Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30
Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69
Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70
Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71
Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260
Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26
Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27
Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8
ਨਾਗਪੁਰ/ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਹਰੇਕ ਖੇਤਰ ਵਿੱਚ ਸਾਰੇ ਕਦਮ ਚੁੱਕੇ ਜਾਣਗੇ। ਮੁੱਖ ਮੰਤਰੀ ਨੇ ਐਤਵਾਰ ਨੂੰ ਇੱਥੇ ਪ੍ਰਮੁੱਖ ਅਖਬਾਰ ਲੋਕਮਤ ਦੀ ਗੋਲਡਨ ਜੁਬਲੀ ਮੌਕੇ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਦੀ ਲਾਹਣਤ ਅਤੇ ਪ੍ਰਦੂਸ਼ਣ ਦੇ ਖਾਤਮੇ ਦੇ ਨਾਲ ਨਾਲ ਰੁਜ਼ਗਾਰ, ਖੇਡਾਂ ਅਤੇ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਪੂਰੇ ਸੁਹਿਰਦ ਯਤਨ ਕੀਤੇ ਜਾਣਗੇ।
ਸਿੱਧੀ ਬਿਜਾਈ ਨੂੰ ਲੈ ਕੇ ਕੈਬਨਿਟ ਮੰਤਰੀ ਦਾ ਵੱਡਾ ਐਲਾਨ! ਅਫ਼ਸਰਾਂ ਨੂੰ ਦਿੱਤੇ ਸਖ਼ਤ ਹੁਕਮ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੜੀ ਬੇਰਹਿਮੀ ਨਾਲ ਲੁੱਟਿਆ ਹੈ ਜਿਸ ਕਾਰਨ ਸੂਬਾ ਕਦੇ ਫੌਜ ਵਿੱਚ ਆਪਣੇ ਯੋਧਿਆਂ ਦੇ ਸੂਰਮਗਤੀ ਲਈ, ਖੇਡਾਂ ਵਿੱਚ ਮਰਹੂਮ ਦਾਰਾ ਸਿੰਘ ਵਰਗੇ ਖਿਡਾਰੀਆਂ ਦੀ ਖੇਡ ਅਤੇ ਮਿੱਠੇ- ਸ਼ੀਰੇ ਪਾਣੀ ਲਈ ਜਾਣਿਆ ਜਾਂਦਾ ਪੰਜਾਬ ਬਹੁਤ ਪੱਛੜ ਗਿਆ ਹੈ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ ਨਸ਼ਿਆਂ ਨੇ ਬਹੁਤ ਪੈਰ ਪਸਾਰੇ ਹਨ, ਪਰ ਸਾਡੀ ਸਰਕਾਰ ਇਨਾਂ ਸਾਰੀਆਂ ਲਾਹਣਤਾਂ ਨੂੰ ਠੱਲ ਪਾ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵੇਗੀ।
ਅੱਧੇ ਕੱਪੜਿਆਂ ’ਚ ਫੜ੍ਹੀ ਗਈ ਕੁੜੀ, ਲੱਖਾਂ ਦਾ ਸੀ ਰੇਟ | D5 Channel Punjabi
ਮੁੱਖ ਮੰਤਰੀ ਨੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਲੋੜ ‘ਤੇ ਜੋਰ ਦਿੰਦੇ ਹੋਏ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ‘ਨਸ਼ਿਆਂ ਦੀਆਂ ਸਰਿੰਜਾਂ’ ਨੂੰ ‘ਟਿਫਨ ਬਾਕਸ’ ਨਾਲ ਬਦਲਣ ਦੀ ਲੋੜ ਹੈ। ਉਨਾਂ ਕਿਹਾ ਕਿ ਕੋਈ ਵੀ ਵਿਅਕਤੀ ਜੋ ਲਾਹੇਵੰਦ ਰੋਜ਼ਗਾਰ ਨਾਲ ਜੁੜਿਆ ਹੋਵੇ ਉਹ ਦਫਤਰ ਵਿੱਚ ਟਿਫਿਨ ਬਾਕਸ ਲੈ ਕੇ ਜਾਂਦਾ ਹੈ ਅਤੇ ਉਸ ਕੋਲ ਨਸ਼ਾ ਕਰਨ ਦਾ ਕੋਈ ਸਮਾਂ ਹੀ ਨਹੀਂ ਹੰੁਦਾ। ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਮਹਿਜ਼ 50 ਦਿਨਾਂ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਮੈਰਿਟ ਅਧਾਰਤ ਵਿਧੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਅੱਧੀ ਰਾਤ ਨੂੰ ਬੱਗਾ ਨੇ ਪਲਟਿਆ ਪਾਸਾ, ਫਿਰ ਪੰਜਾਬ ਪੁਲਿਸ ਨੂੰ ਦਿੱਤਾ ਝਟਕਾ! ਰਾਤੋ-ਰਾਤ ਲਾ ਗਿਆ ਸਕੀਮ!
