਾਰ ਦਿਤਾ ਗਿਆ ਹੈ।
ਜਿਸਦੇ ਚੱਲਦੇ ਮਾਨਯੋਗ ਜੱਜ ਸੁਮਿਤ ਮੱਕੜ ਨੇ ਇਸ ਮਾਮਲੇ ਦੀ ਸੁਣਵਾਈ 28 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਅਤੇ ਨਵਜੋਤ ਸਿੰਘ ਸਿੱਧੂ ਨੂੰ 28 ਅਕਤੂਬਰ ਨੂੰ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਤੁਹਾਨੂੰ ਦਸ ਦਈਏ ਕਿ ਨਵਜੋਤ ਸਿੱਧੂ ਦਾ ਮੈਡੀਕਲ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਚੱਲ ਰਿਹਾ ਸੀ। ਮੈਡੀਕਲ ਫਿਟ ਹੋਣ ਤੋਂ ਬਾਅਦ ਹੀ ਸਿੱਧੂ ਨੂੰ ਲੁਧਿਆਣਾ ਅਦਾਲਤ ‘ਚ ਪੇਸ਼ ਕੀਤਾ ਜਾਣਾ ਸੀ।

 

]]> Navjot Singh Sidhu : ਨਵਜੋਤ ਸਿੰਘ ਸਿੱਧੂ ਦਾ ਲੁਧਿਆਣਾ ਅਦਾਲਤ ‘ਚ ਪੇਸ਼ੀ ਨੂੰ ਲੈ ਫ਼ੱਸਿਆ ਪੇਚ, ਪਹਿਲਾ ਸੁਰੱਖਿਆ, ਹੁਣ ਸਿਹਤ ਦਾ ਹਵਾਲਾ https://punjabi.newsd5.in/navjot-singh-sidhu-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8%e0%a8%bf%e0%a9%b1%e0%a8%a7%e0%a9%82-%e0%a8%a6%e0%a8%be-%e0%a8%b2%e0%a9%81/ Fri, 21 Oct 2022 07:57:31 +0000 https://punjabi.newsd5.in/?p=181491 ਪਟਿਆਲਾ : ਰੋਡਰੇਜ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦਾ ਲੁਧਿਆਣਾ ਅਦਾਲਤ ‘ਚ ਪੇਸ਼ੀ ਤੋਂ ਪਹਿਲਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਨਵਜੋਤ ਸਿੱਧੂ ਦਾ ਮੈਡੀਕਲ ਪਟਿਆਲਾ ਸਰਕਾਰੀ ਹਸਪਤਾਲ ’ਚ ਚੱਲ ਰਿਹਾ ਹੈ। ਮੈਡੀਕਲ ਫਿਟ ਹੋਣ ਤੋਂ ਬਾਅਦ ਹੀ ਸਿੱਧੂ ਨੂੰ ਲੁਧਿਆਣਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

Ram Rahim ਨੇ ਗਾਇਆ ਮੂਸੇਵਾਲਾ ਦਾ ਗੀਤ, ਡੇਰੇ ’ਚ ਵੱਜੀ ਥਾਪੀ! ਮੂਸੇਵਾਲਾ ਦੇ ਇਲਾਕੇ ਲਈ ਕੀਤਾ ਵੱਡਾ ਐਲਾਨ

ਉਥੇ ਹੀ ਸਿੱਧੂ ਦੇ ਮੀਡੀਆ ਸਲਾਹਾਕਾਰ ਸੁਰਿੰਦਰ ਡੱਲਾ ਨੇ ਟਵੀਟ ਕਰ ਸਿੱਧੂ ਦੀ ਸੁੱਰਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਗਵਾਹੀ ਤੋਂ ਨਹੀਂ ਭੱਜ ਰਹੇ, ਪਰ ਮਾਮਲਾ ਸੁਰੱਖਿਆ ਦਾ ਵੀ ਹੈ। ਸੁਰੱਖਿਆ ਨੂੰ ਲੈ ਕੇ ਸੁਰਿੰਦਰ ਡੱਲਾ ਨੇ ਸਿੱਧੂ ਮੂਸੇਵਾਲਾ ਮਾਮਲੇ ਦਾ ਵੀ ਜ਼ਿਕਰ ਕੀਤਾ ਸੀ।

