Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30
Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69
Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70
Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71
Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260
Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26
Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27
Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8
CM ਮਾਨ ਦਾ ਐਕਸ਼ਨ, ਸਾਰੇ ਮੁੱਖ ਮੰਤਰੀ ਛੱਡੇ ਪਿੱਛੇ, ਭਾਜਪਾ ‘ਚ ਬਗਾਵਤ! ਪੰਜਾਬ ‘ਚ ਵੱਡਾ ਫੇਰਬਦਲ! ,
ਉਹ ਆਪਣੇ ਘਰ ਫੋਨ ‘ਤੇ ਗੱਲ ਕਰ ਰਹੇ ਸਨ, ਉਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਅਵਤਾਰ ਸਿੰਘ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ‘ਚੋਂ ਇਕ ਹਨ ਅਤੇ ਦਿੱਲੀ ‘ਚ ਉਨ੍ਹਾਂ ਦਾ ਨਿਵਾਸ ਸਥਾਨ ਹੈ।
]]>ਬਿਸ਼ਨੋਈ ਦਾ ਐਨਕਾਉਂਟਰ? ਮਿਲੀ ਖ਼ਬਰ, ਧਰਮਸੋਤ ਦੇ ਹੈਰਾਨੀਜਨਕ ਖੁਲਾਸੇ, ਕਈ ਲੀਡਰਾਂ ਦੇ ਆਏ ਨਾਂ! ਫਸੇ ਕੇਜਰੀਵਾਲ!
ਬੈਲਮੋਰਲ ਕਿਲੇ ’ਚੋਂ ਮਹਾਰਾਣੀ ਦੇ ਡਾਕਟਰਾਂ ਵੱਲੋਂ ਸ਼ਾਹੀ ਪਰਿਵਾਰ ਨੂੰ ਮਹਾਰਾਣੀ ਦੇ ਬੀਮਾਰ ਹੋਣ ਦੀ ਖ਼ਬਰ ਦੇਣ ਨਾਲ ਲੰਡਨ ’ਚੋਂ ਸਮੂਹ ਸ਼ਾਹੀ ਪਰਿਵਾਰ ਸਕਾਟਲੈਂਡ ਵੱਲ ਰਵਾਨਾ ਹੋ ਗਿਆ ਸੀ। ਡਾਕਟਰਾਂ ਵੱਲੋਂ ਮਹਾਰਾਣੀ ਦੀ ਸਿਹਤ ’ਤੇ ਨਿਗਰਾਨੀ ਰੱਖੀ ਜਾ ਰਹੀ ਸੀ। ਉਨ੍ਹਾਂ ਬ੍ਰਿਟੇਨ ’ਤੇ ਸਭ ਤੋਂ ਲੰਮਾ ਸਮਾਂ ਸ਼ਾਸਨ ਕੀਤਾ।
]]>CM Mann ਦਾ ਵੱਡਾ ਐਲਾਨ, ਵਿਰੋਧੀ ਦੰਗ, Akali Dal ਦਾ ਬਾਗੀ ਆਗੂਆਂ ’ਤੇ ਐਕਸ਼ਨ? | D5 Channel Punjabi
