New Chief – D5 News https://punjabi.newsd5.in Truth Seeking News Network. Sat, 26 Mar 2022 07:24:24 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png New Chief – D5 News https://punjabi.newsd5.in 32 32 ਆਖਰ ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ! https://punjabi.newsd5.in/%e0%a8%86%e0%a8%96%e0%a8%b0-%e0%a8%95%e0%a9%8c%e0%a8%a3-%e0%a8%b9%e0%a9%8b%e0%a8%b5%e0%a9%87%e0%a8%97%e0%a8%be-%e0%a8%aa%e0%a9%b0%e0%a8%9c%e0%a8%be%e0%a8%ac-%e0%a8%95%e0%a8%be%e0%a8%82%e0%a8%97/ Sat, 26 Mar 2022 07:24:24 +0000 https://punjabi.newsd5.in/?p=150633 ਨਵੀਂ ਦਿੱਲੀ/ਪਟਿਆਲਾ : ਪੰਜਾਬ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਇੱਕ ਵਾਰ ਫਿਰ ਤੋਂ ਉੱਠਣ ਲਈ ਤਿਆਰ ਹੈ। ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪਾਰਟੀ ਨੇ ਨਵੇਂ ਮੁਖੀ ਦੀ ਤਲਾਸ਼ ਸ਼ੁਰੂ ਕੀਤੀ। ਜਾਣਕਾਰੀ ਮਿਲ ਰਹੀ ਹੈ ਕਿ ਇਸ ਮਹੀਨੇ ਦੇ ਅੰਤ ਤੱਕ ਨਵੇਂ ਮੁਖੀ ਦਾ ਐਲਾਨ ਕਰ ਦਿੱਤਾ ਜਾਵੇਗਾ। ਪਾਰਟੀ ਹਾਈਕਮਾਂਡ ਨੇ ਸੂਬਾ ਪ੍ਰਧਾਨ ਦਾ ਨਾਂ ਤੈਅ ਕਰਨ ਲਈ ਸ਼ਨੀਵਾਰ ਨੂੰ ਦਿੱਲੀ ‘ਚ ਮੀਟਿੰਗ ਬੁਲਾਈ ਹੈ। ਜਿਸ ਵਿੱਚ ਸਮੂਹ ਜਨਰਲ ਸਕੱਤਰਾਂ ਅਤੇ ਇੰਚਾਰਜਾਂ ਨੂੰ ਆਉਣ ਲਈ ਕਿਹਾ ਗਿਆ ਹੈ। ਇਸ ਬੈਠਕ ‘ਚ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪ੍ਰਿਅੰਕਾ ਗਾਂਧੀ ਵੀ ਮੌਜੂਦ ਰਹਿਣਗੇ।

Navjot Sidhu ਨੇ ਛੇੜਿਆ ਘਮਾਸਾਣ, ਕਾਂਗਰਸ ਲਊ ਹਾਰ ਦਾ ਬਦਲਾ? ਸੱਦ ਲਈ ਐਮਰਜੈਂਸੀ ਮੀਟਿੰਗ | D5 Channel Punjabi

ਇਨ੍ਹਾਂ ਦੇ ਹੱਥਾਂ ਵਿਚ ਜਾ ਸਕਦੀ ਹੈ ਕਮਾਨ
ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਵਿੱਚ ਪ੍ਰਿਅੰਕਾ ਗਾਂਧੀ ਦੀ ਗੱਲ ਮੰਨ ਲਈ ਜਾਂਦੀ ਹੈ ਤਾਂ ਇੱਕ ਵਾਰ ਫਿਰ ਸਿੱਧੂ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣ ਸਕਦੇ ਹਨ, ਪਰ ਇਸਦੀ ਸੰਭਾਵਨਾ ਘੱਟ ਹੈ। ਜਿਨ੍ਹਾਂ ਆਗੂਆਂ ਦੇ ਨਾਂਅ ਸਭ ਤੋਂ ਵੱਧ ਚਰਚਾ ਵਿੱਚ ਹਨ ਉਨ੍ਹਾਂ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਗਿੱਦੜਬਾਹਾ ਤੋਂ ਅਮਰਿੰਦਰ ਰਾਜਾ ਵੜਿੰਗ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਹਨ। ਪਾਰਟੀ ਸੂਬਾ ਕਾਂਗਰਸ ਦੀ ਕਮਾਨ ਇਨ੍ਹਾਂ ਚੋਂ ਕਿਸੇ ਨੂੰ ਵੀ ਸੌਂਪ ਸਕਦੀ ਹੈ।

