Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30 Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69 Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70 Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71 Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260 Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26 Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27 Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8 PRTC – D5 News https://punjabi.newsd5.in Truth Seeking News Network. Mon, 14 Nov 2022 11:45:15 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png PRTC – D5 News https://punjabi.newsd5.in 32 32 PRTC, PUNBUS ‘ਤੇ Punjab Roadways ਦੇ ਕੰਟਰੈਕਟ ਮੁਲਾਜ਼ਮਾਂ ਦੀ ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ https://punjabi.newsd5.in/prtc-punbus-%e0%a8%a4%e0%a9%87-punjab-roadways-%e0%a8%a6%e0%a9%87-%e0%a8%95%e0%a9%b0%e0%a8%9f%e0%a8%b0%e0%a9%88%e0%a8%95%e0%a8%9f-%e0%a8%ae%e0%a9%81%e0%a8%b2%e0%a8%be%e0%a8%9c%e0%a8%bc/ Deprecated: Creation of dynamic property Free_Comments_For_Wordpress_Vuukle_Public::$settings is deprecated in /home/admin1/public_html/punjabi/wp-content/plugins/free-comments-for-wordpress-vuukle/public/class-free-comments-for-wordpress-vuukle-public.php on line 142 Mon, 14 Nov 2022 11:45:15 +0000 https://punjabi.newsd5.in/?p=185033 ਚੰਡੀਗੜ੍ਹ:  ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਪਨਬੱਸ ਤੇ ਪੀਆਰਟੀਸੀ ਵੱਲੋਂ ਚੱਕਾ ਜਾਮ ਕਰ ਕੇ ਧਰਨਾ ਦਿੱਤਾ ਜਾ ਰਿਹਾ ਹੈ। ‘ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਇਸ ਮਗਰੋਂ ਯੂਨੀਅਨ ਦੇ ਨੁਮਾਇੰਦਿਆਂ ਨੇ ਐਲਾਨ ਕੀਤਾ ਕਿ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਕੱਲ੍ਹ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Amritpal Singh ‘ਤੇ ਵੱਡੀ ਕਾਰਵਾਈ ? Majithia ਦਾ ਵੱਡਾ ਐਲਾਨ | D5 Channel Punjabi

ਸਰਕਾਰ ਵੱਲੋਂ ਦਿਤੇ ਗਏ ਅੱਜ ਦੇ ਸੱਦੇ ‘ਤੇ ਮੀਟਿੰਗ ਬਿਲਕੁਲ ਬੇਸਿੱਟਾ ਰਹੀ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਿਸਾਨਾਂ ਨੇ ਲਾ ਦਿੱਤਾ ਮੋਰਚਾ, ਮੋਰਚੇ ’ਚ ਹੀ ਬੈਠ ਗਿਆ MLA,ਡੇੜ ਘੰਟੇ ’ਚ ਹੀ ਹੋ ਗਿਆ ਫੈਸਲਾ | D5 Channel Punjabi

ਕੱਚੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪੰਜਵੇਂ ਦਿਨ ਵੀ ਲਗਾਤਾਰ ਜਾਰੀ ਹੈ। ਯੂਨੀਅਨ ਵੱਲੋਂ ਬਟਾਲਾ ਡਿਪੂ ਦੇ ਕੰਡਕਟਰ ਦੀ ਨਾਜਾਇਜ਼ ਰਿਪੋਰਟ ਰੱਦ ਕਰਨ ਤੇ ਫਿਰੋਜ਼ਪੁਰ ਡਿਪੂ ਦੀਆਂ ਕੀਤੀਆਂ 15 ਕੰਡਕਟਰਾਂ ਦੀਆਂ ਬਦਲੀਆਂ ਰੱਦ ਕਰਨ ਤਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਾਬਿਲੇਗੌਰ ਹੈ ਕਿ ਸਰਕਾਰੀ ਬੱਸਾਂ ਮੁਕੰਮਲ ਤੌਰ ਉਤੇ ਬੰਦ ਹੈ ਜਿਸਦੇ ਚੱਲਦੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਬੱਸ ਅੱਡੇ ਪਹੁੰਚੇ ਯਾਤਰੀਆਂ ਨੂੰ ਕਾਫ਼ੀ ਖੱਜਲ-ਖੁਆਰੀ ਹੋ ਰਹੀ ਹੈ।

Ram Rahim ‘ਤੇ High Court ਦਾ ਫ਼ੈਸਲਾ, ਮਗਰ ਪਿਆ ਵਕੀਲ, ਹੁਣ ਨਹੀਂ ਮਿਲਦੀ Parole ! | D5 Channel Punjabi

ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਸਾਡੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ ਤੇ ਨਵੀਂਆਂ ਬੱਸਾਂ ਲਿਆਂਦੀਆਂ ਜਾਣ ਨਾਲ ਹੀ ਜਿਹੜੇ ਕੰਡਕਟਰ ਉੱਤੇ ਕਾਰਵਾਈ ਕੀਤੀ ਗਈ ਹੈ ਉਸਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਉਸ ਤੇ ਕਾਰਵਾਈ ਕਰਨ ਵਾਲਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

]]>
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵਲੋਂ ਤਿੰਨ ਦਿਨਾਂ ਹੜਤਾਲ ਮੁਲਤਵੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b0%e0%a9%8b%e0%a8%a1%e0%a8%b5%e0%a9%87%e0%a9%9b-%e0%a8%aa%e0%a8%a8%e0%a8%ac%e0%a9%b1%e0%a8%b8-%e0%a8%a4%e0%a9%87-%e0%a8%aa%e0%a9%80-%e0%a8%86/ Sun, 14 Aug 2022 13:36:03 +0000 https://punjabi.newsd5.in/?p=171577 ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ।