ਇਸ ਦੇ ਨਾਲ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਾਈਸ ਚਾਂਸਲਰ ਅਤੇ ਇੰਡੀਅਨ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀ, ਸ਼ਿਮਲਾ ਦੇ ਡਾਇਰੈਕਟਰ ਅਤੇ ਚੇਅਰਮੈਨ ਵਜੋਂ ਸੇਵਾਵਾਂ ਨਿਭਾਈਆਂ। ਇਤਿਹਾਸਕਾਰੀ ਵਿੱਚ ਉਨ੍ਹਾਂ ਦੇ ਯੋਗਦਾਨ ਕਾਰਨ, ਉਨ੍ਹਾਂ ਨੂੰ 1984 ਵਿੱਚ ਇੰਡੀਅਨ ਹਿਸਟਰੀ ਕਾਂਗਰਸ ਦਾ ਪ੍ਰਧਾਨ ਚੁਣਿਆ ਗਿਆ ਸੀ ਅਤੇ ਸਾਲ 2005 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਦੇ ਦੇਹਾਂਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
]]>ਪੰਜਾਬ ਦੇ ਉੱਘੇ ਇਤਿਹਾਸਕਾਰ ਪਦਮ ਸ਼੍ਰੀ ਪ੍ਰੋ.ਜਗਤਾਰ ਸਿੰਘ ਗਰੇਵਾਲ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਾ ਹਾਂ…
ਯਕੀਨਨ ਪੰਜਾਬ ‘ਚ ਇਤਿਹਾਸਕਾਰ ਵਜੋਂ ਇੱਕ ਯੁੱਗ ਦਾ ਅੰਤ ਹੋਇਆ ਹੈ…ਪ੍ਰੋ.ਸਾਬ੍ਹ ਦੀਆਂ ਲਿਖਤਾਂ-ਖੋਜ ਪੱਤਰ ਸਦਾ ਸਾਡੀ ਨੌਜਵਾਨੀ ਦੇ ਕੰਮ ਆਉਣਗੇ…ਪਰਮਾਤਮਾ ਅੱਗੇ ਅਰਦਾਸ…ਵਿੱਛੜੀ ਹੋਈ ਨੇਕ ਰੂਹ ਨੂੰ ਚਰਨਾਂ ‘ਚ ਥਾਂ ਦੇਣ pic.twitter.com/bj8GwAaXpL
— Bhagwant Mann (@BhagwantMann) August 12, 2022
ਮਾਨ ‘ਤੇ ਕੇਸ ਦਰਜ! ਰਾਤੋ ਰਾਤ ਕਾਰਵਾਈ? ਮੂਸੇਵਾਲਾ ਦੇ ਮਾਂ-ਪਿਓ ਨੇ ਛੱਡਿਆ ਪਿੰਡ ਮੂਸਾ! D5 Channel Punjabi
ਉਹ ਲੰਬੇ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਭੁਪਿੰਦਰ ਸਿੰਘ ਨੂੰ ਕੁਝ ਦਿਨ ਪਹਿਲਾਂ ਹੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਕਿਹਾ ਕਿ ਜਾਂਚ ਦੌਰਾਨ ਉਨ੍ਹਾਂ ਨੂੰ ਕੋਲਾਨ ਕੈਂਸਰ ਦਾ ਖ਼ਦਸ਼ਾ ਸੀ।
]]>Khabran da Sira : ਸਾਬਕਾ ਵਿਧਾਇਕਾਂ ‘ਤੇ ਡਿੱਗੀ ਗਾਜ, ਫਸੇ ਅਫ਼ਸਰ! Navjot Sidhu ਦੀ ਛੁੱਟੀ| D5 Channel Punjabi
ਦੇਵ ਦਰਦ ਆਤਮ ਪਬਲਿਕ ਸਕੂਲ ਇਸਲਾਮਾਬਾਦ ਅੰਮ੍ਰਿਤਸਰ ਦੇ ਮੈਨੇਜਿੰਗ ਡਾਇਰੈਕਟਰ ਵੀ ਸਨ । ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ‘ਤੇ ਸਾਹਿਤਕਾਰਾਂ ਤੇ ਕਲਾਕਾਰਾਂ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
]]>
