punjab government
-
Breaking News
ਸੁਰੱਖਿਆ ‘ਚ ਕਟੌਤੀ ਦੇ ਮੁੱਦੇ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ ਅੱਜ, ਪੰਜਾਬ ਸਰਕਾਰ ਅੱਜ ਸੌਂਪੇਗੀ ਸੀਲਬੰਦ ਰਿਪੋਰਟ
ਚੰਡੀਗੜ੍ਹ : ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਅੱਜ ਸੁਰੱਖਿਆ ‘ਚ ਕਟੌਤੀ ਦੇ ਮੁੱਦੇ ‘ਤੇ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ…
Read More » -
Breaking News
ਐਡਵੋਕੇਟ ਜਨਰਲ ਦੇ ਅਸਤੀਫ਼ੇ ਤੋਂ ਬਾਅਦ ਸੀਨੀਅਰ ਆਗੂ ਸੁਨੀਲ ਜਾਖੜ ਦਾ ਮਾਨ ਸਰਕਾਰ ਤੇ ਤਿਖਾ ਹਮਲਾ ਕਿਹਾ ਚੰਨੀ ਤੇ ਮਾਨ ਸਰਕਾਰ ‘ਚ ਕੋਰੀ ਫ਼ਰਕ ਨਹੀਂ
ਚੰਡੀਗੜ੍ਹ: ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦੇ ਅਸਤੀਫੇ ਤੋਂ ਬਾਅਦ ਭਾਜਪਾ ਮੈਂਬਰ ਸੁਨੀਲ ਜਾਖੜ ਨੇ ਟਵੀਟ ਕੀਤਾ ਕਿ ਲੱਗਦਾ ਹੈ…
Read More » -
Breaking News
ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਵਾਅਦਾ ਪੂਰਾ ਕੀਤਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਦੀ…
Read More » -
Breaking News
ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ, ਸੁਰੱਖਿਆ ਵਾਪਸ ਲੈਣ ਦੀ ਜਾਣਕਰੀ ਲੀਕ ਕਿਵੇਂ ਹੋਈ?
ਚੰਡੀਗੜ੍ਹ: ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਅੱਜ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਿਆਸੀ ਆਗੂਆਂ ਅਤੇ ਹੋਰ ਵੀਆਈਪੀ ਲੋਕਾਂ ਤੋਂ ਸੁਰੱਖਿਆ…
Read More » -
Breaking News
2 ਆਈ.ਪੀ.ਐਸ. ਸਮੇਤ 19 ਐਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ 2 ਆਈ.ਪੀ.ਐਸ. ਸਮੇਤ 19 ਐਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਵੇਖੋ ਸੂਚੀ
Read More » -
Press Release
ਜਿੰਪਾ ਅਤੇ ਜੌੜੇਮਾਜਰਾ ਨੇ 205 ਨਰਸਾਂ, 20 ਪੈਰਾ ਮੈਡੀਕਲ ਟੈਕਨੀਸ਼ੀਅਨਾਂ ਅਤੇ 46 ਉਪ ਮੰਡਲ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ…
Read More » -
Breaking News
ਪੰਜਾਬ ਸਰਕਾਰ ਨੇ ਕੇਂਦਰੀਕ੍ਰਿਤ ਸੂਬਾ ਦਾਖਲਾ ਪੋਰਟਲ ਕੀਤਾ ਲਾਂਚ
ਚੰਡੀਗੜ੍ਹ: ਸੂਬੇ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ…
Read More » -
EDITORIAL
ਪੰਜਾਬ ਦੇ ‘ਐਕਟਰ’ ਬਦਲਣ ਦੀ ਤਿਆਰੀ ਸ਼ੁਰੂ !
ਅਮਰਜੀਤ ਸਿੰਘ ਵੜੈਚ (94178-01988) ‘ਦਿੱਲੀ’ ਨਾਲ ਮੁਗ਼ਲ-ਕਾਲ ਤੋਂ ਹੀ ਪੰਜਾਬ ਦਾ ਇੱਟ-ਖੜਕਾ ਰਿਹਾ ਹੈ ; ਪੰਜਾਬ ਤੋਂ ਰਾਜ ਸਭਾ ਮੈਂਬਰ…
Read More » -
Breaking News
ਰਾਘਵ ਚੱਢਾ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ…
Read More » -
Breaking News
‘ਸੈਨਿਕ ਸਕੂਲ ਦੀ ਸ਼ਾਨ ਮੁੜ ਬਹਾਲ ਕਰਨ ‘ਚ ਸੂਬਾ ਸਰਕਾਰ ਕੋਈ ਕਸਰ ਨਹੀਂ ਬਾਕੀ ਛੱਡੇਗੀ’
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੈਨਿਕ ਸਕੂਲ ਕਪੂਰਥਲਾ ਦੀ ਸਾਰ ਲਵੇਗੀ।ਇਹ ਖੁਲਾਸਾ ਰੱਖਿਆ ਸੇਵਾਵਾਂ…
Read More »