ਵੰਡਪਾਊ ਰਾਜਨੀਤੀ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੰਡੀਆਂ ਪਾਉਣ ਵਾਲੀਆਂ ਕੋਝੀਆਂ ਚਾਲਾਂ ਚੱਲਣ ਵਾਲਿਆਂ ਦੇ ਵਿਰੁੱਧ ਦੇਸ਼ ਨੂੰ ਇੱਕਜੁੱਟ ਹੋਣ ਦੀ ਲੋੜ ਹੈ। ਉਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਕੀਤਾ ਗਿਆ ਲੋਕ ਭਲਾਈ ਅਤੇ ਵਿਕਾਸ ਅਧਾਰਤ ਏਜੰਡਾ ਹੀ ਫੁੱਟ ਪਾਊ ਰਾਜਨੀਤੀ ਨੂੰ ਠੱਲ ਪਾਉਣ ਦਾ ਇੱਕੋ ਇੱਕ ਹਥਿਆਰ ਹੈ। ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਵਾਸੀਆਂ ਨੂੰ ਇੱਕਜੁੱਟ ਹੋ ਕੇ ਸਮਾਜ ਵਿੱਚ ਅਜਿਹੇ ਫਿਰਕੂ ਬੀਜ ਬੀਜਣ ਵਾਲੀਆਂ ਪਾਰਟੀਆਂ ਦਾ ਸਫਾਇਆ ਕਰ ਦੇਣਾ ਚਾਹੀਦਾ ਹੈ।
ਮੋਦੀ ਸਰਕਾਰ ਦਾ ਵੱਡਾ ਐਕਸ਼ਨ, ਜਾਰੀ ਕਰਤਾ ਫ਼ਰਮਾਨ, ਬੱਗਾ ਮਾਮਲੇ ‘ਚ ਵੱਡੀ ਅੱਪਡੇਟ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਤੇ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਬਰਤਾਨਵੀ ਸ਼ਾਸਨ ਦੇ 200 ਸਾਲਾਂ ਦੇ ਮੁਕਾਬਲੇ ਨਾਲੋਂ ਵੀ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ।ਉਨਾਂ ਕਿਹਾ ਕਿ ਪੰਜਾਬੀਆਂ ਨੇ ਉਨਾਂ ਦੀ ਸਰਕਾਰ ਨੂੰ ਵੱਡੇ ਫਤਵੇ ਨਾਲ ਸੱਤਾ ਸੌਂਪ ਕੇ ਬਹੁਤ ਮਾਣ ਦਿੱਤਾ ਹੈ ਅਤੇ ਉਹ ਸੂਬੇ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਵਚਨਬੱਧ ਹਨ। ਮਾਨ ਨੇ ਕਿਹਾ ਕਿ ਇਸ ਫਤਵੇ ਨਾਲ ਬਹੁਤ ਸਾਰੀਆਂ ਜਿੰਮੇਵਾਰੀਆਂ ਵੀ ਜੁੜੀਆਂ ਹਨ ਅਤੇ ਉਹ ਖੁਸ਼ਕਿਸਮਤ ਹਨ ਕਿ ਉਨਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਰਗਾ ਰਾਹ-ਦਸੇਰਾ ਮਿਲਿਆ ਹੈ ਜਿਨਾਂ ਕੋਲ ਅਜਿਹੀਆਂ ਵੱਡੀਆਂ ਜਿੰਮੇਵਾਰੀਆਂ ਨਿਭਾਉਣ ਦੀ ਮੁਹਾਰਤ ਹੈ।
ਲਓ ਬੀਜੇਪੀ ਨੇ ਘੁਮਾਈ ਗੇਮ! ਪੁੱਠਾ ਫਸਾ ਲਿਆ ਕੇਜਰੀਵਾਲ ਦਾ ਖ਼ਾਸ? D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਪਹਿਲਾਂ ਹੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ, ਇੱਕ ਵਿਧਾਇਕ ਇੱਕ ਪੈਨਸ਼ਨ, ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਵਰਗੀਆਂ ਹੋਰ ਅਹਿਮ ਪਹਿਲਕਦਮੀਆਂ ਕੀਤੀਆਂ ਹਨ ਜੋ ਪੰਜਾਬ ਨੂੰ ਮੁੜ ਸੁਰਜੀਤ ਕਰਨ ਵਿੱਚ ਸਹਾਈ ਹੋਣਗੀਆਂ। ਉਨਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਕਈ ਹੋਰ ਫੈਸਲੇ ਲਏ ਜਾਣਗੇ। ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਵਿਧਾਨ ਸਭਾ ਦੇ ਬਾਹਰ ਲੱਗੇ ਖਾਲਿਸਤਾਨ ਦੇ ਝੰਡੇ! ਭਖਿਆ ਮਾਹੌਲ| D5 Channel Punjabi
ਲੋਕਮਤ ਅਦਾਰੇ ਨੂੰ ਗੋਲਡਨ ਜੁਬਲੀ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮਾਜਿਕ ਕਦਰਾਂ-ਕੀਮਤਾਂ ਤੇ ਅਧਾਰਤ ਪੱਤਰਕਾਰੀ ਨੂੰ ਬਰਕਰਾਰ ਰੱਖਣ ਲਈ ਅਖ਼ਬਾਰ ਨੇ ਸ਼ਲਾਘਾਯੋਗ ਕੰਮ ਕੀਤਾ ਹੈ। ਉਨਾਂ ਕਿਹਾ ਕਿ ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ ਹੁੰਦਾ ਹੈ ਅਤੇ ਇਸ ਨੂੰ ਜਮੀਨੀ ਪੱਧਰ ‘ਤੇ ਜਮਹੂਰੀਅਤ ਨੂੰ ਮਜਬੂਤ ਕਰਨ ਲਈ ਆਪਣਾ ਫਰਜ਼ ਬਾਖੂਬੀ ਨਿਭਾਉਣਾ ਚਾਹੀਦਾ ਹੈ। ਮਾਨ ਨੇ ਮੀਡੀਆ ਨੂੰ ਕੁਝ ਪਾਰਟੀਆਂ ਦੇ ਫੁੱਟ ਪਾਊ ਸਿਆਸੀ ਏਜੰਡੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਅਪੀਲ ਕੀਤੀ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਕਈ ਹੋਰ ਅਹਿਮ ਹਸਤੀਆਂ ਵੀ ਮੌਜੂਦ ਸਨ।

ਅੱਧੀ ਰਾਤ ਨੂੰ ਬੱਗਾ ਨੇ ਪਲਟਿਆ ਪਾਸਾ, ਫਿਰ ਪੰਜਾਬ ਪੁਲਿਸ ਨੂੰ ਦਿੱਤਾ ਝਟਕਾ! ਰਾਤੋ-ਰਾਤ ਲਾ ਗਿਆ ਸਕੀਮ!