 

]]>
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਹਨ ਸਿੱਧੂ ! https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%a6%e0%a9%87-%e0%a8%a8%e0%a8%b5%e0%a9%87%e0%a8%82-%e0%a8%aa%e0%a9%8d%e0%a8%b0%e0%a8%a7/ Thu, 15 Jul 2021 04:28:57 +0000 https://punjabi.newsd5.in/?p=112404 ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਚ ਸ਼ੁਰੂ ਹੋਈ ਵਾਰ ਹੁਣ ਰੁਕਦੀ ਨਜ਼ਰ ਆ ਰਹੀ ਹੈ। ਇੱਕ ਵੱਡੇ ਬਦਲਾਅ ‘ਤੇ ਸਹਿਮਤ ਹੁੰਦੇ ਹੋਏ ਪਾਰਟੀ ਨੇਤਾਵਾਂ ਨੇ ਪੰਜਾਬ ਦੀ ਕਮਾਨ ਨਵਜੋਤ ਸਿੱਧੂ ਨੂੰ ਦੇਣ ਦਾ ਫੈਸਲਾ ਕਰ ਲਿਆ ਹੈ। ਉਥੇ ਹੀ ਉਨ੍ਹਾਂ ਦੀ ਅਗਵਾਈ ‘ਚ ਇੱਕ ਅਨੁਸੂਚਿਤ ਜਾਤੀ ਅਤੇ ਹਿੰਦੂ ਨੂੰ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕੈਪਟਨ ਦੀ ਸੋਨੀਆ ਨਾਲ ਮੁਲਾਕਾਤ ਤੋਂ ਬਾਅਦ ਇਸ ਫਾਰਮੂਲੇ ਨੂੰ ਕੱਢਿਆ ਗਿਆ ਜਿਸਦੇ ਨਾਲ ਕੈਪਟਨ ਵੀ ਸਹਿਮਤ ਦੱਸੇ ਜਾ ਰਹੇ ਹਨ।

🔴LIVE| ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਸੁਪਰੀਮ ਕੋਰਟ ਦਾ ਕੇਂਦਰ ਨੂੰ ਝਟਕਾ,ਮੰਗਿਆ ਜਵਾਬ,ਨਵਜੋਤ ਸਿੱਧੂ ਛੱਡੂ ਕਾਂਗਰਸ?

ਉਥੇ ਹੀ ਪਾਰਟੀ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨੂੰ ਜ਼ਲਦ ਹੀ ਕੇਂਦਰੀ ਟੀਮ ‘ਚ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਦੇਰ ਸ਼ਾਮ ਤੱਕ ਸਿੱਧੂ ਕੈਂਪ ਦੇ ਲੋਕਾਂ ਨੇ ਉਨ੍ਹਾਂ ਦੇ ਪ੍ਰਦੇਸ਼ ਪ੍ਰਧਾਨ ਬਣਨ ਦੀਆਂ ਸੋਸ਼ਲ ਮੀਡੀਆ ‘ਤੇ ਲਗਾਤਾਰ ਪੋਸਟਾਂ ਪਾਉਣੀਆਂ ਵੀ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਵਧਾਈਆਂ ਵੀ ਮਿਲਣ ਲੱਗੀਆਂ। ਹਾਲਾਂਕਿ ਆਧਿਕਾਰਿਕ ਤੌਰ ‘ਤੇ ਅਜੇ ਤੱਕ ਹਾਈਕਮਾਨ ਨੇ ਇਸਦੀ ਘੋਸ਼ਣਾ ਨਹੀਂ ਕੀਤੀ ਹੈ। ਪੰਜਾਬ ਕਾਂਗਰਸ ਦੀ ਕਮਾਨ ਸਿੱਧੂ ਨੂੰ ਸੌਂਪਣ ਦਾ ਫੈਸਲਾ ਮੰਗਲਵਾਰ ਨੂੰ ਰਾਹੁਲ ਗਾਂਧੀ ਅਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਬੈਠਕ ‘ਚ ਲਿਆ ਗਿਆ।

]]>