SGPC News : ਜਥੇਦਾਰ ਦੇ ਫੈਸਲੇ ਤੋਂ ਦਾਦੂਵਾਲ ਖੁਸ਼, ਹੁਣ ਬਾਦਲਾਂ ਦਾ SGPC ‘ਚੋਂ ਬਾਈਕਾਟ | D5 Channel Punjabi

ਮੁੱਖ ਮੰਤਰੀ ਪੰਜਾਬ ਨਾਲ 18 ਅਗਸਤ ਨੂੰ ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਤਹਿ ਹੋਣ ਤੋਂ ਬਾਅਦ ਯੂਨੀਅਨ ਵਲੋਂ ਹੜਤਾਲ ਅਤੇ ਮੁੱਖ ਮੰਤਰੀ ਪੰਜਾਬ ਨੂੰ ਘੇਰਨ ਦੇ ਪ੍ਰੋਗਰਾਮ ਸਮੇਤ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ ਅਤੇ 15 ਅਗਸਤ ਤੋਂ ਸਾਰੇ ਕੱਚੇ ਮੁਲਾਜ਼ਮ ਆਪਣੀਆਂ ਡਿਊਟੀਆਂ ਤੇ ਵਾਪਸ ਪਰਤਣਗੇ ਅਤੇ ਬੱਸ ਸੇਵਾ ਆਮ ਵਾਂਗ ਬਹਾਲ ਕੀਤੀ ਜਾਵੇਗੀ। ਹੜਤਾਲ ਦਾ ਅਸਰ ਬੱਸ ਸਟੈਂਡ ’ਤੇ ਬੱਸਾਂ ਦੀ ਉਡੀਕ ਕਰ ਰਹੇ ਸਵਾਰੀਆਂ ’ਤੇ ਸਾਫ਼ ਨਜ਼ਰ ਆ ਰਿਹਾ ਸੀ।

]]>
PUNBUS, Punjab Roadways ਅਤੇ PRTC ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਚੱਕਾ ਜਾਮ, 3 ਦਿਨ ਤੱਕ ਨਹੀਂ ਚਲਣਗੀਆਂ ਬੱਸਾਂ https://punjabi.newsd5.in/punbus-punjab-roadways-%e0%a8%85%e0%a8%a4%e0%a9%87-prtc-%e0%a8%a6%e0%a9%87-%e0%a8%95%e0%a9%b1%e0%a8%9a%e0%a9%87-%e0%a8%ae%e0%a9%81%e0%a8%b2%e0%a8%be%e0%a9%9b%e0%a8%ae%e0%a8%be%e0%a8%82-%e0%a8%a8/ Sun, 14 Aug 2022 10:00:14 +0000 https://punjabi.newsd5.in/?p=171544 ਚੰਡੀਗੜ੍ਹ: ਪਨਬੱਸ,ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਉਨ੍ਹਾਂ ਨੂੰ ਪੱਕਾ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਤੋਂ ਤਿੰਨ ਦਿਨਾਂ ਦੀ ਹੜਤਾਲ ‘ਤੇ ਹਨ। ਯੂਨੀਅਨ ਆਗੂਆਂ ਅਨੁਸਾਰ 3 ਦਿਨ ਤੱਕ ਬੱਸਾਂ ਨਹੀਂ ਚਲਾਈਆਂ ਜਾਣਗੀਆਂ। ਹੜਤਾਲ ਦਾ ਅਸਰ ਬੱਸ ਸਟੈਂਡ ’ਤੇ ਬੱਸਾਂ ਦੀ ਉਡੀਕ ਕਰ ਰਹੇ ਸਵਾਰੀਆਂ ’ਤੇ ਸਾਫ਼ ਨਜ਼ਰ ਆ ਰਿਹਾ ਹੈ।

PRTC News : PRTC, PUNBUS ਮੁਲਾਜ਼ਮਾਂ ਨੇ ਹਿਲਾਈ ਸਰਕਾਰ, 15 August ਤੋਂ ਪਹਿਲਾ ਕਰਤਾ ਐਲਾਨ | D5 Channel Punjabi

ਅੰਤਰ-ਰਾਜੀ ਰੂਟਾਂ ‘ਤੇ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਸਭ ਤੋਂ ਵੱਡੀ ਸਮੱਸਿਆ ਇਸ ਲਈ ਹੈ ਕਿਉਂਕਿ ਉਨ੍ਹਾਂ ਨੂੰ ਸਿਰਫ਼ ਦੂਜੇ ਸੂਬਿਆਂ ਦੀਆਂ ਬੱਸਾਂ ਦਾ ਹੀ ਇੰਤਜ਼ਾਰ ਕਰਨਾ ਪੈਂਦਾ ਹੈ। ਸੂਤਰਾਂ ਦੁਆਰਾ ਮਿਲੀ ਜਾਣਕਾਰੀ ਅਨੁਸਾਰ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੇ ਆਪਣੀਆਂ ਬੱਸਾਂ ਵਰਕਸ਼ਾਪਾਂ ਵਿੱਚ ਖੜ੍ਹੀਆਂ ਕਰ ਦਿੱਤੀਆਂ ਹਨ ਤੇ ਰੈਗੂਲਰ ਮੁਲਾਜ਼ਮਾਂ ਵਾਲੀਆਂ ਬੱਸਾਂ ਹੀ ਚੱਲਣਗੀਆਂ। ਇਹ ਕਰਮਚਾਰੀ ਯੂਨੀਅਨਾਂ, ਟਰਾਂਸਪੋਰਟ ਮੰਤਰੀ ਤੇ ਟਰਾਂਸਪੋਰਟ ਸਕੱਤਰ ਵਿਚਕਾਰ ਕਈ ਅਸਫਲ ਮੀਟਿੰਗਾਂ ਤੋਂ ਬਾਅਦ ਫੈਸਲਾ ਲਿਆ ਗਿਆ ਹੈ।