ਸ੍ਰੀ ਭੂਸ਼ਨ ਸੂਦ,ਜੈ ਸਿੰਘ ਛਿੱਬਰ,ਰਾਜਨ ਮਾਨ,ਮੀਤ ਪ੍ਰਧਾਨ, ਜੋਗਿੰਦਰ ਸਿੰਘ ਮਾਨ, ਗਗਨਦੀਪ ਅਰੋੜਾ,ਐਨਪੀ ਧਵਨ, ਸੰਤੋਸ਼ ਗੁਪਤਾ , ਸਕੱਤਰ ਅਤੇ 31 ਮੈਂਬਰੀ ਵਰਕਿੰਗ ਕਮੇਟੀ ਚੁਣੀ ਗਈ। ਇਸ ਦੇ ਨਾਲ ਹੀ ਨਵੀਂ ਟੀਮ ਵਲੋਂ ਦਸ ਮਈ ਨੂੰ ਸੈਕਟਰ 17 ਚੰਡੀਗੜ੍ਹ ਵਿੱਚ ਮੰਗ ਦਿਵਸ ਮਨਾਇਆ ਜਾਵੇਗਾ।
]]>-ਭਗਵੰਤ ਮਾਨ ਦੇ 50 ਦਿਨਾਂ ਦੇ ਕੰਮਾਂ ਨਾਲ ਆਮ ਲੋਕਾਂ ਦਾ ਸਰਕਾਰ ’ਤੇ ਭਰੋਸਾ ਵਧਿਆ: ਦਵਿੰਦਰ ਸਿੰਘ ਲਾਡੀ
-ਕਮਿਸ਼ਨ ’ਤੇ ਨਹੀਂ, ਮਿਸ਼ਨ ’ਤੇ ਕੰਮ ਕਰ ਰਹੀ ਹੈ ‘ਆਪ’ ਸਰਕਾਰ : ਅੰਮ੍ਰਿਤਪਾਲ ਸਿੰਘ ਸੁਖਾਨੰਦ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 50 ਦਿਨ ਪੂਰੇ ਹੋਣ ’ਤੇ ਮਾਨ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਸਰਕਾਰ ਦੇ ਕੰਮਾਂ ਨੂੰ ਪ੍ਰਸੰਸਾਯੋਗ ਕਰਾਰ ਦਿੱਤਾ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ‘ਆਪ’ ਵਿਧਾਇਕਾ ਜੀਵਨਜੋਤ ਕੌਰ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਦਵਿੰਦਰ ਸਿੰਘ ਲਾਡੀ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ 50 ਦਿਨਾਂ ਦੇ ਕਾਰਜਕਾਲ ਵਿੱਚ ਹੀ ਨੌਜਵਾਨਾਂ ਨੂੰ ਰੋਜ਼ਗਾਰ, ਆਮ ਲੋਕਾਂ ਨੂੰ ਸੁਰੱਖਿਆ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕੀਤਾ ਹੈ।
Bhagwant Mann ਕੋਲ ਬਣੀ ਨਾਂ ਜਦੋ ਗੱਲ, ਤਾਂ ਸਿੱਧਾ Kejriwal ਦੇ ਘਰ ਪਹੁੰਚ ਗਿਆ NRI! | D5 Channel Punjabi
ਐਨੇ ਘੱਟ ਸਮੇਂ ਵਿੱਚ ਐਨੇ ਮਹੱਤਵਪੂਰਨ ਕੰਮ ਪੰਜਾਬ ਹੀ ਨਹੀਂ, ਦੇਸ਼ ਦੇ ਕਿਸੇ ਵੀ ਰਾਜ ਦੀ ਸਰਕਾਰ ਨੇ ਅੱਜ ਤੱਕ ਨਹੀਂ ਕੀਤੇ। ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਉਪਲੱਬਧ ਕਰਾਉਣ ਦੀ ਦਿਸ਼ਾ ’ਚ ਮਾਨ ਸਰਕਾਰ ਤੇਜੀ ਨਾਲ ਕੰਮ ਕਰ ਰਹੀ ਹੈ। ਕੇਵਲ ਡੇਢ ਮਹੀਨੇ ਵਿੱਚ ਪੰਜਾਬ ਸਰਕਾਰ ਨੇ ਵੱਖ ਵੱਖ ਵਿਭਾਗਾਂ ’ਚ 26,500 ਦੇ ਕਰੀਬ ਨੌਕਰੀਆਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 75 ਸਾਲਾਂ ’ਚ ਪਹਿਲੀ ਵਾਰ ਅੱਜ ਪੰਜਾਬ ਦੇ ਆਮ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੀ ਆਪਣੀ ਸਰਕਾਰ ਹੈ।
ਕੈਨੇਡਾ ਦੀ PR ਲੈਣ ਵਾਲੇ ਹੋਣ ਜਾਣ ਤਿਆਰ! ਆ ਗਿਆ ਸਰਕਾਰ ਦਾ ਫੈਸਲਾ | D5 Channel Punjabi
