President Advocate Harjinder Dhami – D5 News https://punjabi.newsd5.in Truth Seeking News Network. Thu, 19 May 2022 02:35:30 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png President Advocate Harjinder Dhami – D5 News https://punjabi.newsd5.in 32 32 ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: SGPC ਵੱਲੋਂ ਬਣਾਈ ਕਮੇਟੀ ਦੀ ਪਹਿਲੀ ਇਕੱਤਰਤਾ ਅੱਜ https://punjabi.newsd5.in/%e0%a8%ac%e0%a9%b0%e0%a8%a6%e0%a9%80-%e0%a8%b8%e0%a8%bf%e0%a9%b0%e0%a8%98%e0%a8%be%e0%a8%82-%e0%a8%a6%e0%a9%80-%e0%a8%b0%e0%a8%bf%e0%a8%b9%e0%a8%be%e0%a8%88-%e0%a8%a6%e0%a8%be-%e0%a8%ae%e0%a8%be/ Thu, 19 May 2022 02:35:30 +0000 https://punjabi.newsd5.in/?p=158522 ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ 9 ਮੈਂਬਰੀ ਕਮੇਟੀ ਦੀ ਅੱਜ ਪਹਿਲੀ ਇਕੱਤਰਤਾ ਹੋਵੇਗੀ। ਇਹ ਇੱਕਤਰਤਾ ਦੁਪਹਿਰ 12:00 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਹੋਵੇਗੀ। ਧਾਮੀ ਨੇ ਸਰਬਸੰਮਤੀ ਨਾਲ 9 ਮੈਂਬਰੀ ਕਮੇਟੀ ਦਾ ਗਠਨ 11 ਮਈ ਨੂੰ ਕੀਤਾ ਸੀ। ਇਸ ਕਮੇਟੀ ਵਿਚ ਵੱਖ-ਵੱਖ ਪੰਥਕ ਆਗੂ ਮੈਂਬਰ ਲਏ ਗਏ ਹਨ।

]]>
ਮੁਆਫ਼ੀ ਮੰਗਣ ਮਗਰੋਂ ਕਾਮੇਡੀਅਨ Bharti Singh ਦੀਆਂ ਮੁਸ਼ਕਲਾਂ ‘ਚ ਵਾਧਾ https://punjabi.newsd5.in/%e0%a8%ae%e0%a9%81%e0%a8%86%e0%a9%9e%e0%a9%80-%e0%a8%ae%e0%a9%b0%e0%a8%97%e0%a8%a3-%e0%a8%ae%e0%a8%97%e0%a8%b0%e0%a9%8b%e0%a8%82-%e0%a8%95%e0%a8%be%e0%a8%ae%e0%a9%87%e0%a8%a1%e0%a9%80%e0%a8%85/ Mon, 16 May 2022 16:27:23 +0000 https://punjabi.newsd5.in/?p=158151 ਅੰਮ੍ਰਿਤਸਰ: ਮੁਆਫ਼ੀ ਮੰਗਣ ਤੋਂ ਬਾਅਦ ਵੀ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਰੁੱਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਸ਼੍ਰੋਮਣੀ ਕਮੇਟੀ ਨੇ ਅੱਜ ਭਾਰਤੀ ਸਿੰਘ ਖਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ‘ਤੇ ਕਮੇਟੀ ਦੇ ਸਕੱਤਰ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ।

Punjab Weather : ਵੱਧ ਰਹੀ ਗਰਮੀ ਤੋਂ ਪਾਓ ਰਾਹਤ, ਲੋਕਾਂ ਦੀ ਆਹ ਢੰਗ ਨਾਲ ਕਰੋ ਸੇਵਾ | D5 Channel Punjabi

ਮਿਲੀ ਜਾਣਕਾਰੀ ਮੁਤਾਬਿਕ ਕਮੇਟੀ ਦੇ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਡੀ.ਸੀ. ਨੂੰ ਮਿਲ ਕੇ ਸ਼ਿਕਾਇਤ ਪੱਤਰ ਦਿੱਤਾ ਹੈ। ਵਫ਼ਦ ਨੇ ਡਿਪਟੀ ਕਮਿਸ਼ਨਰ ਕੋਲੋਂ ਭਾਰਤੀ ਸਿੰਘ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਭਾਰਤੀ ਸਿੰਘ ਨੇ ਇੱਕ ਪ੍ਰੋਗਰਾਮ ਦੌਰਾਨ ਦਾੜ੍ਹੀ ਅਤੇ ਮੁੱਛਾਂ ਨੂੰ ਲੈ ਕੇ ਟਿੱਪਣੀ ਕੀਤੀ ਸੀ ਜਿਸ ਕਾਰਨ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ।

]]>
ਖ਼ਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਭਾਰਤ ਸਰਕਾਰ – ਐਡਵੋਕੇਟ ਧਾਮੀ https://punjabi.newsd5.in/%e0%a9%99%e0%a8%be%e0%a8%b2%e0%a8%b8%e0%a8%be-%e0%a8%b8%e0%a8%be%e0%a8%9c%e0%a8%a8%e0%a8%be-%e0%a8%a6%e0%a8%bf%e0%a8%b5%e0%a8%b8-%e0%a8%b5%e0%a9%88%e0%a8%b8%e0%a8%be%e0%a8%96%e0%a9%80-%e0%a8%ae/ Tue, 05 Apr 2022 15:04:55 +0000 https://punjabi.newsd5.in/?p=151794 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਕੈਦ ਸਿੰਘਾਂ ਨੂੰ ਖ਼ਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਭਾਰਤ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਜੋ ਅਜੇ ਤੱਕ ਅਮਲ ਵਿਚ ਨਹੀਂ ਆਇਆ।

AAP Punjab : ਸਿੱਧੀ ਗੋ+ਲੀ ਮਾ+ਰ+ਨ ਦੀ ਦਿੱਤੀ ਧਮਕੀ, ਸੁਣੋ ਮੁੱਖ ਮੰਤਰੀ ਸਾਬ੍ਹ | D5 Channel Punjabi

ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਖ਼ਾਲਸਾ ਸਾਜਨਾ ਦਿਵਸ ਵੈਸਾਖੀ ਦਾ ਦਿਹਾੜਾ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ, ਇਸ ਮੌਕੇ ਭਾਰਤ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪਹਿਲ ਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਅੜਿੱਕਾ ਬਣੀ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਕੇਜਰੀਵਾਲ ਸਿੱਖਾਂ ਨੂੰ ਕਦੇ ਵੀ ਇੰਨਸਾਫ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੇਕਰ ਸਿੱਖ ਹਮਾਇਤੀ ਹੁੰਦਾ ਤਾਂ ਉਹ ਪ੍ਰੋ: ਭੁੱਲਰ ਦੀ ਰਿਹਾਈ ਵਿਚ ਹਾਂ ਪੱਖੀ ਫੈਸਲਾ ਲੈਂਦਾ।

BIG News : Bikram Majithia ਨੂੰ ਜੇਲ੍ਹ ਚੋਂ ਖਤਰੇ ਤੋਂ ਬਾਅਦ ਆਈ ਵੱਡੀ ਖ਼ਬਰ | D5 Channel Punjabi

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਖੁੱਦ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ, ਸ. ਬਲਵੰਤ ਸਿੰਘ ਰਾਜੋਆਣਾ ਅਤੇ ਸ. ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੱਖ ਕੈਦੀ ਜੋ ਲਗਭਗ 30-30 ਸਾਲ ਦੇ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਦਸਣਯੋਗ ਹੈ ਕਿ ਲੰਘੀ 30 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਗਿਆ ਸੀ।

]]>