]]>
Navjot Singh Sidhu : ਨਵਜੋਤ ਸਿੱਧੂ ਦੇ ਲੁਧਿਆਣਾ ਅਦਾਲਤ ‘ਚ ਪੇਸ਼ ਹੋਣ ਤੋਂ ਪਹਿਲਾਂ ਸੁਰਿੰਦਰ ਡੱਲਾ ਦਾ ਵੱਡਾ ਬਿਆਨ, ਕੀ ਤੁਸੀਂ ਸਿੱਧੂ ਮੂਸੇਵਾਲਾ ਦਾ ਮਾਮਲਾ ਭੁੱਲ ਗਏ ? https://punjabi.newsd5.in/navjot-singh-sidhu-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b1%e0%a8%a7%e0%a9%82-%e0%a8%a6%e0%a9%87-%e0%a8%b2%e0%a9%81%e0%a8%a7%e0%a8%bf%e0%a8%86%e0%a8%a3%e0%a8%be/ Fri, 21 Oct 2022 06:54:57 +0000 https://punjabi.newsd5.in/?p=181477 ਚੰਡੀਗੜ੍ਹ : ਰੋਡਰੇਜ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਣਗੇ। ਪਰ ਅਦਾਲਤ ‘ਚ ਪੇਸ਼ ਹੋਣ ਤੋਂ ਪਹਿਲਾਂ ਸਿੱਧੂ ਦੀ ਸੁੱਰਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।  ਸਿੱਧੂ ਦੇ ਮੀਡੀਆ ਸਲਾਹਾਕਾਰ ਸੁਰਿੰਦਰ ਡੱਲਾ ਨੇ ਟਵੀਟ ਕਰ ਸਿੱਧੂ ਦੀ ਸੁੱਰਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।

ਰਾਮ ਰਹੀਮ ਨੇ ਗਾਇਆ ਮੂਸੇਵਾਲਾ ਦਾ ਗੀਤ, ਡੇਰੇ ’ਚ ਵੱਜੀ ਥਾਪੀ! ਮੂਸੇਵਾਲਾ ਦੇ ਇਲਾਕੇ ਲਈ ਕੀਤਾ ਵੱਡਾ ਐਲਾਨ

ਉਨ੍ਹਾਂ ਟਵੀਟ ਕੀਤਾ ਹੈ ਕਿ “ਨਵਜੋਤ ਸਿੱਧੂ ਨਾ ਕਦੇ ਸੱਚ ਤੋਂ ਡਰੇ ਅਤੇ ਨਾ ਕਦੇ ਡਰਨਗੇ. ਨਾ ਕਦੇ ਗਵਾਹੀ ਦੇਣ ਤੋਂ ਇਨਕਾਰੀ ਸਨ ਨਾ ਹੋਣਗੇ. ਗਵਾਹੀ ਦੇਣਗੇ ਅਤੇ ਪੂਰੀ ਸ਼ਾਨ ਨਾਲ. ਪਰ ਮਾਮਲਾ ਸੁਰੱਖਿਆ ਦਾ ਵੀ ਹੈ. ਨਵਜੋਤ ਸਿੱਧੂ ਦੀ ਸੁਰੱਖਿਆ ਮੰਗ ਤੇ ਕੁੱਝ ਵਿਰੋਧੀ ਲੋਕ ਸਵਾਲ ਚੱਕ ਰਹੇ ਨੇ. ਕੀ ਤੁਸੀਂ ਸਿੱਧੂ ਮੂਸੇਵਾਲਾ ਦਾ ਮਾਮਲਾ ਭੁੱਲ ਗਏ.।” ਤੁਹਾਨੂੰ ਦੱਸ ਦਈਏ ਕਿ ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਸਿੱਧੂ ਵੱਲੋਂ ਜੇਲ੍ਹ ਸੁਪਰਡੈਂਟ ਨੂੰ ਸੁਰੱਖਿਆ ਦੇ ਮਸਲੇ ‘ਤੇ ਚਿੱਠੀ ਲਿਖੀ ਸੀ।

ਗੋਲ਼ੀ ਖਾਣ ਨਾਲ ਆਉਂਦੀ ਹੈ ਘੋੜੇ ਜਿੰਨੀ ਜਾਨ, ਜਨਾਨੀਆਂ ਹੋਇਆ, ਖੁਸ਼ ਡਾਕਟਰ ਕੋਲ ਲੱਗੀ ਭੀੜ | D5 Channel Punjabi

ਉਨ੍ਹਾਂ ਉਸ ਚਿੱਠੀ ‘ਚ ਖਦਸ਼ਾ ਪ੍ਰਗਟਾਵਇਆ ਸੀ ਕਿ ਜੇਕਰ ਉਹ ਗਵਾਹੀ ਦੇਣ ਲਈ ਲੁਧਿਆਣਾ ਦੀ ਸੀਜੇਐਮ ਅਦਾਲਤ ਵਿੱਚ ਜਾਂਦੇ ਹਨ ਤਾਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣੀ ਪਵੇਗੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਹਰ ਸੰਭਵ ਸੁਰੱਖਿਆ ਦੇਣ ਦੇ ਨਿਰਦੇਸ਼ ਜਾਰੀ ਕਰ ਦਿਤੇ ਸਨ। ਸੀ.ਐਮ. ਮਾਨ ਨੇ ਇਹ ਸੂਚਨਾਂ ਟਵੀਟ ਕਰ ਸਾਂਝੀ ਕੀਤੀ ਸੀ।

