punjab government
- 
	
			Breaking News  ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਹੁਣ ਤੱਕ 45 ਵਿਅਕਤੀ ਕੀਤੇ ਗ੍ਰਿਫ਼ਤਾਰਅੱਠ ਵਿਅਕਤੀ ਫਰਾਰ; ਫੜਨ ਲਈ ਕੋਸ਼ਿਸ਼ਾਂ ਜਾਰੀ 28 ਐਫ.ਆਈ.ਆਰ. ਦਰਜ ਚੰਡੀਗੜ੍ਹ:ਭ੍ਰਿਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਰਣਨੀਤੀ ਤਹਿਤ ਮੁੱਖ… Read More »
- 
	
			Breaking News  ਵਿਜੀਲੈਂਸ ਬਿਊਰੋ ਨੇ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਵਜੋਂ 1 ਫੀਸਦੀ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਤਹਿਤ ਕੀਤਾ ਗ੍ਰਿਫ਼ਤਾਰਸੀਵਰੇਜ ਪਾਈਪਲਾਈਨ ਪਾਉਣ ਸਬੰਧੀ 7.30 ਕਰੋੜ ਰੁਪਏ ਦੇ ਟੈਂਡਰ ਕਲੀਅਰ ਕਰਨ ਬਦਲੇ 7 ਲੱਖ ਰੁਪਏ ਰਿਸ਼ਵਤ ਦੀ ਕੀਤੀ ਸੀ ਮੰਗ,3.5… Read More »
- 
	
			Breaking News  ‘ਕਿਸਾਨਾਂ ਨਾਲ ਵਾਅਦੇ ਮੁਤਾਬਿਕ ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ’ਚੰਡੀਗੜ੍ਹ : ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ… Read More »
- 
	
			Breaking News  ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ‘ਚ ਤਬਦੀਲ ਕਰਨ ਨੂੰ ਲੈ ਕੇ ਮੀਤ ਹੇਅਰ ਦਾ ਬਿਆਨਚੰਡੀਗੜ੍ਹ: ਕੇਂਦਰ ਸਰਕਾਰ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਨੂੰ ਲੈ ਕੇ ਤਿਆਰੀ ਕਰ ਰਹੀ ਹੈ।… Read More »
- 
	
			Breaking News  ਸੁਖਬੀਰ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ‘ਤੇ ਕੱਸਿਆ ਤੰਜ਼ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਟਵੀਟ ਕੀਤਾ ਜਿਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਕਾਨੂੰਨ… Read More »
- 
	
			Breaking News  ਪੰਜਾਬ ਸਰਕਾਰ ਦੀ 15 ਜੂਨ ਤੋਂ ਸ਼ੁਰੂ ਹੋਣ ਵਾਲੀ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸੇਵਾ ਨੂੰ ਲੈ ਕੇ ਜ਼ਿਲ੍ਹਾ ਵਾਸੀਆਂ ‘ਚ ਭਾਰੀ ਉਤਸ਼ਾਹਪ੍ਰਾਈਵੇਟ ਵੋਲਵੋ ਬੱਸਾਂ ਨਾਲੋਂ ਕਿਰਾਇਆ ਕਈ ਗੁਣਾਂ ਘੱਟ ਤੇ ਸਹੂਲਤਾਂ ਵੱਧ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੇ ਵੀ ਪ੍ਰਗਟਾਈ ਖੁਸ਼ੀ ਫ਼ਤਹਿਗੜ੍ਹ… Read More »
- 
	
			Breaking News  ‘ਟਿਊਬਵੈਲ ਲੋਡ ਵਧਾਉਣ ਦੀ ਫ਼ੀਸ 50 ਫ਼ੀਸਦੀ ਘੱਟ ਕਰਨਾ ‘ਆਪ’ ਸਰਕਾਰ ਦਾ ਵੱਡਾ ਕਦਮ’ਕਿਸਾਨ 4750 ਰੁਪਏ ਦੀ ਥਾਂ ਕੇਵਲ 2500 ਰੁਪਏ ਦੇ ਕੇ ਵਧਾ ਸਕਣਗੇ ਹਾਰਸ ਪਾਵਰ: ਮਲਵਿੰਦਰ ਸਿੰਘ ਕੰਗ ਮਾਨ ਸਰਕਾਰ ਦਾ… Read More »
- 
	
			Breaking News  ਮੁੱਖ ਮੰਤਰੀ ਨੇ ਕੈਨੇਡਾ ਤੋਂ ਗਤੀਵਿਧੀਆਂ ਚਲਾ ਰਹੇ ਗੈਂਗਸਟਰਾਂ ਨੂੰ ਨੱਪਣ ਲਈ ਕੈਨੇਡਾ ਸਰਕਾਰ ਤੋਂ ਮੰਗੀ ਮਦਦਗੈਂਗਸਟਰਾਂ ਦੀ ਸਮੱਸਿਆ ਨਾਲ ਸਿੱਝਣ ਲਈ ਪੰਜਾਬ ਤੇ ਕੈਨੇਡਾ ਦੀ ਪੁਲਿਸ ਵਿਚਾਲੇ ਸਿੱਧੇ ਤਾਲਮੇਲ ਦੀ ਕੀਤੀ ਵਕਾਲਤ ਚੰਡੀਗੜ੍ਹ : ਪੰਜਾਬ… Read More »
- 
	
			Breaking News  ਪੰਜਾਬ ਸਰਕਾਰ ਨੇ ਵਾਸ਼ਿੰਗਟਨ ਡੀਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ ਦੇ ਸਹਿਯੋਗ ਨਾਲ ਅੰਗਰੇਜ਼ੀ ਅਧਿਆਪਕਾਂ ਲਈ ਵਰਕਸ਼ਾਪ ਲਗਾਈਜਲਦ ਹੀ ਅਧਿਆਪਕਾਂ ਨੂੰ ਗੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇਗਾ, ਸਿੱਖਿਆ ਮੰਤਰੀ ਨੇ ਦਿੱਤਾ ਭਰੋਸਾ ਲੁਧਿਆਣਾ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ… Read More »
- 
	
			Breaking News  ਪੰਜਾਬ ਸਰਕਾਰ ਵੱਲੋਂ ਸੁਹੇਲੇਵਾਲਾ ਮਾਈਨਰ ਦੇ ਵਿਸਥਾਰ ਲਈ 10 ਕਰੋੜ ਰੁਪਏ ਜਾਰੀਫਾਜ਼ਿਲਕਾ ਜ਼ਿਲ੍ਹੇ ਦਾ ਤਕਰੀਬਨ 5000 ਏਕੜ ਰਕਬਾ ਆਵੇਗਾ ਨਹਿਰੀ ਪਾਣੀ ਦੀ ਸਿੰਜਾਈ ਹੇਠ ਚੰਡੀਗੜ੍ਹ : ਫਾਜ਼ਿਲਕਾ ਜ਼ਿਲ੍ਹੇ ਵਿੱਚ ਸਿੰਜਾਈ ਪ੍ਰਣਾਲੀ ਨੂੰ… Read More »
