Punjab Election Results 2022 – D5 News https://punjabi.newsd5.in Truth Seeking News Network. Thu, 10 Mar 2022 14:06:43 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Punjab Election Results 2022 – D5 News https://punjabi.newsd5.in 32 32 ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਿੱਲੀ ਜਾਣਗੇ ਭਗਵੰਤ ਮਾਨ  https://punjabi.newsd5.in/%e0%a8%9c%e0%a8%bf%e0%a9%b1%e0%a8%a4-%e0%a8%a4%e0%a9%8b%e0%a8%82-%e0%a8%ac%e0%a8%be%e0%a8%85%e0%a8%a6-%e0%a8%85%e0%a8%b0%e0%a8%b5%e0%a8%bf%e0%a9%b0%e0%a8%a6-%e0%a8%95%e0%a9%87%e0%a8%9c%e0%a8%b0/ Thu, 10 Mar 2022 14:06:43 +0000 https://punjabi.newsd5.in/?p=148692 ਪਟਿਆਲਾ : 20 ਫਰਵਰੀ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ ਅਤੇ ਪੰਜਾਬ ‘ਚ ਜਿੱਤ ਦੇ ਝੰਡੇ ਗੱਡ ਦਿੱਤੇ ਹਨ। ਸੂਤਰਾ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਿੱਤ ਤੋਂ ਬਾਅਦ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਿੱਲੀ ਜਾਣਗੇ ਅਤੇ ਅੱਗੇ ਦੀ ਰਣਨੀਤੀ ਬਾਰੇ ਚਰਚਾ ਕਰਨਗੇ। ਉਥੇ ਹੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਦਾ ਧੰਨਵਾਦ ਵੀ ਕੀਤਾ ਗਿਆ।

Punjab Election Result : ਪੰਜਾਬ ‘ਚ ਫਿਰਿਆ ਝਾੜੂ, ਵੱਡੇ-ਵੱਡੇ ਲੀਡਰ ਸੁੱਟੇ ਮੂਧੇ ਮੂੰਹ | D5 Channel Punjabi

ਉਥੇ ਹੀ ਚਰਚਾ ਇਹ ਵੀ ਚੱਲ ਰਹੀ ਹੈ ਕੀ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ 23 ਮਾਰਚ ਨੂੰ ਹੋਵੇਗਾ। ਕਿਉਂਕਿ ਆਪ ਆਦਮੀ ਪਾਰਟੀ ਦੇ ਵੱਲੋਂ ਪੂਰੇ ਪੰਜਾਬ ਦੇ ਵਿੱਚ  ਸਹੀਦ ਭਗਤ ਸਿੰਘ ਦੇ ਬੈਨਰ ਲਗਾਏ ਜਾ ਰਹੇ ਹਨ ਤੇ 23 ਮਾਰਚ ਨੂੰ ਭਾਰਤ ਦੇ ਮਹਾਨ ਸ਼ਹੀਦਾ ਦੀ ਸ਼ਹਾਦਤ ਦਾ ਦਿਨ ਹੈ। ਉਸ ਦਿਨ ਜਾਲਮ ਅੰਗਰੇਜ਼ੀ ਹਕੂਮਤ ਦੇ ਜੂਲੇ ‘ਚੋਂ ਭਾਰਤ ਨੂੰ ਅਜ਼ਾਦ ਕਰਵਾਉਣ ਲਈ ਅਜ਼ਾਦੀ ਦੇ ਤਿੰਨ ਪ੍ਰਵਾਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਫਾਂਸੀ ਦਾ ਰੱਸਾ ਚੁੰਮਿਆ ਸੀ।

]]>
ਸ੍ਰੀ ਹਰਿਮੰਦਰ ਸਾਹਿਬ ਦੇ ਚੌਰਬਰਦਾਰ ਭਾਈ ਰਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ https://punjabi.newsd5.in/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf%e0%a8%ae%e0%a9%b0%e0%a8%a6%e0%a8%b0-%e0%a8%b8%e0%a8%be%e0%a8%b9%e0%a8%bf%e0%a8%ac-%e0%a8%a6%e0%a9%87-%e0%a8%9a%e0%a9%8c%e0%a8%b0/ Thu, 10 Mar 2022 12:15:08 +0000 https://punjabi.newsd5.in/?p=148689 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਚੌਰਬਰਦਾਰ ਭਾਈ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਜਿੰਦਰ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਰਬਰਦਾਰ ਦੀ ਸੇਵਾ ਕਰਦੇ ਸਨ ਜੋ ਅੱਜ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਕਿਹਾ ਕਿ ਭਾਈ ਰਜਿੰਦਰ ਸਿੰਘ ਨੇ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖ ਜਗਤ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।