ਪੰਜਾਬ ਦੇ ਲੋਕਾਂ ਨੇ ਜਿਸ ਉਮੀਦ ਅਤੇ ਭਰੋਸੇ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਦਿੱਤੀਆਂ ਹਨ, ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਭਰੋਸੇ ’ਤੇ ਪੂਰੀ ਤਰ੍ਹਾਂ ਖਰੇ ਉਤਰ ਰਹੇ ਹਨ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ- ਭਾਜਪਾ ਸਰਕਾਰਾਂ ਦੀ ਤਰ੍ਹਾਂ ‘ਆਪ’ ਸਰਕਾਰ ਕਮਿਸ਼ਨ ਖੋਰੀ ਅਤੇ ਰਿਸ਼ਵਤਖੋਰੀ ’ਤੇ ਨਹੀਂ ਚੱਲ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾ ਦੌਰਾਨ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਮਿਸ਼ਨ ’ਤੇ ਨਹੀਂ, ਸਗੋਂ ਮਿਸ਼ਨ ’ਤੇ ਕੰਮ ਕਰੇਗੀ। ਜੋ ਮੁੱਖ ਮੰਤਰੀ ਨੇ 50 ਦਿਨਾਂ ਦੇ ਕਾਰਜਕਾਲ ’ਚ ਸਾਬਤ ਕਰ ਦਿੱਤਾ ਹੈ।
ਪਟਿਆਲਾ ਮਾਮਲੇ ‘ਚ ਵੱਡਾ ਮੋੜ, ਬੀਜੇਪੀ ਲੀਡਰ ਦਾ ਹੱਥ? CM ਮਾਨ ਦਾ ਵੱਡਾ ਐਕਸ਼ਨ | D5 Channel Punjabi
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਰਕਾਰ ਨੂੰ ਕੰਮ ਤੋਂ ਭਟਕਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਉਨਾਂ ਦੀਆਂ ਸਾਜਿਸ਼ਾਂ ’ਚ ਫਸੇ ਬਿਨ੍ਹਾਂ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਲਈ ਦਿਨ ਰਾਤ ਕੰਮ ਕਰ ਰਹੇ ਹਨ। ‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੌਜਵਾਨਾਂ ਦੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਹੀ ਦਿਨ 26,500 ਸਰਕਾਰੀ ਨੌਕਰੀਆਂ ਦਾ ਐਲਾਨ ਕਰਨਾ ਇਸ ਦਾ ਸਬੂਤ ਹੈ। ਇਸੇ ਦੌਰਾਨ ਵਿਧਾਇਕ ਦਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਨੇ ਘੱਟ ਸਮੇਂ ਵਿੱਚ ਪੰਜਾਬ ਦੇ ਲੋਕਾਂ ਲਈ ਕਈ ਇਤਿਹਾਸਕ ਕੰਮ ਕੀਤੇ ਹਨ।
ਨੌਜਾਵਾਨ ਨੇ ਕੀਤਾ ਅਜਿਹਾ ਕੰਮ, ਪ੍ਰਧਾਨ ਮੰਤਰੀ ਮੋਦੀ ਨੇ ਵੀ ਕੀਤੀ ਤਾਰੀਫ਼ | D5 Channel Punjabi
ਆਪਣੀ ਪਹਿਲੀ ਕੈਬਨਿਟ ਮੀਟਿੰਗ ’ਚ ਹੀ ਉਨ੍ਹਾਂ ਨੌਜਵਾਨਾਂ ਲਈ 25000 ਨੌਕਰੀਆਂ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਹੀ ਟੋਲ ਫਰੀ ਨੰਬਰ ਜਾਰੀ ਕੀਤਾ, ਜਿਸ ਨਾਲ ਭ੍ਰਿਸ਼ਟ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਅੰਦਰ ਤੱਕ ਡਰ ਫ਼ੈਲ ਗਿਆ। ਆਉਣ ਵਾਲੇ ਸਮੇਂ ਵਿੱਚ ਮਾਨ ਸਰਕਾਰ ਹੋਰ ਵੀ ਨੌਕਰੀਆਂ ਦਾ ਐਲਾਨ ਕਰੇਗੀ ਅਤੇ ਇਤਿਹਾਸਕ ਫ਼ੈਸਲੇ ਲਵੇਗੀ।

