Punjab Education Minister Pargat Singh
- 
	
			Breaking News  ਸਾਹਿਬਜ਼ਾਦਿਆ ਦੇ ਸ਼ਹੀਦੀ ਜੋੜ ਮੇਲ ਸਬੰਧੀ ਸਿੱਖਿਆ ਮੰਤਰੀ ਵੱਲੋਂ ਅਹਿਮ ਐਲਾਨਚੰਡੀਗੜ੍ਹ: ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ… Read More »
- 
	
			Breaking News  ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀਚੰਡੀਗੜ੍ਹ: ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ… Read More »
- 
	
			Breaking News  ਉਚੇਰੀ ਸਿੱਖਿਆ ਮੰਤਰੀ Pargat Singh ਨੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇਚੰਡੀਗੜ੍ਹ: ਆਪਣੇ ਵਾਅਦੇ ‘ਤੇ ਖਰਾ ਉਤਰਦਿਆਂ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ Pargat Singh ਨੇ ਅੱਜ ਸੂਬੇ ਦੇ ਸਰਕਾਰੀ ਕਾਲਜਾਂ ਲਈ… Read More »
- 
	
			Breaking News  ਪਰਗਟ ਸਿੰਘ ਵੱਲੋਂ ਅਧਿਕਾਰੀਆਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ਸਿੱਖਿਆ ਮੰਤਰੀ ਨੇ 26 ਸਟਾਫ਼ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ : ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਮ੍ਰਿਤਕ ਮੁਲਾਜ਼ਮਾਂ… Read More »