ਐਡਵੋਕੇਟ ਧਾਮੀ ਨੇ ਭਾਈ ਰਜਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਭਾਈ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

]]>
‘ਜਿੱਤ ਦਾ ਇਹ ਫ਼ਤਵਾ ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਨੂੰ ਸਮਰਪਿਤ’ https://punjabi.newsd5.in/%e0%a8%9c%e0%a8%bf%e0%a9%b1%e0%a8%a4-%e0%a8%a6%e0%a8%be-%e0%a8%87%e0%a8%b9-%e0%a9%9e%e0%a8%a4%e0%a8%b5%e0%a8%be-%e0%a8%b6%e0%a8%b9%e0%a9%80%e0%a8%a6-%e0%a8%ad%e0%a8%97%e0%a8%a4-%e0%a8%b8%e0%a8%bf/ Thu, 10 Mar 2022 11:59:54 +0000 https://punjabi.newsd5.in/?p=148685 ਮਹਿਲ ਕਲਾਂ : ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਨੂੰ ਮਿਲੀ ਹੂੰਝਾ ਫੇਰ ਜਿੱਤ ਤੋਂ ਬਾਅਦ ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਜੇਤੂ ਸਰਟੀਫਿਕੇਟ ਹਾਸਲ ਕਰਨ ਉਪਰੰਤ ਭਗਵੰਤ ਮਾਨ ਨੇ ਮਿਲੀ ਵੱਡੀ ਜਿੱਤ ‘ਤੇ ਕਿਹਾ ਕਿ “ਧੂਰੀ ਦੇ ਇੰਕਲਾਬੀ ਲੋਕਾਂ ਵਲੋਂ ਦਿੱਤਾ ਗਿਆ ਜਿੱਤ ਦਾ ਇਹ ਫ਼ਤਵਾ ਸ਼ਹੀਦ ਭਗਤ ਸਿੰਘ ਜੀ ਅਤੇ ਬਾਬਾ ਸਾਹਿਬ ਅੰਬੇਡਕਰ ਜੀ ਨੂੰ ਸਮਰਪਿਤ ਹੈ।

]]>
CM Channi ਨੇ AAP ਦੀ ਜਿੱਤ ‘ਤੇ Bhagwant Mann ਨੂੰ ਦਿੱਤੀ ਵਧਾਈ, ‘ਉਮੀਦ ਹੈ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ’ https://punjabi.newsd5.in/cm-channi-%e0%a8%a8%e0%a9%87-aap-%e0%a8%a6%e0%a9%80-%e0%a8%9c%e0%a8%bf%e0%a9%b1%e0%a8%a4-%e0%a8%a4%e0%a9%87-bhagwant-mann-%e0%a8%a8%e0%a9%82%e0%a9%b0-%e0%a8%a6%e0%a8%bf%e0%a9%b1%e0%a8%a4%e0%a9%80/ Thu, 10 Mar 2022 11:11:59 +0000 https://punjabi.newsd5.in/?p=148682 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣ ਨਤੀਜਿਆਂ ਦਾ ਲੋਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ ਅਤੇ ਹੁਣ ਤਕਰੀਬਨ ਸਾਰੀਆਂ ਸੀਟਾਂ ਦੇ ਰੁਝਾਨ ਸਾਹਮਣੇ ਆ ਗਏ ਹਨ। ‘ਆਪ’ ਪੰਜਾਬ ‘ਚ ਜ਼ਬਰਦਸਤ ਜਿੱਤ ਹਾਸਲ ਕਰਦੇ ਹੋਏ 82 ਸੀਟਾਂ ਆਪਣੇ ਨਾਮ ਕੀਤੀ ਹਨ। ਉਥੇ ਹੀ ਇਸ ਜਿੱਤ ‘ਤੇ ਸੀਐਮ ਚੰਨੀ ਨੇ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ।