Bhagwant Mann ਨੇ ਲਏ ਇਤਿਹਾਸਿਕ ਫੈਸਲੇ, ਉੱਧਰੋਂ ਗ੍ਰਹਿ ਮੰਤਰੀ ਨੇ ਸੱਦ ਲਈ ਮੀਟਿੰਗ | D5 Channel Punjabi
ਪਰ ਸੰਤਾਲੀ ਦੇ ਉਜਾੜੇ ਸਮੇਂ ਉਹਨਾਂ ਦਾ ਪ੍ਰਵਾਰ ਇੱਧਰ ਆ ਗਿਆ ਸੀ, ਜਿਸ ਕਰਕੇ ਉਹ ਢੰਗ ਨਾਲ ਪੰਜਾਬੀ ਨਹੀਂ ਪੜ੍ਹ ਸਕਿਆ ਪਰ ਉਸਨੇ ਆਪਣੀ ਮਾਂ ਕੋਲੋਂ ਪੰਜਾਬੀ ਜ਼ਰੂਰ ਸਿੱਖ ਲਈ ਹੈ। ਡਾ. ਭਾਟੀਆ ਨੇ ਕਿਹਾ “ਭਾਵੇਂ ਮੇਰਾ ਖੇਤਰ ਇੰਜਨੀਅਰਿੰਗ ਅਤੇ ਸਾਇੰਸ ਰਿਹਾ ਹੈ ਪਰ ਮੈਂ ਸਮਝਦਾ ਹਾਂ ਕਿ ਪੰਜਾਬੀ ਅਦਬ ਅਤੇ ਇਤਿਹਾਸ ਦਾ ਅਦਾਨ-ਪ੍ਰਦਾਨ ਜਾਰੀ ਰਹਿਣਾ ਚਾਹੀਦਾ ਹੈ, ਜਿਸ ਨਾਲ ਦੋਵਾਂ ਪੰਜਾਬਾਂ ਦਾ ਰਾਹ ਖੁੱਲ੍ਹੇਗਾ।” ਰਸਾਲੇ ਦੇ ਲੋਕ ਅਰਪਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਰਾਜਿੰਦਰ ਸਿੰਘ ਚੀਮਾ ਨੇ ਕਿਹਾ ਕਿ ਸੰਤਾਲੀ ਦੀ ਵੰਡ ਦਾ ਸਦਮਾ ਐਨਾ ਡੂੰਘਾ ਹੈ ਕਿ ਇਹ ਤੀਜੀ ਪੀੜ੍ਹੀ ਨੂੰ ਵੀ ਪ੍ਰਭਾਵਤ ਕਰ ਰਿਹਾ ਹੈ।
Power Crisis : ਸਰਕਾਰ ਨੇ ਸੱਦੀ ਕਿਸਾਨਾਂ ਨਾਲ ਮੀਟਿੰਗ, ਦਿੱਤੀ ਵੱਡੀ ਖੁਸ਼ਖਬਰੀ | D5 Channel Punjabi
ਉਧਰੋਂ ਉਜੜ ਕੇ ਆਈ ਪੀੜ੍ਹੀ ਨੇ ਦੁੱਖ ਹੱਡੀ ਹੰਢਾਏ ਸਨ, ਸੰਤਾਲੀ ਤੋਂ ਬਆਦ ਜਨਮੀ ਪੀੜ੍ਹੀ ਇਹ ਕਹਾਣੀਆਂ ਸੁਣਦੀ ਪ੍ਰਵਾਨ ਚੜ੍ਹੀ ਸੀ ਤੇ ਅੱਜ ਦੀ ਨੌਜਵਾਨ ਪੀੜ੍ਹੀ ਇਸ ਵੰਡ ਦੀਆਂ ਜੜ੍ਹਾਂ ਤਲਾਸ਼ਣ ਵਿੱਚ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਇਹ ਸਦਮਾ ਐਨਾ ਡੰਘਾ ਸੀ ਕਿ ਉਧਰੋਂ ਆਈ ਪੀੜ੍ਹੀ ਦੇ ਬਜ਼ੁਰਗ ਬੁਢੇਪੇ ਵਿੱਚ ਆਕੇ ਭੁਲੱਕੜਪਣ ਅਤੇ ਹੱਥ ਸਿਰ ਹਿੱਲਣ ਦੀ ਬੀਮਾਰੀ ਦਾ ਸ਼ਿਕਾਰ ਹੋਏ ਹਨ। ਪੱਤਰਕਾਰ ਜਸਪਾਲ ਸਿੰਘ ਸਿੱਧੂ ਨੇ ਡਾ. ਸੁਨੀਲ ਭਾਟੀਆ ਨਾਲ ਅਪਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਭਾਵੇਂ ਉਹ ਦਿੱਲੀ ਲੰਬਾਂ ਸਮਾਂ ਗੁਆਂਢੀ ਰਹੇ ਸਨ ਪਰ ਰਸਾਲਾ ਕੱਢਣ ਦਾ ਵਿਚਾਰ ਡਾ ਭਾਟੀਆ ਨੇ ਸੇਵਾਮੁਕਤੀ ਤੋਂ ਬਾਅਦ ਹੀ ਦੋਸਤਾਂ ਨਾਲ ਸਾਂਝਾ ਕੀਤਾ ਹੈ, ਜੋ ਲੰਬੇ ਸਮੇਂ ਤੋਂ ਉਸਦੇ ਅੰਦਰ ਦਬਿਆ ਚਲਿਆ ਆ ਰਿਹਾ ਸੀ।
Supreme Court ਨੇ ਦਿੱਤੀ ਵੱਡੀ ਖੁਸ਼ਖਬਰੀ! Modi ਨੂੰ ਲੱਗਿਆ ਝਟਕਾ | D5 Channel Punjabi
