Parole – D5 News https://punjabi.newsd5.in Truth Seeking News Network. Fri, 14 Oct 2022 10:42:42 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Parole – D5 News https://punjabi.newsd5.in 32 32 ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ https://punjabi.newsd5.in/%e0%a8%97%e0%a9%81%e0%a8%b0%e0%a8%ae%e0%a9%80%e0%a8%a4-%e0%a8%b0%e0%a8%be%e0%a8%ae-%e0%a8%b0%e0%a8%b9%e0%a9%80%e0%a8%ae-%e0%a8%a8%e0%a9%82%e0%a9%b0-%e0%a8%aa%e0%a9%88%e0%a8%b0%e0%a9%8b%e0%a8%b2-2/ Fri, 14 Oct 2022 10:42:42 +0000 https://punjabi.newsd5.in/?p=180587 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਅਤੇ ਬੇਅਦਬੀ ਮਾਮਲਿਆਂ ਦੇ ਦੋਸ਼ਾਂ ਵਿਚ ਘਿਰੇ ਗੁਰਮਤਿ ਰਾਮ ਰਹੀਮ ’ਤੇ ਖਾਸ ਮਿਹਰਬਾਨੀ ਦਿਖਾਈ ਜਾ ਰਹੀ ਹੈ।

Behbal Kalan ‘ਚ ਭਖ਼ਿਆ ਮਾਹੌਲ, Kunwar Vijay Pratap ਬਾਗੀ, Amritpal Singh ਨੇ ਛੱਡੇ ਜੈਕਾਰੇ?

ਜਦਕਿ ਦੂਸਰੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ਅੰਦਰ ਨਜ਼ਰਬੰਦ ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਇਥੋਂ ਤੱਕ ਕਿ ਬਹੁਤ ਸਾਰੇ ਬੰਦੀ ਸਿੰਘਾਂ ਨੂੰ ਪੈਰੋਲ ਵੀ ਨਸੀਬ ਨਹੀਂ ਹੋਈ। ਇਹ ਦੋਹਰੀ ਨੀਤੀ ਹੈ, ਜਿਸ ’ਤੇ ਸਰਕਾਰਾਂ ਸਵਾਲਾਂ ਦੇ ਘੇਰੇ ਵਿਚ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਰਾਜਸੀ ਲਾਹਾ ਲੈਣ ਲਈ ਅਜਿਹੇ ਹੱਥਕੰਡੇ ਦੇਸ਼ ਦੇ ਹਿੱਤ ਵਿਚ ਨਹੀਂ ਹਨ ਅਤੇ ਸਰਕਾਰਾਂ ਨੂੰ ਸਿੱਖ ਭਾਵਨਾਵਾਂ ਦਿਖਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

]]>
ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ https://punjabi.newsd5.in/%e0%a8%97%e0%a9%81%e0%a8%b0%e0%a8%ae%e0%a9%80%e0%a8%a4-%e0%a8%b0%e0%a8%be%e0%a8%ae-%e0%a8%b0%e0%a8%b9%e0%a9%80%e0%a8%ae-%e0%a8%a8%e0%a9%82%e0%a9%b0-%e0%a8%aa%e0%a9%88%e0%a8%b0%e0%a9%8b%e0%a8%b2/ Fri, 17 Jun 2022 09:33:56 +0000 https://punjabi.newsd5.in/?p=163345 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਇਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਆਖਿਆ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਣ ਵਾਲਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਸਿੱਖ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਤੋਂ ਬਾਹਰ ਨਹੀਂ ਲਿਆ ਰਹੀਆਂ, ਜਦਕਿ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਜੋ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਨੂੰ ਬਾਰ-ਬਾਰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ। ਸਿੱਖ ਸੰਸਥਾਵਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਉਣ ’ਤੇ ਵੀ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ। ਜਦਕਿ ਡੇਰਾ ਮੁਖੀ ਜਿਸ ਦਾ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ ਅਤੇ ਇਹ ਸ਼ਖ਼ਸ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਤੇ ਸਰਕਾਰਾਂ ਸਦਾ ਮੇਹਰਬਾਨ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਪਹਿਲਾਂ ਵੀ ਚੋਣਾਂ ਸਮੇਂ ਫਰਲੋ ਦੇ ਚੁੱਕੀ ਹੈ ਤੇ ਹੁਣ ਫਿਰ ਸੰਗਰੂਰ ਚੋਣ ਸਮੇਂ ਲਾਹਾ ਲੈਣ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ, ਜੋ ਸਰਾਸਰ ਗਲਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਮ ਰਹੀਮ ਨੂੰ ਸਰਕਾਰਾਂ ਵੱਲੋਂ ਦਿੱਤੀ ਜਾਂਦੀ ਸਰਪ੍ਰਸਤੀ ਨੂੰ ਸਿੱਖ ਭਾਵਨਾਵਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
]]>
ਸੌਦਾ ਸਾਧ ਦੀ ਪੈਰੋਲ ਰੱਦ ਕਰਨ ਦੀ ਮੰਗ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ ਅੱਜ https://punjabi.newsd5.in/%e0%a8%b8%e0%a9%8c%e0%a8%a6%e0%a8%be-%e0%a8%b8%e0%a8%be%e0%a8%a7-%e0%a8%a6%e0%a9%80-%e0%a8%aa%e0%a9%88%e0%a8%b0%e0%a9%8b%e0%a8%b2-%e0%a8%b0%e0%a9%b1%e0%a8%a6-%e0%a8%95%e0%a8%b0%e0%a8%a8-%e0%a8%a6/ Fri, 18 Feb 2022 04:05:29 +0000 https://punjabi.newsd5.in/?p=146170 ਨਵੀਂ ਦਿੱਲੀ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ ਪੈਰੋਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦੇ ਦਿੱਤੀ ਗਈ ਹੈ। ਜਿਸ ‘ਤੇ ਜਸਟਿਸ ਬੀ.ਐਸ ਸ਼ੁੱਕਰਵਾਰ ਨੂੰ ਸੁਣਵਾਈ ਕਰਨਗੇ।