Punjab Election Result 2022 Live | Punjab Election Result | ਪੰਜਾਬ ‘ਚ ਫਿਰਿਆ ਝਾੜੂ | D5 Channel Punjabi

ਉਨ੍ਹਾਂ ਨੇ ਟਵੀਟ ਕਰ ਲਿਖਿਆ ਮੈਂ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ ਅਤੇ ਆਮ ਆਦਮੀ ਪਾਰਟੀ ਅਤੇ ਅਤੇ ਉਨ੍ਹਾਂ ਦੇ ਚੁਣੇ ਹੋਏ ਸੀਐਮ ਭਗਵੰਤ ਮਾਨ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੰਦਾ ਹਾਂ। ਮੈਨੂੰ ਉਂਮੀਦ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ।

]]>
ਕਪੂਰਥਲਾ ਜ਼ਿਲ੍ਹੇ ਤੋਂ ਤਿੰਨ ਸੀਟਾਂ ‘ਤੇ ਕਾਂਗਰਸ ਤੇ ਇਕ ਸੀਟ ‘ਤੇ ਆਜ਼ਾਦ ਉਮੀਦਵਾਰ ਰਿਹਾ ਜੇਤੂ https://punjabi.newsd5.in/%e0%a8%95%e0%a8%aa%e0%a9%82%e0%a8%b0%e0%a8%a5%e0%a8%b2%e0%a8%be-%e0%a8%9c%e0%a8%bc%e0%a8%bf%e0%a8%b2%e0%a9%8d%e0%a8%b9%e0%a9%87-%e0%a8%a4%e0%a9%8b%e0%a8%82-%e0%a8%a4%e0%a8%bf%e0%a9%b0%e0%a8%a8/ Thu, 10 Mar 2022 10:43:31 +0000 https://punjabi.newsd5.in/?p=148678 ਕਪੂਰਥਲਾ : ਕਪੂਰਥਲਾ ਜ਼ਿਲ੍ਹੇ ‘ਚ ਐਲਾਨੇ ਗਏ ਵਿਧਾਨ ਸਭਾ ਚੋਣ ਦੇ ਨਤੀਜਿਆਂ ‘ਚ ਕਪੂਰਥਲਾ, ਭੁਲੱਥ ਤੇ ਫਗਵਾੜਾ ਹਲਕੇ ਤੋਂ ਕਾਂਗਰਸ ਤੇ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਤੋਂ ਕਾਂਗਰਸ ਉਮੀਦਵਾਰ ਵਿਰੋਧੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ ਨੂੰ 7254 ਵੋਟਾਂ ਦੇ ਫ਼ਰਕ ਨਾਲ ਹਰਾਇਆ।  ਜਦਕਿ ਭੁਲੱਥ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 9204 ਵੋਟਾਂ, ਫਗਵਾੜਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਆਪਣੀ ਵਿਰੋਧੀ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਜਸਵੀਰ ਸਿੰਘ ਗੜੀ ਨੂੰ 2758 ਵੋਟਾਂ ਦੇ ਫ਼ਰਕ ਨਾਲ ਪਛਾੜ ਕੇ ਜਿੱਤ ਹਾਸਲ ਕੀਤੀ।

Punjab Election Result 2022 Live | Punjab Election Result | ਪੰਜਾਬ ‘ਚ ਫਿਰਿਆ ਝਾੜੂ | D5 Channel Punjabi

ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਹਲਕੇ ਤੋਂ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੱਜਣ ਸਿੰਘ ਚੀਮਾ ਨੂੰ 11519 ਵੋਟਾਂ ਦੇ ਫ਼ਰਕ ਨਾਲ ਹਰਾਇਆ | ਇੱਥੇ ਵਰਨਣਯੋਗ ਹੈ ਕਿ ਕਪੂਰਥਲਾ ਜ਼ਿਲ੍ਹਾ ਪੰਜਾਬ ਦਾ ਇੱਕੋ ਇਕ ਜ਼ਿਲ੍ਹਾ ਹੈ ਜਿੱਥੋਂ ਤਿੰਨ ਹਲਕਿਆਂ ਤੋਂ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ ਤੇ ਸੁਲਤਾਨਪੁਰ ਤੋਂ ਜੇਤੂ ਰਾਣਾ ਇੰਦਰਪ੍ਰਤਾਪ ਸਿੰਘ ਪੰਜਾਬ ਵਿਚੋਂ ਜੇਤੂ ਰਹਿਣ ਵਾਲਾ ਇੱਕੋ ਇਕ ਆਜ਼ਾਦ ਉਮੀਦਵਾਰ ਹੈ।