ਲੇਖਕ ਰਾਜਵਿੰਦਰ ਸਿੰਘ ਰਾਹੀ ਨੇ ਕਿਹਾ ਕਿ ਡਾ. ਭਾਟੀਆ ਨੇ ਇੱਕ ਕੋਸ਼ ਵੀ ਤਿਆਰ ਕੀਤਾ ਹੈ, ਜਿਸ ਵਿੱਚ ਪੱਛਮੀ ਪੰਜਾਬ ਦੇ ਗੁਜਰਾਵਾਲੇ ਇਲਾਕੇ ਦੀਆਂ ਸਤਾਰਾਂ ਸੌ ਦੇ ਕਰੀਬ ਕਹਾਵਤਾ ਮੁਹਾਵਰੇ ਅਤੇ ਹਜ਼ਾਰ ਦੀ ਕਰੀਬ ਉਹ ਸ਼ਬਦ ਦਰਜ਼ ਕੀਤੇ ਹਨ ਜੋ ਅੱਜ ਪੰਜਾਬੀ ਬੋਲੀ ਵਿੱਚੋਂ ਅਲੋਪ ਹੋ ਚੁੱਕੇ ਹਨ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਵੰਡ ਦਾ ਹੇਰਵਾ ਪੀੜ੍ਹੀ ਦਰ ਪੀੜ੍ਹੀ ਸਫਰ ਕਰਦਾ ਹੈ। “ਮੇਰੀ ਵੱਡੀ ਭੈਣ ਵੰਡ ਤੋਂ ਪਹਿਲਾ ਸਾਡੇ ਲਾਇਲਪੁਰ ਜ਼ਿਲ੍ਹੇ ਵਾਲੇ ਘਰ ਦੀਆਂ ਗੱਲਾਂ ਸੁਣਾਉਂਦੀ ਹੁੰਦੀ ਸੀ, ਉਹ ਮੇਰੇ ਦਿਮਾਗ ਵਿੱਚ ਇੰਨ ਬਿੰਨ ਉਕਰੀਆਂ ਪਈਆਂ ਸਨ ਕਿ ਜਦ ਮੈਂ ਪਾਕਿਸਤਾਨ ਗਿਆ ਤਾਂ ਕਿਸੇ ਤੋਂ ਬਗੈਰ ਰਾਹ ਪੁੱਛਿਆਂ ਘਰੇ ਪਹੁੰਚ ਗਿਆ ਸੀ।”
Barjinder Singh Parwana ਬਾਰੇ ਜੇਲ੍ਹ ਚੋਂ ਵੱਡੀ Update, ਕਿਸਾਨਾਂ ਲਈ ਵੱਡੀ ਖੁਸ਼ਖਬਰੀ | D5 Channel Punjabi
ਡਾ. ਪਿਆਰਾ ਲਾਲ ਗਰਗ ਨੇ ਕਿਹਾ ਕਿ ਪੁਰਾਣੇ ਸ਼ਬਦਾਂ ਦਾ ਇੱਕ ਸਾਡਾ ਕੋਸ਼ ਤਿਆਰ ਹੋਣਾ ਚਾਹੀਦਾ ਹੈ, ਜਿਸ ਨਾਲ ਪੁਰਾਣੇ ਖਾਸਕਰ ਪੇਂਡੂ ਲੋਕਾਂ ਦੇ ਦੁੱਖ ਦਰਦ ਅਤੇ ਸੱਭਿਆਚਾਰਕ ਸਾਹਿਤ ਨੂੰ ਸਮਝਣ ਵਿੱਚ ਮਦਦ ਮਿਲ ਗਈ। ਸਾਬਕਾ ਸੈਸ਼ਨ ਜੱਜ ਐਮ.ਐਸ. ਨਾਗਰਾ ਨੇ ਕਿਹਾ ਕਿ ਉਰਦੂ ਪੰਜਾਬ ਦੀ ਭਾਸ਼ਾ ਹੀ ਨਹੀਂ ਹੈ। ਇਹ ਤਾਂ 1850 ‘ਚ ਪੰਜਾਬ ਤੇ ਕਬਜ਼ਾ ਕਰਨ ਤੋਂ ਬਾਅਦ ਅੰਗਰੇਜ਼ ਲੈਕੇ ਆਏ ਸਨ। ਪਹਿਲਾਂ ਉਹਨਾਂ ਨੇ ਪੰਜਾਬੀ ਭਾਸ਼ਾ ਦਾ ਉਰਦੂ ਕਰਨ ਕੀਤਾ ਤੇ ਹੁਣ ਸੰਤਾਲੀ ਤੋਂ ਬਾਅਦ ਭਾਰਤ ਸਰਕਾਰਾਂ ਨੋ ਪੰਜਾਬੀ ਦਾ ਹਿੰਦੀਕਰਨ ਕਰ ਦਿੱਤਾ ਹੈ।
ਬਿਜਲੀ ਨਾਲ ਜੁੜੀ ਦਿੱਲੀ ਤੋ ਵੱਡੀ ਖੁਸ਼ਖਬਰੀ! ਹੋ ਗਿਆ ਪੱਕਾ ਹੱਲ | D5 Channel Punjabi
ਇਸ ਮੌਕੇ ਇੰਸਟੀਚਿਊਟ ਆਫ ਸਿੱਖ ਸਟੱਡੀਜ਼ ਦੇ ਗੁਰਪ੍ਰੀਤ ਸਿੰਘ, ਪ੍ਰੋਫੈਸਰ ਮਨਜੀਤ ਸਿੰਘ, ਮਲਕੀਤ ਨਾਗਰਾ, ਡਾ ਖੁਸ਼ਹਾਲ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਸਮਾਗਮ ਵਿੱਚ ਪੰਜਾਬ ਬੁੱਕ ਸੈਂਟਰ ਤੋ ਏ.ਐਸ ਪਾਲ, ਗੁਰਨਾਮ ਕੰਵਰ, ਕਰਮ ਸਿੰਘ ਵਕੀਲ, ਕਰਨਲ ਡੀ. ਐਮ ਔਜਲਾ, ਪ੍ਰੋਫੈਸਰ ਬਲਵਿੰਦਰ ਚਹਿਲ, ਊਸ਼ਾ ਕੰਵਰ, ਪਰਮਜੀਤ ਕੌਰ, ਪਸ਼ਮਿੰਦਰ ਕੌਰ ਦਿੱਲੀ, ਹਰਨੀਤ ਕੌਰ ਦਿੱਲੀ, ਅਸ਼ਵਨੀ ਬਖਸ਼ੀ, ਐਡਵੋਕੇਟ ਸੁਰਜੀਤ ਸਿੰਘ, ਡਾ. ਮਨਦੀਪ ਕੁਮਾਰ, ਆਲਮ ਬਕਸ਼ੀ, ਵਰਿੰਦਰ ਸਿੰਘ, ਪੱਤਰਕਾਰ ਗੁਰਸ਼ਮਸ਼ੀਰ ਸਿੰਘ, ਰਣਬੀਰ ਸਿੰਘ ਮੁਹਾਲੀ, ਹਰਦੀਪ ਸਿੰਘ, ਜਤਿੰਦਰ ਸਿੰਘ, ਅਜਾਇਬ ਔਜਲਾ, ਆਤਿਸ਼ ਗੁਪਤਾ ਆਦਿ ਹਾਜ਼ਿਰ ਸਨ।
]]>ਪ੍ਰਧਾਨ ਮੰਤਰੀ ਦੀ ਕੁਰਸੀ ਨੂੰ ਖਤਰਾ!ਤੋਮਰ ਤੇ ਰਾਜਨਾਥ ਦੇਣਗੇ ਵੱਡਾ ਝਟਕਾ?