]]>
ਚੱਲਦੀ ਬੱਸ ‘ਚ ਡਰਾਈਵਰ ਨੂੰ ਆਇਆ ਅਟੈਕ, ਮੌਤ https://punjabi.newsd5.in/%e0%a8%9a%e0%a9%b1%e0%a8%b2%e0%a8%a6%e0%a9%80-%e0%a8%ac%e0%a9%b1%e0%a8%b8-%e0%a8%9a-%e0%a8%a1%e0%a8%b0%e0%a8%be%e0%a8%88%e0%a8%b5%e0%a8%b0-%e0%a8%a8%e0%a9%82%e0%a9%b0-%e0%a8%86%e0%a8%87%e0%a8%86/ Thu, 28 Jul 2022 10:15:20 +0000 https://punjabi.newsd5.in/?p=169312 ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਜਿੱਥੇ ਪਟਿਆਲਾ ਤੋਂ ਦੇਵੀਗੜ੍ਹ ਜਾ ਰਹੀ ਪੀਆਰਟੀਸੀ ਬੱਸ ਦੇ ਡਰਾਈਵਰ ਨੂੰ ਡਰਾਈਵਿੰਗ ਸੀਟ ਤੇ ਹੀ ਹਾਰਟ ਅਟੈਕ ਆ ਗਿਆ। ਇਸ ਦੌਰਾਨ ਡਰਾਈਵਰ ਨੇ ਜਦੋਂ ਬੱਸ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਬੱਸ ਸੜਕ ਕਿਨਾਰੇ ਲੱਗੇ ਦਰਖਤ ਨਾਲ ਟਕਰਾ ਗਈ । ਇਸ ਦੌਰਾਨ ਡਰਾਈਵਰ ਦੀ ਮੌਤ ਹੋਣ ਦੀ ਖਬਰ ਹੈ ਜਦੋਂਕਿ ਸਾਰੀਆਂ ਸਵਾਰੀਆਂ ਸੁਰੱਖਿਅਤ ਹਨ। ਇਸ ਸੰਬੰਧ ਵਿੱਚ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਹੋਰ ਛਾਣਬੀਣ ਸ਼ੁਰੂ ਕਰ ਦਿੱਤੀ ਹੈ।

]]>
ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟਰ ਵਰਕਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਨੂੰ ਵੱਡੀ ਚੇਤਾਵਨੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b0%e0%a9%8b%e0%a8%a1%e0%a8%b5%e0%a9%87%e0%a8%9c%e0%a8%bc-%e0%a8%aa%e0%a8%a8%e0%a8%ac%e0%a9%b1%e0%a8%b8-%e0%a8%aa%e0%a9%80%e0%a8%86%e0%a8%b0-2/ Fri, 22 Jul 2022 12:34:42 +0000 https://punjabi.newsd5.in/?p=168457 ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟਰ ਵਰਕਰ ਯੂਨੀਅਨ ਪੰਜਾਬ ਨੇ ਸੂਬਾ ਸਰਕਾਰ ਨੂੰ ਵੱਡੀ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 1 ਅਗਸਤ, 2022 ਨੂੰ ਪੰਜਾਬ ਦੇ ਮੁੱਖ ਰੋਡ ਬਲੌਕ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨਾਲ ਕੋਈ ਧੱਕੇਸ਼ਾਹੀ ਕੀਤੀ ਤਾਂ 26 ਜੁਲਾਈ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ 1 ਅਗਸਤ ਨੂੰ ਸੂਬੇ ਦੇ ਸਾਰੇ ਮੁੱਖ ਰੋਡ ਬਲੌਕ ਕੀਤੇ ਜਾਣਗੇ ।

ਆਪਣੇ ਬੱਚਿਆਂ ਦਾ ਕਰ ਲਓ ਬਚਾਅ, ਹਰ 8 ਮਿੰਟ ਬਾਅਦ ਹੋ ਰਹੀ ਵਾਰਦਾਤ | D5 Channel Punjabi

2 ਅਗਸਤ ਤੋਂ ਮੁੱਖ ਦਫ਼ਤਰ ਪਟਿਆਲਾ ਵਿਖੇ ਭੁੱਖ-ਹੜਤਾਲ ਕੀਤੀ ਜਾਵੇਗੀ ਅਤੇ 14, 15 ਅਤੇ 16 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 15 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਦਾ ਵੀ ਘਿਰਾਓ ਕਰਨਗੇ । ਉਨ੍ਹਾਂ ਕਿਹਾ ਕਿ ਰੋਸ ਰੈਲੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਲਈ ਰੋਸ ਮਾਰਚ ਕੱਢਿਆ ਜਾਵੇਗਾ। ਪੰਜਾਬ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਯੂਨੀਅਨ ਦੀ ਮੰਗ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਡਿਊਟੀ ਤੋਂ ਫ਼ਾਰਗ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ ।

Bhagwant Mann ਦਾ ਵੱਡਾ ਐਕਸ਼ਨ, MSP ਦੇ ਮੁੱਦੇ ’ਤੇ ਕੇਂਦਰ ਨਾਲ ਟੱਕਰ, ਕਿਸਾਨ ਜਥੇਬੰਦੀਆਂ ਮੈਦਾਨ ’ਚ