ਦੀਪ ਸਿੱਧੂ ਦੀ ਮੌਤ ਬਾਰੇ ਡਾਕਟਰ ਨੇ ਕਹੀ ਆਹ ਗੱਲ ! ਪੰਜਾਬ ਆਵੇਗੀ ਦੀਪ ਸਿੱਧੂ ਦੀ ਮ੍ਰਿਤਕ ਦੇਹ
ਦੱਸ ਦਈਏ ਕਿ ਬੱਪੀ ਲਹਿਰੀ ਨੂੰ 1970 – 80 ਦੇ ਦਹਾਕੇ ਦੀ ਸ਼ੁਰੂਆਤ ਦੀਆਂ ਕਈ ਫ਼ਿਲਮਾਂ ਜਿਵੇਂ ‘ਚਲਤੇ ਚਲਤੇ’ , ‘ਡਿਸਕੋ ਡਾਂਸਰ’ ਤੇ ‘ਸ਼ਰਾਬੀ’ ’ਚ ਸੁਪਰਹਿੱਟ ਗੀਤ ਦੇਣ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਆਖਰੀ ਗੀਤ ‘ਬੰਕਸ’ 2020 ਦੀ ਫ਼ਿਲਮ ‘ਬ਼ਾਗੀ 3’ ਲਈ ਸੀ।ਬੱਪੀ ਲਹਿਰੀ ਦਾ ਅਸਲੀ ਨਾਂ ਅਲੋਕੇਸ਼ ਲਹਿਰੀ ਸੀ। ਉਨ੍ਹਾਂ ਦਾ ਜਨਮ 27 ਨਵੰਬਰ , 1952 ਨੂੰ ਪੱਛਮੀ ਬੰਗਾਲ ਦੇ ਜਲਪਾਈਗੁੜੀ ’ਚ ਹੋਇਆ ਸੀ । ਉਨ੍ਹਾਂ ਦੇ ਪਿਤਾ ਦਾ ਨਾਂ ਅਪਰੇਸ਼ ਲਹਿੜੀ ਤੇ ਮਾਂ ਦਾ ਨਾਂ ਬੰਸਾਰੀ ਲਹਿਰੀ ਹੈ।
]]>ਮੁੱਖ ਮੰਤਰੀ ਚੰਨੀ ਦਾ ਪਹਿਲਾ ਵੱਡਾ ਕੰਮ, ਰੱਖਤਾ ਨੀਂਹ ਪੱਥਰ, ਖੁਸ਼ ਕੀਤੇ ਪੰਜਾਬ ਵਾਸੀ ||D5 Channel Punjabi
ਆਪਣੇ ਸ਼ੋਕ ਸੰਦੇਸ਼ ਵਿੱਚ, ਮੁੱਖ ਮੰਤਰੀ ਨੇ ਸੁਰਿੰਦਰ ਸਿੰਘ ਨੂੰ ਇੱਕ ਸਮਰਪਿਤ ਪੱਤਰਕਾਰ ਅਤੇ ਚੰਗੇ ਗੁਣਾਂ ਵਾਲਾ ਇੱਕ ਵਧੀਆ ਇਨਸਾਨ ਦੱਸਿਆ ਜੋ ਕਿ ਆਪਣੇ ਕਿੱਤੇ ਦੇ ਅਸੂਲਾਂ ਉੱਤੇ ਹਮੇਸ਼ਾ ਪਹਿਰਾ ਦਿੰਦੇ ਸਨ ਅਤੇ ਉਨਾਂ ਦੁਆਰਾ ਆਪਣੀ ਲੇਖਣੀ ਰਾਹੀਂ ਪੰਜਾਬੀ ਕਲਾ ਤੇ ਸੱਭਿਆਚਾਰ ਦੇ ਪ੍ਰਚਾਰ ਵਿਚ ਪਾਏ ਯੋਗਦਾਨ ਨੂੰ ਸਭਨਾਂ ਵੱਲੋਂ ਯਾਦ ਰੱਖਿਆ ਜਾਵੇਗਾ। ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ, ਮੁੱਖ ਮੰਤਰੀ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।
]]>🔴LIVE : ਕਿਸਾਨਾਂ ਦਾ ਇਕੱਠ ਦੇਖ ਝੁਕੀ ਖੱਟਰ ਸਰਕਾਰ ! ਰਾਤੋ ਰਾਤ ਕੀਤੇ ਕਈ ਐਲਾਨ!
ਜ਼ਿਕਰਯੋਗ ਹੈ ਕਿ ਸਿੰਘ ਦਾ ਰਾਜਨੀਤਿਕ ਸਫਰ ਕਾਫ਼ੀ ਲੰਮਾ ਰਿਹਾ। ਉਹ ਭਾਗਲਪੁਰ ਜ਼ਿਲ੍ਹੇ ਦੇ ਕਾਹਲਗਾਓਂ ਵਿਧਾਨ ਸਭਾ ਖੇਤਰ ਤੋਂ ਲਗਾਤਾਰ ਨੌਂ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦੀ ਸਰਕਾਰ ‘ਚ ਸਿੰਚਾਈ ਮੰਤਰੀ ਵੀ ਰਹੇ ਸਨ।
]]>🔴LIVE : ਕਿਸਾਨਾਂ ਦਾ ਇਕੱਠ ਦੇਖ ਝੁਕੀ ਖੱਟਰ ਸਰਕਾਰ ! ਰਾਤੋ ਰਾਤ ਕੀਤੇ ਕਈ ਐਲਾਨ!