ਦਰਅਸਲ, ਧੋਨੀ ਨੇ ਆਪਣਾ ਸਿਰ ਮੁਨਵਾਇਆ ਹੈ ਅਤੇ ਇਸ ਨੂੰ ਇੱਕ ਬੁੱਧ ਭਿਕਸ਼ੂ ਵਰਗੇ ਕੱਪੜੇ ਪਾ ਕੇ ਨਜ਼ਰ ਆ ਰਹੇ ਹਨ। ਸਟਾਰ ਸਪੋਰਟਸ ਨੇ ਇਸ ਦੇ ਆਫਿਸ਼ਿਅਲ ਟਵਿੱਟਰ ਹੈਂਡਲ ਤੋਂ ਇਸ ਨਾਲ ਜੁੜਿਆ ਇੱਕ ਪ੍ਰੋਮੋ ਵੀਡੀਓ ਸਾਂਝਾ ਕੀਤਾ ਹੈ। ਧੋਨੀ ਇਸ ਪ੍ਰੋਮੋ ਵਿੱਚ ਕਹਿ ਰਹੇ ਹਨ, ਕਿ ਹੈ ਇਸ ਅਵਤਾਰ ਦੇ ਪਿੱਛੇ ਦਾ ਮੰਤਰਾ, ਛੇਤੀ ਹੀ ਪਤਾ ਚੱਲ ਜਾਵੇਗਾ।’ ਮੰਨਿਆ ਜਾ ਰਿਹਾ ਹੈ ਕਿ ਕਿਸੇ ਇਸ਼ਤਿਹਾਰ ਦੇ ਚਲਦੇ ਇਹ ਅਵਤਾਰ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਧੋਨੀ ਦੀ ਟੀਮ ਚੇਨਈ ਸੁਪਰ ਕਿੰਗਜ਼ ਆਈਪੀਐਲ 2021 ਦੀ ਤਿਆਰੀ ਵਿੱਚ ਲੱਗੀ ਹੋਈ ਹੈ। 10 ਅਪ੍ਰੈਲ ਨੂੰ ਚੇਨਈ ਦੀ ਟੀਮ ਆਪਣੀ ਆਈਪੀਐਲ ਮੁਹਿੰਮ ਦੀ ਸ਼ੁਰੂਆਤ ਦਿੱਲੀ ਰਾਜਧਾਨੀ ਖਿਲਾਫ ਕਰੇਗੀ।
]]>Mantra… avatar… we are as 🤯 as you are right now!
Give us your best guess as to what this mantra is that he’s talking about and keep watching this space for the reveal. 😎 pic.twitter.com/km9AQ93Dek
— Star Sports (@StarSportsIndia) March 14, 2021
View this post on Instagram
ਕਰੀਨਾ ਕਪੂਰ ਜਦੋਂ ਪਹਿਲੀ ਵਾਰ ਮਾਂ ਬਣੀ ਸੀ ਤਾਂ ਉਨ੍ਹਾਂ ਦੇ ਬੇਟੇ ਤੈਮੂਰ ਦੇ ਨਾਮ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ ਸੀ। ਇਸ ਨਾਮ ਦੇ ਚਲਦੇ ਕਰੀਨਾ ਸੈਫ ਨੂੰ ਬਹੁਤ ਟ੍ਰੋਲ ਵੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਤੈਮੂਰ ਅਕਸਰ ਮੀਡੀਆ ਦੇ ਕੈਮਰੇ ‘ਚ ਕੈਦ ਹੁੰਦਾ ਰਿਹਾ ਹੈ ਪਰ ਆਪਣੇ ਦੂਜੇ ਬੇਟੇ ਨੂੰ ਲੈ ਕੇ ਕਰੀਨਾ ਬਹੁਤ ਸਾਵਧਾਨੀ ਕਰ ਰਹੀ ਹੈ । ਉਨ੍ਹਾਂ ਨੇ ਅਜੇ ਤੱਕ ਮੀਡੀਆ ਦੇ ਸਾਹਮਣੇ ਆਪਣੇ ਦੂਜੇ ਬੇਟੇ ਦੀ ਝਲਕ ਨਹੀਂ ਦਿਖਾਈ ਹੈ। ਇਸ ਦੇ ਨਾਲ ਹੀ ਅਜੇ ਤੱਕ ਕਰੀਨਾ – ਸੈਫ ਨੇ ਆਪਣੇ ਬੇਟੇ ਦਾ ਨਾਮ ਵੀ ਫੈਂਸ ਦੇ ਸਾਹਮਣੇ ਨਹੀਂ ਰੱਖਿਆ ਹੈ।
]]>BREAKING-ਖੇਤੀਬਾੜੀ ਮੰਤਰੀ ਨੇ ਦੱਸੀ ਪ੍ਰਧਾਨ ਮੰਤਰੀ ਦੀ ਗੱਲ!ਹੁਣੇ ਦਿੱਤੀ ਕਿਸਾਨਾਂ ਨੂੰ ਖੁਸ਼ਖਬਰੀ!