ਇਸਦੇ ਨਾਲ ਹੀ ਉਨ੍ਹਾਂ ਦੀ ਤਨਖ਼ਾਹ ਵਾਧਾ ਕੀਤਾ ਜਾਵੇ ਙ ਇਸਦੇ ਨਾਲ ਹੀ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਰੱਦ ਕਰਕ ਮਹਿਕਮੇ ਦੀਆਂ ਬੱਸਾਂ ਪਾਈਆਂ ਜਾਣ, ਆਊਟਸੋਰਸਿੰਗ ਦੀ ਭਰਤੀ ਬੰਦ ਕੀਤੀ ਜਾਵੇ ਅਤੇ ਮਹਿਕਮਾ ਆਪ ਕੰਟਰੈਕਟ ਜਾਂ ਪੱਕੀ ਭਰਤੀ ਕਰੇ।

]]>
PRTC ਤੇ ਪਨਬੱਸ ਵਰਕਰਾਂ ਦਾ ਚੱਕਾ ਜਾਮ ਅੱਜ https://punjabi.newsd5.in/prtc-%e0%a8%a4%e0%a9%87-%e0%a8%aa%e0%a8%a8%e0%a8%ac%e0%a9%b1%e0%a8%b8-%e0%a8%b5%e0%a8%b0%e0%a8%95%e0%a8%b0%e0%a8%be%e0%a8%82-%e0%a8%a6%e0%a8%be-%e0%a8%9a%e0%a9%b1%e0%a8%95%e0%a8%be-%e0%a8%9c%e0%a8%be/ Wed, 13 Jul 2022 05:23:09 +0000 https://punjabi.newsd5.in/?p=167052 ਅੰਮ੍ਰਿਤਸਰ : ਤਨਖ਼ਾਹਾਂ ਜਾਰੀ ਨਾ ਹੋਣ ਦੇ ਰੋਸ ਵਜੋਂ ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਮੁਲਾਜ਼ਮਾਂ ਵਲੋਂ ਅੱਜ ਸਵੇਰੇ 10 ਵਜੇ ਅੰਮ੍ਰਿਤਸਰ ਬੱਸ ਸਟੈਂਡ ਬੰਦ ਕਰ ਦਿੱਤਾ ਗਿਆ। ਅੰਮ੍ਰਿਤਸਰ-1 ਤੇ ਅੰਮ੍ਰਿਤਸਰ-2 ਡੀਪੂ ਦੇ ਪਨਬੱਸ ਮੁਲਾਜ਼ਮਾਂ ਵਲੋਂ ਜਿੱਥੇ ਬੱਸ ਅੱਡੇ ਤੋਂ ਕੋਈ ਵੀ ਬੱਸ ਬਾਹਰ ਨਹੀਂ ਨਿਕਲਣ ਦਿੱਤੀ ਗਈ, ਉੱਥੇ ਸੂਬਾ ਸਰਕਾਰ ਦੀਆਂ ਵਿਰੋਧੀ ਨੀਤੀਆਂ ਦੀ ਨਿੰਦਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਬਰਖ਼ਾਸਤ ਮੰਤਰੀ Vijay Singla ਗਰਜਿਆ, ਪਾਕ ਤੇ ਸਾਫ਼ ਹੋ ਕੇ ਨਿਕਲਾਂਗਾ ਬਾਹਰ | D5 Channel Punjabi

ਇਸ ਦੌਰਾਨ ਛੋਟੇ ਬੱਚਿਆਂ ਤੋਂ ਲੈ ਕੇ ਔਰਤਾਂ, ਬਜ਼ੁਰਗਾਂ ਆਦਿ ਸਭਨਾਂ ਨੂੰ ਗਰਮੀ ‘ਚ ਤੰਗ ਪ੍ਰੇਸ਼ਾਨ ਹੋਣਾ ਪਿਆ। ਸੂਬਾ ਆਗੂ ਜੋਧ ਸਿੰਘ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਦੁਪਹਿਰ 12 ਵਜੇ ਤੱਕ ਚੱਲੇਗਾ।

]]>
‘ਨਵੇਂ ਰੂਟਾਂ ਦੇ ਮੱਦੇਨਜ਼ਰ ਪੀ.ਆਰ.ਟੀ.ਸੀ. ਆਪਣੇ ਬੇੜੇ ‘ਚ ਸ਼ਾਮਲ ਕਰੇਗੀ ਨਵੀਆਂ 219 ਬੱਸਾਂ’ https://punjabi.newsd5.in/%e0%a8%a8%e0%a8%b5%e0%a9%87%e0%a8%82-%e0%a8%b0%e0%a9%82%e0%a8%9f%e0%a8%be%e0%a8%82-%e0%a8%a6%e0%a9%87-%e0%a8%ae%e0%a9%b1%e0%a8%a6%e0%a9%87%e0%a8%a8%e0%a9%9b%e0%a8%b0-%e0%a8%aa%e0%a9%80-%e0%a8%86/ Tue, 12 Jul 2022 10:30:51 +0000 https://punjabi.newsd5.in/?p=166982 ਕਿਲੋਮੀਟਰ ਸਕੀਮ ਅਧੀਨ ਚੱਲਣਗੀਆਂ ਨਵੀਆਂ ਬੱਸਾਂ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਬੱਸ ਰੂਟ ਪਰਮਿਟਾਂ ਦੇ ਸਨਮੁਖ ਪੀ.ਆਰ.ਟੀ.ਸੀ. ਵੱਲੋਂ ਲੋਕਾਂ ਦੀ ਸਹੂਲਤ ਲਈ ਆਪਣੇ ਬੇੜੇ ਵਿੱਚ 219 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਨਵੇਂ ਰੂਟਾਂ ਲਈ ਪੀ.ਆਰ.ਟੀ.ਸੀ. ਨੂੰ ਹੋਰ ਨਵੀਆਂ ਬੱਸਾਂ ਦੀ ਜ਼ਰੂਰਤ ਸੀ ਜਿਸ ਕਰਕੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 219 ਸਧਾਰਣ ਨਵੀਆਂ ਬੱਸਾਂ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਵਾਨਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦੇ ਦਿੱਤੀ ਗਈ ਹੈ।

