Neena Mittal – D5 News https://punjabi.newsd5.in Truth Seeking News Network. Thu, 10 Mar 2022 08:33:40 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Neena Mittal – D5 News https://punjabi.newsd5.in 32 32 ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਨੀਨਾ ਮਿੱਤਲ ਜੇਤੂ https://punjabi.newsd5.in/%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%b9%e0%a8%b2%e0%a8%95%e0%a8%be-%e0%a8%b0%e0%a8%be%e0%a8%9c%e0%a8%aa%e0%a9%81%e0%a8%b0%e0%a8%be-%e0%a8%a4%e0%a9%8b/ Thu, 10 Mar 2022 08:33:40 +0000 https://punjabi.newsd5.in/?p=148647 ਰਾਜਪੁਰਾ : ਵਿਧਾਨ ਸਭਾ ਹਲਕਾ ਰਾਜਪੁਰਾ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਕੁੱਲ 22365 ਵੋਟਾਂ ਨਾਲ ਹਰਾਇਆ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੂੰ ਵੋਟਾਂ ਹਨ 54617,ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਨੂੰ 28520,ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਨੂੰ 32252, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਬਰਾੜ ਨੂੰ 14967 ਪਈਆਂ ਹਨ। ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਨੇ ਰਾਜਪੁਰਾ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ।

 

]]>