Peroll – D5 News https://punjabi.newsd5.in Truth Seeking News Network. Sat, 29 Jan 2022 04:52:18 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Peroll – D5 News https://punjabi.newsd5.in 32 32  ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ https://punjabi.newsd5.in/%e0%a8%ad%e0%a8%be%e0%a8%88-%e0%a8%ac%e0%a8%b2%e0%a8%b5%e0%a9%b0%e0%a8%a4-%e0%a8%b8%e0%a8%bf%e0%a9%b0%e0%a8%98-%e0%a8%b0%e0%a8%be%e0%a8%9c%e0%a9%8b%e0%a8%86%e0%a8%a3%e0%a8%be-%e0%a8%a8%e0%a9%82/ Fri, 28 Jan 2022 15:03:35 +0000 https://punjabi.newsd5.in/?p=143331 ਪਟਿਆਲਾ : ਇਸ ਵੇਲੇ ਦੀ ਵੱਡੀ ਖਬਰ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਮਿਲ ਗਈ ਹੈ। ਦਰਅਸਲ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਿਤਾ ਦੀ ਮੌਤ ਹੋ ਗਈ ਹੈ। ਜਿਸ ਦਾ ਅਤਿਮ ਸਸਕਾਰ 31 ਜਨਵਰੀ ਨੂੰ ਕੀਤਾ ਜਾਵੇਗਾ।

ਅਕਾਲੀਆਂ ਦੇ ਬੰਦੇ ਪੱਟਣ ਲੱਗੀ ਭਾਜਪਾ, ਬਾਗੀ ਆਗੂ ਨੇ ਕਰਤੇ ਖ਼ੁਲਾਸੇ, ਬਾਦਲਾਂ ਦੀ ਹੋਈ ਛੁੱਟੀ! ||D5 Channel Punjabi

ਜਿਸ ਦੇ ਚੱਲਦਿਆਂ ਭਾਈ ਰਾਜੋਆਣਾ ਨੂੰ ਇਕ ਘੰਟੇ ਲਈ ਪੈਰੋਲ ਮਿਲੀ ਤਾਂ ਜੋ ਉਹ ਆਪਣੇ ਪਿਤਾ ਦੇ ਅੰਤਿਮ ਰਸਮਾਂ ‘ਚ ਸ਼ਾਮਲ ਹੋ ਸਕਣ। ਦੱਸ ਦਈਏ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਾਬਕਾ CM ਬੇਅੰਤ ਸਿੰਘ ਕਤਲ ਮਾਮਲੇ ਚ ਜੇਲ੍ਹ ਚ ਬੰਦ ਹਨ।

 

]]>