punjab government
- 
	
			Press Release  ਮੰਤਰੀ ਸਮੂਹ ਵੱਲੋਂ ‘ਲੰਪੀ ਸਕਿਨ’ ਦੀ ਰੋਕਥਾਮ ਲਈ ਗੋਟ ਪੌਕਸ ਦਵਾਈ ਦੀਆਂ 3.33 ਲੱਖ ਹੋਰ ਖ਼ੁਰਾਕਾਂ ਮੰਗਵਾਉਣ ਦੇ ਨਿਰਦੇਸ਼ਟੀਕਾਕਰਨ ਦਾ ਰੋਜ਼ਾਨਾ ਟੀਚਾ ਦੁੱਗਣਾ ਕਰਕੇ 50,000 ਕਰਨ ਲਈ ਕਿਹਾ ਅਧਿਕਾਰੀਆਂ ਨੂੰ ਪਸ਼ੂਆਂ ਲਈ ਕੈਲਸ਼ੀਅਮ, ਵਿਟਾਮਿਨ ਅਤੇ ਹੋਰ ਲੋੜੀਂਦੀਆਂ ਦਵਾਈਆਂ… Read More »
- 
	
			Punjab  ਹਾਈਕੋਰਟ ਨੇ ਮੋਹਾਲੀ ਦੀ ਪੰਚਾਇਤੀ ਜ਼ਮੀਨ ਖਾਲੀ ਕਰਵਾਉਣ ‘ਤੇ ਲਗਾਈ ਸਟੇਅਚੰਡੀਗੜ੍ਹ : ਮੁੱਲਾਂਪੁਰ ਨੇੜੇ ਕਰੀਬ 2800 ਏਕੜ ਜ਼ਮੀਨ ਖਾਲੀ ਕਰਵਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ।… Read More »
- 
	
			Press Release  ਪੰਜਾਬ ਸਰਕਾਰ ਵੱਲੋਂ ਸਿੱਧੀ ਭਰਤੀ ਲਈ ਮਿੱਥੀ ਉਮਰ ਹੱਦ ਵਿਚ ਛੋਟ ਦੇਣ ਦਾ ਫ਼ੈਸਲਾਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰੋਵਾਈਡਰਜ਼ /ਐਜੂਕੇਸ਼ਨ ਪ੍ਰੋਵਾਈਡਰਜ਼ /ਐਜੂਕੇਸ਼ਨ ਵਲੰਟੀਅਰਜ਼/ ਈ.ਜੀ.ਐਸ./.ਏ.ਆਈ.ਈ. ਅਤੇ ਐਸ.ਟੀ.ਆਰ.ਵਲੰਟੀਅਰਜ ਨੂੰ ਸਿੱਧੀ ਭਰਤੀ ਵਿਚ ਉਪਰਲੀ ਉਮਰ ਹੱਦ ਵਿਚ… Read More »
- 
	
			News  ਪੰਜਾਬ ਸਰਕਾਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਕੈਦੀਆਂ ਲਈ ਪੀਅਰ ਸਪੋਰਟ ਨੈੱਟਵਰਕ ਦੀ ਸ਼ੁਰੂਆਤਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੀ… Read More »
- 
	
			Press Release  ‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਅਤੇ ਸੂਬੇ ਦੇ ਹੱਕਾਂ ਲਈ ਸਮਝੌਤਾ ਨਹੀਂ ਕੀਤਾ ਜਾਵੇਗਾ’ਰਾਜ ਸਭਾ ਵਿੱਚ ਕੇਂਦਰੀ ਮੰਤਰੀ ਦੇ ਜਵਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜਿੱਤ ਦੱਸਿਆ … Read More »
- 
	
			Punjab  ਮਾਨ ਸਰਕਾਰ ਵੱਲੋਂ ਪਟਵਾਰੀ ਦੀਆਂ ਪੋਸਟਾਂ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀਪਟਿਆਲਾ : ਮਾਨ ਸਰਕਾਰ ਵੱਲੋਂ ਸੂਬੇ ‘ਚ ਪਟਵਾਰੀਆਂ ਦੀਆਂ ਪੋਸਟਾਂ ਦੇ ਮੁੜ ਗਠਨ ਕਰਨ ਦਾ ਫ਼ੈਸਲਾ ਕਰਦੇ ਹੋਏ ਨਵਾਂ ਨੋਟੀਫਿਕੇਸ਼ਨ… Read More »
- 
	
			EDITORIAL  ਮਾਨ ਦੇ ਵਾਅਦੇ ਬਣੇ ਵਿਵਾਦਅਮਰਜੀਤ ਸਿੰਘ ਵੜੈਚ (94178-01988) ਮੁੱਖ-ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਦੀ ਸਰਕਾਰ 16 ਮਾਰਚ, ਸੌਂਹ-ਚੁੱਕ ਸਮਾਗਮ ਤੋਂ ਹੀ ਵਿਵਾਦਾਂ… Read More »
- 
	
			Breaking News  ਮੁੱਖ ਮੰਤਰੀ ਨੇ ਨਵੀਂ ਮਿਲਿੰਗ ਨੀਤੀ ਨੂੰ ਪਾਰਦਰਸ਼ੀ ਤੇ ਨਿਰਪੱਖ ਦੱਸਿਆਇਸ ਨੀਤੀ ਨਾਲ ਛੋਟੀਆਂ ਤੇ ਦਰਮਿਆਨੀਆਂ ਚੌਲ ਮਿੱਲਾਂ ਨੂੰ ਵੱਡਾ ਲਾਭ ਹੋਵੇਗਾ: ਭਗਵੰਤ ਮਾਨ ਨੀਤੀ ਵਿੱਚ ਫ਼ਰਜ਼ੀ ਖ਼ਰੀਦ ਨੂੰ ਰੋਕਣ… Read More »
- 
	
			Breaking News  ਸੰਗਰੂਰ ਵਿੱਚ ਪਿਆਜ਼ ਲਈ ਆਪਣੀ ਕਿਸਮ ਦਾ ਪਹਿਲਾ ਸੈਂਟਰ ਆਫ ਐਕਸੀਲੈਂਸ ਕੀਤਾ ਜਾਵੇਗਾ ਸਥਾਪਤਇਹ ਪੰਜਾਬ ਵਿੱਚ ਇੰਡੋ-ਡੱਚ ਸਮਝੌਤੇ ਨਾਲ ਸਥਾਪਿਤ ਹੋਣ ਵਾਲਾ ਤੀਜਾ ਸੈਂਟਰ ਆਫ ਐਕਸੀਲੈਂਸ ਹੋਵੇਗਾ: ਬਾਗਬਾਨੀ ਮੰਤਰੀ ਚੰਡੀਗੜ੍ਹ: ਕਿਸਾਨਾਂ ਨੂੰ ਰਵਾਇਤੀ… Read More »
 
				