ਕੈਨੇਡਾ ਸਰਕਾਰ ਦਾ ਵੱਡਾ ਫੈਸਲਾ, ਨੌਜਵਾਨਾਂ ਲਈ ਖੁਸ਼ਖ਼ਬਰੀ

ਪਟਿਆਲਾ ਵਾਸੀ ਪਰਮਜੀਤ ਸਿੰਘ ਨੇ ਦਰਜ ਮੰਗ ‘ਚ ਇਲਜ਼ਾਮ ਲਗਾਇਆ ਕਿ ਡੇਰਾ ਮੁਖੀ ਨੂੰ ਪੈਰੋਲ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਹੀ ਦਿੱਤੀ ਗਈ ਹੈ ਤਾਂ ਕਿ ਉਹ ਆਪਣੇ ਪ੍ਰਭਾਵ ਦਾ ਇਸਤੇਮਾਲ ਕਰ ਸਕੇ ਅਤੇ ਚੁਣਾਵੀਂ ਨਤੀਜ਼ਿਆਂ ਨੂੰ ਪ੍ਰਭਾਵਿਤ ਕਰ ਸਕੇ।

 

]]>
ਸੌਦਾ ਸਾਧ ਦੀ ਪੈਰੋਲ ਖ਼ਿਲਾਫ਼ ਪੀੜਿਤ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਲਿਖੀ ਚਿੱਠੀ https://punjabi.newsd5.in/%e0%a8%b8%e0%a9%8c%e0%a8%a6%e0%a8%be-%e0%a8%b8%e0%a8%be%e0%a8%a7-%e0%a8%a6%e0%a9%80-%e0%a8%aa%e0%a9%88%e0%a8%b0%e0%a9%8b%e0%a8%b2-%e0%a8%96%e0%a8%bc%e0%a8%bf%e0%a8%b2%e0%a8%be%e0%a8%ab%e0%a8%bc/ Wed, 09 Jun 2021 11:25:28 +0000 https://punjabi.newsd5.in/?p=107677 ਨਵੀਂ ਦਿੱਲੀ : ਇਸ ਵੇਲੇ ਦੀ ਵੱਡੀ ਖ਼ਬਰ ਰਾਮ ਰਹੀਮ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜੇਲ੍ਹ ‘ਚੋਂ ਇਲਾਜ਼ ਲਈ ਬਾਹਰ ਆਏ ਰਾਮ ਰਹੀਮ ਦੀਆਂ ਮੁਸ਼ਕਲਾਂ ਆਏ ਦਿਨ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਰਾਮ ਰਹੀਮ ਦੇ ਨਾਲ ਹਸਪਤਾਲ ‘ਚ ਹਨੀਪ੍ਰੀਤ ਦੇ ਰਹਿਣ ਨੂੰ ਲੈ ਵਿਵਾਦ ਉਠਿਆ ਅਤੇ ਹਣ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਬੇਟੇ ਅਸੁੰਲ ਛਤਰਪਤੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਚਿਠੀ ਲਿਖੀ। ਚਿਠੀ ‘ਚ ਛੱਤਰਪਤੀ ਦੇ ਬੇਟੇ ਨੇ ਹਰਿਆਣਾ ਸਰਕਾਰ ਤੇ ਸਵਾਲ ਖੜ੍ਹੇ ਕੀਤੇ ਹਨ।ਅਸੁੰਲ ਛਤਰਪਤੀ ਨੇ ਲਿਖਿਆ ਕਿ ਸਰਕਾਰ ਰਾਮ ਰਹੀਮ ਨੂੰ ਬਿਮਾਰੀ ਦੇ ਬਾਹਨੇ ਜੇਲ੍ਹ ‘ਚੋਂ ਬਾਹਰ ਲੈ ਆਈ ਹੈ ਅਤੇ ਇਸ ਮਾਮਲੇ ‘ਚ ਹੁਣ ਅਦਾਲਤ ਨੂੰ ਆਪਣੀ ਦਖਲ ਦੇਣੀ ਚਾਹੀਦੀ ਹੈ।