ਇਸ ਦੌਰਾਨ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਭਾਰਤ – ਆਸਟ੍ਰੇਲੀਆ ਆਰਥਿਕ ਹੈਕਾਥਨ ‘ਚ ਕਿਹਾ ਕਿ ਭਾਰਤ ਆਸਟ੍ਰੇਲੀਆ ‘ਚ ਮਜ਼ਬੂਤ ਸਾਂਝੇਦਾਰੀ ਕੋਵਿਡ ਕਾਲ ਤੋਂ ਬਾਅਦ ਦੁਨੀਆ ਨੂੰ ਨਵੀਂ ਦਿਸ਼ਾ ਦੇਣ ‘ਚ ਅਹਿਮ ਭੂਮਿਕਾ ਅਦਾ ਕਰੇਗੀ।
]]>ਸੁਪਰੀਮ ਕੋਰਟ ਦੀ ਬਣਾਈ ਕਮੇਟੀ ਨੂੰ ਵੱਡਾ ਝਟਕਾ! ਨਿਯੁਕਤ ਕੀਤੇ ਮੈਂਬਰ ਨੇ ਕਿਸਾਨਾਂ ਦੇ ਹੱਕ ‘ਚ ਲਿਆ ਵੱਡਾ ਫੈਸਲਾ!
ਵਿਰਾਟ – ਅਨੁਸ਼ਕਾ ਦੇ ਫੈਂਸ ਉਨ੍ਹਾਂ ਦੀ ਧੀ ਲਈ ਕਈ ਹੋਰ ਨਾਮਾਂ ਦੇ ਨਾਲ Sydney ਨਾਮ ਵੀ ਸੁਝਾਅ ਰਹੇ ਹਨ। ਇਸ ਦੇ ਪਿੱਛੇ ਕ੍ਰਿਕੇਟ ਨਾਲ ਜੁੜੀ ਇਕ ਘਟਨਾ ਹੈ। ਸੋਸ਼ਲ ਮੀਡਿਆ ‘ਤੇ ਕੀਤੇ ਜਾ ਰਹੇ ਟਵੀਟ ਦੀਆਂ ਮੰਨੀਏ ਤਾਂ ਲੋਕਾਂ ਨੂੰ ਕਹਿਣਾ ਹੈ ਕਿ ਵਿਰਾਟ – ਅਨੁਸ਼ਕਾ ਨੂੰ ਆਪਣੀ ਧੀ ਦਾ ਨਾਮ ਸਿਡਨੀ ਰੱਖਣਾ ਚਾਹੀਦਾ ਹੈ। ਇਸ ਦੇ ਪਿੱਛੇ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧੀ ਦਾ ਜਨਮ 11 ਜਨਵਰੀ ਨੂੰ ਹੋਇਆ ਸੀ, ਇਸ ਦਿਨ ਭਾਰਤੀ ਕ੍ਰਿਕੇਟ ਟੀਮ ਨੇ ਸਿਡਨੀ ਟੈਸਟ ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਦਿੱਤਾ ਸੀ। ਇਸ ਦੇ ਨਾਲ ਹੀ ਵਿਰੁਸ਼ਕਾ ਨਾਮ ਵੀ ਲੋਕਾਂ ਨੂੰ ਪਸੰਦ ਆ ਰਿਹਾ ਹੈ।
Like @BrianLara ‘s daughter name Sydney, can Kohli’s daughter’s name be same as she is born on a day when his Dad’s team fought incredibly in Sydney! 😀 Congratulations to skipper @imVkohli n @AnushkaSharma.The baby girl will be sharing her B’day with one of papa’s heroes Dravid
— Vimal Kumar/विमल कुमार (@Vimalwa) January 11, 2021
]]>
ਸੁਪਰੀਮ ਕੋਰਟ ਦਾ ਵੱਡਾ ਐਕਸ਼ਨ, ਬੀਜੇਪੀ ਦੀ ਟੁੱਟੇਗੀ ਸਰਕਾਰ ? ਪ੍ਰਧਾਨ ਮੰਤਰੀ ਤੋਂ ਮੰਗਿਆਂ ਅਸਤੀਫ਼ਾ ?
ਇਸ ਤੋਂ ਇਲਾਵਾ ਅਦਾਲਤ ਨੇ ਇਕ ਕਮੇਟੀ ਬਣਾਉਣ ਲਈ ਵੀ ਕਿਹਾ ਹੈ। ਅਦਾਲਤ ਮੁਤਾਬਕ ਕਮੇਟੀ ਉਨ੍ਹਾਂ ਦੀ ਦੇਖਰੇਖ ‘ਚ ਹੋਵੇਗੀ। ਜਿਸ ‘ਚ ਕੋਈ ਵੀ ਆਪਣੇ ਰਾਏ ਰੱਖ ਸਕਦਾ ਹੈ।
]]>