]]>
ਗੜ੍ਹਸ਼ੰਕਰ ਤੋਂ ‘ਆਪ’ ਉਮੀਦਵਾਰ ਜੈ ਕ੍ਰਿਸ਼ਨ ਸਿੰਘ ਰੌੜੀ ਜੇਤੂੂ https://punjabi.newsd5.in/%e0%a8%97%e0%a9%9c%e0%a9%8d%e0%a8%b9%e0%a8%b6%e0%a9%b0%e0%a8%95%e0%a8%b0-%e0%a8%a4%e0%a9%8b%e0%a8%82-%e0%a8%86%e0%a8%aa-%e0%a8%89%e0%a8%ae%e0%a9%80%e0%a8%a6%e0%a8%b5%e0%a8%be%e0%a8%b0-%e0%a8%9c/ Thu, 10 Mar 2022 10:19:53 +0000 https://punjabi.newsd5.in/?p=148671 ਗੜ੍ਹਸ਼ੰਕਰ : ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੈ ਕ੍ਰਿਸ਼ਨ ਸਿੰਘ ਰੌੜੀ ਜੇਤੂੂ।

 

]]>
‘ਆਪ’ ਨੂੰ ਮਿਲਿਆ ਬਹੁਮਤ https://punjabi.newsd5.in/%e0%a8%86%e0%a8%aa-%e0%a8%a8%e0%a9%82%e0%a9%b0-%e0%a8%ae%e0%a8%bf%e0%a8%b2%e0%a8%bf%e0%a8%86-%e0%a8%ac%e0%a8%b9%e0%a9%81%e0%a8%ae%e0%a8%a4/ Thu, 10 Mar 2022 09:53:18 +0000 https://punjabi.newsd5.in/?p=148667 ਪਟਿਆਲਾ : ਪੰਜਾਬ ‘ਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ ਹੈ।

]]>
ਹਲਕਾ ਮਜੀਠਾ ਤੋਂ 15ਵੇਂ ਰਾਉਂਡ ‘ਚ ਅਕਾਲੀ ਦਲ ਦੇ ਉਮੀਦਵਾਰ ਗਨੀਵ ਕੌਰ ਮਜੀਠੀਆ 26156 ਵੋਟਾਂ ਦੀ ਲੀਡ ਨਾਲ ਅੱਗੇ https://punjabi.newsd5.in/%e0%a8%b9%e0%a8%b2%e0%a8%95%e0%a8%be-%e0%a8%ae%e0%a8%9c%e0%a9%80%e0%a8%a0%e0%a8%be-%e0%a8%a4%e0%a9%8b%e0%a8%82-15%e0%a8%b5%e0%a9%87%e0%a8%82-%e0%a8%b0%e0%a8%be%e0%a8%89%e0%a8%82%e0%a8%a1-%e0%a8%9a/ Thu, 10 Mar 2022 09:32:23 +0000 https://punjabi.newsd5.in/?p=148663 ਅੰਮ੍ਰਿਤਸਰ : ਮਜੀਠਾ ਹਲਕੇ ਤੋਂ 15ਵੇ ਰਾਉਂਡ ‘ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗਨੀਵ ਕੌਰ ਮਜੀਠੀਆ ਆਪਣੇ ਵਿਰੋਧੀ ਆਪ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਤੋਂ 26156 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ।

Punjab Election Result : ਪੰਜਾਬ ‘ਚ ਫਿਰਿਆ ਝਾੜੂ, ਵੱਡੇ-ਵੱਡੇ ਲੀਡਰ ਸੁੱਟੇ ਮੂਧੇ ਮੂੰਹ | D5 Channel Punjabi