BREAKING-ਮੁੱਖ ਮੰਤਰੀ ਤੋਂ ਮਦਦ ਮੰਗਣ ਵਾਲੇ DSP ਨਾਲ ਵਾਪਰਿਆ ਭਾਣਾ

ਦੱਸ ਦਈਏ ਕਿ ਰਾਮ ਰਹੀਮ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ ਜਿਸ ਤੋਂ ਬਾਅਦ ਰਾਮ ਰਹੀਮ ਨੂੰ ਗੁੜਗਾਓ ਦੇ ਮੇਦਾਂਤਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪਿਛਲੇ ਇਕ ਮਹੀਨੇ ‘ਚ ਰਾਮ ਰਹੀਮ ਤਕਰੀਬਨ 4 ਬਾਰ ਜੇਲ੍ਹ ‘ਚੋਂ ਬਾਹਰ ਆ ਚੁੱਕਿਆ ਇਕ ਬਾਰ ਉਨ੍ਹਾਂ ਦੀ ਮਾਂ ਦੀ ਤਬੀਅਤ ਖੁਰਾਬ ਹੋਣ ਤੇ 3 ਵਾਰੀ ਮੈਡੀਕਲ ਜਾਣ ਕਾਰਨ। ਡੇਰਾ ਸੱਚਾ ਸੋਦਾ ਸਾਧ ਜੋ ਕਈ ਅਪਰਾਧਿਕ ਤੇ ਸਾਧਵੀਆਂ ਦੇ ਸੋਸ਼ਣ ਕਰਨ ਦੇ ਇਲਜ਼ਾਮਾਂ ‘ਚ ਰੋਹਤਕ ਦੀ ਸੁਨਾਰੀਆਂ ਜੇਲ੍ਹ ‘ਚ ਸਜ਼ਾ ਭੁਗਤ ਰਿਹਾ ਹੈ।

PDF File Anshul Chhartrapati

]]>
ਰਾਮ ਰਹੀਮ ਦੀ ਰਿਹਾਈ! ਜਥੇਦਾਰ Daduwal Exclusive, ਬਾਦਲਾਂ ਦੇ ਇਸ਼ਾਰੇ ‘ਤੇ ਬੋਲੇ ਜਥੇਦਾਰ ਹਰਪ੍ਰੀਤ ਸਿੰਘ https://punjabi.newsd5.in/%e0%a8%b0%e0%a8%be%e0%a8%ae-%e0%a8%b0%e0%a8%b9%e0%a9%80%e0%a8%ae-%e0%a8%a6%e0%a9%80-%e0%a8%b0%e0%a8%bf%e0%a8%b9%e0%a8%be%e0%a8%88-%e0%a8%9c%e0%a8%a5%e0%a9%87%e0%a8%a6%e0%a8%be%e0%a8%b0-daduwal-exclus/ Fri, 24 Apr 2020 09:43:50 +0000 https://punjabi.newsd5.in/?p=65580 ਡੇਰਾ ਸਿਰਸਾ ਮੁਖੀ ਨੂੰ ਪੈਰੋਲ ਤੇ ਰਿਹਾਅ ਕਰਨ ਤੇ ਮੁੁਤਬਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨਾਲ Exclusive ਗੱਲਬਾਤ। ਡੇਰਾ ਸਿਰਸਾ ਮੁਖੀ ਨੂੰ ਕੋਰੋਨਾ ਵਾਇਰਸ ਸੰਕਟ ਦੇ ਬਹਾਨੇ ਜੇਲ੍ਹ ‘ਚੋਂ ਪੈਰੋਲ ਤੇ ਰਿਹਾਅ ਕਰਨ ਦੀ ਬਣਾਈ ਜਾ ਰਹੀ ਯੋਜਨਾ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਹਰਿਆਣਾ ਸਰਕਾਰ ਕੋਰੋਨਾ ਵਾਇਰਸ ਦੇ ਬਹਾਨੇ ਡੇਰਾ ਸਿਰਸਾ ਸਾਧ ਨੂੰ ਪੈਰੋਲ ‘ਤੇ ਰਿਹਾਅ ਕਰਨ ਦੀ ਯੋਜਨਾ ਬਣਾ ਰਹੀ ਹੈ।

🔴 LIVE || PM Narendra Modi || ਪ੍ਰਧਾਨ ਮੰਤਰੀ ਮੋਦੀ LIVE

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਜੇਕਰ ਅਜਿਹਾ ਕੀਤਾ ਤਾਂ ਇਹ ਸਿੱਖ ਜਗਤ ਨੂੰ ਉਕਸਾਉਣ ਅਤੇ ਪੰਜਾਬ ਤੇ ਹਰਿਆਣਾ ‘ਚ ਬਣੇ ਸ਼ਾਂਤੀ ਦੇ ਮਾਹੌਲ ਨੂੰ ਅੱਗ ਲਾਉਣ ਵਰਗੀ ਗੱਲ ਹੋਵੇਗੀ।

 

]]>