PUNJAB GOVEREMNT
-
Breaking News
ਜੇਲ ਵਾਰਡਰ ਅਤੇ ਮੈਟਰਨ ਦੀਆਂ ਆਸਾਮੀਆਂ ਲਈ 27 ਅਗਸਤ ਤੋਂ 29 ਅਗਸਤ ਤੱਕ ਲਏ ਜਾਣ ਵਾਲੇ ਲਿਖਤੀ ਪੇਪਰ ਦੀਆਂ ਤਿਆਰਮੀਆਂ ਮੁਕੰਮਲ: ਰਮਨ ਬਹਿਲ
ਚੰਡੀਗੜ੍ਹ: ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਨੰ: 8 ਆਫ਼ 2021 ਰਾਹੀਂ ਜੇਲ ਵਿਭਾਗ ਵਿੱਚ ਜੇਲ ਵਾਰਡਰ ਦੀਆਂ 815 ਅਤੇ…
Read More » -
Breaking News
ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 8.06 ਲੱਖ ਲਾਭਪਾਤਰੀਆਂ ਨੂੰ 912.81 ਕਰੋੜ ਰੁਪਏ ਦੇ ਮੁਫ਼ਤ ਇਲਾਜ ਮੁਹੱਈਆ ਕਰਵਾਏ: ਬਲਬੀਰ ਸਿੱਧੂ
ਮਰੀਜ਼ਾਂ ਦੇ ਮੁਫ਼ਤ ਇਲਾਜ ਲਈ 71 ਲੱਖ ਤੋਂ ਵੱਧ ਈ-ਕਾਰਡ ਤਿਆਰ ਕੀਤੇ 13,940 ਮਰੀਜ਼ਾਂ ਦੇ ਦਿਲ ਦੇ ਆਪ੍ਰੇਸ਼ਨ ਮੁਫ਼ਤ ਕੀਤੇ…
Read More » -
Breaking News
ਵੱਡੀ ਖ਼ਬਰ: ਪੰਜਾਬ ਵਿੱਚ 4 ਆਈਪੀਐਸ ਅਤੇ 1 ਪੀਪੀਐਸ ਅਧਿਕਾਰੀ ਦੇ ਤਬਾਦਲੇ, ਵੇਖੋ ਸੂਚੀ
ਚੰਡੀਗੜ੍ਹ: ਪੰਜਾਬ ਵਿੱਚ 4 ਆਈਪੀਐਸ ਅਤੇ 1 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼ਸ਼ੀ ਪ੍ਰਭਾ ਦਿਵੇਦੀ, ਵਿਭੂ…
Read More » -
Breaking News
ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਆਪਣਾ ਅਹੁਦਾ ਸੰਭਾਲਿਆ
ਜਲੰਧਰ: ਸ਼ਹਿਰ ਦੇ ਨਵੇਂ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਨੇ ਹਾਲ…
Read More » -
Breaking News
ਪੰਜਾਬ ਸਰਕਾਰ ਵੱਲੋਂ PCS Palika Arora ਨੂੰ ਰਾਹਤ, ਹੁਣ IAS Ankurjeet Singh ਨੂੰ ਉਨ੍ਹਾਂ ਦੀ ਥਾਂ SDM ਦਾ ਵਾਧੂ ਚਾਰਜ ਦਿੱਤਾ ਗਿਆ
ਪੰਜਾਬ ਸਰਕਾਰ ਨੇ ਪਾਲਿਕਾ ਅਰੋੜਾ, PCS (2016) ਨੂੰ ਰਾਹਤ ਦਿੱਤੀ ਹੈ।ਪੰਜਾਬ ਸਰਕਾਰ ਨੇ ਇੱਕ IAS ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ…
Read More » -
Breaking News
ਸੂਬਾ ਪੱਧਰੀ ਏਕੀਿਤ ਹੈਲਪਲਾਈਨ ਨੰਬਰ 1100 ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਕੇਂਦਰੀਿਤ ਸੂਬਾਈ ਦਾਖਲਾ ਪੋਰਟਲ ਸਮੂਹ ਸਰਕਾਰੀ ਕਾਲਜਾਂ ਲਈ 31 ਅਗਸਤ ਤੱਕ ਵਧਾਇਆ ਦੋਵਾਂ ਪਹਿਲਕਦਮਿਆਂ ਨੂੰ ਲੋਕਪੱਖੀ ਕਰਾਰ…
Read More » -
Breaking News
ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਪਟਿਆਲਾ ਵਿਖੇ ਸੁਪਰ ਸਪੈਸ਼ਲਿਟੀ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ 80 ਖਾਲੀ ਅਸਾਮੀਆਂ ਨੂੰ ਸਿੱਧੇ ਕੋਟੇ ‘ਚ ਤਬਦੀਲ ਕੀਤਾ ਜਾਵੇਗਾ
ਚੰਡੀਗੜ੍ਹ:ਕੋਵਿਡ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਵੱਲੋਂ ਲੜੀ ਜਾ ਰਹੀ ਜੰਗ ਨੂੰ ਹੋਰ ਤਕੜਾ ਕਰਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ…
Read More » -
Punjab Officials
ਮੰਤਰੀ ਮੰਡਲ ਵੱਲੋਂ ਭਰਤੀ ਚ ਤੇਜੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ਚ ਸੋਧ ਨੂੰ ਪ੍ਰਵਾਨਗੀ
ਚੰਡੀਗੜ੍ਹ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਸੋਮਵਾਰ ਨੂੰ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ…
Read More » -
Punjab Officials
ਪੰਜਾਬ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਐਗਰੋ ਜੂਸ ਲਿਮਟਿਡ ਅਤੇ ਪੈਗਰੈਕਸੋ ਦੇ ਰਲੇਵੇਂ ਨੂੰ ਹਰੀ ਝੰਡੀ
ਚੰਡੀਗੜ੍ਹ:ਫ਼ਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਹੁਲਾਰਾ ਦੇ ਕੇ ਸੂਬੇ ਵਿੱਚ ਖੇਤੀਬਾੜੀ ਕਾਰੋਬਾਰ ਅਤੇ ਬਾਗ਼ਬਾਨੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਕੈਪਟਨ…
Read More » -
Punjab Officials
ਮੰਤਰੀ ਮੰਡਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਐਨ.ਓ.ਸੀ. ਦੀ ਸੂਚੀ ਨੂੰ ਪ੍ਰਵਾਨਗੀ
ਚੰਡੀਗੜ੍ਹ:ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈਜ਼) ਲਈ ਕਾਰੋਬਾਰ ਨੂੰ ਸੁਖਾਲਾ ਬਣਾਉਣ ਨੂੰ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…
Read More »