15ਵੇਂ ਰਾਉਡ ਵਿਚ ਅਕਾਲੀ ਦਲ ਨੂੰ 3290 ਆਪ 2318′ ਕਾਂਗਰਸ ਨੂੰ 1158 ਬੀ.ਜੇ.ਪੀ. 40 ਅਕਾਲੀ ਦਲ ਅੰਮ੍ਰਿਤਸਰ 285 ਵੋਟਾਂ ਪੋਲ ਹੋਈਆਂ ਹਨ ਅਤੇ ਹੁਣ ਤੱਕ ਅਕਾਲੀ ਦਲ ਨੂੰ 56839 ਆਪ 30683, ਕਾਂਗਰਸ ਨੂੰ 25916 ਬੀ.ਜੇ.ਪੀ. 1625 ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ 3535 ਵੋਟਾਂ ਪੋਲ ਹੋਈਆਂ।

 

]]>
ਮਲੋਟ ਤੋਂ ਆਪ ਦੀ ਡਾ: ਬਲਜੀਤ ਕੌਰ 39722 ਵੋਟਾਂ ਦੇ ਫਰਕ ਨਾਲ ਜੇਤੂ https://punjabi.newsd5.in/%e0%a8%ae%e0%a8%b2%e0%a9%8b%e0%a8%9f-%e0%a8%a4%e0%a9%8b%e0%a8%82-%e0%a8%86%e0%a8%aa-%e0%a8%a6%e0%a9%80-%e0%a8%a1%e0%a8%be-%e0%a8%ac%e0%a8%b2%e0%a8%9c%e0%a9%80%e0%a8%a4-%e0%a8%95%e0%a9%8c%e0%a8%b0-397/ Thu, 10 Mar 2022 09:15:56 +0000 https://punjabi.newsd5.in/?p=148659 ਮਲੋਟ : ਮਲੋਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ: ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤ ਲਈ ਹੈ। ਡਾ ਬਲਜੀਤ ਕੌਰ ਨੇ 76460 ਵੋਟਾਂ ਹਾਸਲ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਸਿੰਘ ਕੋਟਭਾਈ ਨੂੰ 39722ਵੋਟਾਂ ਦੇ ਫਰਕ ਨਾਲ ਹਰਾ ਦਿੱਤਾ ਹੈ। ਜਦ ਕਿ ਕਾਂਗਰਸ ਪਾਰਟੀ ਦੀ ਉਮੀਦਵਾਰ ਰੂਪਿੰਦਰ ਕੌਰ ਰੂਬੀ ਨੇ 17547ਵੋਟਾਂ ਹਾਸਲ ਕਰਕੇ ਤੀਜੇ ਸਥਾਨ ਤੇ ਰਹੀ ਹੈ। ਡਾ: ਬਲਜੀਤ ਕੌਰ ਨੇ ਪਹਿਲੇ ਗੇੜ ਦੀ ਗਿਣਤੀ ਤੋਂ ਹੀ ਲੀਡ ਲੈਣੀ ਸ਼ੁਰੂ ਕਰ ਦਿੱਤੀ ਸੀ ਅਤੇ ਅਖੀਰਲੇ ਰਾਊਂਡ ਤਕ ਲੀਡ ਟੁੱਟ ਨਹੀਂ ਸਕੀ।

]]>
ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਜੇਤੂ https://punjabi.newsd5.in/%e0%a8%97%e0%a8%bf%e0%a9%b1%e0%a8%a6%e0%a9%9c%e0%a8%ac%e0%a8%be%e0%a8%b9%e0%a8%be-%e0%a8%a4%e0%a9%8b%e0%a8%82-%e0%a8%95%e0%a8%be%e0%a8%82%e0%a8%97%e0%a8%b0%e0%a8%b8%e0%a9%80-%e0%a8%89%e0%a8%ae/ Thu, 10 Mar 2022 08:58:47 +0000 https://punjabi.newsd5.in/?p=148655 ਸ੍ਰੀ ਮੁਕਤਸਰ ਸਾਹਿਬ : ਹਾਟ ਸੀਟ ਗਿੱਦੜਬਹਾ ਤੋਂ ਬਹੁਤ ਫਸਵੇਂ ਮੁਕਾਬਲੇ ਵਿੱਚ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੀਜੀ ਵਾਰ ਸਫਲ ਰਹੇ ਹਨ,ਉਨ੍ਹਾਂ ਆਪਣੇ ਵਿਰੋਧੀ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ 1309 ਵੋਟਾਂ ਦੇ ਫ਼ਰਕ ਨਾਲ ਹਰਾਇਆ।

 

]]>