Proposed Names – D5 News https://punjabi.newsd5.in Truth Seeking News Network. Wed, 16 Jun 2021 05:35:41 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Proposed Names – D5 News https://punjabi.newsd5.in 32 32 CM ਕੈਪਟਨ ਨੇ ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ਲਈ ਹਾਈਕਮਾਨ ਨੂੰ ਭੇਜੇ ਪ੍ਰਸਤਾਵਿਤ ਨਾਮ https://punjabi.newsd5.in/cm-%e0%a8%95%e0%a9%88%e0%a8%aa%e0%a8%9f%e0%a8%a8-%e0%a8%a8%e0%a9%87-%e0%a8%aa%e0%a9%b0%e0%a8%9c%e0%a8%be%e0%a8%ac-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%aa%e0%a9%8d%e0%a8%b0/ Wed, 16 Jun 2021 05:26:03 +0000 https://punjabi.newsd5.in/?p=108535 ਚੰਡੀਗੜ੍ਹ  : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਲਈ ਹਾਈਕਮਾਨ ਨੂੰ 3 ਨਾਮ ਸੁਝਾਏ ਹਨ। ਦੱਸਿਆ ਜਾਂਦਾ ਹੈ ਕਿ ਆਉਣ ਵਾਲੇ ਦਿਨਾਂ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਦੌਰਾਨ ਪ੍ਰਦੇਸ਼ ਪ੍ਰਧਾਨ ਦੇ ਨਾਮ ਦਾ ਫੈਸਲਾ ਹੋ ਜਾਵੇਗਾ।

ਹਾਏ ਸਰਕਾਰੇ ਤੈਨੂੰ ਦਰਦ ਨਾ ਆਇਆ ! ਗੋਲਡ ਮੈਡਲ ਜਿੱਤਣ ਵਾਲੀ ਖਿਡਾਰਨ ਦਾ ਹੋਇਆ ਆਹ ਹਾਲ ! ਅੱਖਾਂ ‘ਚ ਆ ਜਾਣਗੇ ਹੰਝੂ

ਸੂਤਰਾਂ ਮੁਤਾਬਕ ਮੁੱਖਮੰਤਰੀ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਲਈ 3 ਨਾਮ ਸੁਝਾਏ ਹਨ,ਇਸ ‘ਚ ਸ਼੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਮਨੀਸ਼ ਤਿਵਾਰੀ ਤੋਂ ਇਲਾਵਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਵਿਧਾਇਕ ਡਾ.ਰਾਜ ਕੁਮਾਰ ਵੇਰਕਾ ਦਾ ਨਾਮ ਪ੍ਰਮੁੱਖ ਹੈ। ਮੁੱਖ ਮੰਤਰੀ ਇਸ ਅਹੁਦੇ ‘ਤੇ ਆਪਣੇ ਖਾਸ ਲਾਲ ਸਿੰਘ ਦਾ ਨਾਮ ਵੀ ਪ੍ਰਸਤਾਵਿਤ ਕਰਨਾ ਚਾਹੁੰਦੇ ਸਨ ਪਰ ਜ਼ਿਆਦਾ ਉਮਰ ਦੇ ਕਾਰਨ ਉਨ੍ਹਾਂ ਦਾ ਨਾਮ ਪ੍ਰਸਤਾਵਿਤ ਨਹੀਂ ਕੀਤਾ ਗਿਆ।

 

]]>