ਟਵੀਟ ਸ਼ੇਅਰ ਕਰਦੇ ਹੋਏ ਅਕਸ਼ੈ ਨੇ ਲਿਖਿਆ ਉਹ ਮੇਰੀ ਕੋਰ ਸੀ। ਅਤੇ ਅੱਜ ਮੈਂ ਆਪਣੇ ਅਸਤੀਤਵ ਦੇ ਮੂਲ ‘ਚ ਇੱਕ ਅਸਹਿਣ ਦਰਦ ਮਹਿਸੂਸ ਕਰ ਰਿਹਾ ਹਾਂ। ਮੇਰੀ ਮਾਂ ਸ਼੍ਰੀਮਤੀ ਅਰੁਣਾ ਭਾਟੀਆ ਅੱਜ ਸਵੇਰੇ ਸ਼ਾਂਤੀਪੂਰਵਕ ਇਸ ਦੁਨੀਆ ਨੂੰ ਛੱਡ ਕੇ ਦੂਜੀ ਦੁਨੀਆ ‘ਚ ਆਪਣੇ ਪਿਤਾ ਦੇ ਨਾਲ ਫਿਰ ਤੋਂ ਮਿਲ ਗਏ। ਮੈਂ ਤੁਹਾਡੀ ਪ੍ਰਾਰਥਨਾਵਾਂ ਦਾ ਸਨਮਾਨ ਕਰਦਾ ਹਾਂ ਕਿਉਂਕਿ ਮੈਂ ਅਤੇ ਮੇਰਾ ਪਰਿਵਾਰ ਇਸ ਦੌਰ ਤੋਂ ਗੁਜਰ ਰਹੇ ਹਾਂ। ਓਮ ਸ਼ਾਂਤੀ।
]]>She was my core. And today I feel an unbearable pain at the very core of my existence. My maa Smt Aruna Bhatia peacefully left this world today morning and got reunited with my dad in the other world. I respect your prayers as I and my family go through this period. Om Shanti 🙏🏻
— Akshay Kumar (@akshaykumar) September 8, 2021
🔴LIVE : ਕਰਨਾਲ ਦੇ SDM ’ਤੇ ਵੱਡਾ ਐਕਸ਼ਨ ! ਅਕਾਲੀ ਦਲ ’ਚ ਬਗਾਵਤ ! ਪੰਜਾਬ ‘ਚ ਅਡਾਨੀ ਨੂੰ ਝਟਕਾ,ਵੱਡਾ ਨੁਕਸਾਨ !
ਦੱਸ ਦਈਏ ਕਿ ਸਾਬਕਾ ਰਾਜ ਸਭਾ ਸੰਸਦ ਮੈਂਬਰ ਅਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹਨਾਂ ਨੇ 66 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਦਰਅਸਲ ਲੰਬੇ ਸਮੇਂ ਤੋਂ ਉਹਨਾਂ ਦੀ ਸਿਹਤ ਖ਼ਰਾਬ ਚੱਲ ਰਹੀ ਸੀ। ਉਹਨਾਂ ਦੇ ਦੇਹਾਂਤ ਦੀ ਜਾਣਕਾਰੀ ਉਹਨਾਂ ਦੇ ਪੁੱਤਰ ਕੁਸ਼ਨ ਮਿੱਤਰਾ ਨੇ ਦਿੱਤੀ।
ਕਿਸਾਨਾਂ ਤੋਂ ਬਾਅਦ ਨੌਜਵਾਨਾਂ ਨੇ ਕੀਤਾ ਏਕਾ, ਕੀਤਾ ਵੱਡਾ ਇਕੱਠ, ਸਰਕਾਰ ਨੂੰ ਦੇਣਗੇ ਟੱਕਰ ! D5 Channel Punjabi
ਦੱਸ ਦਈਏ ਕਿ ਚੰਦਨ ਮਿੱਤਰਾ ਪਾਇਓਨੀਰ ਦੇ ਮੁੱਖ ਸੰਪਾਦਕ ਅਤੇ ਮੈਨੇਜਿੰਗ ਡਾਇਰੈਕਟਰ ਸਨ। ਇਸ ਤੋਂ ਇਲਾਵਾ ਉਹ ਦੋ ਵਾਰ ਰਾਜ ਸਭਾ ਵਿਚ ਸੰਸਦ ਮੈਂਬਰ ਰਹੇ। ਪਹਿਲੀ ਵਾਰ ਉਹ ਅਗਸਤ 2003 ਤੋਂ ਅਗਸਤ 2009 ਤੱਕ ਅਤੇ ਇਸ ਤੋਂ ਬਾਅਦ 2010 ਵਿਚ ਉਹਨਾਂ ਨੂੰ ਭਾਜਪਾ ਵੱਲੋਂ ਮੱਧ ਪ੍ਰਦੇਸ਼ ਤੋਂ ਰਾਜ ਸਭਾ ਸੰਸਦ ਮੈਂਬਰ ਬਣਾਇਆ ਗਿਆ ਸੀ। ਇਸ ਤੋਂ ਬਾਅਦ ਸਾਲ 2018 ਵਿਚ ਉਹਨਾਂ ਨੇ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਜੁਆਇਨ ਕੀਤੀ ਸੀ।
Shri Chandan Mitra Ji will be remembered for his intellect and insights. He distinguished himself in the world of media as well as politics. Anguished by his demise. Condolences to his family and admirers. Om Shanti.
— Narendra Modi (@narendramodi) September 2, 2021
]]>