]]>
Navjot Singh Sidhu : ਲੁਧਿਆਣਾ ਦੀ ਅਦਾਲਤ ‘ਚ ਪੇਸ਼ ਹੋਣ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਮਿਲੀ ਸੁਰੱਖਿਆ, CM ਮਾਨ ਨੇ ਇਸ ਗੱਲ ‘ਤੇ ਲਗਾਈ ਮੋਹਰ https://punjabi.newsd5.in/navjot-singh-sidhu-%e0%a8%b2%e0%a9%81%e0%a8%a7%e0%a8%bf%e0%a8%86%e0%a8%a3%e0%a8%be-%e0%a8%a6%e0%a9%80-%e0%a8%85%e0%a8%a6%e0%a8%be%e0%a8%b2%e0%a8%a4-%e0%a8%9a-%e0%a8%aa%e0%a9%87/ Thu, 20 Oct 2022 14:49:46 +0000 https://punjabi.newsd5.in/?p=181410 ਚੰਡੀਗੜ੍ਹ : ਰੋਡਰੇਜ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਣਗੇ।  ਬਹੁ ਕਰੋੜੀ ਸੀ.ਐਲ.ਯੂ. ਘੁਟਾਲੇ ’ਚ ਬਤੌਰ ਗਵਾਹ ਪੇਸ਼ ਹੋਣ ਲਈ ਨਵਜੋਤ ਸਿੰਘ ਸਿੱਧੂ ਨੂੰ ਲੁਧਿਆਣਾ ਦੀ ਅਦਾਲਤ ’ਚ ਪੇਸ਼ ਹੋਣ ਲਈ ਤਲਬ ਕੀਤਾ ਹੈ। 21 ਤਰੀਕ ਨੂੰ ਪੇਸ਼ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਨੂੰ ਸੁਰੱਖਿਆ ਦੇ ਮਸਲੇ ‘ਤੇ ਚਿੱਠੀ ਲਿਖੀ ਸੀ। ਉਨ੍ਹਾਂ ਉਸ ਚਿੱਠੀ ‘ਚ ਖਦਸ਼ਾ ਪ੍ਰਗਟਾਵਇਆ ਸੀ ਕਿ ਜੇਕਰ ਉਹ ਗਵਾਹੀ ਦੇਣ ਲਈ ਲੁਧਿਆਣਾ ਦੀ ਸੀਜੇਐਮ ਅਦਾਲਤ ਵਿੱਚ ਜਾਂਦੇ ਹਨ ਤਾਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣੀ ਪਵੇਗੀ।

Navjot Sidhu Birthday ਵਾਲੇ ਦਿਨ Jail ਤੋਂ ਆਇਆ ਬਾਹਰ! ਇਲਾਜ ਲਈ ਗਿਆ ਸੀ Hospital | D5 Channel Punjabi

ਕਿਉਂਕਿ ਉਨ੍ਹਾਂ ਦੀ ਜੈਡ ਪਲੱਸ ਸੁਰੱਖਿਆ ਵਾਪਸ ਲੈ ਸੀ ਅਤੇ ਕਿਹਾ ਸੀ ਕਿ 6 ਮਹੀਨੇ ਪਹਿਲਾਂ ਵੀ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਸੀ ਪਰੰਤੂ ਕੋਈ ਵੀ ਘਿਆਨ ਨਹੀਂ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਹਰ ਸੰਭਵ ਸੁਰੱਖਿਆ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸੀ.ਐਮ. ਮਾਨ ਨੇ ਹ ਸੂਚਨਾਂ ਟਵੀਟ ਕਰ ਸਾਂਝੀ ਕੀਤੀ। ਉਨ੍ਹਾਂ ਟਵੀਟ ਕਰ ਲਿਖਿਆ ਕਿ “ਨਵਜੋਤ ਸਿੰਘ ਸਿੱਧੂ ਜੀ ਕੱਲ ਕਿਸੇ ਰਸੂਖਦਾਰ ਦੁਆਰਾ ਕੀਤੇ ਹੋਏ ਭ੍ਰਿਸ਼ਟਾਚਾਰ ਦੇ ਇੱਕ ਕੇਸ ‘ਚ ਬਤੌਰ ਗਵਾਹ ਲੁਧਿਆਣਾ ਕੋਰਟ ‘ਚ ਪੇਸ਼ ਹੋਣਗੇ…ਉਹਨਾਂ ਨੂੰ ਹਰ ਸੰਭਵ ਸੁਰੱਖਿਆ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ…।”

]]>