Nrendra Modi – D5 News https://punjabi.newsd5.in Truth Seeking News Network. Wed, 25 Nov 2020 05:10:56 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Nrendra Modi – D5 News https://punjabi.newsd5.in 32 32 ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਕਰਤਾ ਕਿਸਾਨਾਂ ਨੇ ਵੱਡਾ ਕੰਮ! ਦੇਖਕੇ ਹਰਿਆਣਾ ਸਰਕਾਰ ਨੂੰ ਆਏ ਠੰਡ ‘ਚ ਪਸੀਨੇ! https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%a6%e0%a9%87-%e0%a8%ac%e0%a8%bf%e0%a8%86%e0%a8%a8-%e0%a8%a4%e0%a9%8b%e0%a8%82-%e0%a8%ac%e0%a8%be%e0%a8%85/ Wed, 25 Nov 2020 05:10:56 +0000 https://punjabi.newsd5.in/?p=80955 ਸਮਾਣਾ : ਦੇਸ ਦਾ ਅੰਨਦਾਤਾ ਲਗਾਤਾਰ ਸੰਘਰਸ਼ ਦੇ ਰਾਹ ਤੇ ਤੁਰਿਆ ਹੋਇਆ ਹੈ ਤੇ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਨੂੰ ਰੋਕਣ ਲਈ ਬੀਜੇਪੀ ਦੀ ਖੱਟਰ ਸਰਕਾਰ ਨੇ ਵੱਡਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੇ ਹਰਿਆਣਾ ਦੇ ਸਾਰੇ ਬਾਰਡਰ ਸੀਲ ਕਰਨ ਦਾ ਫੈਸਲਾ ਲਿਆ ਹੈ। ਜਿਸ ਤੋਂ ਬਾਅਦ ਹਰਿਆਣਾ ਦਾ ਪ੍ਰਸ਼ਾਸਨ ਵੀ ਫੁਰਤੀ ‘ਚ ਆ ਗਿਆ ਹੈ। ਸਮਾਣਾ –ਕੈਂਥਲ ਰੋਡ ‘ਤੇ ਹਰਿਆਣਾ ਪੁਲਿਸ ਵੱਲੋਂ ਨਾਕਾਬੰਦੀ ਕਰ ਦਿੱਤੀ ਗਈ ਹੈ।

ਆਹ ਕਿਸਾਨਾਂ ਨੇ ਕਰਤਾ ਵੱਡਾ ਕੰਮ !ਕੇਂਦਰ ਸਰਕਾਰ ਨੂੰ ਠੰਡ ‘ਚ ਲੱਗੀ ਗਰਮੀ !ਚੱਕ ਲਏ ਕਿਸਾਨਾਂ ਨੇ ਆਹ ਸੰਦ !

ਉੱਧਰ ਖੱਟਰ ਸਰਕਾਰ ਦੇ ਇਸ ਫੈਸਲੇ ‘ਤੇ ਕਿਸਾਨ ਭੜਕਦੇ ਦਿਖਾਈ ਦੇ ਰਹੇ ਹਨ, ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਦਿੱਲੀ ਜ਼ਰੂਰੀ ਜਾਣਗੇ। ਨਾਲ ਹੀ ਕਿਹਾ ਕਿ ਸਰਕਾਰਾਂ ਜੋ ਵੀ ਕਰ ਲੈਣ ਅਸੀਂ ਨਹੀਂ ਰੁਕਣਾ।ਬੇਸ਼ੱਕ ਹਰਿਆਣਾ ਦੀ ਸਰਕਾਰ ਬਾਰਡਰ ਸੀਲ ਕਰਨ ਦਾ ਐਲਾਨ ਕਰ ਚੁੱਕੀ ਹੈ ਪਰ ਫਿਰ ਵੀ ਕਿਸਾਨਾਂ ਦੇ ਹੌਸਲੇ ਬੁਲੰਦ ਹਨ।

🔴LIVE |ਪੰਜਾਬ ‘ਚ ਲੱਗੇਗੀ ਐਮਰਜੈਂਸੀ? ਕਿਸਾਨਾਂ ਨੇ ਹਿਲਾਤੀ ਕੇਂਦਰ ਦੀ ਸਰਕਾਰ? ਸ਼ੰਭੂ ਬਾਰਡਰ ‘ਤੇ ਇਕੱਠੇ ਹੋਏ ਕਿਸਾਨ

ਜਥੇਬੰਦੀਆਂ ਪਹਿਲਾਂ ਵੀ ਐਲਾਨ ਕਰ ਚੁੱਕੀਆਂ ਹਨ ਕਿ ਜੇਕਰ ਸਰਕਾਰ ਨੇ ਸਾਨੂੰ ਤਾਂ ਅਸੀਂ ਉੱਥੇ ਹੀ ਸ਼ਾਂਤਮਈ ਤਰੀਕੇ ਨਾਲ ਸਾਰਾ ਕੁਝ ਜਾਮ ਕਰ ਦੈਣਾ। ਅਜਿਹੇ ਸਮੇਂ ‘ਚ ਮਾਹੌਲ ਵੀ ਪੂਰੀ ਤਰ੍ਹਾਂ ਨਾਲ ਤਣਾਅਪੂਰਨ ਬਣਿਆ ਹੈ। ਹੁਣ ਸਾਰੇ ਲੋਕਾਂ ਦੀਆਂ ਨਜ਼ਰਾਂ ਦਿੱਲੀ ਚੱਲੋ ਅੰਦੋਲਨ ‘ਤੇ ਟਿੱਕੀਆਂ ਹੋਈਆਂ। ਹੁਣ ਦੇਖਣਾ ਹੋਵੇਗਾ ਕਿ ਹਰਿਆਣਾ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵੱਲ ਵੱਧਣ ਦਿੰਦੀ ਹੈ ਜਾਂ ਨਹੀਂ।

]]>