Raghav Chadha ਨੂੰ Chairman ਲਾਉਣ ਦਾ ਸੱਚ, ਪੈ ਗਿਆ ਕਲੇਸ਼ ! || D5 Channel Punjabi

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਵਿੱਚ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਦੀ ਪ੍ਰਕਿਰਿਆ ਅਰੰਭ ਦਿੱਤੀ ਗਈ ਹੈ ਅਤੇ ਟੈਂਡਰ ਕੱਢਿਆ ਜਾ ਚੁੱਕਾ ਹੈ ਜਿਸ ਦੀ ਆਖ਼ਰੀ ਤਰੀਕ 2 ਅਗਸਤ ਹੈ। ਮੰਤਰੀ ਨੇ ਦੱਸਿਆ ਕਿ ਕਿਲੋਮੀਟਰ ਸਕੀਮ ਦਾ ਆਪ੍ਰੇਟਰ/ਬੱਸ ਮਾਲਕ ਪੀ.ਆਰ.ਟੀ.ਸੀ. ਨੂੰ ਮੁਕੰਮਲ ਤੌਰ ‘ਤੇ ਨਵੀਂ ਬੱਸ ਮੁਹੱਈਆ ਕਰਵਾਏਗਾ। ਬੱਸ ਦੇ ਰੱਖ-ਰਖਾਅ/ਡਰਾਈਵਰ/ਇੰਸ਼ੋਰੈਂਸ/ਲੋਨ ਦੀ ਅਦਾਇਗੀ ਆਦਿ ਦੀ ਜ਼ਿੰਮੇਵਾਰੀ ਆਪ੍ਰੇਟਰ/ਬੱਸ ਮਾਲਕ ਦੀ ਹੋਵੇਗੀ ਜਿਸ ਬਦਲੇ ਆਪ੍ਰੇਟਰ/ਬੱਸ ਮਾਲਕ ਨੂੰ ਟੈਂਡਰ ਵਿੱਚ ਆਏ ਘੱਟੋ-ਘੱਟ ਰੇਟ ਅਨੁਸਾਰ ਉਸ ਦੀ ਬੱਸ ਵੱਲੋਂ ਤੈਅ ਕੀਤੇ ਗਏ ਕਿਲੋਮੀਟਰਾਂ ਦੇ ਆਧਾਰ ‘ਤੇ ਹਰੇਕ ਮਹੀਨੇ ਅਦਾਇਗੀ ਕੀਤੀ ਜਾਵੇਗੀ।

ਮਰਦਾਨਾ ਤਾਕਤ ਵਧਾਉਣ ਲਈ ਵੈਦ ਨੇ ਦੱਸੀਆਂ ਕਈ ਚੀਜ਼ਾਂ | D5 Channel Punjabi

ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਵੱਲੋਂ ਬੱਸ ਲਈ ਸਿਰਫ਼ ਕੰਡਕਟਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਬੱਸ ਤੋਂ ਹੋਣ ਵਾਲੀ ਰੂਟ ਆਮਦਨ ਪੀ.ਆਰ.ਟੀ.ਸੀ. ਦੇ ਖਾਤੇ ਵਿੱਚ ਜਮ੍ਹਾ ਹੋਵੇਗੀ। ਇਨ੍ਹਾਂ 219 ਬੱਸਾਂ ਨਾਲ ਪੀ.ਆਰ.ਟੀ.ਸੀ. ਆਪਣੀ ਨਿਰਧਾਰਤ ਮਾਇਲੇਜ ਪੂਰੀ ਕਰਨ ਵਿੱਚ ਸਫ਼ਲ ਹੋਵੇਗੀ ਜਿਸ ਨਾਲ ਨਾ ਸਿਰਫ਼ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤ ਮੁਹੱਈਆ ਹੋਵੇਗੀ ਅਤੇ ਪੀ.ਆਰ.ਟੀ.ਸੀ. ਦੀ ਆਮਦਨ ਵਿੱਚ ਇਜ਼ਾਫ਼ਾ ਹੋਵੇਗਾ, ਸਗੋਂ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

]]>
ਭਗਵੰਤ ਮਾਨ ਨੇ ਆਪਣੀ ਪਾਰਟੀ ਦਾ ਵਾਅਦਾ ਪੂਰਾ ਕੀਤਾ, ਵਿੱਤ ਵਿਭਾਗ ਨੂੰ ਪੀ.ਆਰ.ਟੀ.ਸੀ. ਦੇ ਡਰਾਈਵਰ ਮਨਜੀਤ ਸਿੰਘ ਦੇ ਪੀੜਤ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼ https://punjabi.newsd5.in/cm-bhagwant-mann-%e0%a8%a6%e0%a8%be-%e0%a8%b5%e0%a9%b1%e0%a8%a1%e0%a8%be-%e0%a8%90%e0%a8%b2%e0%a8%be%e0%a8%a8/ Mon, 09 May 2022 04:36:33 +0000 https://punjabi.newsd5.in/?p=156607 ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼ ਦਿੱਤੇ।

ਹੁਣੇ-ਹੁਣੇCM ਮਾਨ ਨੇ ਹੁਕਮ ਕੀਤੇ ਜਾਰੀ ! ਮਾਨ ਦੇ ਖ਼ਿਲਾਫ਼ ਹੋਏ ਕਿਸਾਨ ! D5 Channel Punjabi

ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫੌਤ ਹੋ ਜਾਣ ਉੱਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ, ਜਦੋਂ ਕਿ ਮਹਾਂਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ।

ਹਰਪਾਲ ਚੀਮਾ ਨੇ ਘੇਰੇ ਵਿਰੋਧੀ, ਦਿੱਤਾ ਹਰ ਗੱਲ ਦਾ ਜਵਾਬ D5 Channel Punjabi

ਇਸ ਕਾਰਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੰਗ ਵੱਲੋਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਉਸ ਸਮੇਂ ਭਗਵੰਤ ਮਾਨ ਦੀ ਅਗਵਾਈ ਵਿਚ ‘ਆਪ’ ਨੇ ਕਾਂਗਰਸ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਰਹਿਣ ਵਾਲੇ 38 ਸਾਲਾ ਡਰਾਈਵਰ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ।

]]>
ਕਾਂਗਰਸ ਸਰਕਾਰ ਦੇ 37.23 ਕਰੋੜ ਦੇ ਮੁਕਾਬਲੇ ਮਾਰਚ 2022 ਦੌਰਾਨ ਪੀ.ਆਰ.ਟੀ.ਸੀ. ਦੀ ਆਮਦਨ ਵੱਧ ਕੇ 62.34 ਕਰੋੜ ਰੁਪਏ ਹੋਈ: ਲਾਲਜੀਤ ਸਿੰਘ ਭੁੱਲਰ https://punjabi.newsd5.in/%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%b8%e0%a8%b0%e0%a8%95%e0%a8%be%e0%a8%b0-%e0%a8%a6%e0%a9%87-37-23-%e0%a8%95%e0%a8%b0%e0%a9%8b%e0%a9%9c-%e0%a8%a6%e0%a9%87-%e0%a8%ae%e0%a9%81/ Tue, 12 Apr 2022 14:04:50 +0000 https://punjabi.newsd5.in/?p=152749 ਟਰਾਂਸਪੋਰਟ ਮੰਤਰੀ ਵੱਲੋਂ 29 ਨਵੀਆਂ ਬੱਸਾਂ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਸ਼ਾਮਲ

ਕਿਹਾ, ਸਰਕਾਰੀ ਬੱਸ ਸੇਵਾ ਦੀ ਮਜ਼ਬੂਤੀ ਪ੍ਰਾਈਵੇਟ ਬੱਸ ਮਾਫ਼ੀਆ ਨੂੰ ਪਾਵੇਗੀ ਠੱਲ੍ਹ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਸਰਕਾਰੀ ਬੱਸ ਸੇਵਾ ਦੀ ਆਮਦਨ ਵਿੱਚ ਨਿਰੰਤਰ ਵੱਡਾ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2021 ‘ਚ ਪੀ.ਆਰ.ਟੀ.ਸੀ. ਦੀ ਆਮਦਨ 37.23 ਕਰੋੜ ਰੁਪਏ ਸੀ, ਜੋ ਮਾਰਚ 2022 ਦੌਰਾਨ ਵੱਧ ਕੇ 62.34 ਕਰੋੜ ਰੁਪਏ ਹੋ ਗਈ ਹੈ।

Punjab ’ਚ ਨਵੇਂ ਐਕਸ਼ਨ ਦੀ ਤਿਆਰੀ! ਕੱਲੇ-ਕੱਲੇ ਜ਼ਿਲ੍ਹੇ ’ਚ ਪਹੁੰਚੇ ਕੇਂਦਰ ਦੇ ਬੰਦੇ, ਵੱਡੇ ਐਕਸ਼ਨ ਲਈ ਹੋ ਜਾਓ ਤਿਆਰ!

ਚੰਡੀਗੜ੍ਹ ਡਿਪੂ ਵਿਖੇ ਸੰਖੇਪ ਸਮਾਗਮ ਦੌਰਾਨ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 29 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਨੂੰ ਹਰੀ ਝੰਡੀ ਵਿਖਾ ਕੇ ਸ਼ਾਮਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਲੰਘੇ ਦਸੰਬਰ, ਜਨਵਰੀ ਅਤੇ ਫ਼ਰਵਰੀ ਮਹੀਨਿਆਂ ਦੌਰਾਨ ਪੀ.ਆਰ.ਟੀ.ਸੀ. ਦੀ ਰੋਜ਼ਾਨਾ ਆਮਦਨ 1 ਕਰੋੜ 76 ਲੱਖ ਰੁਪਏ ਪ੍ਰਤੀ ਦਿਨ ਦਰਜ ਕੀਤੀ ਗਈ ਜਦ ਕਿ 10 ਮਾਰਚ ਨੂੰ ਆਏ ਨਤੀਜਿਆਂ ਤੋਂ ਬਾਅਦ ਹੀ ਸਾਡੀ ਸਰਕਾਰ ਦੀ ਪਾਰਦਰਸ਼ੀ ਨੀਤੀ ਮੁਤਾਬਕ ਸਰਕਾਰੀ ਬੱਸ ਸੇਵਾ ਦੀ ਆਮਦਨ `ਚ ਵਾਧਾ ਸ਼ੁਰੂ ਹੋ ਗਿਆ ਹੈ।

Lakhimpur Kheri ਦੇ ਗਵਾਹ ’ਤੇ ਹਮਲਾ,ਕੁੱਟ-ਕੁੱਟ ਕਰਤਾ ਬੁਰਾ ਹਾਲ,ਜਾਂਦੇ-ਜਾਂਦੇ ਦੇ ਗਏ ਧਮਕੀ | D5 Channel Punjabi

ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਦੌਰਾਨ ਇਕੱਲੀ ਪੀ.ਆਰ.ਟੀ.ਸੀ. ਦੀ ਆਮਦਨ ਵੱਧ ਕੇ 2 ਕਰੋੜ 1 ਲੱਖ ਰੁਪਏ ਪ੍ਰਤੀ ਦਿਨ ਰਹੀ, ਜੋ ਅਪ੍ਰੈਲ ਮਹੀਨੇ ਦੇ 10 ਦਿਨਾਂ ਦੌਰਾਨ ਹੋਰ ਵੱਧ ਕੇ 2 ਕਰੋੜ 20 ਲੱਖ ਰੁਪਏ ਪ੍ਰਤੀ ਦਿਨ ਹੋ ਗਈ ਹੈ। ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 29 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਨੂੰ ਸ਼ਾਮਲ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਭਰੋਸਾ ਜਤਾਇਆ ਕਿ ਜਨਤਕ ਆਵਾਜਾਈ ਦੀ ਮਜ਼ਬੂਤੀ ਸਪੱਸ਼ਟ ਤੌਰ `ਤੇ ਪ੍ਰਾਈਵੇਟ ਬੱਸ ਮਾਫ਼ੀਆ ਨੂੰ ਠੱਲ੍ਹ ਪਾਉਣ ਵਿੱਚ ਸਹਾਈ ਹੋਵੇਗੀ।

BIG News : ਲਓ Sunil Jakhar ਹੋਊ ਗ੍ਰਿਫਤਾਰ? ਹੋ ਗਈ ਕਾਰਵਾਈ, ਐਕਸ਼ਨ ‘ਚ SC ਕਮਿਸ਼ਨ | D5 Channel Punjabi

ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਨੂੰ ਦਿੱਤੀਆਂ ਗਈਆਂ 255 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਦੀਆਂ 29 ਬੱਸਾਂ ਤੋਂ ਬਾਅਦ ਪੀ.ਆਰ.ਟੀ.ਸੀ. ਵਿੱਚ ਹੁਣ ਕੁੱਲ 1308 ਬੱਸਾਂ ਹੋ ਗਈਆਂ ਹਨ ਜਿਸ ਨਾਲ ਪੀ.ਆਰ.ਟੀ.ਸੀ. ਦੇ ਮੁੱਖ ਆਪ੍ਰੇਸ਼ਨਲ ਕੇਂਦਰ ਮਾਲਵਾ ਖ਼ਿੱਤੇ ਵਿੱਚ ਜਿਥੇ ਸਰਕਾਰੀ ਬੱਸ ਸੇਵਾ ਤੰਤਰ ਮਜ਼ਬੂਤ ਕੀਤਾ ਜਾ ਸਕੇਗਾ, ਉਥੇ ਬੰਦ ਪਏ ਰੂਟਾਂ `ਤੇ ਵੀ ਬੱਸਾਂ ਚਲਾਈਆਂ ਜਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਆਂ ਬੱਸਾਂ ਵਿੱਚੋਂ ਪਟਿਆਲਾ, ਸੰਗਰੂਰ ਅਤੇ ਬਠਿੰਡਾ ਡਿਪੂਆਂ ਨੂੰ 6-6, ਬੁਢਲਾਡਾ ਡਿਪੂ ਨੂੰ 5, ਚੰਡੀਗੜ੍ਹ ਡਿਪੂ ਨੂੰ 4 ਅਤੇ ਬਰਨਾਲਾ ਬੱਸ ਡਿਪੂ ਨੂੰ 2 ਬੱਸਾਂ ਮੁਹੱਈਆ ਕਰਵਾਈਆਂ ਗਈਆਂ ਹਨ।

Punjab ਦੇ Railway Station ਬੰਦ, ਕੇਂਦਰ ਦਾ ਵੱਡਾ ਝਟਕਾ! ਬਦਲਾਖੋਰੀ ’ਚ ਦਬਿਆ ਪੰਜਾਬ! | D5 Channel Punjabi

ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਕਿਫ਼ਾਇਤੀ, ਸੁਰੱਖਿਆਤਮਕ ਅਤੇ ਵਧੀਆ ਸਫ਼ਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਭਰ ਵਿੱਚ ਨਿੱਜੀ ਟਰਾਂਸਪੋਰਟ ਮਾਫ਼ੀਆ ਉਤੇ ਲਗਾਮ ਕੱਸਣ ਵਾਸਤੇ ਤਿਆਰ ਕੀਤੀ ਜਾ ਰਹੀ ਯੋਜਨਾ ਦੇ ਹਿੱਸੇ ਵਜੋਂ ਸਰਕਾਰੀ ਬੱਸ ਸੇਵਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਛੇਤੀ ਹੀ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਉੱਤੇ ਨਕੇਲ ਕੱਸ ਲਈ ਜਾਵੇਗੀ।

Modi ਨੇ ਕੀਤਾ ਕਰੋੜਾ ਦਾ ਘੁਟਾਲਾ! CBI ਨੇ ਚੱਕਿਆ ਨਾਲ ਦਾ ਸਾਥੀ, Adani ਨੇ ਖੁਸ਼ ਕਰਤੇ ਕਿਸਾਨ| D5 Channel Punjabi

ਸ. ਭੁੱਲਰ ਨੇ ਕਿਹਾ ਕਿ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਆ ਕੇ ਟੈਕਸ ਚੋਰੀ ਕਰਨ ਵਾਲੀਆਂ ਪ੍ਰਾਈਵੇਟ ਬੱਸਾਂ ਨੂੰ ਪਹਿਲੀ ਵਾਰ 54 ਹਜ਼ਾਰ, ਦੂਜੀ ਵਾਰ 1 ਲੱਖ 8 ਹਜ਼ਾਰ ਅਤੇ ਤੀਜੀ ਵਾਰ 2 ਲੱਖ 16 ਹਜ਼ਾਰ ਜੁਰਮਾਨੇ ਦੀ ਵਿਵਸਥਾ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੀਆਂ ਡਿਫ਼ਲਾਟਰ ਬੱਸਾਂ ਦੇ ਵੇਰਵੇ ਆਨਲਾਈਨ ਕਰਨ ਬਾਰੇ ਉਹ ਛੇਤੀ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਨਗੇ ਤਾਂ ਜੋ ਇੱਕ ਵਾਰ ਫੜੀ ਗਈ ਬੱਸ ਨੂੰ ਅਗਲੀ ਵਾਰ ਦੁੱਗਣਾ ਜੁਰਮਾਨਾ ਦੇਣਾ ਯਕੀਨੀ ਬਣਾਇਆ ਜਾ ਸਕੇ।

Punjab BJP : ਜਥੇਬੰਦੀਆਂ ਦੇ ਆਗੂਆਂ ਦੇ ਪੈਣਗੇ ਡੰਡੇ! Harjeet Grewal ਦਾ ਸਿੱਧਾ ਜਵਾਬ | D5 Channel Punjabi

ਸਮਾਗਮ ਦੌਰਾਨ ਐਮ.ਡੀ. ਪੀ.ਆਰ.ਟੀ.ਸੀ. ਸ੍ਰੀਮਤੀ ਪਰਨੀਤ ਸ਼ੇਰਗਿੱਲ, ਜਨਰਲ ਮੈਨੇਜਰ (ਪ੍ਰਸ਼ਾਸਨ) ਸ੍ਰੀ ਸੁਰਿੰਦਰ ਸਿੰਘ, ਜਨਰਲ ਮੈਨੇਜਰ ਚੰਡੀਗੜ੍ਹ ਡਿਪੂ ਸ੍ਰੀ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ ਪਟਿਆਲਾ ਡਿਪੂ ਸ੍ਰੀ ਜਤਿੰਦਰਪਾਲ ਸਿੰਘ ਗਰਵੇਾਲ ਅਤ ਜਨਰਲ ਮੈਨਜਰ ਬਰਨਾਲਾ ਡਿਪੂ ਸ੍ਰੀ ਐਮ.ਪੀ. ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

]]>
ਪੰਜਾਬ ਰੋਡਵੇਜ਼ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੱਲ੍ਹ 2 ਘੰਟੇ ਬੱਸਾਂ ਨੂੰ ਬੰਦ ਰੱਖਣ ਦਾ ਕੀਤਾ ਐਲਾਨ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b0%e0%a9%8b%e0%a8%a1%e0%a8%b5%e0%a9%87%e0%a9%9b-%e0%a8%85%e0%a8%a4%e0%a9%87-prtc-%e0%a8%a6%e0%a9%87-%e0%a8%a0%e0%a9%87%e0%a8%95%e0%a8%be-%e0%a8%ae/ Thu, 02 Dec 2021 05:46:36 +0000 https://punjabi.newsd5.in/?p=135434 ਜਲੰਧਰ : ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ 3 ਦਸੰਬਰ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡਾਂ ਅਤੇ ਬੱਸਾਂ ਨੂੰ 2 ਘੰਟੇ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਉਹ 7 ਦਸੰਬਰ ਨੂੰ ਅਨਿਸ਼ਚਿਤ ਸਮੇਂ ਲਈ ਹੜਤਾਲ ਕਰਕੇ ਸਰਕਾਰ ਦੇ ਖਿਲਾਫ ਰੋਸ਼ ਪ੍ਰਗਟ ਕਰਨਗੇ। ਯੂਨੀਅਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਸਰਕਾਰ ਇਸ ‘ਤੇ ਕੋਈ ਫੈਸਲਾ ਨਹੀਂ ਕਰਦੀ ਉਦੋਂ ਤੱਕ ਹੜਤਾਲ ਜਾਰੀ ਰਹੇਗੀ।

Kisan Bill 2020 : ਕਸੂਤੇ ਫਸੇ ਵਿਧਾਇਕ, ਕਿਸਾਨਾਂ ਨੇ ਘੇਰਿਆ ਅਕਾਲੀਆਂ ਦਾ ਪ੍ਰਧਾਨ, ਖੇਤੀ ਕਾਨੂੰਨ ਕਿਉਂ ਹੋਏ ਰੱਦ ?

ਉਨ੍ਹਾਂ ਨੇ ਕਿਹਾ ਕਿ 22 ਨਵੰਬਰ ਨੂੰ ਹੋਈ ਕੈਬਨਿਟ ਦੀ ਬੈਠਕ ‘ਚ ਟ੍ਰਾਂਸਪੋਰਟ ਮੰਤਰੀ ਨੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਕੱਲ੍ਹ ਹੋਈ ਬੈਠਕ ‘ਚ ਵੀ ਇਸ ‘ਤੇ ਕੋਈ ਫੈਸਲਾ ਨਹੀਂ ਆਇਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਮੰਤਰੀ ਝੂਠ ਬੋਲ ਕੇ ਸਿਰਫ ਸਮਾਂ ਬਿਤਾਉਣ ਦੀ ਨੀਤੀ ਆਪਣਾ ਰਹੇ ਹਨ, ਜਿਸ ਕਾਰਨ ਟ੍ਰਾਂਸਪੋਰਟ ਵਿਭਾਗ ਦੇ ਤਮਾਮ ਕੱਚੇ ਕਰਮਚਾਰੀ ਹੁਣ ਸੰਘਰਸ਼ ਦੀ ਰਾਹ ਤੇ ਚੱਲਣ ਨੂੰ ਮਜ਼ਬੂਰ ਹਨ।

 

]]>